ਬਰਲਿਨ (ਯੂ. ਐੱਨ. ਆਈ.) ਜਰਮਨੀ ਦੇ ਪੂਰਬੀ ਸ਼ਹਿਰ ਡਰੇਸਡਨ 'ਚ ਅਸਮਾਨੀ ਬਿਜਲੀ ਡਿੱਗਣ ਨਾਲ 10 ਲੋਕ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਚਾਰ ਦੀ ਹਾਲਤ ਗੰਭੀਰ ਬਣੀ ਹੋਈ ਹੈ। ਬਿਲਡ ਅਖ਼ਬਾਰ ਦੀ ਇਕ ਰਿਪੋਰਟ ਅਨੁਸਾਰ ਇਹ ਘਟਨਾ ਸੋਮਵਾਰ ਨੂੰ ਰੋਜ਼ੇਂਗਾਟਰਨੇ ਖੇਤਰ ਵਿਚ ਵਾਪਰੀ. ਜਦੋਂ ਲੋਕ ਤੇਜ਼ ਤੂਫਾਨ ਤੋਂ ਬਚਾਅ ਲਈ ਇਕ ਰੈਸਟੋਰੈਂਟ ਦੀ ਛੱਤਰੀ ਹੇਠਾਂ ਖੜ੍ਹੇ ਸਨ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਨੇ ਬੰਗਲਾਦੇਸ਼ ਦੇ ਸਾਬਕਾ ਫੌਜ ਮੁਖੀ ਜਨਰਲ ਅਜ਼ੀਜ਼ ਅਹਿਮਦ 'ਤੇ ਲਗਾਈਆਂ ਪਾਬੰਦੀਆਂ
ਇਸ ਦੌਰਾਨ ਉਥੇ ਅਸਮਾਨੀ ਬਿਜਲੀ ਡਿੱਗਣ ਕਾਰਨ 10 ਲੋਕ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ ਚਾਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅਮਰੀਕਾ ਨੇ ਬੰਗਲਾਦੇਸ਼ ਦੇ ਸਾਬਕਾ ਫੌਜ ਮੁਖੀ ਜਨਰਲ ਅਜ਼ੀਜ਼ ਅਹਿਮਦ 'ਤੇ ਲਗਾਈਆਂ ਪਾਬੰਦੀਆਂ
NEXT STORY