Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    12:45:45 PM

  • food health

    ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ...

  • pm modi space startup ceos seva teerth

    ਦੁਨੀਆ ਦੀਆਂ ਨਜ਼ਰਾਂ ਹੁਣ ਭਾਰਤ 'ਤੇ ! PM ਮੋਦੀ ਨੇ...

  • terrible accident on jalandhar nakodar road two boys died

    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ...

  • punjabi in canada

    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੀ ਜੇਬ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ 'ਚ ਚਾਕੂਆਂ ਨਾਲ 10 ਲੋਕਾਂ ਦਾ ਕਤਲ, 15 ਗੰਭੀਰ ਜ਼ਖਮੀ, PM ਟਰੂਡੋ ਨੇ ਕਿਹਾ 'ਦਿਲ ਕੰਬਾਊ ਘਟਨਾ'

INTERNATIONAL News Punjabi(ਵਿਦੇਸ਼)

ਕੈਨੇਡਾ 'ਚ ਚਾਕੂਆਂ ਨਾਲ 10 ਲੋਕਾਂ ਦਾ ਕਤਲ, 15 ਗੰਭੀਰ ਜ਼ਖਮੀ, PM ਟਰੂਡੋ ਨੇ ਕਿਹਾ 'ਦਿਲ ਕੰਬਾਊ ਘਟਨਾ'

  • Edited By Vandana,
  • Updated: 05 Sep, 2022 10:35 AM
Canada
10 killed 15 injured in knife stabbing in canada
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ/ ਸਸਕੈਚਵਨ (ਰਾਜ ਗੋਗਨਾ): ਬੀਤੇ ਦਿਨ ਕੈਨੇਡਾ ਦੇ ਸਸਕੈਚਵਨ ਸੂਬੇ ਵਿੱਚ ਚਾਕੂਆਂ ਦੇ ਨਾਲ 10 ਲੋਕਾਂ ਦਾ ਕਤਲ ਕਰ ਦਿੱਤਾ ਗਿਆ। ਹਮਲੇ ਦੇ 10 ਪੀੜਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਘੱਟੋ-ਘੱਟ 15 ਦੇ ਕਰੀਬ ਹੋਰ ਲੋਕ ਜ਼ਖ਼ਮੀ ਹੋ ਗਏ। ਪੁਲਸ ਨੇ ਤਿੰਨ ਸੂਬਿਆਂ ਵਿੱਚ ਦੋ ਸ਼ੱਕੀਆਂ ਦੀ ਭਾਲ ਸ਼ੁਰੂ ਕੀਤੀ ਹੈ। ਕੈਨੇਡੀਅਨ ਪੁਲਸ ਦਾ ਕਹਿਣਾ ਹੈ ਕਿ ਅੱਜ ਐਤਵਾਰ ਨੂੰ ਸਸਕੈਚਵਨ ਵਿੱਚ ਅਤੇ ਦੂਰ-ਦੁਰਾਡੇ ਭਾਈਚਾਰਿਆਂ ਵਿੱਚ 10 ਲੋਕ ਮਾਰੇ ਗਏ ਹਨ ਅਤੇ ਘੱਟੋ-ਘੱਟ 15 ਹੋਰ ਜ਼ਖਮੀ ਹੋਏ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵਿੱਟਰ ਤੇ ਇਸ ਦਰਦਨਾਕ ਘਟਨਾ 'ਤੇ ਡੂੰਘਾ ਦੁੱਖ ਜਿਤਾਇਆ ਹੈ।ਟਰੂਡੋ ਨੇ ਟਵੀਟ ਕਰਦਿਆਂ ਇਸ ਘਟਨਾ ਨੂੰ ਮੰਦਭਾਗੀ ਅਤੇ ਦਿਲ ਕੰਬਾਊ ਘਟਨਾ ਕਰਾਰ ਦਿੱਤਾ ਹੈ। 

PunjabKesari

ਪੁਲਸ ਨੇ 13 ਥਾਵਾਂ 'ਤੇ 10 ਮ੍ਰਿਤਕ ਵਿਅਕਤੀਆਂ ਦਾ ਪਤਾ ਲਗਾਇਆ ਹੈ।ਸਸਕੈਚਵਨ ਦੇ ਭਾਈਚਾਰੇ ਵਿੱਚ ਰਾਇਲ ਕੈਨੇਡੀਅਨ ਮਾਊਂਟਡ ਪੁਲਸ ਅਸਿਸਟੈਂਟ ਕਮਿਸ਼ਨਰ ਰੋਂਡਾ ਬਲੈਕਮੋਰ ਨੇ ਇੱਕ ਨਿਊਜ਼ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਹ ਜਾਣਕਾਰੀ ਦਿੱਤੀ ਕਿ ਹਮਲੇ ਵਿੱਚ "ਕਈ ਹੋਰ ਪੀੜਤ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ 15 ਦੇ ਕਰੀਬ ਜਖ਼ਮੀ ਲੋਕਾਂ ਨੂੰ ਇਸ ਸਮੇਂ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਹਨਾਂ ਕਿਹਾ ਕਿ ਜੇਮਸ ਸਮਿਥ ਫਸਟ ਨੇਸ਼ਨ ਇੱਕ ਸਵਦੇਸ਼ੀ ਭਾਈਚਾਰਾ ਹੈ ਜਿਸਦੇ ਲਗਭਗ 3,400 ਨਿਵਾਸੀ ਮੁੱਖ ਤੌਰ 'ਤੇ ਇੱਥੇ ਖੇਤੀਬਾੜੀ, ਸ਼ਿਕਾਰ ਅਤੇ ਮੱਛੀ ਫੜਨ ਦਾ ਧੰਦਾ ਕਰਦੇ ਹਨ।ਇਹ ਕੈਨੇਡਾ ਵਿਚ ਪੈਂਦੇ ਵੇਲਡਨ ਇੱਕ ਪਿੰਡ ਹੈ ਜਿਸ ਵਿੱਚ ਲਗਭਗ 200 ਦੇ ਕਰੀਬ ਵਸਨੀਕ ਹਨ। ਭਾਈਚਾਰੇ ਨੇ ਸਥਾਨਕ ਐਮਰਜੈਂਸੀ ਦੀ ਘੋਸ਼ਣਾ ਕੀਤੀ, ਜਦੋਂ ਕਿ ਬਹੁਤ ਸਾਰੇ ਸਸਕੈਚਵਨ ਨਿਵਾਸੀਆਂ ਨੂੰ ਸਥਾਨਕ ਤੌਰ 'ਤੇ ਸ਼ਰਨ ਲੈਣ ਦੀ ਅਪੀਲ ਕੀਤੀ ਗਈ। 

ਪੜ੍ਹੋ ਇਹ ਅਹਿਮ ਖ਼ਬਰ- ਹੁਨਰਮੰਦ ਭਾਰਤੀ ਕਾਮਿਆਂ ਲਈ ਖ਼ੁਸ਼ਖ਼ਬਰੀ, ਆਸਟ੍ਰੇਲੀਆ ਨੇ ਇਮੀਗ੍ਰੇਸ਼ਨ ਦਾਖ਼ਲੇ ਸਬੰਧੀ ਕੀਤਾ ਵੱਡਾ ਐਲਾਨ

ਜੇਮਜ਼ ਸਮਿਥ ਫਸਟ ਨੇਸ਼ਨ ਵਿੱਚ ਚਾਕੂ ਮਾਰਨ ਬਾਰੇ ਪੁਲਸ ਨੂੰ ਇੱਕ ਕਾਲ ਪ੍ਰਾਪਤ ਹੋਈ, ਜਿਸਦੇ ਬਾਅਦ ਜਲਦੀ ਹੀ ਹੋਰ ਚਾਕੂਆਂ ਨਾਲ ਲੋਕਾਂ ਦੀਆ ਮੌਤਾਂ ਦੀ ਰਿਪੋਰਟ ਕਰਨ ਵਾਲਿਆਂ ਦੀਆਂ ਕਾਲਾਂ ਆਈਆਂ। ਅਧਿਕਾਰੀਆਂ ਦਾ ਮੰਨਣਾ ਹੈ ਕਿ "ਕੁਝ ਪੀੜਤਾਂ 'ਤੇ ਸ਼ੱਕੀ ਵਿਅਕਤੀਆਂ ਦੁਆਰਾ ਹਮਲਾ ਕੀਤਾ ਗਿਆ ਸੀ ਅਤੇ ਬਾਕੀਆਂ 'ਤੇ ਹੋਰ ਹਮਲਾਵਰਾਂ ਦੁਆਰਾ ਅੰਨ੍ਹੇਵਾਹ ਹਮਲਾ ਕੀਤਾ ਗਿਆ, ਜਿਹਨਾ ਵਿੱਚ 10 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਦੋ ਸ਼ੱਕੀਆਂ ਦੀ ਭਾਲ ਸ਼ੁਰੂ ਕੀਤੀ। ਉਨ੍ਹਾਂ ਨੇ ਦੋ ਨੌਜਵਾਨ ਸ਼ੱਕੀ ਵਿਅਕਤੀਆਂ ਜਿਹਨਾਂ ਦੇ ਨਾਂ 'ਡੈਮੀਅਨ ਐੱਸ. ਅਤੇ ਮਾਈਲੇਸ ਐਸ.ਦਾ ਜ਼ਿਕਰ ਕੀਤਾ, ਜਿੰਨਾਂ ਨੇ ਇਸ ਦਰਦਨਾਰ ਘਟਨਾ ਨੂੰ ਅੰਜਾਮ ਦਿੱਤਾ ਹੈ। ਉਹਨਾਂ ਦੀ ਭਾਲ ਜਾਰੀ ਹੈ।ਅਧਿਕਾਰੀਆਂ ਨੇ ਕਿਹਾ ਕਿ ਉਹ ਕਾਲੇ ਰੰਗ ਦੀ ਨਿਸਾਨ ਨੂੰ ਚਲਾ ਰਹੇ ਸਨ। ਪੁਲਸ ਨੇ ਬੁਲੇਟਿਨਾਂ ਵਿਚ ਕਿਸੇ ਵੀ ਸ਼ੱਕੀ ਵਿਅਕਤੀ ਦੀ ਰਿਪੋਰਟ ਕਰਨ ਅਤੇ ਘਰ ਵਿੱਚ ਰਹਿਣ, ਵਰਗੀਆਂ ਸਾਵਧਾਨੀਆਂ ਵਰਤਣ ਦੀ ਵਾਸੀਆਂ ਨੂੰ ਅਪੀਲ ਕੀਤੀ ਹੈ।ਇੱਕ ਅਡਵਾਈਜ਼ਰੀ ਵਿੱਚ ਕਾਤਲਾਂ ਨੂੰ ਫੜਨ ਜਾਂ ਸ਼ੱਕੀ ਲੋਕਾਂ ਤੱਕ ਪਹੁੰਚਣ ਦੇ ਲਈ ਜਨਤਾ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Canada
  • stabbing
  • people
  • death
  • Justin Trudeau
  • tweet
  • ਕੈਨੇਡਾ
  • ਚਾਕੂਬਾਜ਼ੀ
  • ਲੋਕ
  • ਮੌਤ
  • ਜਸਟਿਨ ਟਰੂਡੋ
  • ਟਵੀਟ

ਅਮਰੀਕਾ : ਫਲੋਰੀਡਾ ਦੇ ਕਲੱਬ 'ਚ ਗੋਲੀਬਾਰੀ ਦੌਰਾਨ 2 ਦੀ ਮੌਤ ਤੇ ਕਈ ਜ਼ਖਮੀ

NEXT STORY

Stories You May Like

  • sugar prices have risen by 15 percent in a month
    ਦੇਸ਼ ’ਚ ਉਤਪਾਦਨ ਘਟਣ ਨਾਲ ਇਕ ਮਹੀਨੇ ’ਚ 15 ਫੀਸਦੀ ਮਹਿੰਗੀ ਹੋਈ ਖੰਡ
  • commonwealth medal winners meet pm modi
    Commonwealth ਮੈਡਲ ਜੇਤੂਆਂ ਨੇ PM ਮੋਦੀ ਨਾਲ ਕੀਤੀ ਮੁਲਾਕਾਤ
  • speeding bolero hits friend in gurdaspur
    ਗੁਰਦਾਸਪੁਰ 'ਚ ਤੇਜ਼ ਰਫ਼ਤਾਰ ਬਲੈਰੋ ਦਾ ਕਹਿਰ: ਮੋਟਰਸਾਈਕਲ ਸਵਾਰ ਦੋਸਤ ਦੀ ਮੌਕੇ 'ਤੇ ਮੌਤ, ਦੂਜਾ ਗੰਭੀਰ ਜ਼ਖਮੀ
  • nepal  s new pm balen shah  s diplomatic action
    ਨੇਪਾਲ ਦੇ ਨਵੇਂ PM ਬਾਲੇਨ ਸ਼ਾਹ ਦਾ ‘ਡਿਪਲੋਮੈਟਿਕ ਐਕਸ਼ਨ’, ਭਾਰਤੀ ਰਾਜਦੂਤ ਨਾਲ ਕੀਤੀ ਪਹਿਲੀ ਅਹਿਮ ਮੁਲਾਕਾਤ
  • incident in congo
    ਕਾਂਗੋ 'ਚ ਆਈਐਸ ਨਾਲ ਜੁੜੇ ਸਮੂਹ ਨੇ 13 ਲੋਕਾਂ ਦਾ ਕਰ'ਤਾ ਕਤਲ
  • security arrangements tightened in ludhiana in view of august 15
    15 ਅਗਸਤ ਦੇ ਮੱਦੇਨਜ਼ਰ ਲੁਧਿਆਣਾ 'ਚ ਸੁਰੱਖਿਆ ਪ੍ਰਬੰਧ ਸਖ਼ਤ, DGP ਗੌਰਵ ਯਾਦਵ ਨੇ ਖੁਦ ਸੰਭਾਲਿਆ ਮੋਰਚਾ
  • boy brutally murdered in fatehgarh sahib
    ਫਤਿਹਗੜ੍ਹ ਸਾਹਿਬ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ, ਵਜ੍ਹਾ ਕਰੇਗੀ ਹੈਰਾਨ
  • bharat chhodo andolan pm modi
    ਭਾਰਤ ਛੱਡੋ ਅੰਦੋਲਨ 'ਚ ਹਿੱਸਾ ਲੈਣ ਵਾਲਿਆਂ ਦੀ ਹਿੰਮਤ ਹਰ ਭਾਰਤੀ ਲਈ ਬਣੇਗੀ ਪ੍ਰੇਰਨਾ: PM ਮੋਦੀ
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
  • punjabi in canada
    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੀ ਜੇਬ 'ਤੇ ਵਧਿਆ ਬੋਝ !  1 ਸਤੰਬਰ ਤੋਂ ਨਵਾਂ...
  • cp satinder singh big revelation in jalandhar businessman robbery case
    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
  • sensation in malsian
    ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
  • jalandhar roads dumped garbage
    ਜਲੰਧਰ ਸ਼ਹਿਰ ਦੀ ਸੁੰਦਰਤਾ ਨੂੰ ਲੱਗਾ ਗ੍ਰਹਿਣ; ਸੜਕਾਂ ’ਤੇ ਸੁੱਟਿਆ ਜਾ ਰਿਹਾ ਕੂੜਾ,...
  • robbers who were running away after snatching mobile phones
    ਗਦਈਪੁਰ ਮਾਰਕੀਟ ’ਚ ਮੋਬਾਈਲ ਖੋਹ ਕੇ ਭੱਜ ਰਹੇ ਲੁਟੇਰੇ ਜਾਮ ’ਚ ਫਸੇ, ਲੋਕਾਂ ਨੇ...
  • heartbreaking incident in kartarpur
    ਕਰਤਾਰਪੁਰ 'ਚ ਰੂਹ ਕੰਬਾਊ ਵਾਰਦਾਤ: ਪਤਨੀ ਨੂੰ ਹਾਰਪਿਕ ਪਿਲਾ ਕੇ ਜਾਨੋਂ ਮਾਰਨ ਦੀ...
  • parking attendant of looks unisex salon attacked with sharp weapons
    ਜਲੰਧਰ: Looks Unisex Salon ਦੇ ਪਾਰਕਿੰਗ ਅਟੈਂਡੈਂਟ 'ਤੇ ਤੇਜ਼ਧਾਰ ਹਥਿਆਰਾਂ ਨਾਲ...
Trending
Ek Nazar
thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • major operation at toronto airport
      ਟੋਰਾਂਟੋ ਏਅਰਪੋਰਟ ’ਤੇ ਵੱਡੀ ਕਾਰਵਾਈ, ਕਰੋੜਾਂ ਡਾਲਰਾਂ ਦੀ ਠੱਗੀ ਮਾਰ ਕੇ ਦੋਹਾ...
    • peace in border areas essential for good relations with china
      ਚੀਨ ਨਾਲ ਚੰਗੇ ਸਬੰਧਾਂ ਲਈ ਸਰਹੱਦੀ ਖੇਤਰਾਂ ’ਚ ਸ਼ਾਂਤੀ ਜ਼ਰੂਰੀ : ਜੈਸ਼ੰਕਰ
    • big news punjabi boy in america
      ਵੱਡੀ ਖ਼ਬਰ : ਅਮਰੀਕਾ 'ਚ ਪੰਜਾਬੀ ਮੁੰਡੇ ਦੀ ਗੋਲੀਆਂ ਮਾਰ ਕੇ ਹੱਤਿਆ
    • the earth shook in japan due to a 5 9 magnitude earthquake
      ਜਾਪਾਨ 'ਚ 5.9 ਤੀਬਰਤਾ ਦੇ ਭੂਚਾਲ ਨਾਲ ਕੰਬੀ ਧਰਤੀ, ਅੱਧੀ ਰਾਤ ਨੂੰ ਘਰਾਂ 'ਚੋਂ...
    • punjabi youth from moga district dies in road accident
      ਇਟਲੀ 'ਚ ਦਰਦਨਾਕ ਹਾਦਸਾ: ਪਤਨੀ ਤੇ ਬੱਚਿਆਂ ਦੀਆਂ ਅੱਖਾਂ ਸਾਹਮਣੇ ਮੋਗਾ ਦੇ 44...
    • tiktok to pay  400 million fine for violating children  s privacy
      ਬੱਚਿਆਂ ਦੀ ਨਿੱਜਤਾ ਦੀ ਉਲੰਘਣਾ, ਟਿਕਟਾਕ ਭਰੇਗਾ 40 ਕਰੋੜ ਡਾਲਰ ਦਾ ਜੁਰਮਾਨਾ!
    • bloody game in balochistan
      ਬਲੋਚਿਸਤਾਨ ’ਚ ਖ਼ੂਨੀ ਖੇਡ: ਅਣਪਛਾਤੇ ਹਥਿਆਰਬੰਦਾਂ ਨੇ ਹਿੰਦੂ ਵਪਾਰੀ ਨੂੰ ਦੁਕਾਨ...
    • panamanian cargo ship heading to singapore sinks off odisha coast
      ਓਡੀਸ਼ਾ ਤੱਟ ਨੇੜੇ ਸਿੰਗਾਪੁਰ ਜਾ ਰਿਹਾ ਪਨਾਮਾ ਦਾ ਕਾਰਗੋ ਜਹਾਜ਼ ਡੁੱਬਿਆ: 24...
    • 7 people including 2 police officers accident in england
      ਵੱਡੀ ਖ਼ਬਰ : ਇੰਗਲੈਂਡ 'ਚ ਭਿਆਨਕ ਹਾਦਸੇ 'ਚ 2 ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ
    • india and mauritius sign long term fuel supply agreement  ioc
      ਭਾਰਤ ਤੇ ਮਾਰੀਸ਼ਸ ਨੇ ਕੀਤਾ ਲੰਮੀ ਮਿਆਦ ਦਾ ਈਂਧਨ ਸਪਲਾਈ ਸਮਝੌਤਾ, IOC ਦਰਾਮਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +