Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    3:31:28 AM

  • death toll at funeral in gaza

    ਗਾਜ਼ਾ 'ਚ ਜਨਾਜ਼ੇ 'ਤੇ ਵਰ੍ਹਿਆ ਮੌਤ ਦਾ ਕਹਿਰ:...

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • 10 ਮਹੀਨੇ ਦੀ ਬੱਚੀ ਨਾਲ ਪਿਉ ਨੇ ਕੀਤਾ ਜਬਰ ਜ਼ਿਨਾਹ, ਬ੍ਰਾਊਜ਼ਰ ਹਿਸਟਰੀ ਖੋਲ੍ਹਦਿਆਂ ਉੱਡੇ ਹੋਸ਼

INTERNATIONAL News Punjabi(ਵਿਦੇਸ਼)

10 ਮਹੀਨੇ ਦੀ ਬੱਚੀ ਨਾਲ ਪਿਉ ਨੇ ਕੀਤਾ ਜਬਰ ਜ਼ਿਨਾਹ, ਬ੍ਰਾਊਜ਼ਰ ਹਿਸਟਰੀ ਖੋਲ੍ਹਦਿਆਂ ਉੱਡੇ ਹੋਸ਼

  • Edited By Vandana,
  • Updated: 08 Oct, 2020 01:22 PM
United States of America
10 month old baby  29 year old father
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਬਿਊਰੋ): ਅਮਰੀਕਾ ਦੇ ਪੈੱਨਸਿਲਵੇਨੀਆ ਵਿਚ ਸ਼ਰਮ ਨਾਲ ਸਿਰ ਝੁਕਾ ਲੈਣ ਵਾਲਾ ਮਾਮਲਾ ਸਾਹਮਣੇ ਆਇਆ ਹੈ।ਇੱਥੇ ਇਕ ਪਿਤਾ ਨੇ ਆਪਣੀ 10 ਮਹੀਨੇ ਦੀ ਬੇਟੀ ਦਾ ਬਲਾਤਕਾਰ ਕੀਤਾ। ਬਲਾਤਕਾਰ ਦੇ ਬਾਅਦ ਜਦੋਂ ਬੱਚੀ ਨੇ ਹਿੱਲਣਾ ਬੰਦ ਕਰ ਦਿੱਤਾ ਤਾਂ ਇਸ ਸ਼ਖਸ ਨੇ ਗੂਗਲ 'ਤੇ ਸਰਚ ਕੀਤਾ ਕਿ ਇਹ ਕਿਵੇਂ ਪਤਾ ਲੱਗ ਸਕਦਾ ਹੈ ਕਿ ਬੱਚੀ ਜ਼ਿੰਦਾ ਹੈ ਜਾਂ ਨਹੀਂ। ਇਸ ਬੱਚੀ ਦੀ ਬਲਾਤਕਾਰ ਦੇ 2 ਘੰਟੇ ਬਾਅਦ ਹਸਪਤਾਲ ਵਿਚ ਗੰਭੀਰ ਅੰਦਰੂਨੀ ਜ਼ਖਮਾਂ ਕਾਰਨ ਮੌਤ ਹੋ ਗਈ।

ਡੋਲੀ ਮੇਲ ਦੀ ਖਬਰ ਦੇ ਮੁਤਾਬਕ, 29 ਸਾਲਾ ਸਟੀਵਨ ਆਸਟਿਨ ਨੂੰ ਆਪਣੀ ਹੀ 10 ਮਹੀਨੇ ਦੀ ਬੇਟੀ ਜ਼ਾਰਾ ਸਕ੍ਰੈਗ ਦੇ ਬਲਾਤਕਾਰ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਆਸਟਿਨ ਇਕ ਫੁੱਟਬਾਲ ਕੋਚ ਹਨ ਅਤੇ ਉਸ 'ਤੇ ਜਿਨਸੀ ਹਮਲੇ, ਬੱਚੀ ਦਾ ਬਲਾਤਕਾਰ ਅਤੇ ਕਈ ਹੋਰ ਗੰਭੀਰ ਧਾਰਾਵਾਂ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਮੋਂਟਗਮਰੀ ਕਾਊਂਟੀ ਜ਼ਿਲ੍ਹਾ ਅਟਾਰਨੀ ਦੇ ਦਫਤਰ ਦੇ ਮੁਤਾਬਕ, ਬੀਤੇ ਸ਼ਨੀਵਾਰ ਦੀ ਸਵੇਰ ਆਸਟਿਨ ਨੇ ਪੁਲਸ ਨੂੰ ਫੋਨ ਕਰਕੇ ਕਿਹਾ ਕਿ ਅਚਾਨਕ ਉਸ ਦੀ ਬੇਟੀ ਨੇ ਸਾਹ ਲੈਣਾ ਬੰਦ ਕਰ ਦਿੱਤਾ ਹੈ। ਬੱਚੀ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ ਪਰ ਡਾਕਟਰਾਂ ਨੇ ਤੁਰੰਤ ਪੂਰੇ ਮਾਮਲੇ ਦੀ ਜਾਣਕਾਰੀ ਪੁਲਸ ਨੂੰ ਦਿੱਤੀ।

ਇੰਝ ਖੁੱਲ੍ਹਿਆ ਰਾਜ਼
ਪੁਲਸ ਦੇ ਮੁਤਾਬਕ, ਆਸਟਿਨ ਦੀ ਬ੍ਰਾਊਜ਼ਰ ਸਰਚ ਹਿਸਟਰੀ ਨਾਲ ਪੂਰਾ ਮਾਮਲਾ ਸਾਫ ਹੋ ਗਿਆ। ਆਸਟਿਨ ਨੇ ਪੁਲਸ ਨੂੰ ਫੋਨ ਕਰਨ ਤੋਂ ਇਕ ਘੰਟਾ ਪਹਿਲਾਂ ਕਈ ਵਾਰ ਗੂਗਲ 'ਤੇ ਸਰਚ ਕੀਤਾ ਸੀ ਕਿ ਉਹ ਕਿਵੇਂ ਚੈੱਕ ਕਰੇ ਕਿ ਬੱਚੀ ਦੀ ਮੌਤ ਹੋਈ ਹੈ ਜਾਂ ਉਹ ਜ਼ਿੰਦਾ ਹੈ। ਉਸ ਨੇ ਆਪਣੇ ਦੋਸਤਾਂ ਨੂੰ ਵੀ ਇਸ ਬਾਰੇ ਮੈਸੇਜ ਕਰ ਕੇ ਮਦਦ ਮੰਗੀ ਸੀ। ਬੱਚੀ ਦੇ ਡਾਇਪਰ ਦੀ ਜਾਂਚ ਨਾਲ ਵੀ ਆਸਟਿਨ ਦਾ ਰਾਜ਼ ਖੁੱਲ੍ਹ ਗਿਆ। ਬੱਚੀ ਦੇ ਡਾਇਪਰ 'ਤੇ ਖੂਨ ਅਤੇ ਆਸਟਿਨ ਦੇ ਸੀਮੇਨ ਦੇ ਅੰਸ਼ ਪਾਏ ਗਏ ਹਨ। ਬੱਚੀ ਦੇ ਪੋਸਟਮਾਰਟਮ ਵਿਚ ਸਾਹਮਣੇ ਆਇਆ ਹੈ ਕਿ ਉਸ਼ ਦੇ ਨਾਲ ਬਲਾਤਕਾਰ ਕੀਤਾ ਗਿਆ, ਜਿਸ ਨਾਲ ਉਸ ਦੇ ਅੰਦਰੂਨੀ ਅੰਗਾਂ ਨੂੰ ਗੰਭੀਰ ਨੁਕਸਾਨ ਪਹੁੰਚਿਆ ਸੀ। ਜ਼ਾਰਾ ਦੇ ਦਾਦਾ-ਦਾਦੀ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਸੋਚਿਆ ਨਹੀਂ ਸੀ ਕਿ ਉਸ ਦਾ ਜੈਵਿਕ ਪਿਤਾ ਉਸ 'ਤੇ ਹਮਲਾ ਕਰੇਗਾ।
 

  • 10-month-old baby
  • 29-year-old father
  • browser history
  • 10 ਮਹੀਨੇ ਦੀ ਬੱਚੀ
  • 29 ਸਾਲਾ ਪਿਤਾ
  • ਬ੍ਰਾਊਜ਼ਰ ਹਿਸਟਰੀ

ਬਲੂਚ ਲੋਕਾਂ 'ਤੇ ਪਾਕਿਸਤਾਨ ਦੇ ਤਸ਼ੱਦਦ ਖ਼ਿਲਾਫ਼ ਕੈਨੇਡਾ 'ਚ ਵਿਰੋਧ ਪ੍ਰਦਰਸ਼ਨ

NEXT STORY

Stories You May Like

  • deadbody of boy missing for 10 days found in bist doab canal
    10 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼! ਇਸ ਹਾਲ 'ਚ ਪੁੱਤ ਨੂੰ ਵੇਖ ਮਾਪਿਆਂ ਦੇ ਉੱਡੇ ਹੋਸ਼
  • high court decision
    7 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਤੇ ਕਤਲ ਕਰਨ ਵਾਲੇ ਨੂੰ ਹੋਈ 50 ਸਾਲ ਕੈਦ
  • married woman dies under suspicious circumstances in noorpurbdedi
    ਡੇਢ ਸਾਲ ਪਹਿਲਾਂ ਵਿਆਹੀ ਕੁੜੀ ਨੇ ਕੀਤੀ ਖ਼ੁਦਕੁਸ਼ੀ! ਧੀ ਦੀ ਲਾਸ਼ ਵੇਖ ਮਾਪਿਆਂ ਦੇ ਉੱਡੇ ਹੋਸ਼, ਵਜ੍ਹਾ ਕਰੇਗੀ ਹੈਰਾਨ
  • girl gang raped  murdered in ghaziabad
    ਗਾਜ਼ੀਆਬਾਦ ’ਚ 7 ਸਾਲਾ ਬੱਚੀ ਨਾਲ ਸਮੂਹਿਕ ਜਬਰ-ਜ਼ਨਾਹ ਤੋਂ ਬਾਅਦ ਕਤਲ
  • mother five children absconds father of three child
    3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ ਦੇ ਹੋਸ਼
  • 10 20 rupee paper notes to be discontinued rbi
    ਬੰਦ ਹੋਣ ਵਾਲੇ ਹਨ 10-20 ਰੁਪਏ ਦੇ ਕਾਗਜ਼ ਦੇ ਨੋਟ! RBI ਨੇ ਜਾਰੀ ਕੀਤਾ ਟੈਂਡਰ
  • deadly attacked on man
    ਪਾਣੀ ਦੀ ਟੈਂਕੀ ਓਵਰਫਲੋ ਹੋਣ 'ਤੇ ਭਖਿਆ ਵਿਵਾਦ, ਭਰਾ ਨੇ ਭਰਾ 'ਤੇ ਕੀਤਾ ਹਮਲਾ
  • woman  wrong actions  patna high court
    ਔਰਤ ਨਾਲ ਕੀਤੀਆਂ ਅਜਿਹੀਆਂ ਹਰਕਤਾਂ ਜਬਰ-ਜ਼ਿਨਾਹ ਦੀ ਕੋਸ਼ਿਸ਼ ਨਹੀਂ, ਪਟਨਾ ਹਾਈ ਕੋਰਟ ਦੇ ਫੈਸਲੇ ’ਤੇ SC ਨਾਰਾਜ਼
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
Trending
Ek Nazar
pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • punjabi boy in canada
      ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ, ਜਾਂਚ ਕਰ ਰਹੀ ਪੁਲਸ ਨੇ ਲੋਕਾਂ ਤੋ ਮੰਗੀ ਮਦਦ
    • iran attack causes major damage to power  water plant
      ਈਰਾਨ ਹਮਲੇ ਨਾਲ ਬਿਜਲੀ ਤੇ ਪਾਣੀ ਪਲਾਂਟ ਨੂੰ ਹੋਇਆ ਭਾਰੀ ਨੁਕਸਾਨ: ਕੁਵੈਤ
    • pakistan  s concern increased due to houthi  s attack on saudi arabia
      ਹੂਤੀਆਂ ਵੱਲੋਂ ਸਾਊਦੀ ਅਰਬ 'ਤੇ ਕੀਤੇ ਗਏ ਹਮਲੇ ਨਾਲ ਪਾਕਿਸਤਾਨ ਦੀ ਵਧੀ ਚਿੰਤਾ
    • ramesh singh arora
      ਪਾਕਿਸਤਾਨ 'ਚ 50 ਇਤਿਹਾਸਕ ਗੁਰੂਘਰਾਂ ਦੇ ਪੁਰਾਤਨ ਸਰੂਪ ਨੂੰ ਸੰਭਾਲਣ ਦਾ ਕਾਰਜ...
    • america and china were left watching india won
      ਅਮਰੀਕਾ-ਚੀਨ ਦੇਖਦੇ ਰਹਿ ਗਏ ! ਭਾਰਤ ਨੇ ਮਾਰੀ ਬਾਜ਼ੀ, ਪਰਮਾਣੂ ਤਕਨੀਕ ਨਾਲ ਰਚਿਆ...
    • school bus crashes
      ਵੱਡੀ ਖ਼ਬਰ : ਸਕੂਲ ਬੱਸ ਹਾਦਸਾਗ੍ਰਸਤ, 20 ਵਿਦਿਆਰਥੀਆਂ ਦੀ ਮੌਤ, ਯੁਗਾਂਡਾ 'ਚ...
    • punjabi in italy
      ਜਲੰਧਰ ਦੇ ਮਾਨ ਸਿੰਘ ਦੀ ਇਟਲੀ 'ਚ ਹੋਈ ਮੌਤ ,ਸਦਮੇ ’ਚ ਪਰਿਵਾਰ
    • punjabi in canada
      ਹੁਣ ਕੈਨੇਡਾ 'ਚ ਪੰਜਾਬੀ ਨੌਜਵਾਨਾਂ ਨਾਲ ਨਹੀਂ ਹੋ ਸਕੇਗੀ ਧੋਖਾਧੜੀ! ਸਰਕਾਰ ਨੇ...
    • skill based madrasa education is essential
      ਦੇਸ਼ ਦੇ ਆਰਥਿਕ ਵਿਕਾਸ ਲਈ ਹੁਨਰ-ਅਧਾਰਤ ਮਦਰੱਸਾ ਸਿੱਖਿਆ ਜ਼ਰੂਰੀ
    • president of zanzibar to visit india from july 17 to 20
      ਜ਼ਾਂਜ਼ੀਬਾਰ ਦੇ ਰਾਸ਼ਟਰਪਤੀ 17 ਤੋਂ 20 ਜੁਲਾਈ ਤੱਕ ਕਰਨਗੇ ਭਾਰਤ ਦਾ ਦੌਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +