Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    3:50:47 PM

  • punjabi boy dies in uk

    ਯੂ. ਕੇ. 'ਚ ਪੰਜਾਬੀ ਨੌਜਵਾਨ ਦੀ ਮੌਤ! ਮਾਪਿਆਂ ਦਾ...

  • truck rams tractor trolley in mp  s maihar

    MP 'ਚ ਸ਼ਰਧਾਲੂਆਂ ਨਾਲ ਭਰੀ ਟਰਾਲੀ ਹਾਦਸੇ ਦੀ...

  • iran announces reward on trump netanyahu

    ਈਰਾਨ ਨੇ ਦੇ'ਤੀ ਟਰੰਪ ਤੇ ਨੇਤਨਯਾਹੂ ਦੀ ਸੁਪਾਰੀ!...

  • no need for lpg stoves and vehicles will run on dme gas

    ਨਹੀਂ ਪਏਗੀ LPG ਦੀ ਲੋੜ! 'DME' ਗੈਸ ਨਾਲ ਚੱਲਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • canada News
  • ਕੈਨੇਡਾ ਦੇ ਸੂਬੇ ਸਸਕੈਚਵਨ 'ਚ ਸੜਕ ਹਾਦਸੇ ਦੌਰਾਨ 10 ਲੋਕ ਜ਼ਖਮੀ

CANADA News Punjabi(ਕੈਨੇਡਾ)

ਕੈਨੇਡਾ ਦੇ ਸੂਬੇ ਸਸਕੈਚਵਨ 'ਚ ਸੜਕ ਹਾਦਸੇ ਦੌਰਾਨ 10 ਲੋਕ ਜ਼ਖਮੀ

  • Updated: 16 Sep, 2018 02:39 PM
canada
10 people injured bus collision kerrobert
  • Share
    • Facebook
    • Tumblr
    • Linkedin
    • Twitter
  • Comment

ਸਸਕੈਚਵਨ(ਏਜੰਸੀ)— ਕੈਨੇਡਾ ਦੇ ਸੂਬੇ ਸਸਕੈਚਵਨ 'ਚ ਇਕ ਟਰੈਕਟਰ-ਟਰੇਲਰ ਅਤੇ ਬੱਸ ਵਿਚਕਾਰ ਜ਼ਬਰਦਸਤ ਟੱਕਰ ਹੋਈ, ਜਿਸ ਕਾਰਨ ਘੱਟ ਤੋਂ ਘੱਟ 10 ਵਿਅਕਤੀ ਜ਼ਖਮੀ ਹੋ ਗਏ। ਸਸਕੈਚਵਨ ਨੇੜਲੇ ਸ਼ਹਿਰ ਕੈਰੋਬਰਟ 'ਚ ਸ਼ੁੱਕਰਵਾਰ ਸ਼ਾਮ ਦੇ 5 ਵਜੇ ਇਹ ਹਾਦਸਾ ਵਾਪਰਿਆ। ਅਧਿਕਾਰੀਆਂ ਨੇ 4 ਲੋਕਾਂ ਦਾ ਇਲਾਜ ਘਟਨਾ ਵਾਲੇ ਸਥਾਨ 'ਤੇ ਹੀ ਕੀਤਾ ਅਤੇ ਬਾਕੀ 6 ਲੋਕਾਂ ਨੂੰ ਹਸਪਤਾਲ ਲੈ ਜਾਇਆ ਗਿਆ।
ਜਾਣਕਾਰੀ ਮੁਤਾਬਕ 3 ਵਿਅਕਤੀਆਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਹਵਾਈ ਐਂਬੂਲੈਂਸ ਰਾਹੀਂ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਜਿਨ੍ਹਾਂ 'ਚੋਂ ਦੋ ਦੀ ਹਾਲਤ ਅਜੇ ਵੀ ਗੰਭੀਰ ਦੱਸੀ ਗਈ ਹੈ ਅਤੇ ਇਨ੍ਹਾਂ ਦੀ ਉਮਰ 30 ਅਤੇ 40 ਸਾਲ ਹੈ। ਸੂਬਾ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਟਰੈਕਟਰ-ਟਰੇਲਰ ਦਾ ਡਰਾਈਵਰ ਜ਼ਖਮੀ ਨਹੀਂ  ਹੋਇਆ ਪਰ ਟਰੈਕਟਰ-ਟਰੇਲਰ ਨੁਕਸਾਨਿਆ ਗਿਆ। ਬੱਸ ਦੀ ਮਹਿਲਾ ਡਰਾਈਵਰ ਨੇ ਦੱਸਿਆ ਕਿ ਉਸ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ।  ਜਿਸ ਸਮੇਂ ਹਾਦਸਾ ਵਾਪਰਿਆ ਉਸ ਸਮੇਂ ਬੱਸ 'ਚ 16 ਲੋਕ ਸਵਾਰ ਸਨ। ਅਧਿਕਾਰੀਆਂ ਨੇ ਦੱਸਿਆ ਕਿ ਉਹ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ। ਇਸ ਦੌਰਾਨ ਕਈ ਘੰਟਿਆਂ ਤਕ ਸੜਕਾਂ ਬੰਦ ਰਹੀਆਂ।

  • Sask
  • 10 people injured
  • ਕੈਨੇਡਾ
  • ਸਸਕੈਚਵਨ
  • ਸੜਕ ਹਾਦਸੇ

'ਮਰਦ ਕੋ ਦਰਦ ਨਹੀਂ ਹੋਤਾ' ਦਾ ਟੋਰਾਂਟੋ ਫਿਲਮ ਮੇਲੇ 'ਚ ਪ੍ਰਦਰਸ਼ਨ

NEXT STORY

Stories You May Like

  • a youth from village deepgarh died in a road accident in new zealand
    ਮੰਦਭਾਗੀ ਖ਼ਬਰ! ਪਿੰਡ ਦੀਪਗੜ੍ਹ ਦੇ ਨੌਜਵਾਨ ਦੀ ਨਿਊਜ਼ੀਲੈਂਡ ’ਚ ਸੜਕ ਹਾਦਸੇ ਦੌਰਾਨ ਹੋਈ ਮੌਤ
  • car driver dies in road accident
    ਸੜਕ ਹਾਦਸੇ 'ਚ ਕਾਰ ਸਵਾਰ ਦੀ ਮੌਤ
  • one killed in road accident
    ਸੜਕ ਹਾਦਸੇ ’ਚ ਇਕ ਦੀ ਮੌਤ, ਮਾਮਲਾ ਦਰਜ
  • police arrest 10 accused with heroin
    ਪੁਲਸ ਵੱਲੋਂ ਹੈਰੋਇਨ ਸਣੇ 10 ਮੁਲਜ਼ਮ ਗ੍ਰਿਫ਼ਤਾਰ
  • thane  road accident  suv  four people
    ਠਾਣੇ: ਸੜਕ ਹਾਦਸੇ 'ਚ SUV ਸਵਾਰ ਚਾਰ ਲੋਕਾਂ ਦੀ ਮੌਤ, ਬੱਸ ਡਰਾਈਵਰ ਵਿਰੁੱਧ FIR ਦਰਜ
  • 10 installments pay electricity bill
    ਬਿਜਲੀ ਬਿੱਲ ਦੀ ਟੈਂਸ਼ਨ ਖ਼ਤਮ! ਹੁਣ 10 ਕਿਸ਼ਤਾਂ 'ਚ ਭਰੋ ਬਕਾਇਆ, ਪ੍ਰੀਪੇਡ ਮੀਟਰਾਂ ਦੇ ਯੂਪੀ 'ਚ ਬਦਲੇ ਨਿਯਮ
  • now a fine of 10 thousand will be imposed for defecating in the open
    ਨਗਰ ਨਿਗਮ ਦੀ ਸਖ਼ਤੀ : ਖੁੱਲ੍ਹੇ ’ਚ ਪਖ਼ਾਨੇ ਜਾਣ ’ਤੇ ਹੁਣ ਲੱਗੇਗਾ 10 ਹਜ਼ਾਰ ਜੁਰਮਾਨਾ
  • moving bus caught fire 10 burnt
    ਚੱਲਦੀ ਬੱਸ ਬਣੀ ਅੱਗ ਦਾ ਗੋਲ਼ਾ ! 4 ਲੋਕਾਂ ਦੀ ਦਰਦਨਾਕ ਮੌਤ, 10 ਹੋਰ ਝੁਲਸੇ, ਗੁਜਰਾਤ 'ਚ ਛਾਇਆ ਮਾਤਮ
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
  • ed interrogates gmada  s chief town planner for 5 hours
    ਗਮਾਡਾ ਦੇ ਚੀਫ਼ ਟਾਊਨ ਪਲਾਨਰ ਤੋਂ ਈ. ਡੀ. ਨੇ 5 ਘੰਟੇ ਕੀਤੀ ਪੁੱਛਗਿੱਛ
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
Trending
Ek Nazar
famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਕੈਨੇਡਾ ਦੀਆਂ ਖਬਰਾਂ
    • walter cup final
      ਵਾਲਟਰ ਕੱਪ ਫਾਈਨਲ ਦੇ ਪਹਿਲੇ ਮੁਕਾਬਲੇ ‘ਚ ਮਾਂਟਰੀਅਲ ਵਿਕਤੁਆਰ ਦੀ ਰੋਮਾਂਚਕ ਜਿੱਤ
    • indian citizen pleads guilty in us
      'ਪ੍ਰਤੀ ਵਿਅਕਤੀ 100 ਡਾਲਰ'! ਅਮਰੀਕਾ 'ਚ ਭਾਰਤੀ ਨਾਗਰਿਕ ਨੇ ਦੋਸ਼ ਕੀਤਾ...
    • punjabis in canada
      ਹੁਣ ਕੈਨੇਡਾ ਤੋਂ ਡਿਪੋਰਟ ਨਹੀਂ ਹੋਣਗੇ ਪੰਜਾਬੀ
    • 80 year old female runner
      ਦਿਲ ਹੋਣਾ ਚਾਹੀਦੈ ਜਵਾਨ, ਉਮਰਾਂ 'ਚ ਕੀ ਰੱਖਿਆ...!
    • fifa world cup
      ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ
    • punjabi youth arrested in canada
      ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ
    • calgary police searching for punjabi youth
      ਪੰਜਾਬੀ ਨੌਜਵਾਨ ਦੀ ਭਾਲ 'ਚ ਕੈਲਗਰੀ ਪੁਲਸ, ਅਗਵਾ ਅਤੇ ਹਥਿਆਰਾਂ ਸਬੰਧੀ ਅਪਰਾਧਾਂ...
    • dr  ravjot singh  s meeting with nris appreciated abroad
      ਡਾ. ਰਵਜੋਤ ਸਿੰਘ ਵੱਲੋਂ ਐਨ.ਆਰ.ਆਈ. ਲੋਕਾਂ ਨਾਲ ਕੀਤੀ ਮਿਲਣੀ ਦੀ ਵਿਦੇਸ਼ਾਂ 'ਚ...
    • 11 year old boy is taking training to become a pilot
      11 ਸਾਲਾ ਬੱਚਾ ਲੈ ਰਿਹਾ ਹੈ ਪਾਇਲਟ ਬਣਨ ਦੀ ਸਿਖਲਾਈ
    • parikankshit mor rising star award canad
      ਹਰਿਆਣਾ ਦੇ ਪਰਿਕਸ਼ਿਤ ਮੋਰ ਨੂੰ ਮਿਲਿਆ ‘ਰਾਈਜ਼ਿੰਗ ਸਟਾਰ ਐਵਾਰਡ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +