Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    5:26:05 PM

  • covid in ap

    ਮੁੜ ਆ ਗਿਆ Corona ! AP 'ਚ 2 ਲੋਕਾਂ ਦੀ ਮੌਤ,...

  • heartbreaking incident in punjab

    ਪੰਜਾਬ 'ਚ ਰੂਹ ਕੰਬਾਊ ਘਟਨਾ, ਖੇਡਦੇ-ਖੇਡਦੇ ਭੈਣ-ਭਰਾ...

  • heroin worth rs 55 crore seized from border district of punjab

    ਪੰਜਾਬ ਦੇ ਸਰਹੱਦੀ ਜ਼ਿਲ੍ਹੇ 'ਚੋਂ 55,00,00,000 ਦੀ...

  • painful accident in punjab

    ਪੰਜਾਬ : ਪਰਿਵਾਰ 'ਤੇ ਟੁੱਟਿਆ ਦੁਖਾਂ ਦਾ ਪਹਾੜ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ 'ਚ 10 ਪੰਜਾਬੀਆਂ ’ਤੇ ਲੱਗੇ ਡਾਕਾ ਮਾਰਨ ਦੇ ਦੋਸ਼, ਕੀਤੇ ਜਾ ਸਕਦੇ ਡਿਪੋਰਟ

INTERNATIONAL News Punjabi(ਵਿਦੇਸ਼)

ਕੈਨੇਡਾ 'ਚ 10 ਪੰਜਾਬੀਆਂ ’ਤੇ ਲੱਗੇ ਡਾਕਾ ਮਾਰਨ ਦੇ ਦੋਸ਼, ਕੀਤੇ ਜਾ ਸਕਦੇ ਡਿਪੋਰਟ

  • Edited By Vandana,
  • Updated: 25 Sep, 2024 03:18 PM
Canada
10 punjabis accused of robbery in canada can be deported
  • Share
    • Facebook
    • Tumblr
    • Linkedin
    • Twitter
  • Comment

ਵੌਅਨ: ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਵਿਚ ਸ਼ਰਾਬ ਦੇ ਠੇਕੇ ਅਤੇ ਕਨਵੀਨੀਐਂਸ ਸਟੋਰ ਲੁੱਟਣ ਦੇ ਮਾਮਲੇ ਦੀ ਪੜਤਾਲ ਕਰ ਰਹੀ ਪੁਲਸ ਨੇ 10 ਪੰਜਾਬੀਆਂ ਸਣੇ 16 ਜਣਿਆਂ ਨੂੰ ਗ੍ਰਿਫ਼ਤਾਰ ਕਰਦਿਆਂ 1,500 ਤੋਂ ਵੱਧ ਦੋਸ਼ ਆਇਦ ਕੀਤੇ ਹਨ। ਪੰਜਾਬੀਆਂ ਦੀ ਸ਼ਨਾਖਤ ਅਵਨਿੰਦਰ, ਦਿਲਪ੍ਰੀਤ ਸਿੰਘ, ਗਗਨਦੀਪ ਸਿੰਘ, ਪਰਵਿੰਦਰ ਲੋਧੜਾ, ਪੁਨੀਤ ਸਹਿਜੜਾ, ਪ੍ਰੀਤਇੰਦਰ ਸਹੋਤਾ, ਸੰਦੀਪ ਗਰੇਵਾਲ, ਬਲਰਾਜ ਢਿੱਲੋਂ, ਬਲਕਾਰ ਸਿੰਘ ਮਾਨ ਅਤੇ ਅਮਨਦੀਪ ਸੰਧਾਵਾਲੀਆ ਵਜੋਂ ਕੀਤੀ ਗਈ ਹੈ। ਹਾਲ ਵਿਚ ਇਨ੍ਹਾਂ ਨੂੰ ਡਿਪੋਰਟ ਕੀਤੇ ਜਾਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਯਾਰਕ ਰੀਜਨਲ ਪੁਲਸ ਨੇ ਦੱਸਿਆ ਕਿ ਅਕਤੂਬਰ 2023 ਅਤੇ ਜੁਲਾਈ 2024 ਦਰਮਿਆਨ ਯਾਰਕ ਰੀਜਨ ਅਤੇ ਗਰੇਟਰ ਟੋਰਾਂਟੋ ਏਰੀਆ ਵਿਚ ਵਾਪਰੀਆਂ ਲੁੱਟ ਦੀਆਂ ਵਾਰਦਾਤਾਂ ਦੀ ਪੜਤਾਲ ਕਰਦਿਆਂ ਇਹ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ। ਸ਼ਰਾਬ ਦੇ ਠੇਕੇ ਅਤੇ ਹੋਰ ਸਟੋਰ ਲੁੱਟਣ ਵਾਲੇ ਝੁੰਡ ਦੇ ਰੂਪ ਵਿਚ ਦਾਖਲ ਹੁੰਦੇ ਅਤੇ ਹਿੰਸਾ ਦਾ ਡਰਾਵਾ ਦਿੰਦਿਆ ਕੀਮਤੀ ਚੀਜ਼ਾਂ ਲੈ ਕੇ ਫਰਾਰ ਹੋ ਜਾਂਦੇ। ਇਨ੍ਹਾਂ ਕੀਮਤੀ ਚੀਜ਼ਾਂ ਨੂੰ ਬਾਅਦ ਵਿਚ ਵੇਚ ਦਿਤਾ ਜਾਂਦਾ। ‘ਪ੍ਰੌਜੈਕਟ ਸਪਾਰਟਨ’ ਦੌਰਾਨ ਕੁਲ 10 ਮਾਮਲਿਆਂ ਦੀ ਪੜਤਾਲ ਕੀਤੀ ਗਈ ਅਤੇ 16 ਜਣਿਆਂ ਦੀ ਗ੍ਰਿਫ਼ਤਾਰੀ ਸੰਭਵ ਹੋ ਸਕੀ। ਸ਼ੱਕੀਆਂ ਵੱਲੋਂ ਤਕਰੀਬਨ 6 ਲੱਖ 24 ਹਜ਼ਾਰ ਡਾਲਰ ਮੁੱਲ ਦੀਆਂ ਚੀਜ਼ਾਂ ਚੋਰੀ ਕੀਤੀਆਂ ਗਈਆਂ ਜਿਨ੍ਹਾਂ ਵਿਰੁੱਧ 1,538 ਦੋਸ਼ ਆਇਦ ਕੀਤੇ ਗਏ ਹਨ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਟਰੰਪ ਨੂੰ ਝਟਕਾ, ਏਸ਼ੀਆਈ ਅਮਰੀਕੀ ਵੋਟਰਾਂ 'ਚ ਹੈਰਿਸ 38 ਅੰਕਾਂ ਨਾਲ ਅੱਗੇ

ਸ਼ਰਾਬ ਦੇ ਠੇਕਿਆਂ ਅਤੇ ਕਨਵੀਨੀਐਂਸ ਸਟੋਰਾਂ ਨੂੰ ਬਣਾਉਂਦੇ ਸਨ ਨਿਸ਼ਾਨਾ 

ਇਨ੍ਹਾਂ ਵਿਚੋਂ 797 ਦੋਸ਼ੀ ਜ਼ਮਾਨਤ ਸ਼ਰਤਾਂ ਦੀ ਉਲੰਘਣਾ ਨਾਲ ਸਬੰਧਤ ਹਨ। ਇਸੇ ਦੌਰਾਨ ਐਲ.ਸੀ.ਬੀ.ਓ. ਦੀ ਰਿਸੋਰਸ ਪ੍ਰੋਟੈਕਸ਼ਨ ਇਕਾਈ ਦੇ ਸੀਨੀਅਰ ਡਾਇਰੈਕਟਰ ਮਾਰਟੀ ਪਾਵਰ ਨੇ ਦੱਸਿਆ ਕਿ ਪੁਲਸ ਨਾਲ ਤਾਲਮੇਲ ਅਧੀਨ ਅਪਰਾਧੀਆਂ ਦੀ ਜਵਾਬਦੇਹੀ ਤੈਅ ਕੀਤੀ ਜਾ ਰਹੀ ਹੈ। ਉਧਰ ਪੁਲਸ ਨੇ ਦੱਸਿਆ ਕਿ ਬਰੈਂਪਟਨ ਦੇ 25 ਸਾਲ ਦੇ ਪੁਨੀਤ ਸਹਿਜੜਾ ਵਿਰੁੱਧ 19 ਦੋਸ਼ ਆਇਦ ਕੀਤੇ ਗਏ ਹਨ ਜਦਕਿ ਮਿਸੀਸਾਗਾ ਦੇ 44 ਸਾਲਾ ਅਵਨਿੰਦਰ ਵਿਰੁੱਧ 147 ਦੋਸ਼ ਆਇਦ ਕੀਤੇ ਗਏ ਹਨ। ਇਸੇ ਤਰ੍ਹਾਂ ਬਰੈਂਪਟਨ ਦੇ 30 ਸਾਲ ਦੇ ਦਿਲਪ੍ਰੀਤ ਸਿੰਘ ਵਿਰੁੱਧ 9 ਅਪਰਾਧ ਦੋਸ਼ ਅਤੇ ਬਗੈਰ ਕਿਸੇ ਪਤੇ-ਟਿਕਾਣੇ ਵਾਲੇ ਗਗਨਦੀਪ ਸਿੰਘ ਵਿਰੁੱਧ ਛੇ ਦੋਸ਼ ਆਇਦ ਕੀਤੇ ਗਏ ਹਨ। ਬਰੈਂਪਟਨ ਦੇ 45 ਸਾਲਾ ਪਰਵਿੰਦਰ ਲੋਧੜਾ ਵਿਰੁੱਧ ਚਾਰ ਦੋਸ਼ ਅਤੇ ਬਰੈਂਪਟਨ ਦੇ ਹੀ 38 ਸਾਲਾ ਪ੍ਰੀਤਇੰਦਰ ਸਹੋਤਾ ਵਿਰੁੱਧ 117 ਅਪਰਾਧਕ ਦੋਸ਼ ਆਇਦ ਕੀਤੇ ਜਾਣ ਦੀ ਰਿਪੋਰਟ ਹੈ। 

PunjabKesari

ਟੋਰਾਂਟੋ ਦੇ 39 ਸਾਲਾ ਸੰਦੀਪ ਗਰੇਵਾਲ ਵਿਰੁੱਧ ਅੱਠ ਅਪਰਾਧਕ ਦੋਸ਼ ਅਤੇ ਬਰੈਂਪਟਨ ਦੇ 32 ਸਾਲਾ ਬਲਰਾਜ ਢਿੱਲੋਂ ਵਿਰੁੱਧ 32 ਅਪਰਾਧਕ ਦੋਸ਼ ਲੱਗੇ ਹਨ। ਬਰੈਂਪਟਨ ਦਾ 35 ਸਾਲਾ ਬਲਕਾਰ ਸਿੰਘ ਮਾਨ 29 ਕ੍ਰਿਮੀਨਲ ਚਾਰਜਿਜ਼ ਦਾ ਸਾਹਮਣਾ ਕਰ ਰਿਹਾ ਹੈ ਜਦਕਿ ਬਰੈਂਪਟਨ ਦੇ ਹੀ 31 ਸਾਲ ਅਮਨਦੀਪ ਵਿਰੁੱਧ 85 ਦੋਸ਼ ਆਇਦ ਕੀਤੇ ਗਏ ਹਨ। ਯਾਰਕ ਰੀਜਨਲ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਇਨ੍ਹਾਂ ਮਾਮਲਿਆਂ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਸਪੈਸ਼ਲ ਐਨਫੋਰਸਮੈਂਟ ਟੀਮ ਨਾਲ 1866 876 5423 ਐਕਸਟੈਨਸ਼ਨ 7817 ’ਤੇ ਸੰਪਰਕ ਕੀਤਾ ਜਾਵੇ। ਗੁਪਤ ਤਰੀਕੇ ਨਾਲ ਜਾਣਕਾਰੀ ਦੇਣ ਲਈ ਕ੍ਰਾਈਮ ਸਟੌਪਰਜ਼ ਨਾਲ 1800 222 ਟਿਪਸ ’ਤੇ ਕਾਲ ਕੀਤੀ ਜਾ ਸਕਦੀ ਹੈ। ਇਸੇ ਦੌਰਾਨ ਹੋਮ ਡਿਪੋ ਕੈਨੇਡਾ ਦੇ ਡਾਇਰੈਕਟਰ ਅਸੈਟ ਪ੍ਰੋਟੈਕਸ਼ਨ ਪੌਲ ਡੀਡੋਨਾਟੋ ਨੇ ਕਿਹਾ ਕਿ ਸ਼ੌਪਿੰਗ ਦਾ ਸੁਖਾਵਾਂ ਮਾਹੌਲ ਸਿਰਜਣ ਦੇ ਯਤਨਾਂ ਤਹਿਤ ਲਾਅ ਐਨਫੋਰਸਮੈਂਟ ਏਜੰਸੀਆਂ ਨਾਲ ਭਾਈਵਾਲ ਦੀ ਸਿਲਸਿਲਾ ਜਾਰੀ ਰੱਖਿਆ ਜਾਵੇਗਾ। ਤਾਲਮੇਲ ਅਧੀਨ ਅੱਗ ਵਧਦਿਆਂ ਹੀ ਰਿਟੇਲ ਸਟੋਰ ਲੁੱਟਣ ਵਾਲਿਆਂ ਦੀ ਨਕੇਲ ਕਸੀ ਜਾ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Canada
  • 10 Punjabis
  • convenience store robbery case
  • deported
  • ਕੈਨੇਡਾ
  • 10 ਪੰਜਾਬੀ
  • ਕਨਵੀਨੀਐਂਸ ਸਟੋਰ ਲੁੱਟ ਮਾਮਲਾ
  • ਡਿਪੋਰਟ

ਚੀਨ ਨੇ ਪ੍ਰਸ਼ਾਂਤ ਮਹਾਸਾਗਰ ’ਚ ਬੈਲਿਸਟਿਕ ਮਿਜ਼ਾਈਲ ਕੀਤੀ ਲਾਂਚ

NEXT STORY

Stories You May Like

  • police party  attack on police
    ਵੱਡੀ ਖ਼ਬਰ : ਡੀ. ਜੇ. ਬੰਦ ਕਰਵਾਉਣ ਗਈ ਪੁਲਸ ਪਾਰਟੀ 'ਤੇ ਹਮਲਾ, ਪਰਵਾਸੀਆਂ 'ਤੇ ਲੱਗੇ ਦੋਸ਼
  • canada pr opportunities
    ਪੰਜਾਬੀਆਂ ਲਈ ਵਧੇ ਕੈਨੇਡਾ ਦੀ PR ਦੇ ਮੌਕੇ ! ਸਰਕਾਰ ਨੇ ਕਰ'ਤਾ ਵੱਡਾ ਐਲਾਨ
  • canada super visa
    ਸਿਰਫ਼ 50 ਦਿਨਾਂ 'ਚ ਮਿਲੇਗਾ ਕੈਨੇਡਾ ਦਾ Super Visa! ਪੰਜਾਬੀਆਂ ਦੀਆਂ ਲੱਗਣਗੀਆਂ ਮੌਜ਼ਾਂ
  • fir against ipl cricketer shashank singh and retired ips father
    ਵੱਡੀ ਖ਼ਬਰ: IPL ਕ੍ਰਿਕਟਰ ਸ਼ਸ਼ਾਂਕ ਸਿੰਘ ਅਤੇ ਰਿਟਾਇਰਡ IPS ਪਿਤਾ 'ਤੇ FIR, ਰਸੋਈਏ ਦੀ ਕੁੱਟਮਾਰ ਦੇ ਲੱਗੇ ਦੋਸ਼
  • fire breaks out in 10 story building
    ਬੈਲਜੀਅਮ : 10 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਕਈ ਲੋਕਾਂ ਦੀ ਮੌਤ
  • 11 named on charges of assault with weapons
    ਹਥਿਆਰਾਂ ਨਾਲ ਸੱਟਾਂ ਮਾਰਨ ਦੇ ਦੋਸ਼ 'ਚ 11 ਨਾਮਜ਼ਦ, ਮਾਮਲਾ ਦਰਜ
  • jashandeep singh will be deported from canada
    ਕੈਨੇਡਾ ਤੋਂ ਡਿਪੋਰਟ ਹੋਵੇਗਾ ਜਸ਼ਨਦੀਪ ਸਿੰਘ ! ਕਪਿਲ ਸ਼ਰਮਾ ਦੇ ਕੈਫੇ 'ਤੇ ਹੋਈ ਗੋਲੀਬਾਰੀ ਨਾਲ ਜੁੜਿਆ ਹੈ ਮਾਮਲਾ
  • 10 months  clean  delhi air  rain
    10 ਮਹੀਨਿਆਂ 'ਚ ਸਭ ਤੋਂ ਵੱਧ ਸਾਫ਼ ਰਹੀ ਦਿੱਲੀ ਦੀ ਹਵਾ, ਇਸ ਖੇਤਰ 'ਚ ਪਿਆ ਸਭ ਤੋਂ ਵੱਧ ਮੀਂਹ
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • homegrown veggies song pinkoo tv video
    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ...
  • the canal department repaired the broken bist doab canal overnight
    ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
Trending
Ek Nazar
gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • in nigeria  the army executed 300 people  calling them bandits
      ਨਾਈਜੀਰੀਆ 'ਚ ਫੌਜ ਨੇ 300 ਲੋਕਾਂ ਨੂੰ ਡਾਕੂ ਦੱਸ ਕੇ ਉਤਾਰਿਆ ਮੌਤ ਦੇ ਘਾਟ,...
    • nepal genz protests
      ਨੇਪਾਲ 'ਚ ਮੁੜ ਛਿੜੇ Gen-Z ਪ੍ਰਦਰਸ਼ਨ ! 3 ਨੌਜਵਾਨਾਂ ਨੇ ਕੀਤਾ ਆਤਮ-ਦਾਹ, PM ਦੇ...
    • pakistan  s big initiative for us iran talks
      US-ਈਰਾਨ ਗੱਲਬਾਤ ਲਈ ਪਾਕਿ ਦੀ ਵੱਡੀ ਪਹਿਲ; ਸ਼ਹਿਬਾਜ਼ ਸ਼ਰੀਫ਼ ਨੇ ਈਰਾਨ ਤੇ ਕਤਰ...
    • man held after indian american wife and son shot in us
      ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...
    • pm luxon and modi
      ਲਕਸਨ ਨੇ PM ਮੋਦੀ ਨਾਲ ਸ਼ੇਅਰ ਕੀਤੀਆਂ ਤਸਵੀਰਾਂ, ਸਾਲ 2030 ਤੱਕ ਵਪਾਰ ਦੁੱਗਣਾ ਕਰਨ...
    • toronto street festival incident
      ਟੋਰਾਂਟੋ ਦੇ ਸਟ੍ਰੀਟ ਫੈਸਟੀਵਲ 'ਚ ਹੋ ਗਈ ਤਾਬੜਤੋੜ ਫ਼ਾਇਰਿੰਗ ! 2 ਲੋਕਾਂ ਦੀ...
    • fatwa from pakistan  s top cleric  cryptocurrency business declared   haram
      ਪਾਕਿ ਦੇ ਪ੍ਰਮੁੱਖ ਮੌਲਵੀ ਦਾ ਫਤਵਾ; ‘ਕ੍ਰਿਪਟੋ ਕਰੰਸੀ’ ਦੇ ਕਾਰੋਬਾਰ ਨੂੰ ਦੱਸਿਆ...
    • mistaken strike
      'ਗ਼ਲਤੀ ਨਾਲ ਹੋ ਗਿਆ ਹਮਲਾ..!' ਸਟ੍ਰਾਈਕ ਮਗਰੋਂ ਇਰਾਨੀ ਅਧਿਕਾਰੀਆਂ ਨੇ ਦਿੱਤੀ...
    • iran airstrike
      ਹੋ ਗਿਆ ਹਮਲਾ ! ਵੱਜ ਗਏ 'ਘੁੱਗੂ' ; ਇਰਾਨ ਨੇ UAE, ਬਹਿਰੀਨ, ਜਾਰਡਨ ਤੇ ਕਤਰ...
    • boat accident indian tourists death jaishankar condolences
      ਕਿਸ਼ਤੀ ਪਲਟਣ ਨਾਲ 15 ਭਾਰਤੀ ਸੈਲਾਨੀਆਂ ਦੀ ਮੌਤ, ਵਿਦੇਸ਼ ਮੰਤਰੀ ਜੈਸ਼ੰਕਰ ਨੇ ਜਤਾਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +