Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    1:27:08 PM

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • bikram majithia  ed raid

    ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ

  • earthquake

    ਭਾਰਤ 'ਚ 2 ਵਾਰ ਲੱਗੇ ਭੂਚਾਲ ਦੇ ਝਟਕੇ, ਹਿਲ ਗਿਆ ਇਹ...

  • the fight over potato rights reached the sc lay s company and indian farmers

    LAY's ਨਾਲ ਆਲੂਆਂ ਦੀ ਲੜਾਈ, ਭਾਰਤੀ ਕਿਸਾਨਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਲਾਸ ਏਂਜਲਸ ਫਾਇਰ ਲਈ ਖਾਲਸਾ ਏਡ ਨੂੰ 11,000 ਡਾਲਰ ਦੀ ਰਾਸ਼ੀ ਭੇਂਟ

INTERNATIONAL News Punjabi(ਵਿਦੇਸ਼)

ਲਾਸ ਏਂਜਲਸ ਫਾਇਰ ਲਈ ਖਾਲਸਾ ਏਡ ਨੂੰ 11,000 ਡਾਲਰ ਦੀ ਰਾਸ਼ੀ ਭੇਂਟ

  • Edited By Vandana,
  • Updated: 20 Jan, 2025 01:26 PM
United States of America
11 000 dollor donates to khalsa aid for los angeles fire
  • Share
    • Facebook
    • Tumblr
    • Linkedin
    • Twitter
  • Comment

ਫਰਿਜ਼ਨੋ (ਕੈਲੀਫੋਰਨੀਆਂ) (ਗੁਰਿੰਦਰਜੀਤ ਨੀਟਾ ਮਾਛੀਕੇ)- ਲੰਘੇ ਐਤਵਾਰ ਪੀ.ਸੀ. ਏ. (ਪੰਜਾਬੀ ਕਲਚਰਲ ਐਸੋਸੀਏਸ਼ਨ) ਫਰਿਜ਼ਨੋ ਦੇ ਮੈਂਬਰਾਂ ਦੀ ਇਕੱਤਰਤਾ ਇੰਡੀਅਨ ਕਬਾਬ ਪੈਲੇਸ ਰੈਸਟੋਰੈਂਟ ਵਿਖੇ ਹੋਈ। ਜਿੱਥੇ ਐਸੋਸੀਏਸ਼ਨ ਦੇ ਮੈਂਬਰਾਂ ਨੇ ਲਾਸ ਏਂਜਲਸ ਫਾਇਰ ਦੇ ਪੀੜਤਾਂ ਦੀ ਮਦਦ ਲਈ 11,000 ਹਜ਼ਾਰ ਡਾਲਰ ਦਾ ਚੈੱਕ ਖਾਲਸਾ ਏਡ ਨੂੰ ਭੇਂਟ ਕੀਤਾ। ਇਸ ਮੌਕੇ ਖਾਲਸਾ ਏਡ ਦੇ ਬਾਨੀ ਰਵੀ ਸਿੰਘ ਖਾਲਸਾ ਉਚੇਚੇ ਤੌਰ 'ਤੇ ਪਹੁੰਚੇ ਹੋਏ ਸਨ। 

ਇਸ ਮੌਕੇ ਪੀ. ਸੀ. ਏ. ਮੈਂਬਰ ਸ. ਸੁਖਬੀਰ ਸਿੰਘ ਭੰਡਾਲ ਨੇ ਉਨ੍ਹਾਂ ਨੂੰ ਜੀ ਆਇਆ ਕਿਹਾ ਤੇ ਸੰਸਥਾ ਦੇ ਮੈਂਬਰਾਂ ਨਾਲ ਜਾਣ ਪਹਿਚਾਣ ਕਰਵਾਈ। ਪੀ. ਸੀ. ਏ. ਮੈਂਬਰ ਗੁਰਨੇਕ ਸਿੰਘ ਬਾਗੜੀ ਨੇ ਐਸੋਸੀਏਸ਼ਨ ਦੇ ਕੰਮਾਂ ਕਾਰਾਂ ਤੋ ਰਵੀ ਸਿੰਘ ਖ਼ਾਲਸਾ ਨੂੰ ਜਾਣੂ ਕਰਵਾਇਆ। ਇਸ ਮੌਕੇ ਰਵੀ ਸਿੰਘ ਖ਼ਾਲਸਾ ਨੇ ਪੀ.ਸੀ.ਏ. ਦਾ ਮਦਦ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਕਿਹਾ ਕਿ ਅਸੀਂ ਤੁਹਾਡੇ ਵਰਗੇ ਸੱਜਣਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਦੇ ਉਪਦੇਸ਼ 'ਤੇ ਚੱਲਦੇ ਮਨੁੱਖਤਾ ਦੀ ਸੇਵਾ ਕਰਦੇ ਆ ਰਹੇ ਹਾਂ। ਉਨ੍ਹਾਂ ਕਿਹਾ ਕਿ ਦੁਨੀਆ ਵਿੱਚ ਕਿੱਧਰੇ ਵੀ ਕੋਈ ਮੁਸੀਬਤ ਬਣੇ, ਖਾਲਸਾ ਏਡ ਬਿਨਾਂ ਕਿਸੇ ਧਰਮ, ਜਾਤ, ਰੰਗ ਨਸਲ ਦੇ ਭੇਦਭਾਵ ਤੋ ਬਿਨਾਂ, ਮੋਢਾ ਡਾਹਕੇ ਖੜ੍ਹਦੀ ਆ ਰਹੀ ਹੈ, ਇਹ ਸਭ ਤੁਹਾਡੇ ਵਰਗੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਰਿਹਾ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਆਸਕਰ 2025 : 96 ਸਾਲਾਂ 'ਚ ਪਹਿਲੀ ਵਾਰ ਰੱਦ ਹੋ ਸਕਦਾ ਹੈ ਐਵਾਰਡ ਸਮਾਰੋਹ!

ਉਨ੍ਹਾਂ ਇਹ ਵੀ ਕਿਹਾ ਕਿ ਸਾਡੀ ਪਹਿਲ ਪੰਜਾਬ ਹੁੰਦੀ ਹੈ, ਪਰ ਮਨੁੱਖਤਾ ਦੀ ਸੇਵਾ, ਸਾਡਾ ਧਰਮ ਸਾਨੂੰ ਸਿਖਾਉਂਦਾ ਹੈ ਤੇ ਮਨੁੱਖਤਾ ਦੀ ਸੇਵਾ ਲਈ ਅਸੀਂ ਦੁਨੀਆ ਦੇ ਹਰ ਹਿੱਸੇ ਵਿੱਚ ਪਹੁੰਚਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਪਾਰਦਰਸ਼ਤਾ ਨਾਲ ਕੰਮ ਕਰ ਰਹੇ ਹਾਂ। ਜੇਕਰ ਕਿਸੇ ਨੂੰ ਕੋਈ ਵੀ ਸਵਾਲ ਹੋਵੇ, ਅਸੀਂ ਲੋਕਾਂ ਨੂੰ ਜਵਾਬਦੇਹ ਹਾਂ। ਇਸ ਮੌਕੇ ਪੀ. ਸੀ. ਏ. ਨੇ ਮੀਡੀਏ ਦਾ ਧੰਨਵਾਦ ਕੀਤਾ ਅਤੇ ਰਵੀ ਸਿੰਘ ਖ਼ਾਲਸਾ ਅਤੇ ਖਾਲਸਾ ਏਡ ਦੀਆਂ ਸੇਵਾਵਾਂ ਦੀ ਪ੍ਰਸ਼ੰਸਾ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Punjabi Cultural Association
  • Los Angeles Fire
  • Khalsa Aid
  • ਪੰਜਾਬੀ ਕਲਚਰਲ ਐਸੋਸੀਏਸ਼ਨ
  • ਲਾਸ ਏਂਜਲਸ ਫਾਇਰ
  • ਖਾਲਸਾ ਏਡ

ਕਜ਼ਾਨ ਹਵਾਈ ਅੱਡੇ 'ਤੇ ਅਸਥਾਈ ਉਡਾਣ ਪਾਬੰਦੀ ਲਾਗੂ

NEXT STORY

Stories You May Like

  • miri piri khalsa march tarn taran for goindwal sahib
    ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਖਾਲਸਾ ਮਾਰਚ ਤਰਨਤਾਰਨ ਤੋਂ ਗੋਇੰਦਵਾਲ ਸਾਹਿਬ ਲਈ ਰਵਾਨਾ
  • jathedar met mla sekhon during miri piri khalsa march
    ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਜਥੇਦਾਰ ਦੀ MLA ਸੇਖੋਂ ਨਾਲ ਹੋਈ ਮੁਲਾਕਾਤ, ਸਰਕਾਰ ਤੱਕ ਪਹੁੰਚਾਇਆ ਸੁਨੇਹਾ
  • miri piri khalsa march is getting a huge response  dhami
    ਮੀਰੀ-ਪੀਰੀ ਖਾਲਸਾ ਮਾਰਚ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ, ਪੰਥਕ ਪਰੰਪਰਾਵਾਂ ਨੂੰ ਸਿਆਸਤ ਨਾਲ ਨਾ ਜੋੜਿਆ ਜਾਵੇ: ਧਾਮੀ
  • train electric wire broke  down line railway station
    ਰੇਲਵੇ ਸਟੇਸ਼ਨ 'ਤੇ ਮਚੀ ਹਫ਼ੜਾ-ਦਫ਼ੜੀ, Train 'ਤੇ ਡਿੱਗੀ 11,000 ਵੋਲਟ ਦੀ ਹਾਈ-ਵੋਲਟੇਜ ਤਾਰ (ਵੀਡੀਓ)
  • miri piri khalsa march leaves for next stage from guru bir baba buddha sahib
    ਮੀਰੀ ਪੀਰੀ ਖਾਲਸਾ ਮਾਰਚ ਗੁ. ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਾਈ ਜੈਕਾਰਿਆਂ ਨਾਲ ਅਗਲੇ ਪੜਾਅ ਲਈ ਰਵਾਨਾ
  • bjp government is necessary to bring a prosperous state in punjab
    ਪੰਜਾਬ 'ਚ 'ਸਰਕਾਰ-ਏ-ਖਾਲਸਾ' ਵਰਗਾ ਖ਼ੁਸ਼ਹਾਲ ਰਾਜ ਲਿਆਉਣ ਲਈ ਭਾਜਪਾ ਦੀ ਸਰਕਾਰ ਜ਼ਰੂਰੀ:  ਢਿੱਲੋਂ
  • rbi  s concessional swap facility will bring huge investment into india
    RBI ਦੀ ਰਿਆਇਤੀ ਅਦਲਾ-ਬਦਲੀ ਸਹੂਲਤ ਨਾਲ ਭਾਰਤ ’ਚ ਆਵੇਗਾ 85 ਅਰਬ ਡਾਲਰ ਦਾ ਭਾਰੀ ਨਿਵੇਸ਼
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
Trending
Ek Nazar
famous influencer shot while live streaming

Vlog ਬਣਾ ਰਹੀ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • punjabi community in australia
      Aus 'ਚ ਹੋਣ ਜਾ ਰਹੀ ਮਰਦਮਸ਼ੁਮਾਰੀ, ਪੰਜਾਬੀ ਭਾਈਚਾਰੇ ਲਈ ਆਪਣੀ ਪਛਾਣ ਦਰਜ ਕਰਵਾਉਣ...
    • immigration applications
      ਧੜਾਧੜ ਇਮੀਗ੍ਰੇਸ਼ਨ ਅਰਜ਼ੀਆਂ ਰੱਦ ਕਰਨ ਦੀ ਤਿਆਰੀ! ਟਰੰਪ ਪ੍ਰਸ਼ਾਸਨ ਦਾ ਨਵਾਂ ਨਿਯਮ...
    • indian students america visa
      ਅਮਰੀਕਾ ਜਾਣ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ: Study ਤੇ ਨੌਕਰੀ...
    • nikhil gupta  november 20  pannu  us court
      ਨਿਖਿਲ ਗੁਪਤਾ ਨੂੰ 20 ਨਵੰਬਰ ਨੂੰ ਹੋਵੇਗੀ ਸਜ਼ਾ, ਪੰਨੂੰ ਦੀ ਮੌਜੂਦਗੀ ’ਚ ਸੁਣਵਾਈ...
    • pakistani boxer missing
      CWG 2026: ਪਾਕਿਸਤਾਨੀ ਮੁੱਕੇਬਾਜ਼ ਤੋਂ ਬਾਅਦ ਹੁਣ ਕਈ ਹੋਰ ਖਿਡਾਰੀ ਹੋਏ ਲਾਪਤਾ,...
    • pallavi wins canada world 2026 crown
      ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
    • canada still waiting for foreign students
      ਕੈਨੇਡਾ ਨੂੰ ਹੁਣ ਵੀ ਵਿਦੇਸ਼ੀ ਵਿਦਿਆਰਥੀਆਂ ਦੀ ਉਡੀਕ: ਕੈਨੇਡਿਆਈ ਰਾਜਦੂਤ
    • mother who starved her son to death gets 22 years in prison
      ਮਮਤਾ ਹੋਈ ਸ਼ਰਮਸਾਰ: ਪੁੱਤ ਨੂੰ ਭੁੱਖਾ ਰੱਖ ਕੇ ਮਾਰਨ ਵਾਲੀ 'ਕਲਯੁੱਗੀ' ਮਾਂ ਨੂੰ...
    • petrol bomb thrown at former bangladesh captain  s house
      ਬੰਗਲਾਦੇਸ਼ ਦੇ ਸਾਬਕਾ ਕਪਤਾਨ ਦੇ ਘਰ 'ਤੇ ਸੁੱਟਿਆ ਪੈਟਰੋਲ ਬੰਬ, ਸ਼ੇਖ ਹਸੀਨਾ ਦੀ...
    • china taiwan
      ਤਾਈਵਾਨ 'ਤੇ ਕਬਜ਼ਾ ਕਰਨ ਦੀ ਤਿਆਰੀ 'ਚ ਚੀਨ ! ਸਿੱਧੇ ਹਮਲੇ ਦੀ ਜਗ੍ਹਾ ਅਪਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +