Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    9:26:44 PM

  • mumbai set royal challengers bangalore a target of 167 runs

    RCB vs MI : ਮੁੰਬਈ ਨੇ ਬੈਂਗਲੁਰੂ ਨੂੰ ਦਿੱਤਾ 167...

  • heavy rains to occur in next 4 days

    ਅਗਲੇ 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ...

  • pm modi made a big statement about petrol diesel

    'ਇੱਕ ਸਾਲ ਤੱਕ ਨਾ ਖਰੀਦੋ ਸੋਨਾ', ਜੰਗਾਂ ਵਿਚਾਲੇ PM...

  • punjab heavy rain meteorological department alert issue

    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡੀਅਨ ਸੂਬੇ 'ਚ ਨਸ਼ਿਆਂ ਦੀ ਓਵਰਡੋਜ਼ ਕਾਰਨ 1158 ਮੌਤਾਂ

INTERNATIONAL News Punjabi(ਵਿਦੇਸ਼)

ਕੈਨੇਡੀਅਨ ਸੂਬੇ 'ਚ ਨਸ਼ਿਆਂ ਦੀ ਓਵਰਡੋਜ਼ ਕਾਰਨ 1158 ਮੌਤਾਂ

  • Edited By Vandana,
  • Updated: 31 Jul, 2024 03:01 PM
Canada
1158 deaths due to drug overdose in canadian province
  • Share
    • Facebook
    • Tumblr
    • Linkedin
    • Twitter
  • Comment

ਵੈਨਕੂਵਰ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ (ਬੀ.ਸੀ.) ਵਿਚ ਨਸ਼ਿਆਂ ਦੀ ਓਵਰਡੋਜ਼ ਨਾਲ ਰੋਜ਼ਾਨਾ 6 ਮੌਤਾਂ ਹੋ ਰਹੀਆਂ ਹਨ ਅਤੇ ਮੌਜੂਦਾ ਵਰ੍ਹੇ ਦੇ ਪਹਿਲੇ ਛੇ ਮਹੀਨੇ ਦੌਰਾਨ 1,158 ਜਣਿਆਂ ਨੇ ਜਾਨ ਗਵਾਈ। ਬੀ.ਸੀ. ਕੌਰੋਨਰਜ਼ ਸਰਵਿਸ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਮਈ ਮਹੀਨੇ ਦੌਰਾਨ 181 ਜਣਿਆਂ ਦੀ ਜਾਨ ਗਈ ਅਤੇ ਜੂਨ ਵਿਚ 185 ਜਣਿਆਂ ਨੇ ਦਮ ਤੋੜਿਆ। ਭਾਵੇਂ ਕੁਲ ਮਿਲਾ ਕੇ ਪਿਛਲੇ ਸਾਲ ਦੇ ਮੁਕਾਬਲੇ ਮੌਤਾਂ ਦੀ ਗਿਣਤੀ 9 ਫ਼ੀਸਦੀ ਘਟੀ ਹੈ ਪਰ ਨਸ਼ਿਆਂ ਕਾਰਨ ਜਾਨ ਗਵਾਉਣ ਵਾਲੀਆਂ ਔਰਤਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। 

ਕਾਰਜਕਾਰੀ ਚੀਫ ਕੌਰੋਨਰ ਜੌਹਨ ਮੈਕਨਮੀ ਦਾ ਕਹਿਣਾ ਸੀ ਕਿ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਕਿਸੇ ਤ੍ਰਾਸਦੀ ਤੋਂ ਘੱਟ ਨਹੀਂ। ਮਈ ਅਤੇ ਜੂਨ ਦੌਰਾਨ ਜਾਨ ਗਵਾਉਣ ਵਾਲਿਆਂ ਵਿਚੋਂ ਅੱਧੇ 30 ਸਾਲ ਤੋਂ 49 ਸਾਲ ਉਮਰ ਵਾਲੇ ਸਨ। ਮੌਜੂਦਾ ਵਰ੍ਹੇ ਦੌਰਾਨ 72 ਫ਼ੀਸਦੀ ਪੁਰਸ਼ਾਂ ਨੇ ਜਾਨ ਗਵਾਈ ਜਦਕਿ ਔਰਤਾਂ ਦੀ ਗਿਣਤੀ 28 ਫ਼ੀਸਦੀ ਦਰਜ ਕੀਤੀ ਗਈ। ਸਭ ਤੋਂ ਜ਼ਿਆਦਾ ਜਾਨੀ ਨੁਕਸਾਨ ਫੈਂਟਾਨਿਲ ਕਰ ਕੇ ਹੋਇਆ ਅਤੇ 82 ਫ਼ੀਸਦੀ ਟੈਸਟਾਂ ਵਿਚ ਇਹ ਨਸ਼ਾ ਮਿਲਿਆ। ਹੈਰਾਨੀ ਇਸ ਗੱਲ ਦੀ ਹੈ ਕਿ ਨਸ਼ਿਆਂ ਦੀ ਓਵਰਡੋਜ਼ ਕਾਰਨ ਮਰਨ ਵਾਲਿਆਂ ਦੀ ਘੱਟੋ ਘੱਟ ਉਮਰ 10 ਸਾਲ ਤੱਕ ਪੁੱਜ ਚੁੱਕੀ ਹੈ ਜਦਕਿ 59 ਸਾਲ ਦੀ ਉਮਰ ਵਾਲੇ ਵੀ ਇਸ ਖਤਰੇ ਦੇ ਘੇਰੇ ਵਿਚ ਆਉਂਦੇ ਹਨ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਤੇਲਗੂ ਵਿਦਿਆਰਥੀ ਨੂੰ 12 ਸਾਲ ਦੀ ਸਜ਼ਾ

ਕੌਰੋਨਰਜ਼ ਸਰਵਿਸ ਨੇ ਜਾਰੀ ਕੀਤੇ 2024 ਦੇ ਪਹਿਲੇ ਅੱਧ ਨਾਲ ਸਬੰਧਤ ਅੰਕੜੇ 

ਬੀ.ਸੀ. ਵਿਚ ਕਤਲ ਦੀਆਂ ਵਾਰਦਾਤਾਂ, ਖੁਦਕੁਸ਼ੀਆਂ, ਸੜਕ ਹਾਦਸਿਆਂ ਅਤੇ ਕੁਦਰਤੀ ਬਿਮਾਰੀਆਂ ਕਾਰਨ ਐਨੇ ਲੋਕਾਂ ਦੀ ਮੌਤ ਨਹੀਂ ਹੁੰਦੀ ਜਿੰਨੀ ਨਸ਼ਿਆਂ ਦੀ ਓਵਰਡੋਜ਼ ਕਾਰਨ ਹੋ ਰਹੀ ਹੈ। ਔਰਤਾਂ ਦੀ ਮੌਤ ਦਾ ਅੰਕੜਾ ਸਾਲ 2020 ਮਗਰੋਂ ਤਕਰੀਬਨ ਦੁੱਗਣਾ ਹੋ ਗਿਆ ਹੈ। ਚਾਰ ਸਾਲ ਪਹਿਲਾਂ ਇਕ ਲੱਖ ਦੀ ਵਸੋਂ ਪਿੱਛੇ 13 ਔਰਤਾਂ ਦੀ ਮੌਤ ਹੋ ਰਹੀ ਸੀ ਜਦਕਿ ਇਸ ਵੇਲੇ ਇਕ ਲੱਖ ਪਿੱਛੇ 23 ਔਰਤਾਂ ਦੀ ਜਾਨ ਜਾ ਰਹੀ ਹੈ। ਬੀ.ਸੀ. ਦੀ ਮੈਂਟਲ ਹੈਲਥ ਅਤੇ ਐਡਿਕਸ਼ਨਜ਼ ਮਾਮਲਿਆਂ ਬਾਰੇ ਮੰਤਰੀ ਜੈਨੀਫਰ ਵਾਈਟਸਾਈਡ ਵੱਲੋਂ ਤਾਜ਼ਾ ਅੰਕੜਿਆਂ ਨੂੰ ਖ਼ਤਰਨਾਕ ਕਰਾਰ ਦਿਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਤੋਂ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਦੇ ਨਾਲ ਹੀ ਸੰਪਰਕ ਦੇ ਵਧੇਰੇ ਤਰੀਕਿਆਂ ਦੀ ਭਾਲ ਵੀ ਕੀਤੀ ਜਾ ਰਹੀ ਹੈ ਤਾਂਕਿ ਜ਼ਰੂਰਤ ਮਹਿਸੂਸ ਹੋਣ ’ਤੇ ਲੋਕਾਂ ਦੀ ਸੰਭਾਲ ਕੀਤੀ ਜਾ ਸਕੀ। 

ਸੂਬੇ ਵਿਚ ਅੱਠ ਸਾਲ ਪਹਿਲਾਂ ਪਬਲਿਕ ਹੈਲਥ ਐਮਰਜੈਂਸੀ ਐਲਾਨੇ ਜਾਣ ਮਗਰੋਂ ਤਕਰੀਬਨ 15 ਹਜ਼ਾਰ ਜਾਨਾਂ ਜਾ ਚੁੱਕੀਆਂ ਹਨ। ਇਥੇ ਦੱਸਣਾ ਬਣਦਾ ਹੈ ਕਿ ਬ੍ਰਿਟਿਸ਼ ਕੋਲੰਬੀਆ ਕੌਰੋਨਰਜ਼ ਸਰਵਿਸ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਅਪ੍ਰੈਲ ਮਹੀਨੇ ਦੌਰਾਨ 182 ਜਣਿਆਂ ਦੀ ਮੌਤ ਹੋਈ ਅਤੇ ਇਹ ਅੰਕੜਾ ਅਪ੍ਰੈਲ 2023 ਦੇ ਮੁਕਾਬਲੇ 24 ਫ਼ੀਸਦੀ ਘੱਟ ਬਣਦਾ ਹੈ। ਬੀ.ਸੀ. ਦੇ ਪ੍ਰੀਮੀਅਰ ਡੇਵਿਡ ਈਬੀ ਦਾ ਕਹਿਣਾ ਹੈ ਕਿ ਕੁਝ ਲੋਕ ਓਵਰਡੋਜ਼ ਦੇ ਅਸਰ ਤੋਂ ਬਚ ਜਾਂਦੇ ਹਨ ਪਰ ਦਿਮਾਗ ਨੂੰ ਐਨਾ ਜ਼ਿਆਦਾ ਨੁਕਸਾਨ ਪੁੱਜਦਾ ਹੈ ਕਿ ਸਬੰਧਤ ਸ਼ਖਸ ਦੀ ਜ਼ਿੰਦਗੀ ਬਦਲ ਜਾਂਦੀ ਹੈ। ਪਿਛਲੇ ਸਾਲ 612 ਮਰੀਜ਼ ਅਜਿਹੇ ਰਹੇ ਜਿਨ੍ਹਾਂ ਨੂੰ 10 ਵਾਰ ਤੋਂ ਵੱਧ ਐਮਰਜੈਂਸੀ ਰੂਮ ਜਾਣਾ ਪਿਆ ਜਦਕਿ ਇਕ ਸ਼ਖਸ 180 ਵਾਰ ਐਮਰਜੈਂਸੀ ਰੂਮ ਗਿਆ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • British Columbia
  • Addiction
  • Overdose
  • Deaths
  • ਬ੍ਰਿਟਿਸ਼ ਕੋਲੰਬੀਆ
  • ਨਸ਼ਾ
  • ਓਵਰਡੋਜ਼
  • ਮੌਤਾਂ

ਗਾਜ਼ਾ ਤੋਂ 85 ਮਰੀਜ਼ਾਂ ਨੂੰ ਡਾਕਟਰੀ ਦੇਖਭਾਲ ਲਈ ਭੇਜਿਆ ਗਿਆ UAE

NEXT STORY

Stories You May Like

  • punjab boy news
    ਨਸ਼ਿਆਂ ਕਾਰਨ 21 ਸਾਲਾ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
  • man dies after being crushed under jcb
    Punjab: ਖੇਤਾਂ 'ਚ ਪਲਟੀ JCB ਮਸ਼ੀਨ! ਹੇਠਾਂ ਦੱਬਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ ਮੌਤ
  • death figures in punjab and haryana jails are alarming
    ਪੰਜਾਬ ਤੇ ਹਰਿਆਣਾ ਦੀਆਂ ਜੇਲ੍ਹਾਂ 'ਚ ਮੌਤਾਂ ਦਾ ਅੰਕੜਾ ਚਿੰਤਾਜਨਕ, NCRB ਦੀ ਰਿਪੋਰਟ ਕਰੇਗੀ ਹੈਰਾਨ
  • bjp leaders  three states  bjp victory
    ਭਾਜਪਾ ਨੇ ਜਿੱਤੇ 3 ਸੂਬੇ, ਵਰਕਰਾਂ ਨੇ ਭੰਗੜੇ ਪਾ ਕੇ ਅਤੇ ਲੱਡੂ ਵੰਡ ਕੇ ਮਨਾਈ ਖੁਸ਼ੀ
  • power shortage becomes a problem in 40 degree temperature in jalandhar
    40 ਡਿਗਰੀ ਤਾਪਮਾਨ 'ਚ 'ਬਿਜਲੀ ਦੀ ਕਿੱਲਤ ਬਣੀ ਪ੍ਰੇਸ਼ਾਨੀ': Power ਕੱਟਾਂ ਕਾਰਨ ਜਨਤਾ ਹਾਲੋ-ਬੇਹਾਲ
  • sukhpal singh khaira statement
    ਭੁਲੱਥ 'ਚ 28 ਸਾਲਾ ਨੌਜਵਾਨ ਦੀ ਨਸ਼ਿਆਂ ਨਾਲ ਮੌਤ, ਖਹਿਰਾ ਨੇ ਸਰਕਾਰ ਨੂੰ ਘੇਰਿਆ
  • drug overdose ludhiana
    ਪਾਰਕ 'ਚੋਂ ਮਿਲੀ ਮੁੰਡੇ ਦੀ ਲਾਸ਼, ਨਸ਼ੇ ਦੀ ਓਵਰਡੋਜ਼ ਦਾ ਖਦਸ਼ਾ
  • accident occurs while returning from mata vaishno devi
    ਵੈਸ਼ਨੋ ਦੇਵੀ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ! CNG ਲੀਕ ਕਾਰਨ ਕਾਰ ਬਣੀ ਅੱਗ ਦਾ ਗੋਲਾ, 5 ਮੌਤਾਂ
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • iran on karoline leavitt
      ਕੈਰੋਲਿਨ ਲੈਵਿਟ ਬਣੀ ਮਾਂ ! ਇਰਾਨੀ ਅੰਬੈਸੀ ਨੇ ਵਧਾਈ ਦਿੰਦਿਆਂ ਕੱਸਿਆ ਤੰਜ, ਕਿਹਾ-...
    • imf good news
      ਪਾਕਿਸਤਾਨ ਲਈ Good News ! IMF ਨੇ 1.2 ਅਰਬ ਡਾਲਰ ਦੇ ਕਰਜ਼ੇ ਨੂੰ ਦਿੱਤੀ ਮਨਜ਼ੂਰੀ
    • petrol diesel prices increase
      ਮਹਿੰਗਾਈ ਦਾ ਵੱਡਾ ਝਟਕਾ ; ਪੈਟਰੋਲ-ਡੀਜ਼ਲ ਦੀਆਂ ਕੀਮਤਾਂ 415 ਰੁਪਏ ਦੇ ਪਾਰ!...
    • iran us talks
      ਅਗਲੇ ਹਫ਼ਤੇ ਮੁੜ ਸ਼ੁਰੂ ਹੋਵੇਗੀ ਇਰਾਨ-ਅਮਰੀਕਾ ਦੀ ਗੱਲਬਾਤ !
    • mini punjab in britain
      ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
    • policemen killed in suicide attack
      ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!
    • 2nd largest ruby
      ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ 'ਚ ਮਿਲਿਆ ਦੂਜਾ ਸਭ ਤੋਂ ਵੱਡਾ...
    • nelson island to be renamed
      ਭਾਰਤੀਆਂ ਦੇ ਸਨਮਾਨ 'ਚ ਬਦਲਿਆ ਜਾਵੇਗਾ Nelson Island ਦਾ ਨਾਮ
    • motorcycle gets stuck in traffic light
      ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ
    • cyber attack on 9000 educational institutions
      ਵੱਡੀ ਖ਼ਬਰ: ਦੁਨੀਆ ਭਰ ਦੇ 9,000 ਵਿਦਿਅਕ ਅਦਾਰਿਆਂ 'ਤੇ ਸਾਈਬਰ ਹਮਲਾ! ਮੰਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +