Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    11:05:33 AM

  • gold silver prices took a jump opinion of experts for investors

    Gold-Silver ਦੀਆਂ ਕੀਮਤਾਂ ਨੇ ਮਾਰੀ ਵੱਡੀ ਛਾਲ,...

  • punjabis will get great relief amidst the scorching heat

    ਤਪਦੀ ਗਰਮੀ ਵਿਚਾਲੇ ਪੰਜਾਬੀਆਂ ਨੂੰ ਮਿਲੇਗੀ ਵੱਡੀ...

  • threat to blow up ludhiana mayor s office and diljit dosanjh s house with a bomb

    ਵੱਡੀ ਖ਼ਬਰ : ਲੁਧਿਆਣਾ ਮੇਅਰ ਦਫ਼ਤਰ ਤੇ ਦਿਲਜੀਤ...

  • under construction building collapse

    ਨਿਰਮਾਣ ਅਧੀਨ ਇਮਾਰਤ ਡਿੱਗੀ! 4 ਹਲਾਕ, 17 ਅਜੇ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਲੱਗ ਗਈ Emergency ! 12-12 ਘੰਟੇ ਤੱਕ ਰਹੇਗਾ Blackout, ਮੈਡਾਗਾਸਕਰ 'ਚ ਹਾਲਾਤ ਬੇਕਾਬੂ

INTERNATIONAL News Punjabi(ਵਿਦੇਸ਼)

ਲੱਗ ਗਈ Emergency ! 12-12 ਘੰਟੇ ਤੱਕ ਰਹੇਗਾ Blackout, ਮੈਡਾਗਾਸਕਰ 'ਚ ਹਾਲਾਤ ਬੇਕਾਬੂ

  • Edited By Harpreet Singh,
  • Updated: 08 Apr, 2026 02:28 PM
International
12 hour blackout during emergency
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਮਿਡਲ ਈਸਟ 'ਚ ਚੱਲ ਰਹੀ ਜੰਗ ਫਿਲਹਾਲ 14 ਦਿਨਾਂ ਲਈ ਰੋਕ ਦਿੱਤੀ ਗਈ ਹੈ, ਪਰ ਇਸ ਦਾ ਅਸਰ ਹੁਣ ਅਫ਼ਰੀਕੀ ਦੇਸ਼ਾਂ 'ਤੇ ਵੀ ਦਿਖਣ ਲੱਗ ਪਿਆ ਹੈ। ਇਸੇ ਦੌਰਾਨ ਮੈਡਾਗਾਸਕਰ ਸਰਕਾਰ ਨੇ ਦੇਸ਼ ਵਿੱਚ ਪੈਦਾ ਹੋਏ ਗੰਭੀਰ ਊਰਜਾ ਸੰਕਟ ਨਾਲ ਨਜਿੱਠਣ ਲਈ ਪੂਰੇ ਦੇਸ਼ ਵਿੱਚ 15 ਦਿਨਾਂ ਦੀ 'ਊਰਜਾ ਐਮਰਜੈਂਸੀ' ਦਾ ਐਲਾਨ ਕਰ ਦਿੱਤਾ ਹੈ।

ਇਸ ਐਮਰਜੈਂਸੀ ਮੁਤਾਬਕ ਹੁਣ ਪੈਟਰੋਲ ਪੰਪਾਂ 'ਤੇ ਤੈਅ ਲਿਮਿਟ ਤੋਂ ਵੱਧ ਤੇਲ ਨਹੀਂ ਮਿਲੇਗਾ। ਇਸ ਤੋਂ ਇਲਾਵਾ ਦੇਸ਼ 'ਚ 12-12 ਘੰਟੇ ਤੱਕ ਲੰਬੇ ਪਾਵਰਕੱਟ ਲੱਗ ਸਕਦੇ ਹਨ ਤੇ ਬਲੈਕਆਊਟ ਵੀ ਹੋ ਸਕਦਾ ਹੈ। ਇਸ ਤੋਂ ਇਲਾਵਾ ਵਪਾਰਕ ਅਦਾਰਿਆਂ ਅਤੇ ਸੜਕਾਂ 'ਤੇ ਲੱਗੀਆਂ ਲਾਈਟਾਂ ਦੀ ਵਰਤੋਂ ਵੀ ਘਟਾਉਣ ਦੇ ਆਦੇਸ਼ ਦਿੱਤੇ ਗਏ ਹਨ। ਹਾਲਾਂਕਿ ਸਕੂਲਾਂ ਤੇ ਹਸਪਤਾਲਾਂ 'ਚ ਬਿਜਲੀ ਦੀ ਸਪਲਾਈ ਜਾਰੀ ਰਹੇਗੀ ਤੇ ਐਂਬੂਲੈਂਸਾਂ ਤੇ ਫਾਇਰ ਬ੍ਰਿਗੇਡ ਵਰਗੇ ਵਾਹਨਾਂ ਨੂੰ ਵੀ ਤੇਲ ਪਹਿਲ ਦੇ ਆਧਾਰ 'ਤੇ ਦਿੱਤਾ ਜਾਵੇਗਾ। ਸਰਕਾਰ ਨੇ ਵਪਾਰਕ ਅਦਾਰਿਆਂ ਨੂੰ ਵਰਕ ਫ੍ਰੌਮ ਹੋਮ ਲਾਗੂ ਕਰਨ ਦੀ ਵੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ- ਡੈੱਡਲਾਈਨ ਮਗਰੋਂ ਆਖ਼ਿਰ ਰਾਤੋ-ਰਾਤ ਕਿਵੇਂ ਹੋ ਗਿਆ Ceasefire ? ਇਨ੍ਹਾਂ ਸ਼ਰਤਾਂ ਨੇ ਰੋਕੀ 'World War-III'

ਰਾਸ਼ਟਰਪਤੀ ਭਵਨ ਵੱਲੋਂ ਜਾਰੀ ਬਿਆਨ ਅਨੁਸਾਰ, ਇਜ਼ਰਾਈਲ-ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਕਾਰਨ ਤੇਲ ਦੀ ਸਪਲਾਈ ਲਾਈਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਮੈਡਾਗਾਸਕਰ ਆਪਣੀ ਤੇਲ ਦੀ ਲੋੜ ਲਈ ਮੁੱਖ ਤੌਰ 'ਤੇ ਓਮਾਨ ਤੋਂ ਹੋਣ ਵਾਲੀ ਦਰਾਮਦ 'ਤੇ ਨਿਰਭਰ ਹੈ, ਜੋ ਮੌਜੂਦਾ ਹਾਲਾਤਾਂ ਕਾਰਨ ਰੁਕ ਗਈ ਹੈ। ਮਾਰਚ ਦੇ ਅੱਧ ਤੋਂ ਹੀ ਦੇਸ਼ ਦੇ ਪੈਟਰੋਲ ਪੰਪਾਂ 'ਤੇ ਤੇਲ ਖ਼ਤਮ ਹੋਣ ਲੱਗ ਪਿਆ ਸੀ। ਸਟੋਰੇਜ ਦੀ ਕਮੀ ਅਤੇ ਸਪਲਾਈ ਨਾ ਹੋਣ ਕਾਰਨ ਹਾਲਾਤ ਬੇਕਾਬੂ ਹੋ ਗਏ ਹਨ।

ਸਰਕਾਰ ਨੇ ਚਿਤਾਵਨੀ ਦਿੱਤੀ ਹੈ ਕਿ ਬਿਜਲੀ ਅਤੇ ਤੇਲ ਦੀ ਕਮੀ ਕਾਰਨ ਦੇਸ਼ ਦੀ ਅੰਦਰੂਨੀ ਸੁਰੱਖਿਆ, ਸਥਿਰਤਾ ਅਤੇ ਜਨਤਕ ਵਿਵਸਥਾ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਐਮਰਜੈਂਸੀ ਦੇ ਐਲਾਨ ਨਾਲ ਸਰਕਾਰ ਨੂੰ ਤੇਜ਼ੀ ਨਾਲ ਫੈਸਲੇ ਲੈਣ ਅਤੇ ਊਰਜਾ ਸਪਲਾਈ ਬਹਾਲ ਕਰਨ ਲਈ ਵਿਸ਼ੇਸ਼ ਸ਼ਕਤੀਆਂ ਮਿਲ ਗਈਆਂ ਹਨ। ਕਈ ਅਫ਼ਰੀਕੀ ਦੇਸ਼ਾਂ ਨੇ ਵਧਦੀਆਂ ਕੀਮਤਾਂ ਨੂੰ ਦੇਖਦੇ ਹੋਏ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕੀਤਾ ਹੈ ਅਤੇ ਬਿਜਲੀ ਦੀ ਵਰਤੋਂ 'ਤੇ ਪਾਬੰਦੀਆਂ ਲਗਾ ਦਿੱਤੀਆਂ ਹਨ।

ਇਸ ਦੌਰਾਨ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਇਰਾਨ 'ਤੇ ਹਮਲੇ 14 ਦਿਨਾਂ ਲਈ ਰੋਕਣ ਅਤੇ ਹੋਰਮੁਜ਼ ਦੀ ਖਾੜੀ ਨੂੰ ਖੋਲ੍ਹਣ ਦੇ ਐਲਾਨ ਨੇ ਮੈਡਾਗਾਸਕਰ ਸਮੇਤ ਕਈ ਦੇਸ਼ਾਂ ਲਈ ਉਮੀਦ ਜਗਾਈ ਹੈ। ਜੇਕਰ ਹੋਰਮੁਜ਼ ਰਾਹੀਂ ਤੇਲ ਦੀ ਸਪਲਾਈ ਮੁੜ ਸ਼ੁਰੂ ਹੁੰਦੀ ਹੈ, ਤਾਂ ਅਫ਼ਰੀਕੀ ਦੇਸ਼ਾਂ ਵਿੱਚ ਪੈਦਾ ਹੋਇਆ ਇਹ ਸੰਕਟ ਜਲਦੀ ਖ਼ਤਮ ਹੋ ਸਕਦਾ ਹੈ।

ਇਹ ਵੀ ਪੜ੍ਹੋ- ਟਰੰਪ ਤੋਂ ਮੰਗ ਲਿਆ ਅਸਤੀਫ਼ਾ ! ਜੰਗਬੰਦੀ ਮਗਰੋਂ ਅਮਰੀਕਾ 'ਚ ਸਿਆਸੀ ਭੂਚਾਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Iran Escalation
  • Iran Israel USA
  • Energy Emergency
  • Fuel Crisis

ਅਲਬਾਨੀਜ਼ ਨੇ ਜੰਗਬੰਦੀ ਦਾ ਕੀਤਾ ਸਵਾਗਤ; ਟਰੰਪ ਦੀ 'ਬਿਆਨਬਾਜ਼ੀ' 'ਤੇ ਪਾਈ ਝਾੜ

NEXT STORY

Stories You May Like

  • railway station blackout
    ਰੇਲਵੇ ਸਟੇਸ਼ਨ 'ਤੇ 12 ਘੰਟੇ ਤੋਂ ਵੱਧ ਰਿਹਾ ਬਲੈਕ ਆਊਟ! ਕਈ ਵਿਭਾਗਾਂ ਦਾ ਕੰਮ-ਕਾਜ ਰੁਕਿਆ
  • who global emergency
    ਮੁੜ ਲੱਗ ਸਕਦੈ Lockdown ! WHO ਨੇ ਐਲਾਨੀ Global Emergency
  • cm saini  12 officers  action  contractors  ultimatum
    ਟੋਏ-ਮੁਕਤ ਹਰਿਆਣਾ: CM ਸੈਣੀ ਦੇ ਹੁਕਮਾਂ 'ਤੇ 12 ਅਧਿਕਾਰੀਆਂ 'ਤੇ ਕਾਰਵਾਈ, ਠੇਕੇਦਾਰਾਂ ਨੂੰ ਅਲਟੀਮੇਟਮ
  • major restrictions imposed in nawanshahr till july 12
    ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ ਫ਼ੈਸਲਾ
  • one arrested with 12 bottles of illicit liquor
    12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਗ੍ਰਿਫ਼ਤਾਰ
  • after pm modi  s statement  shares of jewellery companies fell by 12 percent
    PM ਮੋਦੀ ਦੇ ਬਿਆਨ ਤੋਂ ਬਾਅਦ ਜਵੈਲਰੀ ਕੰਪਨੀਆਂ ਦੇ ਸ਼ੇਅਰਾਂ 'ਚ ਵੱਡੀ ਗਿਰਾਵਟ, 12 ਫੀਸਦੀ ਤੱਕ ਟੁੱਟੇ ਸਟਾਕ
  • 12 chinese warships  5 warships spotted around taiwan
    ਤਾਈਵਾਨ ਦੇ ਆਲੇ-ਦੁਆਲੇ ਦਿਸੇ ਚੀਨ ਦੇ 12 ਜਹਾਜ਼ ਅਤੇ 5 ਜੰਗੀ ਬੇੜੇ
  • so because of this  this sunrisers player was fined rs 12 lakh
    ...ਤਾਂ ਇਸ ਕਾਰਨ ਸਨਰਾਈਜ਼ਰਜ਼ ਦੇ ਇਸ ਖਿਡਾਰੀ ਨੂੰ ਲੱਗਾ 12 ਲੱਖ ਰੁਪਏ ਦਾ ਜੁਰਮਾਨਾ
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • jalandhar administration ready for municipal council panchayat elections
    ਜਲੰਧਰ 'ਚ ਨਗਰ ਪ੍ਰੀਸ਼ਦ-ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਤਿਆਰ, 342 ਉਮੀਦਵਾਰ ਚੋਣ...
  • funny video of pinkoo tv bholi bakri
    ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
  • pspcl issues strict orders regarding uninterrupted power supply
    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
Trending
Ek Nazar
mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • bla claims responsibility for suicide attack on military train in quetta
      ਪਾਕਿਸਤਾਨ: ਕੁਇਟਾ 'ਚ ਮਿਲਟਰੀ ਟ੍ਰੇਨ 'ਤੇ ਆਤਮਘਾਤੀ ਹਮਲੇ ਦੀ BLA ਨੇ ਲਈ...
    • major action by pakistani army in khyber pakhtunkhwa
      ਖੈਬਰ ਪਖਤੂਨਖਵਾ 'ਚ ਪਾਕਿਸਤਾਨੀ ਫ਼ੌਜ ਦਾ ਵੱਡਾ ਐਕਸ਼ਨ: TTP ਦੇ 27 ਅੱਤਵਾਦੀਆਂ...
    • russia attaches great importance to friendly relations with african countries
      ਅਫ਼ਰੀਕੀ ਦੇਸ਼ਾਂ ਨਾਲ ਦੋਸਤਾਨਾ ਸਬੰਧਾਂ ਨੂੰ ਬਹੁਤ ਮਹੱਤਵ ਦਿੰਦਾ ਹੈ ਰੂਸ : ਪੁਤਿਨ
    • china s preparations to send humans to the moon
      ਚੀਨ ਦੀਆਂ ਚੰਦਰਮਾ 'ਤੇ ਇਨਸਾਨ ਭੇਜਣ ਦੀਆਂ ਤਿਆਰੀਆਂ, ਸ਼ੇਨਜ਼ੂ-23 ਮਿਸ਼ਨ ਤਹਿਤ 3...
    • ebola outbreak in congo
      ਕਾਂਗੋ 'ਚ ਇਬੋਲਾ ਦਾ ਕਹਿਰ! 900 ਤੋਂ ਪਾਰ ਪਹੁੰਚੇ ਮਾਮਲੇ, 119 ਲੋਕਾਂ ਦੀ ਹੋਈ...
    • protest in spain against rising house prices
      ਸਪੇਨ 'ਚ ਹਜ਼ਾਰਾਂ ਲੋਕਾਂ ਨੇ ਘਰਾਂ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਕੀਤਾ...
    • trump called pm modi true friend
      ਟਰੰਪ ਦਾ ਦਿੱਲੀ 'ਚ 'ਲਾਈਵ' ਧਮਾਕਾ! ਪੀਐਮ ਮੋਦੀ ਨੂੰ ਦੱਸਿਆ ਆਪਣਾ ਪੱਕਾ ਦੋਸਤ
    • trump calls obama  s iran deal the worst deal ever
      ਟਰੰਪ ਨੇ ਓਬਾਮਾ ਦੇ ਈਰਾਨ ਸਮਝੌਤੇ ਨੂੰ ਦੱਸਿਆ ਸਭ ਤੋਂ ਮਾੜਾ ਸੌਦਾ, ਕਿਹਾ- 'ਹੁਣ...
    • russia attack on ukraine with hypersonic oreshnik missile
      ਰੂਸ ਦਾ ਯੂਕਰੇਨ 'ਤੇ ਵੱਡਾ ਹਮਲਾ, ਹਾਈਪਰਸੋਨਿਕ 'ਓਰੇਸ਼ਨਿਕ' ਸਣੇ 600 ਡਰੋਨ ਤੇ 90...
    • saudi arabia deploys protect mecca and medina
      ਮੱਕਾ-ਮਦੀਨਾ ਦੀ ਸੁਰੱਖਿਆ ਲਈ ਸਾਊਦੀ ਅਰਬ ਨੇ ਤਾਇਨਾਤ ਕੀਤਾ 'ਏਅਰ ਡਿਫੈਂਸ' ਸਿਸਟਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +