Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    3:22:44 PM

  • donald trump signs tariff bill

    ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ...

  • uk sikh driver

    UK 'ਚ ਸਿੱਖ ਡਰਾਈਵਰ 'ਤੇ ਹਮਲਾ ! ਮੁਲਜ਼ਮ ਨੇ ਬੱਸ...

  • clash between nihang singhs in amritsar

    ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ...

  • bjp drug free punjab yatra

    ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਬ੍ਰਿਟੇਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਨ 'ਤੇ 12 ਭਾਰਤੀ ਗ੍ਰਿਫ਼ਤਾਰ, ਹੋ ਸਕਦੇ ਹਨ ਡਿਪੋਰਟ

INTERNATIONAL News Punjabi(ਵਿਦੇਸ਼)

ਬ੍ਰਿਟੇਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਨ 'ਤੇ 12 ਭਾਰਤੀ ਗ੍ਰਿਫ਼ਤਾਰ, ਹੋ ਸਕਦੇ ਹਨ ਡਿਪੋਰਟ

  • Edited By Harinder Kaur,
  • Updated: 11 Apr, 2024 06:48 PM
International
12 indians arrested for violating visa conditions in britain
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਭਾਸ਼ਾ) - ਬ੍ਰਿਟੇਨ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਇਕ ਗੱਦੇ ਅਤੇ ਕੇਕ ਫੈਕਟਰੀ ਵਿਚ ਗੈਰ-ਕਾਨੂੰਨੀ ਤੌਰ 'ਤੇ ਕੰਮ ਕਰਨ ਦੇ ਸ਼ੱਕ ਵਿਚ 11 ਮਰਦਾਂ ਅਤੇ ਇਕ ਔਰਤ ਸਮੇਤ 12 ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬ੍ਰਿਟੇਨ ਦੇ ਗ੍ਰਹਿ ਮੰਤਰਾਲੇ ਦੁਆਰਾ ਬੁੱਧਵਾਰ ਨੂੰ ਜਾਰੀ ਕੀਤੇ ਗਏ ਇੱਕ ਬਿਆਨ ਅਨੁਸਾਰ, ਇਮੀਗ੍ਰੇਸ਼ਨ ਇਨਫੋਰਸਮੈਂਟ ਅਫਸਰਾਂ ਨੇ ਇੰਗਲੈਂਡ ਦੇ ਵੈਸਟ ਮਿਡਲੈਂਡਸ ਖੇਤਰ ਵਿੱਚ ਗੱਦੇ ਦੇ ਕਾਰੋਬਾਰ ਨਾਲ ਜੁੜੇ ਇੱਕ ਯੂਨਿਟ 'ਤੇ ਛਾਪਾ ਮਾਰਿਆ।

ਇਹ ਵੀ ਪੜ੍ਹੋ :      Gold ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ, 82,000 ਰੁਪਏ ਦੇ ਨੇੜੇ ਪਹੁੰਚੇ ਚਾਂਦੀ ਦੇ ਭਾਅ

ਅਧਿਕਾਰੀਆਂ ਨੂੰ ਖ਼ੁਫ਼ੀਆ ਸੂਚਨਾ ਮਿਲੀ ਸੀ ਕਿ ਉਥੇ ਨਾਜਾਇਜ਼ ਕੰਮ ਹੋ ਰਿਹਾ ਹੈ। ਬਿਆਨ ਮੁਤਾਬਕ ਅਧਿਕਾਰੀਆਂ ਨੇ ਗੈਰ-ਕਾਨੂੰਨੀ ਢੰਗ ਨਾਲ ਕੰਮ ਕਰਨ ਦੇ ਦੋਸ਼ 'ਚ ਸੱਤ ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਹਿ ਮੰਤਰਾਲੇ ਅਨੁਸਾਰ ਚਾਰ ਹੋਰ ਭਾਰਤੀ ਨਾਗਰਿਕਾਂ ਨੂੰ ਨੇੜਲੀ ਕੇਕ ਫੈਕਟਰੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ 'ਤੇ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਨ ਦਾ ਦੋਸ਼ ਹੈ। ਇਸ ਤੋਂ ਇਲਾਵਾ ਇਕ ਭਾਰਤੀ ਔਰਤ ਨੂੰ ਵੀ ਇਮੀਗ੍ਰੇਸ਼ਨ ਅਪਰਾਧਾਂ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ :    Dubai 'ਚ 25 ਕਰੋੜ ਦੇ ਕਾਫ਼ਲੇ ਨਾਲ ਅਨੰਤ ਅੰਬਾਨੀ ਤੇ ਰਾਧਿਕਾ ਮਰਚੈਂਟ ਨੇ ਸ਼ੁਰੂ ਕੀਤੀਆਂ ਵਿਆਹ ਦੀਆਂ ਤਿਆਰੀਆਂ

ਅਧਿਕਾਰੀਆਂ ਨੇ ਦੱਸਿਆ ਕਿ ਚਾਰ ਲੋਕਾਂ ਨੂੰ ਬਰਤਾਨੀਆ ਤੋਂ ਕੱਢਣ ਜਾਂ ਭਾਰਤ ਡਿਪੋਰਟ ਕੀਤੇ ਜਾਣਾ ਅਜੇ ਦੇ ਵਿਚਾਰ ਅਧੀਨ ਹਿਰਾਸਤ ਵਿੱਚ ਲਿਆ ਗਿਆ ਹੈ। ਬਾਕੀ ਅੱਠ ਲੋਕਾਂ ਨੂੰ ਇਸ ਸ਼ਰਤ 'ਤੇ ਜ਼ਮਾਨਤ ਦਿੱਤੀ ਗਈ ਹੈ ਕਿ ਉਹ ਨਿਯਮਿਤ ਤੌਰ 'ਤੇ ਗ੍ਰਹਿ ਮੰਤਰਾਲੇ ਨੂੰ ਰਿਪੋਰਟ ਕਰਨਗੇ। ਇਸ ਦੌਰਾਨ ਜੇਕਰ ਇਹ ਦੋਸ਼ ਸਾਬਤ ਹੁੰਦਾ ਹੈ ਕਿ ਫੈਕਟਰੀ ਵਿੱਚ ਗੈਰ-ਕਾਨੂੰਨੀ ਕਾਮੇ ਰੱਖੇ ਗਏ ਹਨ ਅਤੇ ਲੋੜੀਂਦੇ ਪ੍ਰੀ-ਰੁਜ਼ਗਾਰ ਟੈਸਟ ਨਹੀਂ ਕਰਵਾਏ ਗਏ, ਤਾਂ ਇਹ ਸਾਬਤ ਹੋਣ 'ਤੇ ਦੋਵਾਂ ਯੂਨਿਟਾਂ ਨੂੰ ਜੁਰਮਾਨੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ :    ਅਮਰੀਕਾ ਤੇ ਚੀਨ 'ਚ ਵਧਿਆ ਤਣਾਅ , ਚੀਨੀ ਵਿਦਿਆਰਥੀਆਂ ਨੂੰ ਦੇਸ਼ 'ਚੋਂ ਕੱਢਣ ਮਗਰੋਂ ਦਿੱਤੀ ਇਹ ਚਿਤਾਵਨੀ
ਇਹ ਵੀ ਪੜ੍ਹੋ :   ਜਲਵਾਯੂ ਟੀਚਿਆਂ ਨੂੰ ਲਾਜ਼ਮੀ ਬਣਾਉਣ ਲਈ ਤਿੰਨ ਪਟੀਸ਼ਨਾਂ 'ਤੇ ਯੂਰਪੀਅਨ ਕੋਰਟ ਦਾ ਮਿਸ਼ਰਤ ਫੈਸਲਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Britain
  • visa condition
  • violation
  • 12 Indians
  • arrested
  • deported
  • ਬ੍ਰਿਟੇਨ
  • ਵੀਜ਼ਾ ਸ਼ਰਤ
  • ਉਲੰਘਣਾ
  • 12 ਭਾਰਤੀ
  • ਗ੍ਰਿਫ਼ਤਾਰ
  • ਡਿਪੋਰਟ

ਅਮਰੀਕਾ ਦਾ ਵਪਾਰਕ ਵਫ਼ਦ ਕਰੇਗਾ ਭਾਰਤ ਦਾ ਦੌਰਾ

NEXT STORY

Stories You May Like

  • gold prices may see a big jump  rates may increase in 6 to 12 months
    ਸੋਨੇ ਦੀਆਂ ਕੀਮਤਾਂ 'ਚ ਆ ਸਕਦੈ ਵੱਡਾ ਉਛਾਲ, 6 ਤੋਂ 12 ਮਹੀਨਿਆਂ 'ਚ ਵਧ ਸਕਦੇ ਹਨ ਰੇਟ
  • child marriages may result in government benefits
    ਬਾਲ ਵਿਆਹ ’ਚ ਬੰਦ ਹੋ ਸਕਦੇ ਹਨ ਸਰਕਾਰੀ ਲਾਭ : ਸ਼ੁਭੇਂਦੂ
  • indian in britain
    ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ
  • repo rate may increase in october  loans may become expensive
    ਕਰਜ਼ਦਾਰਾਂ ਦੀ ਵਧੀ ਚਿੰਤਾ : ਅਕਤੂਬਰ ’ਚ ਵਧ ਸਕਦੈ ਰੇਪੋ ਰੇਟ, ਮਹਿੰਗੇ ਹੋ ਸਕਦੇ ਹਨ ਲੋਨ,
  • apple watch series 12 and ultra 4 launched
    Apple Watch Series 12 ਤੇ Ultra 4 ਲਾਂਚ, ਹਰ 5 ਸੈਕਿੰਡ 'ਚ ਰਿਕਾਰਡ ਹੋਵੇਗਾ ਹਾਰਟ ਰੇਟ ਡਾਟਾ
  • conditions for opening the strait of hormuz
    ਅਮਰੀਕਾ ਦੀ ਵਧੀ ਮੁਸ਼ਕਲ, ਈਰਾਨ ਨੇ ਹੋਰਮੁਜ਼ ਸਟ੍ਰੇਟ ਮੁੜ ਖੋਲ੍ਹਣ ਲਈ ਰੱਖ'ਤੀਆਂ ਸੱਤ ਸ਼ਰਤਾਂ
  • government holiday declared on september 12
    12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ 'ਚ ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ
  • h 1b visa
    ਮੁੜ ਵਧੇਗੀ  H-1B ਵੀਜ਼ਾ ਫੀਸ ! ਭਾਰਤੀ ਪੇਸ਼ੇਵਰਾਂ ਦੀ ਵਧੇਗੀ ਮੁਸ਼ਕਲ
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
Trending
Ek Nazar
municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • policy flaws are the main reason for the energy crisis in bangladesh
      ਬੰਗਲਾਦੇਸ਼ ਵਿੱਚ ਊਰਜਾ ਸੰਕਟ ਦਾ ਮੁੱਖ ਕਾਰਨ ਨੀਤੀਗਤ ਖਾਮੀਆਂ
    • us on borders
      ਹੁਣ ਨਹੀਂ ਲੱਗੇਗੀ ਅਮਰੀਕਾ ਦੀ 'ਡੰਕੀ' ! ਬਾਰਡਰ 'ਤੇ ਵੱਡਾ ਕਦਮ ਚੁੱਕਣ ਜਾ...
    • pakistan government orders that only one dish be served at weddings
      ਵਿਆਹ 'ਚ ਸਿਰਫ਼ ਇੱਕ ਡਿਸ਼ ਹੀ ਜਾਵੇ ਪਰੋਸੀ ਪਾਕਿ ਸਰਕਾਰ ਦਾ ਹੁਕਮ
    • the story of pastor wang lin arrested in china
      ਚੀਨ 'ਚ ਗ੍ਰਿਫਤਾਰ ਪਾਸਟਰ ਵਾਂਗ ਲਿਨ ਦੀ ਕਹਾਣੀ: ਪਤਨੀ ਨੇ ਦੱਸਿਆ ਪਰਿਵਾਰ ਦਾ ਦਰਦ
    • putin brics
      ਪੁਤਿਨ ਨੇ ਹੱਥ ਹਿਲਾ ਕੇ ਬ੍ਰਿਕਸ ਸੰਮੇਲਨ ਨੂੰ ਦਿਲਚਸਪ ਬਣਾਇਆ
    • russia may strike eu
      ਯੂਰਪੀਅਨ ਦੇਸ਼ਾਂ 'ਤੇ ਹਾਈਬ੍ਰਿਡ ਹਮਲੇ ਦੀ ਤਿਆਰੀ 'ਚ ਰੂਸ ! ਪੋਲੈਂਡ ਦੇ PM ਨੇ...
    • nigeria protests
      ਨਾਈਜੀਰੀਆ 'ਚ 37 ਮਜ਼ਦੂਰਾਂ ਦੀ ਮੌਤ ! ਵਿਰੋਧ ਪ੍ਰਦਰਸ਼ਨ ਕਰਨ ਉਤਰੇ ਲੋਕ
    • donald trump greenland denmark deal
      ਗ੍ਰੀਨਲੈਂਡ 'ਤੇ ਹੋਵੇਗਾ ਅਮਰੀਕਾ ਦਾ ਕਬਜ਼ਾ! ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕਰ 'ਤਾ...
    • warren buffett resigns as chairman of berkshire hathaway
      ਵਾਰਨ ਬਫੇ ਨੇ ਬਰਕਸ਼ਾਇਰ ਹੈਥਵੇ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ, 56...
    • trump s surgical strike on the media
      ਟਰੰਪ ਦੀ ਮੀਡੀਆ 'ਤੇ 'ਸਰਜੀਕਲ ਸਟ੍ਰਾਈਕ', CNN, MS NOW ਅਤੇ Politico ਵ੍ਹਾਈਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +