Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    4:37:37 PM

  • mansa municipal council elections suddenly postponed

    ਨਗਰ ਕੌਂਸਲ ਮਾਨਸਾ ਦੀ ਚੋਣ ਅਚਾਨਕ ਮੁਲਤਵੀ, ਸਿਆਸੀ...

  • gurdwara sahib demolished

    ਪਾਕਿਸਤਾਨ 'ਚ ਢਾਹਿਆ ਗਿਆ 125 ਸਾਲ ਪੁਰਾਣਾ...

  • ketan agarwal  murder  siya goyal  lawyer  brother sahil  notice

    ਕੇਤਨ ਕਤਲਕਾਂਡ 'ਚ ਨਵਾਂ ਮੋੜ, ਸੀਆ ਦੇ ਵਕੀਲ ਨੇ...

  • georgia meloni statement

    "ਮੈਂ ਅਮਰੀਕਾ ਵਿਰੋਧੀ ਨਹੀਂ, ਪਰ ਝੁਕਾਂਗੀ ਵੀ ਨਹੀਂ"...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਯੂਕ੍ਰੇਨ ਨਾਲ ਜੰਗ 'ਚ ਰੂਸੀ ਫ਼ੌਜ 'ਚ ਸ਼ਾਮਲ ਹੁਣ ਤੱਕ 12 ਭਾਰਤੀਆਂ ਨੇ ਗੁਆਈ ਜਾਨ, 16 ਲਾਪਤਾ

INTERNATIONAL News Punjabi(ਵਿਦੇਸ਼)

ਯੂਕ੍ਰੇਨ ਨਾਲ ਜੰਗ 'ਚ ਰੂਸੀ ਫ਼ੌਜ 'ਚ ਸ਼ਾਮਲ ਹੁਣ ਤੱਕ 12 ਭਾਰਤੀਆਂ ਨੇ ਗੁਆਈ ਜਾਨ, 16 ਲਾਪਤਾ

  • Edited By Sandeep Kumar,
  • Updated: 18 Jan, 2025 09:00 AM
International
12 indians have lost their lives  16 are missing  while they are serving
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ : ਰੂਸ-ਯੂਕ੍ਰੇਨ ਜੰਗ ਦੌਰਾਨ ਰੂਸੀ ਫੌਜ ਵਿਚ ਸੇਵਾ ਕਰ ਰਹੇ 12 ਭਾਰਤੀ ਮਾਰੇ ਗਏ ਹਨ। ਵਿਦੇਸ਼ ਮੰਤਰਾਲੇ ਨੇ ਇਸ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਕਿਹਾ ਕਿ ਕੁੱਲ 126 ਭਾਰਤੀਆਂ ਦੇ ਰੂਸੀ ਫੌਜ 'ਚ ਭਰਤੀ ਹੋਣ ਦੀ ਜਾਣਕਾਰੀ ਹੈ। ਇਨ੍ਹਾਂ ਵਿੱਚੋਂ 96 ਲੋਕ ਆਪਣੀ ਸੇਵਾ ਪੂਰੀ ਕਰਕੇ ਭਾਰਤ ਪਰਤ ਆਏ ਹਨ, ਜਦਕਿ 12 ਦੀ ਮੌਤ ਹੋ ਗਈ ਹੈ।

ਵਿਦੇਸ਼ ਮੰਤਰਾਲੇ ਨੇ ਪੁਸ਼ਟੀ ਕੀਤੀ ਹੈ ਕਿ 18 ਭਾਰਤੀ ਅਜੇ ਵੀ ਰੂਸੀ ਫੌਜ 'ਚ ਸੇਵਾ ਨਿਭਾਅ ਰਹੇ ਹਨ, ਜਿਨ੍ਹਾਂ 'ਚੋਂ 16 ਭਾਰਤੀ ਲਾਪਤਾ ਹਨ ਅਤੇ ਉਨ੍ਹਾਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰਣਧੀਰ ਜਾਇਸਵਾਲ ਨੇ ਕਿਹਾ, 'ਅਸੀਂ ਲਾਪਤਾ ਭਾਰਤੀ ਨਾਗਰਿਕਾਂ ਦਾ ਪਤਾ ਲਗਾਉਣ ਅਤੇ ਬਚੇ ਲੋਕਾਂ ਦੀ ਛੇਤੀ ਰਿਹਾਈ ਅਤੇ ਵਾਪਸੀ ਲਈ ਰੂਸੀ ਅਧਿਕਾਰੀਆਂ ਦੇ ਸੰਪਰਕ ਵਿਚ ਹਾਂ।'

ਇਹ ਵੀ ਪੜ੍ਹੋ : ਲਾਟਰੀ 'ਚ ਜਿੱਤਿਆ 80 ਕਰੋੜ ਦਾ ਜੈਕਪਾਟ! ਫਿਰ ਅਗਲੇ ਦਿਨ ਨਾਲੀਆਂ ਦੀ ਸਫ਼ਾਈ ਕਰਦਾ ਦਿਸਿਆ ਸ਼ਖਸ

ਭਾਰਤੀ ਦੂਤਘਰ ਰੂਸੀ ਅਧਿਕਾਰੀਆਂ ਨਾਲ ਕਰ ਰਿਹਾ ਹੈ ਗੱਲਬਾਤ
ਵਿਦੇਸ਼ ਮੰਤਰਾਲੇ ਨੇ ਕੇਰਲ ਦੇ ਤ੍ਰਿਸੂਰ ਜ਼ਿਲ੍ਹੇ ਤੋਂ ਭਾਰਤੀ ਨਾਗਰਿਕ ਬਿਨਿਲ ਟੀ.ਬੀ. ਦੀ ਹਾਲੀਆ ਮੌਤ ਦੀ ਪੁਸ਼ਟੀ ਹੋਈ ਹੈ। ਰਣਧੀਰ ਜਾਇਸਵਾਲ ਨੇ ਬਿਨਿਲ ਦੀ ਮੌਤ, ਜਿਸ ਦੀ ਸੂਚਨਾ ਸਭ ਤੋਂ ਪਹਿਲਾਂ ਸੋਮਵਾਰ ਨੂੰ ਕਿਸੇ ਰਿਸ਼ਤੇਦਾਰ ਨੇ ਦਿੱਤੀ ਸੀ, ਨੂੰ 'ਮੰਦਭਾਗਾ' ਦੱਸਿਆ। ਬਿਨਿਲ ਦੀ ਲਾਸ਼ ਨੂੰ ਭਾਰਤ ਵਾਪਸ ਲਿਆਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਮਾਸਕੋ ਵਿਚ ਭਾਰਤੀ ਦੂਤਘਰ ਰੂਸੀ ਅਧਿਕਾਰੀਆਂ ਨਾਲ ਗੱਲਬਾਤ ਕਰ ਰਿਹਾ ਹੈ। ਇਸ ਤੋਂ ਇਲਾਵਾ ਰੂਸ 'ਚ ਜ਼ਖਮੀ ਹੋਏ ਕੇਰਲ ਦਾ ਇਕ ਹੋਰ ਨਿਵਾਸੀ ਇਸ ਸਮੇਂ ਮਾਸਕੋ ਦੇ ਇਕ ਹਸਪਤਾਲ 'ਚ ਇਲਾਜ ਅਧੀਨ ਹੈ। ਜਾਇਸਵਾਲ ਨੇ ਕਿਹਾ, 'ਦੂਤਘਰ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਅਤੇ ਰੂਸੀ ਅਧਿਕਾਰੀਆਂ ਦੇ ਸੰਪਰਕ 'ਚ ਹੈ ਅਤੇ ਸਾਨੂੰ ਉਮੀਦ ਹੈ ਕਿ ਉਹ ਆਪਣੇ ਇਲਾਜ ਤੋਂ ਬਾਅਦ ਵਾਪਸ ਪਰਤਣਗੇ।''

ਇਹ ਵੀ ਪੜ੍ਹੋ : ਪਹਾੜਾਂ ’ਤੇ ਫਿਰ ਬਰਫਬਾਰੀ, ਸ਼ੀਤ ਲਹਿਰ ਤੇਜ਼, ਪਹਿਲਗਾਮ ’ਚ ਮਨਫੀ 11.8 ਡਿਗਰੀ

ਪੀਐੱਮ ਮੋਦੀ ਨੇ ਆਪਣੇ ਰੂਸ ਦੌਰੇ ਦੌਰਾਨ ਉਠਾਇਆ ਸੀ ਇਹ ਮੁੱਦਾ
ਅਧਿਕਾਰੀਆਂ ਨੇ ਪਿਛਲੇ ਸਾਲ ਰੂਸੀ ਫੌਜ ਵਿਚ ਨੌਂ ਭਾਰਤੀਆਂ ਦੀ ਮੌਤ ਦੀ ਪੁਸ਼ਟੀ ਕੀਤੀ ਸੀ, ਬਿਨਿਲ ਹੁਣ 10ਵਾਂ ਭਾਰਤੀ ਹੈ। ਬਿਨਿਲ ਦੀ ਮੌਤ ਤੋਂ ਬਾਅਦ, ਭਾਰਤ ਨੇ ਰੂਸੀ ਫੌਜ ਵਿਚ ਸੇਵਾ ਕਰ ਰਹੇ ਭਾਰਤੀਆਂ ਦੀ ਰਿਹਾਈ ਨੂੰ ਸੁਰੱਖਿਅਤ ਕਰਨ ਲਈ ਆਪਣੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ ਜੁਲਾਈ ਵਿੱਚ ਮਾਸਕੋ ਵਿਚ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਦੌਰਾਨ ਭਾਰਤੀ ਨਾਗਰਿਕਾਂ ਦੀ ਛੇਤੀ ਰਿਹਾਈ ਦਾ ਮੁੱਦਾ ਉਠਾਇਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Russia-Ukraine war
  • Russian army
  • deaths of Indians
  • missing
  • ਰੂਸ-ਯੂਕ੍ਰੇਨ ਜੰਗ
  • ਰੂਸੀ ਫ਼ੌਜ
  • ਭਾਰਤੀਆਂ ਦੀ ਮੌਤ
  • ਲਾਪਤਾ

ਲਾਟਰੀ 'ਚ ਜਿੱਤਿਆ 80 ਕਰੋੜ ਦਾ ਜੈਕਪਾਟ! ਫਿਰ ਅਗਲੇ ਦਿਨ ਨਾਲੀਆਂ ਦੀ ਸਫ਼ਾਈ ਕਰਦਾ ਦਿਸਿਆ ਸ਼ਖਸ

NEXT STORY

Stories You May Like

  • 16 vehicles seized during checkpoints in border areas
    ਸਰਹੱਦੀ ਇਲਾਕੇ ’ਚ ਲਗਾਏ ਨਾਕੇ ਦੌਰਾਨ 16 ਵਾਹਨ ਜ਼ਬਤ, 12 ਦੇ ਕੱਟੇ ਚਲਾਨ : ਥਾਣਾ ਮੁਖੀ ਰਾਏ
  • cbi  raids  digital arrest  punjab  16 states
    ਪੰਜਾਬ ਸਣੇ 16 ਸੂਬਿਆਂ 'ਚ CBI ਨੇ ਮਾਰੇ ਛਾਪੇ, 80 ਟਿਕਾਣਿਆਂ 'ਤੇ ਪਹੁੰਚੀਆਂ ਟੀਮਾਂ
  • 12 ias officers transfers
    ਵੱਡਾ ਪ੍ਰਸ਼ਾਸਨਿਕ ਫੇਰਬਦਲ: ਮਹਾਰਾਸ਼ਟਰ 'ਚ 12 IAS ਅਧਿਕਾਰੀਆਂ ਦੇ ਹੋਏ ਤਬਾਦਲੇ
  • number of 5g subscribers in india expected to reach 1 1 billion
    ਭਾਰਤ ’ਚ 2031 ਤੱਕ 5-ਜੀ ਗਾਹਕਾਂ ਦੀ ਗਿਣਤੀ 1.1 ਅਰਬ ਤੱਕ ਪਹੁੰਚਣ ਦਾ ਅੰਦਾਜ਼ਾ : ਰਿਪੋਰਟ
  • interstate child trafficking  racket  12 people arrested
    ਦਿੱਲੀ 'ਚ ਅੰਤਰਰਾਜ਼ੀ ਬੱਚਿਆਂ ਦੀ ਤਸਕਰੀ ਵਾਲੇ ਰੈਕੇਟ ਦਾ ਪਰਦਾਫਾਸ਼, 12 ਲੋਕ ਗ੍ਰਿਫ਼ਤਾਰ
  • actor dhanush  s film   om   to release in cinemas on october 16
    ਅਦਾਕਾਰ ਧਨੁਸ਼ ਦੀ ਫਿਲਮ "ਓਮ" 16 ਅਕਤੂਬਰ ਨੂੰ ਸਿਨੇਮਾਘਰਾਂ 'ਚ ਹੋਵੇਗੀ ਰਿਲੀਜ਼
  • 16 lakh neet candidates download  admit card
    16 ਲੱਖ NEET ਉਮੀਦਵਾਰਾਂ ਨੇ ਡਾਊਨਲੋਡ ਕੀਤੇ ਆਪਣੇ ਐਡਮਿਟ ਕਾਰਡ: NTA ਨੇ Re-Exam ਤੋਂ ਪਹਿਲਾਂ ਦਿੱਤੇ ਵੇਰਵੇ
  • amit shah  narendra modi  12 years  india  security
    PM ਮੋਦੀ ਨੇ 12 ਸਾਲਾਂ 'ਚ ਭਾਰਤ ਨੂੰ ਸੁਰੱਖਿਆ ਦੇ ਮਜ਼ਬੂਤ ਗੜ੍ਹ ਵਜੋਂ ਕੀਤਾ ਤਿਆਰ : ਅਮਿਤ ਸ਼ਾਹ
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • punjabi students in canada
      ਸਟੱਡੀ ਵੀਜ਼ਾ 'ਤੇ ਕੈਨੇਡਾ ਜਾਣ ਵਾਲੇ ਪੰਜਾਬੀ ਵਿਦਿਆਰਥੀਆਂ ਲਈ ਅਹਿਮ ਖ਼ਬਰ
    • pm modi concludes seychelles visit
      ਸੇਸ਼ੇਲਜ਼ 'ਚ PM ਮੋਦੀ ਨੇ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਕੀਤੀ ਮੁਲਾਕਾਤ ! ਗਣੇਸ਼...
    • pm modi concludes seychelles visit
      ਸੇਸ਼ੇਲਜ਼ 'ਚ PM ਮੋਦੀ ਨੇ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਕੀਤੀ ਮੁਲਾਕਾਤ ! ਗਣੇਸ਼...
    • diesel and petrol cheaper
      ਡੀਜ਼ਲ 25 ਰੁਪਏ ਅਤੇ ਪੈਟਰੋਲ 20 ਰੁਪਏ ਹੋਇਆ ਸਸਤਾ ! ਗੁਆਂਢੀ ਮੁਲਕ ਦੀ ਸਰਕਾਰ ਨੇ...
    • trump visit to india
      ਜਲਦ ਭਾਰਤ ਆਉਣਗੇ ਡੋਨਾਲਡ ਟਰੰਪ! PM ਮੋਦੀ ਦੇ ਸੱਦੇ 'ਤੇ ਫੇਰੀ ਦੀਆਂ ਤਿਆਰੀਆਂ ਤੇਜ਼
    • citizenship proof
      ਜੇ ਪਾਸਪੋਰਟ ਨਹੀਂ, ਤਾਂ ਕੀ ਹੈ ਨਾਗਰਿਕਤਾ ਦਾ ਸਬੂਤ ?
    • gurmat samagam
      ਨੋਵੇਲਾਰਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹੋਇਆ...
    • states sue trump
      ਆਪਣੇ ਹੀ ਦੇਸ਼ 'ਚ ਘਿਰੀ ਟਰੰਪ ਸਰਕਾਰ ! 25 ਰਾਜਾਂ ਨੇ ਕਰ'ਤਾ ਮੁਕੱਦਮਾ
    • india in russia ukraine escalation
      ਰੂਸ 'ਤੇ ਯੂਕ੍ਰੇਨ ਦਾ ਭਿਆਨਕ ਹਮਲਾ, ਭਾਰਤ 'ਤੇ ਵੀ ਪਵੇਗਾ 'ਸੇਕ' ! ਹੈਰਾਨ...
    • students abducted
      ਪ੍ਰੀਖਿਆ ਦੇਣ ਆਏ ਵਿਦਿਆਰਥੀ ਹੋਏ ਅਗਵਾ ! ਬੰਦੂਕਧਾਰੀਆਂ ਨੇ ਨਾਈਜੀਰੀਆ 'ਚ ਸਕੂਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +