Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    4:49:47 PM

  • punjab major police crackdown on gun houses

    ਪੰਜਾਬ : ਗੰਨ ਹਾਊਸਾਂ 'ਤੇ ਪੁਲਸ ਦੀ ਵੱਡੀ ਕਾਰਵਾਈ,...

  • narendra modi  brics summit  new delhi  global governance

    'ਕਿਸੇ ਦੇ ਖ਼ਿਲਾਫ਼ ਨਹੀਂ, ਸਭ ਨੂੰ ਨਾਲ ਲੈ ਕੇ...

  • new appointments in punjab congress

    ਪੰਜਾਬ ਕਾਂਗਰਸ 'ਚ ਨਵੀਆਂ ਨਿਯੁਕਤੀਆਂ, ਕਿਸ ਆਗੂ ਨੂੰ...

  • risk of swine flu rises in punjab

    ਪੰਜਾਬ 'ਚ ਸਵਾਈਨ ਫਲੂ ਦਾ ਖ਼ਤਰਾ ਵਧਿਆ! ਲੁਧਿਆਣਾ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • 12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ: ਵੂਲਿਚ ਦੇ ਜ਼ੋਰਾ ਸਿੰਘ ਨੇ ਮਾਰੀ ਬਾਜ਼ੀ, ਬੀਬੀਆਂ 'ਚੋਂ ਕਮਲਪ੍ਰੀਤ ਕੌਰ ਰਹੀ ਮੋਹਰੀ

INTERNATIONAL News Punjabi(ਵਿਦੇਸ਼)

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ: ਵੂਲਿਚ ਦੇ ਜ਼ੋਰਾ ਸਿੰਘ ਨੇ ਮਾਰੀ ਬਾਜ਼ੀ, ਬੀਬੀਆਂ 'ਚੋਂ ਕਮਲਪ੍ਰੀਤ ਕੌਰ ਰਹੀ ਮੋਹਰੀ

  • Edited By Sandeep Kumar,
  • Updated: 16 Jul, 2026 11:33 PM
England
12th uk gatka championship
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਸਰਬਜੀਤ ਸਿੰਘ ਬਨੂੜ) : ਸਿੰਘ ਸਭਾ ਲੰਡਨ ਈਸਟ ਗੁਰਦੁਆਰਾ ਅਤੇ ਖੇਡ ਕਲੱਬ ਦੇ ਸਹਿਯੋਗ ਨਾਲ ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੇ ਯਤਨਾਂ ਸਦਕਾ 12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ਕਰਵਾਈ ਗਈ। ਇਲਫੋਰਡ ਵਿਖੇ ਆਯੋਜਿਤ ਇਸ ਚੈਂਪੀਅਨਸ਼ਿਪ ਦੌਰਾਨ ਵਾਰਿੰਗਟਨ, ਕਵੈਂਟਰੀ, ਡਰਬੀ, ਲੇਟਨ, ਗੁੱਡਮੇਅਜ਼, ਗ੍ਰੇਵਜ਼ੈਂਡ, ਵੂਲਿਚ ਅਤੇ ਬੋਅ ਸ਼ਹਿਰਾਂ ਤੋਂ ਪਹੁੰਚੇ 9 ਗੱਤਕਾ ਅਖਾੜਿਆਂ ਦੇ ਸਿੱਖ ਨੌਜਵਾਨਾਂ ਅਤੇ ਬੀਬੀਆਂ ਨੇ ਖਾਲਸਾਈ ਪ੍ਰੰਪਰਾਵਾਂ ਮੁਤਾਬਕ ਜੌਹਰ ਵਿਖਾਏ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਅਰਦਾਸ ਤੋਂ ਉਪਰੰਤ ਢੇਸੀ ਸਮੇਤ ਪ੍ਰਬੰਧਕਾਂ ਨੇ ਗੱਤਕਾ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ।

ਇਹ ਵੀ ਪੜ੍ਹੋ : ਭਾਰਤੀ ਮੈਗੀ ਸਿਹਤ ਲਈ ਖਤਰਨਾਕ ! ਵਾਇਰਲ ਪੋਸਟ 'ਚ UK ਤੇ ਭਾਰਤ ਦੀ 'ਮੈਗੀ' 'ਚ ਫਰਕ ਨੇ ਕੀਤਾ ਹੈਰਾਨ
 
ਢੇਸੀ ਨੇ ਦੱਸਿਆ ਕਿ ਇਨ੍ਹਾਂ ਸਾਲਾਨਾ ਮੁਕਾਬਲਿਆਂ ਦੌਰਾਨ ਗੱਤਕਾ ਖੇਡ ਦੇ ਵੱਖ-ਵੱਖ ਉਮਰ ਦੇ ਬੱਚਿਆਂ, ਬੀਬੀਆਂ ਅਤੇ ਮਰਦਾਂ ਦੇ ਜੰਗਜੂ ਮੁਕਾਬਲੇ ਕਰਵਾਏ ਗਏ। ਇਨ੍ਹਾਂ ਵਿੱਚੋਂ 18 ਸਾਲ ਤੋਂ ਵੱਧ ਉਮਰ ਦੇ ਲੜਕਿਆਂ ਦੇ ਮੁਕਾਬਲਿਆਂ ‘ਚੋਂ ਜ਼ੋਰਾ ਸਿੰਘ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਜੇਤੂ ਰਿਹਾ, ਜਦਕਿ ਗੁਰਦੀਪ ਸਿੰਘ ਦਮਦਮੀ ਟਕਸਾਲ ਅਖਾੜਾ ਡਰਬੀ ਦੂਜੇ ਸਥਾਨ ‘ਤੇ ਰਿਹਾ। ਬੀਬੀਆਂ ‘ਚੋਂ ਦਮਦਮੀ ਟਕਸਾਲ ਅਖਾੜਾ ਡਰਬੀ ਦੀ ਕਮਲਪ੍ਰੀਤ ਕੌਰ ਪਹਿਲੇ ਅਤੇ ਕਰਮਜੀਤ ਕੌਰ ਦੂਜੇ ਸਥਾਨ ‘ਤੇ ਰਹੀ। 18 ਤੋਂ ਸਾਲ ਦੇ ਲੜਕਿਆਂ ਦੇ ਮੁਕਾਬਲਿਆਂ ਵਿੱਚੋਂ ਦਮਦਮੀ ਟਕਸਾਲ ਦਾ ਹਰਸ਼ਦੀਪ ਸਿੰਘ ਪਹਿਲੇ ਅਤੇ ਜਸਕੀਰਤ ਸਿੰਘ ਦੂਜੇ ਸਥਾਨ ਅਤੇ ਜਦਕਿ ਇਸੇ ਉਮਰ ਵਰਗ ਵਿੱਚ ਲੜਕੀਆਂ ‘ਚੋਂ ਗੁਰਸੁਖਮਨ ਕੌਰ ਅਕਾਲੀ ਫੂਲਾ ਸਿੰਘ ਅਖਾੜਾ ਪਹਿਲੇ ਅਤੇ ਹਰਲੀਨ ਕੌਰ ਦਮਦਮੀ ਟਕਸਾਲ ਅਖਾੜਾ ਦੂਜੇ ਸਥਾਨ ‘ਤੇ, 14 ਸਾਲ ਤੋਂ ਘੱਟ ਉਮਰ ਵਰਗ ਦੇ ਮੁਕਾਬਲੇ ‘ਚੋਂ ਦਮਦਮੀ ਟਕਸਾਲ ਅਖਾੜੇ ਦੇ ਯੁਵਰਾਜ ਸਿੰਘ ਪਹਿਲੇ ਅਤੇ ਰਬਜੋਤ ਸਿੰਘ ਦੂਜੇ ਸਥਾਨ ਅਤੇ ਜਦਕਿ ਲੜਕੀਆਂ 'ਚੋਂ ਅਕਾਲੀ ਫੂਲਾ ਸਿੰਘ ਅਖਾੜਾ ਕਵੈਂਟਰੀ ਦੀ ਮਨਰੂਪ ਕੌਰ ਪਹਿਲੇ ਅਤੇ ਅਕਾਲੀ ਬਾਬਾ ਅਜੀਤ ਸਿੰਘ ਅਖਾੜਾ ਵਾਰਿੰਗਟਨ ਦੀ ਨਕੀਤਾ ਕੌਰ ਦੂਜੇ ਸਥਾਨ 'ਤੇ ਰਹੀ।

PunjabKesari
 
ਇਸ ਮੌਕੇ ਬੋਲਦਿਆਂ ਗੱਤਕਾ ਫੈਡਰੇਸ਼ਨ ਯੂਕੇ ਦੇ ਪ੍ਰਧਾਨ ਐੱਮਪੀ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਸੰਗਤਾਂ ਦੇ ਸਹਿਯੋਗ ਹਰ ਸਾਲ ਗੱਤਕਾ ਚੈਂਪੀਅਨਸ਼ਿਪ ਕਰਵਾਈ ਜਾਂਦੀ ਹੈ। ਉਹਨਾਂ ਇਸ ਚੈਂਪੀਅਨਸ਼ਿਪ ਦੇ ਆਯੋਜਨ ਲਈ ਗੁਰਦੁਆਰਾ ਸਿੰਘ ਸਭਾ ਲੰਡਨ ਈਸਟ ਬਾਰਕਿੰਗ ਅਤੇ ਸੈਵਨਕਿੰਗਜ਼, ਸਿੰਘ ਸਭਾ ਲੰਡਨ ਈਸਟ ਸਪੋਰਟਸ ਕਲੱਬ ਦੇ ਸੇਵਾਦਾਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਰਤਾਨੀਆ ਵਿੱਚ ਗੱਤਕਾ ਕਲਾ ਅਤੇ ਸਸ਼ਤਰ ਵਿੱਦਿਆ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਬੱਚਿਆਂ ਨੂੰ ਇਸ ਖੇਡ ਨਾਲ ਜੋੜਨ ਲਈ ਯੂਕੇ ਗੱਤਕਾ ਫੈਡਰੇਸ਼ਨ ਪੂਰੇ ਯਤਨ ਕਰ ਰਹੀ ਹਾਂ ਤਾਂ ਕਿ ਨੌਜਵਾਨ ਪੀੜ੍ਹੀ ਸਿੱਖ ਸਵੈ ਰੱਖਿਆ ਦੇ ਨਾਲ-ਨਾਲ ਸਿੱਖੀ ਪ੍ਰੰਪਰਾਵਾਂ ਅਤੇ ਸਸ਼ਤਰ ਵਿੱਦਿਆ ਦੇ ਹੁਨਰ ਨੂੰ ਅਪਣਾ ਸਕੇ।
 
ਉਨ੍ਹਾਂ ਯੂਕੇ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਹਰਮਨ ਸਿੰਘ ਜੌਹਲ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਤਨਾਮ ਸਿੰਘ ਸੰਧੂ, ਗੁਰਦੀਪ ਸਿੰਘ ਹੁੰਦਲ, ਖੇਡ ਕਲੱਬ ਦੇ ਪਿੰਦਰ ਸਿੰਘ ਭਰੋਲੀ, ਲਹਿੰਬਰ ਸਿੰਘ ਲੱਧੜ, ਅਜਮੇਰ ਸਿੰਘ ਮੇਲਾ, ਮੇਜਰ ਸਿੰਘ ਬਾਸੀ, ਮਨਦੀਪ ਸਿੰਘ ਬੜਿੰਗ, ਮਨਜਿੰਦਰ ਸਿੰਘ ਬੜਿੰਗ, ਰਾਣਾ ਪੱਡਾ, ਜਸਪਾਲ ਸਿੰਘ ਢੇਸੀ, ਮਨਜੀਤ ਸਿੰਘ ਸ਼ਾਲਾਪੁਰੀ, ਸਾਹਿਬ ਸਿੰਘ ਢੇਸੀ, ਨਿਸ਼ਾਨ ਸਿੰਘ ਸਲੋਹ, ਜਗਬੀਰ ਸਿੰਘ ਜੱਗਾ ਚਕਰ, ਜਸਬੀਰ ਸਿੰਘ ਢੇਸੀ, ਹਰਨੇਕ ਸਿੰਘ ਨੇਕਾ ਮੈਰੀਪੁਰ, ਸੁਖਦੇਵ ਸਿੰਘ ਸਿੱਧੂ, ਪਰਮਜੀਤ ਸਿੰਘ ਛੋਕਰ, ਕੁਲਵਿੰਦਰ ਸਿੰਘ ਸਹੋਤਾ, ਰਸ਼ਪਾਲ ਸਿੰਘ ਪਾਲਾ ਸਹੋਤਾ ਜੀਐੱਨਜੀ ਕਬੱਡੀ ਕਲੱਬ ਗ੍ਰੇਵਜ਼ੈਂਡ, ਡਾ. ਚਾਨਣ ਸਿੰਘ ਸਿੱਧੂ, ਜਸਬੀਰ ਸਿੰਘ ਸ਼ੇਰਗਿੱਲ, ਗੁਰਪ੍ਰੀਤ ਸਿੰਘ ਟੁੱਟ, ਕੁਲਦੀਪ ਸਿੰਘ ਰਾਏ, ਜੈਜ਼ ਸਿੰਘ ਸਿੱਧੂ, ਬਿੰਦਰ ਪੁਆਦੜਾ, ਜਸ ਬਾਠ, ਬੂਟਾ ਸਿੰਘ ਨਿੱਝਰ, ਹਰਜਿੰਦਰ ਸਿੰਘ ਜੌਹਲ, ਦਵਿੰਦਰ ਸਿੰਘ ਪਤਾਰਾ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐੱਮਪੀ ਜਸ ਅਠਵਾਲ, ਰਾਣਾ ਪੱਡਾ, ਸੁਰਿੰਦਰ ਸਿੰਘ ਮਾਣਕ, ਸੋਖਾ ਢੇਸੀ, ਸੁਰਜੀਤ ਸਿੰਘ ਘੁੰਮਣ ‘ਪੰਜਾਬ ਰੇਡੀਓ’ ਅਤੇ ਪੰਜਾਬ ਟੀਵੀ, ਮਨਪ੍ਰੀਤ ਸਿੰਘ ਬੱਧਨੀ ਕਲਾਂ ਅਜੀਤ ਅਤੇ ਪੰਜਾਬ ਟਾਈਮਜ਼, ਅਮਨਜੀਤ ਸਿੰਘ ਖਹਿਰਾ ਜਨ ਸ਼ਕਤੀ, ਸੁਖਦੇਵ ਸਿੰਘ ਅਤੇ ਪਾਲ ਸਿੰਘ ਝੱਲੀ ਅਕਾਲ ਚੈਨਲ, ਹਰਵਿੰਦਰ ਸਿੰਘ ਸਿੱਖ ਚੈਨਲ, ਅਨਮੋਲ ਕੌਰ ਜੀਟੀਸੀ, ਪ੍ਰਭਜੋਤ ਸਿੰਘ ਪੀਟੀਸੀ ਆਦਿ ਵੀ ਉਚੇਚੇ ਤੌਰ 'ਤੇ ਪਹੁੰਚੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • London
  • UK Gatka Championship
  • Baba Fateh Singh Akhara
  • Woolwich
  • Winner
  • ਲੰਡਨ
  • ਯੂਕੇ ਗੱਤਕਾ ਚੈਂਪੀਅਨਸ਼ਿਪ
  • ਬਾਬਾ ਫ਼ਤਹਿ ਸਿੰਘ ਅਖਾੜਾ
  • ਵੂਲਿਚ
  • ਜੇਤੂ

ਵਿਦਿਆਰਥਣ ਕਿਰਨਦੀਪ ਕੌਰ ਦੀ ਮਦਦ ਲਈ ਸਾਊਥਾਲ ਗੁਰਦੁਆਰਾ ਸਾਹਿਬ ਵੱਲੋਂ ਫੰਡਰੇਜ਼ਰ ਸ਼ੁਰੂ

NEXT STORY

Stories You May Like

  • foreign investors pull out rs 7 443 crore from stock market
    ਵਿਦੇਸ਼ੀ ਨਿਵੇਸ਼ਕਾਂ ਨੇ ਸਤੰਬਰ ਦੇ ਪਹਿਲੇ ਹਫਤੇ ’ਚ ਸ਼ੇਅਰ ਬਾਜ਼ਾਰ ’ਚੋਂ 7,443 ਕਰੋੜ ਰੁਪਏ ਕੱਢੇ
  • gurdwara sahib president hardeep singh
    ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਦੀਪ ਸਿੰਘ ਨੂੰ ਸਦਮਾ, ਮਾਤਾ ਜਗੀਰ ਕੌਰ ਦਾ ਦਿਹਾਂਤ
  • singer resham singh anmol joins farmers protest
    ਕਿਸਾਨਾਂ ਦੇ ਪ੍ਰਦਰਸ਼ਨ 'ਚ ਸ਼ਾਮਲ ਹੋਏ ਗਾਇਕ ਰੇਸ਼ਮ ਸਿੰਘ ਅਨਮੋਲ ! ਬੀਬੀਆਂ ਦੀ ਕੀਤੀ ਸੇਵਾ
  • captain amarinder singh will join congress
    ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ ਜੈਇੰਦਰ ਕੌਰ ਦਾ ਵੱਡਾ ਬਿਆਨ ਆਇਆ ਸਾਹਮਣੇ (ਵੀਡੀਓ)
  • gippy grewal and shehnaaz gill won hearts in  singh vs kaur 2
    ‘ਸਿੰਘ ਵਰਸਿਜ਼ ਕੌਰ-2’ ’ਚ ਗਿੱਪੀ-ਸ਼ਹਿਨਾਜ਼ ਦੀ ਜੋੜੀ ਨੇ ਜਿੱਤਿਆ ਦਿਲ
  • punjab village announcement
    'ਘਰਾਂ 'ਚੋਂ ਬਾਹਰ ਨਾ ਨਿਕਲਿਓ...'; ਪੰਜਾਬ ਦੇ ਇਸ ਪਿੰਡ 'ਚ ਕਰਵਾਈ ਜਾ ਰਹੀ ਅਨਾਊਂਸਮੈਂਟ, ਜਾਣੋ ਵਜ੍ਹਾ
  • gippy and shehnaaz  s film   singh vs kaur 2   is in full swing for its promotion
    ਗਿੱਪੀ ਗਰੇਵਾਲ ਤੇ ਸ਼ਹਿਨਾਜ਼ ਗਿੱਲ ਦੀ ਫਿਲਮ ‘ਸਿੰਘ ਵਰਸਿਜ਼ ਕੌਰ-2’ ਦੀ ਪ੍ਰੋਮੋਸ਼ਨ ਜ਼ੋਰਾਂ ’ਤੇ
  • singh vs kaur 2   to release on september 11
    11 ਸਤੰਬਰ ਨੂੰ ਰਿਲੀਜ਼ ਹੋਵੇਗੀ ‘ਸਿੰਘ ਵਰਸਿਸ ਕੌਰ 2’; ਦੇਖੋ ਫਿਲਮ ਦੀ ਸਟਾਰਕਾਸਟ ਦਾ ਦਿਲਚਸਪ ਇੰਟਰਵਿਊ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
Trending
Ek Nazar
rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • eu india fta proposal
      ਯੂਰਪੀਅਨ ਕਮਿਸ਼ਨ ਨੇ ਭਾਰਤ ਨਾਲ ਵਪਾਰ ਸਮਝੌਤੇ 'ਤੇ ਦਸਤਖਤ ਕਰਨ ਲਈ ਕੌਂਸਲ ਨੂੰ...
    • canada gurdwara incident
      ਕੈਨੇਡਾ ਗੁਰੂਘਰ 'ਚ ਸੇਵਾਦਾਰਾਂ 'ਤੇ ਹੋਏ ਹਮਲੇ 'ਚ ਪੁਲਸ ਦੀ ਵੱਡੀ ਕਾਰਵਾਈ !...
    • xi welcome
      ''ਚਰਚਾ ਲਈ Excited ਹਾਂ..!'' ਸ਼ੀ ਜਿਨਪਿੰਗ ਦੇ ਭਾਰਤ ਪਹੁੰਚਣ 'ਤੇ ਵਿਦੇਸ਼...
    • afghan medical students in pakistan face threat of deportation
      ਪਾਕਿਸਤਾਨ 'ਚ ਅਫ਼ਗਾਨੀ ਮੈਡੀਕਲ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਦਾ ਖ਼ਤਰਾ
    • china  next dalai lama
      ਚੀਨ ਦੇ ਕੰਟਰੋਲ ਵਾਲੇ ਤਿੱਬਤ ਤੋਂ ਨਹੀਂ ਕਿਸੇ ਹੋਰ ਦੇਸ਼ ਤੋਂ ਹੋਵੇਗਾ ਅਗਲਾ ਦਲਾਈ...
    • pakistan s future in danger
      ਖ਼ਤਰੇ 'ਚ ਪਾਕਿਸਤਾਨ ਦਾ ਭਵਿੱਖ! 17 'ਚੋਂ ਸਿਰਫ਼ 1 ਟੀਚੇ 'ਤੇ ਸਹੀ, ਲੀਡਰਾਂ ਦੀ...
    • direct flights
      ਹੁਣ ਚੱਲਣਗੀਆਂ 'ਡਾਇਰੈਕਟ ਫਲਾਈਟਾਂ' ! ਜਿਨਪਿੰਗ ਦੇ ਭਾਰਤ ਦੌਰੇ ਵਿਚਾਲੇ ਹੋ ਗਿਆ...
    • us deports afghan woman
      US ਵੱਡਾ ਐਕਸ਼ਨ: ਅਮਰੀਕਾ ਨੇ ਅਫਗਾਨੀ ਮਹਿਲਾ ਨੂੰ ਕੀਤਾ ਡਿਪੋਰਟ
    • xi visits india
      ਵੱਡੀ ਖ਼ਬਰ ; ਦਿੱਲੀ ਪਹੁੰਚੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ! 7 ਸਾਲਾਂ 'ਚ ਪਹਿਲੀ...
    • india dominates asia  s best companies  34 indian companies in top 100
      ਏਸ਼ੀਆ ਦੀਆਂ ਬੈੱਸਟ ਕੰਪਨੀਆਂ 'ਚ ਭਾਰਤ ਦਾ ਦਬਦਬਾ, ਟਾਪ-100 'ਚ 34 ਭਾਰਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +