Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    4:38:08 PM

  • new danger bell for punjab

    ਪੰਜਾਬ ਲਈ ਨਵੇਂ ਖ਼ਤਰੇ ਦੀ ਘੰਟੀ! ਭਾਖੜਾ ਸਣੇ 3...

  • three storey house collapsed

    ਪਾਕਿਸਤਾਨ : ਮੀਂਹ ਕਾਰਨ ਤਿੰਨ ਮੰਜ਼ਿਲਾ ਘਰ ਢਹਿ...

  • sgpc asks for passports from devotees going to pakistan

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ...

  • impact of punjab bandh in ferozepur

    'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਡੰਕੀ ਲਾ ਅਮਰੀਕਾ ਜਾਂਦੇ ਫੜ੍ਹੇ ਗਏ 130 ਭਾਰਤੀ, ਕਰ 'ਤੇ ਡਿਪੋਰਟ

INTERNATIONAL News Punjabi(ਵਿਦੇਸ਼)

ਡੰਕੀ ਲਾ ਅਮਰੀਕਾ ਜਾਂਦੇ ਫੜ੍ਹੇ ਗਏ 130 ਭਾਰਤੀ, ਕਰ 'ਤੇ ਡਿਪੋਰਟ

  • Edited By Harinder Kaur,
  • Updated: 07 Sep, 2024 04:49 PM
United States of America
130 indians trying to go to america by donkey sent back
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਰਾਜ ਗੋਗਨਾ) - ਡੰਕੀ ਲਾ ਕੇ ਅਮਰੀਕਾ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ 130 ਭਾਰਤੀਆਂ ਨੂੰ ਪਨਾਮਾ ਤੋਂ ਭਾਰਤ ਵਾਪਸ ਭੇਜ ਦਿੱਤਾ ਗਿਆ ਹੈ। ਇਹ ਭਾਰਤੀ ਗੈਰ-ਕਾਨੂੰਨੀ ਢੰਗ ਨਾਲ ਬ੍ਰਾਜ਼ੀਲ ਅਤੇ ਸੂਰੀਨਾਮ ਦੇ ਜੰਗਲਾਂ ਹੁੰਦੇ ਹੋਏ ਅਮਰੀਕਾ ਜਾ ਰਹੇ ਸਨ। ਉਹਨਾਂ ਨੂੰ  ਪਨਾਮਾ ਦੇਸ਼ ਦੀ ਪੁਲਸ ਵੱਲੋਂ ਡਿਪੋਰਟ ਕਰਕੇ ਫਲਾਈਟ ਜ਼ਰੀਏ ਨਵੀਂ ਦਿੱਲੀ(ਭਾਰਤ ) ਭੇਜਿਆ ਗਿਆ ਹੈ। 

ਇਹ ਵੀ ਪੜ੍ਹੋ :     ਗਣੇਸ਼ ਚਤੁਰਥੀ ਤੋਂ ਪਹਿਲਾਂ ਅਨੰਤ ਅੰਬਾਨੀ ਨੇ ਲਾਲਬਾਗਚਾ ਰਾਜਾ ਨੂੰ ਭੇਟ ਕੀਤਾ 20 ਕਿਲੋ ਸੋਨੇ ਦਾ

ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਪਨਾਮਾ ਨੇ ਦਿੱਲੀ ਲਈ ਡਿਪੋਰਟੇਸ਼ਨ ਫਲਾਈਟ ਰਾਹੀਂ 130 ਭਾਰਤੀਆਂ ਨੂੰ ਦੇਸ਼ ਨਿਕਾਲਾ (ਡਿਪੋਰਟ ) ਦੇ ਕੇ ਵਾਪਸ ਭੇਜਿਆ ਹੈ। ਇਸ ਫਲਾਈਟ ਨੇ  ਸ਼ੁੱਕਰਵਾਰ ਨੂੰ ਪਨਾਮਾ ਤੋਂ ਉਡਾਣ ਭਰੀ ਸੀ,  ਹਾਲ ਹੀ ਦੇ ਸਾਲਾਂ ਵਿੱਚ ਇਹ ਸ਼ਾਇਦ ਪਹਿਲੀ ਵਾਰ ਹੋਇਆ  ਹੈ ਕਿ ਕਿਸੇ ਦੇਸ਼ ਤੋਂ ਦੇਸ਼ ਨਿਕਾਲਾ (ਡਿਪੋਰਟ ) ਕਰਕੇ ਭਾਰਤ ਉਡਾਣ ਭੇਜੀ ਗਈ ਹੋਵੇ।

PunjabKesari

ਪਿਛਲੇ ਸਾਲ ਵੀ ਡਿਪੋਰਟ ਕੀਤੀ ਗਈ ਸੀ ਫਲਾਈਟ

ਇੱਥੇ ਜਿਕਰਯੋਗ ਹੈ ਕਿ ਭਾਰਤੀਆਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਲਿਜਾ ਰਹੀ ਇਕ ਚਾਰਟਰ ਫਲਾਈਟ ਨੂੰ ਦਸੰਬਰ 2023 'ਚ ਫਰਾਂਸ 'ਚ ਰੋਕ ਕੇ ਮੁੰਬਈ (ਭਾਰਤ ) ਵਾਪਸ ਲਿਆਂਦਾ ਗਿਆ ਸੀ ਪਰ ਫਿਰ ਸਾਰਾ ਮਾਮਲਾ ਠੰਡਾ ਪੈ ਗਿਆ ਸੀ। ਅਮਰੀਕਾ ਪਹੁੰਚਣ ਲਈ ਇਹ ਪ੍ਰਵਾਸੀ  ਡੈਰੀਅਨ ਗੈਪ ਲਾਈਨ ਨੂੰ ਪਾਰ ਕਰਕੇ ਗੈਰਕਾਨੂੰਨੀ ਢੰਗ ਨਾਲ ਪਨਾਮਾ ਜਾਂਦੇ ਹਨ।

ਇਹ ਵੀ ਪੜ੍ਹੋ :     ਸੋਨੇ ਦੀਆਂ ਕੀਮਤਾਂ 'ਤੇ ਵੱਡੀ ਭਵਿੱਖਬਾਣੀ, ਨਵੇਂ ਰਿਕਾਰਡ ਤੋੜ ਸਕਦੀ ਹੈ 10 ਗ੍ਰਾਮ ਸੋਨੇ ਦੀ ਕੀਮਤ!

ਅਮਰੀਕਾ ਨੇ ਪਨਾਮਾ ਨਾਲ ਕੀਤਾ ਸਮਝੌਤਾ

ਹੁਣ ਅਮਰੀਕਾ ਨੇ ਅਜਿਹੇ ਪ੍ਰਵਾਸੀਆਂ ਨੂੰ ਮੈਕਸੀਕੋ ਪਹੁੰਚਣ ਤੋਂ ਰੋਕਣ ਲਈ ਜੁਲਾਈ ਮਹੀਨੇ ਵਿੱਚ ਪਨਾਮਾ ਨਾਲ ਮਿਲ ਕੇ ਇੱਕ ਸਮਝੋਤਾ ਮਿਸ਼ਨ ਸ਼ੁਰੂ ਕੀਤਾ ਹੈ। ਹੁਣ ਪਨਾਮਾ ਨੇ ਇਸ ਮਿਸ਼ਨ ਤਹਿਤ ਭਾਰਤ ਲਈ ਪਹਿਲੀ ਡਿਪੋਰਟੇਸ਼ਨ ਫਲਾਈਟ ਭੇਜੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਭਾਰਤੀਆਂ ਨੂੰ ਵੱਖ-ਵੱਖ ਮਾਮਲਿਆਂ ਵਿੱਚ ਡਿਪੋਰਟ ਕੀਤਾ ਗਿਆ ਹੈ। ਪਨਾਮਾ ਨੇ ਇਸ ਤੋਂ ਪਹਿਲੇ ਸਪੈਨਿਸ ਦੇਸ਼ ਕੋਲੰਬੀਆ ਲਈ ਵੀ ਪਹਿਲੀ ਡਿਪੋਰਟੇਸ਼ਨ ਫਲਾਈਟ ਭੇਜੀ ਸੀ ਅਤੇ ਫਿਰ ਪਨਾਮਾ ਦੀ ਸਰਕਾਰ ਨੇ ਨਾਲ ਲੱਗਦੇ ਹੋਰ ਦੱਖਣੀ ਅਮਰੀਕੀ ਦੇਸ਼ਾਂ ਦੇ ਨਾਲ-ਨਾਲ ਭਾਰਤ ਅਤੇ ਚੀਨ ਨੂੰ ਵੀ ਦੇਸ਼ ਨਿਕਾਲੇ ਦੀਆਂ ਉਡਾਣਾਂ ਭੇਜਣ ਦਾ ਐਲਾਨ ਕਰ ਦਿੱਤਾ ਹੈ। 

ਇਹ ਵੀ ਪੜ੍ਹੋ :     ਹੁਣ Swiggy 'ਤੇ ਗੁਪਤ ਢੰਗ ਨਾਲ ਕਰ ਸਕੋਗੇ ਭੋਜਨ ਅਤੇ ਹੋਰ ਜ਼ਰੂਰੀ ਚੀਜ਼ਾਂ ਦਾ ਆਰਡਰ

ਪਨਾਮਾ ਦੀ ਸਰਕਾਰ ਨੇ ਜਾਣਕਾਰੀ ਦਿੱਤੀ ਸੀ ਕਿ ਭਾਰਤੀਆਂ ਦੀ  ਡਿਪੋਰਟੇਸ਼ਨ ਫਲਾਈਟ 04 ਸਤੰਬਰ ਨੂੰ ਰਵਾਨਾ ਹੋਵੇਗੀ, ਪਰ ਫਲਾਈਟ ਨੇ ਆਪਣੇ ਨਿਰਧਾਰਤ ਸਮੇਂ ਤੋਂ ਦੋ ਦਿਨ ਬਾਅਦ ਨਵੀਂ ਦਿੱਲੀ ਲਈ ਉਡਾਣ ਭਰੀ।

ਸੂਤਰਾਂ ਦੀ ਮੰਨੀਏ ਤਾਂ ਪੰਜਾਬੀ,ਗੁਜਰਾਤੀ, ਹਰਿਆਣਵੀ  ਸਮੇਤ ਭਾਰਤੀ ਸੂਰੀਨਾਮ ਜੰਗਲ ਪਾਰ ਕਰਕੇ ਅਤੇ ਬ੍ਰਾਜ਼ੀਲ 'ਚ ਉਤਰਨ ਤੋਂ ਬਾਅਦ ਪਨਾਮਾ ਦੇ ਰਸਤੇ ਅਮਰੀਕਾ ਜਾ ਰਹੇ ਸਨ, ਪਿਛਲੇ ਚਾਰ-ਪੰਜ ਮਹੀਨਿਆਂ 'ਚ ਬ੍ਰਾਜ਼ੀਲ ਜਾਣ ਵਾਲੇ ਭਾਰਤੀਆਂ ਦੀ ਗਿਣਤੀ 'ਚ ਵੀ ਕਾਫੀ ਵਾਧਾ ਹੋਇਆ ਸੀ।

ਹਾਲਾਂਕਿ ਅਮਰੀਕਾ ਦੇ ਕਹਿਣ 'ਤੇ ਬ੍ਰਾਜ਼ੀਲ ਦੇਸ਼  ਨੇ ਅਗਸਤ ਮਹੀਨੇ 'ਚ ਹੀ ਭਾਰਤੀਆਂ ਨੂੰ ਟੂਰਿਸਟ ਵੀਜ਼ਾ ਅਤੇ ਸ਼ਰਨ ਦੇਣ ਦੇ ਨਿਯਮ ਵੀ ਸਖਤ ਕਰ ਦਿੱਤੇ ਸਨ। 

ਇਸ ਤੋਂ ਇਲਾਵਾ, ਅਮਰੀਕਾ ਨੇ ਨਿਕਾਰਾਗੁਆ ਲਈ ਚਾਰਟਰ ਉਡਾਣਾਂ ਨੂੰ ਵੀ ਰੋਕ ਦਿੱਤਾ ਹੈ, ਜਿਸ ਨਾਲ ਕਾਨੂੰਨੀ ਤੌਰ 'ਤੇ ਅਮਰੀਕਾ ਤੱਕ ਪਹੁੰਚਣ ਦਾ ਉਹਨਾਂ ਲਈ ਕੋਈ ਰਸਤਾ ਨਹੀਂ ਬਚਿਆ ਹੈ।

ਇਹ ਵੀ ਪੜ੍ਹੋ :      ਸਰਕਾਰ ਨੇ 35 ਰੁਪਏ ਕਿਲੋ ਦੇ ਭਾਅ ’ਤੇ ਪਿਆਜ਼ ਦੀ ਵਿਕਰੀ ਕੀਤੀ ਸ਼ੁਰੂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Donkey
  • America
  • Panama
  • 130 Indians
  • sent back
  • ਡੰਕੀ
  • ਅਮਰੀਕਾ
  • ਪਨਾਮਾ
  • 130 ਭਾਰਤੀ
  • ਵਾਪਸ
  • ਭੇਜੇ

ਯੂਕ੍ਰੇਨੀ ਹਥਿਆਰਬੰਦ ਬਲਾਂ ਨੂੰ ਰੂਸ ’ਚੋਂ ਬਾਹਰ ਕੱਢਣ ਲਈ ਨਿਭਾਵੇਗੀ ਸ਼ਕਤੀਸ਼ਾਲੀ ਭੂਮਿਕਾ

NEXT STORY

Stories You May Like

  • indian in america
    ਅਮਰੀਕਾ ਤੋਂ ਇਕ ਹੋਰ ਭਾਰਤੀ ਨਾਗਰਿਕ ਹੋਵੇਗਾ ਡਿਪੋਰਟ ! ਅਦਾਲਤ ਨੇ ਜਾਰੀ ਕੀਤੇ ਹੁਕਮ
  • trump  s big action
    ਟਰੰਪ ਦਾ ਵੱਡਾ ਐਕਸ਼ਨ: ਅਮਰੀਕਾ ਤੋਂ 18 ਹਜ਼ਾਰ ਭਾਰਤੀ ਹੋਣਗੇ ਡਿਪੋਰਟ, ਡਿਪੋਰਟੇਸ਼ਨ ਲਈ ਫ਼ੌਜੀ ਜਹਾਜ਼ ਤਿਆਰ
  • indian illegal immigration to us
    ਸੁਧਰ ਗਏ ਭਾਰਤੀ ! ਅਮਰੀਕਾ ਨੇ ਜਾਰੀ ਕੀਤੇ ਹੈਰਾਨ ਕਰਨ ਵਾਲੇ ਅੰਕੜੇ
  • deportation from cyprus  youth commits suicide
    ਸਾਈਪ੍ਰਸ ਤੋਂ ਡਿਪੋਰਟ ਹੋ ਕੇ ਆਏ ਨੌਜਵਾਨ ਨੇ ਕਰ ਲਈ ਖ਼ੁਦਕੁਸ਼ੀ
  • farmers staged a protest at chaulang toll plaza
    ਅਮਰੀਕਾ-ਭਾਰਤ ਕਰ ਮੁਕਤ ਵਪਾਰ ਸਮਝੌਤੇ ਦੇ ਵਿਰੋਧ 'ਚ ਕਿਸਾਨਾਂ ਨੇ ਚੌਲਾਂਗ ਟੋਲ ਪਲਾਜ਼ਾ 'ਤੇ ਦਿੱਤਾ ਧਰਨਾ
  • us bans humanoid robots
    ਹਿਊਮਨੋਇਡ ਰੋਬੋਟ 'ਤੇ ਅਮਰੀਕਾ ਨੇ ਲਾ'ਤਾ ਬੈਨ ! ਦੇਸ਼ ਲਈ ਬਣ ਰਿਹੈ ਗੰਭੀਰ ਖਤਰਾ
  • indian airlines
    ਪਾਕਿਸਤਾਨ ਦੇ ਨਿਸ਼ਾਨੇ 'ਤੇ ਭਾਰਤੀ ਏਅਰਲਾਈਨਾਂ, ਕਰ'ਤਾ ਇਹ ਐਲਾਨ
  • kangana ranaut speaks on janata party  s performance
    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ ਗਏ ਸੀ ਮੈਂਬਰ...'
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
Trending
Ek Nazar
imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • demand   prompt and impartial   investigation into rawalpindi unrest
      HRCP ਤੇ ਐਮਨੈਸਟੀ ਨੇ ਰਾਵਲਕੋਟ 'ਚ ਅਸ਼ਾਂਤੀ ਦੀ 'ਤੁਰੰਤ ਤੇ ਨਿਰਪੱਖ' ਜਾਂਚ ਦੀ...
    • china bans 2 polish high tech institutions
      ਚੀਨ ਨੇ ਪੋਲੈਂਡ ਦੇ 2 ਹਾਈ-ਟੈੱਕ ਸੰਸਥਾਨਾਂ 'ਤੇ ਲਾਈ ਰੋਕ
    • imran khan  situtation
      ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...
    • cultural oppression of minorities in china
      ਚੀਨ 'ਚ ਘੱਟ ਗਿਣਤੀ 'ਤੇ ਸੱਭਿਆਚਾਰਕ ਧੱਕੇਸ਼ਾਹੀ, ਖ਼ਤਰੇ 'ਚ ਤਿੱਬਤੀ ਤੇ ਉਈਗਰ
    • bloody clashes during elections in pakistani kashmir
      ਪਾਕਿਸਤਾਨੀ ਕਸ਼ਮੀਰ 'ਚ ਚੋਣਾਂ ਦੌਰਾਨ ਖੂਨੀ ਝੜਪਾਂ, 30 ਤੋਂ ਵੱਧ ਮੌਤਾਂ ਦਾ...
    • christian community in pakistan
      ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...
    • curfew extended
      ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ
    • indian in america
      ਅਮਰੀਕਾ ਤੋਂ ਇਕ ਹੋਰ ਭਾਰਤੀ ਨਾਗਰਿਕ ਹੋਵੇਗਾ ਡਿਪੋਰਟ ! ਅਦਾਲਤ ਨੇ ਜਾਰੀ ਕੀਤੇ ਹੁਕਮ
    • sixth guru sahib
      ਇਟਲੀ : ਵਿਲੈਤਰੀ 'ਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਛੇਵੀਂ ਪਾਤਸ਼ਾਹੀ ਦਾ ਆਗਮਨ...
    • netanyahu proposed increasing aid
      ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +