Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 18, 2026

    12:38:02 AM

  • online game unites hearts

    ਆਨਲਾਈਨ ਗੇਮ ਨੇ ਮਿਲਾਏ ਦਿਲ: ਕਰਨਾਟਕ ਤੋਂ ਨੌਜਵਾਨ...

  • gold silver price crash

    ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ...

  • two teachers killed bus collides with truck in rohtas

    ਵਿਦਿਅਕ ਦੌਰੇ 'ਤੇ ਜਾ ਰਹੀ ਬੱਸ ਹਾਦਸੇ ਦੀ ਸ਼ਿਕਾਰ!...

  • encounter between police and robbers on mall road in bathinda  5 arrested

    ਬਠਿੰਡਾ ਦੇ ਮਾਲ ਰੋਡ ’ਤੇ ਪੁਲਸ ਤੇ ਲੁਟੇਰਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ 'ਚ ਗੁਰਦੁਆਰਾ ਸਾਹਿਬ ਦਾ 13ਵਾਂ ਸਥਾਪਨਾ ਦਿਵਸ ਮਨਾਇਆ ਗਿਆ

INTERNATIONAL News Punjabi(ਵਿਦੇਸ਼)

ਇਟਲੀ 'ਚ ਗੁਰਦੁਆਰਾ ਸਾਹਿਬ ਦਾ 13ਵਾਂ ਸਥਾਪਨਾ ਦਿਵਸ ਮਨਾਇਆ ਗਿਆ

  • Edited By Vandana,
  • Updated: 29 Aug, 2024 01:17 PM
Italy
13th foundation day of gurdwara sahib celebrated in italy
  • Share
    • Facebook
    • Tumblr
    • Linkedin
    • Twitter
  • Comment

ਮਿਲਾਨ/ਇਟਲੀ (ਸਾਬੀ ਚੀਨੀਆ ): ਇਟਲੀ ਦੇ ਕਰੇਮੋਨਾ ਜਿਲ੍ਹੇ ਵਿੱਚ ਸਥਿਤ ਗੁਰਦੁਆਰਾ ਸ੍ਰੀ ਗੁਰੁ ਕਲਗੀਧਰ ਸਾਹਿਬ ਪਸ਼ੀਨਾ ਕਰਮੋਨੇਜੋ (ਤੋਰੇ ਦੀ ਪਿਚਨਾਰਦੀ) ਦੁਆਰਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੀ 13ਵੀਂ ਵਰੇਗੰਢ ਨੂੰ ਮੁੱਖ ਰੱਖਦਿਆ ਤਿੰਨ ਰੋਜਾ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਦਿਆਂ ਰੌਣਕਾਂ ਨੂੰ ਵਧਾਇਆ। ਇਮਾਰਤ ਦੀ ਵਰੇਗੰਢ ਮਨਾਉਂਦਿਆਂ ਗੁਰਦੁਆਰਾ ਸਾਹਿਬ ਵਿੱਚ ਆਰੰਭ ਕਰਵਾਏ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਗਏ ਦੀਵਾਨਾਂ ਵਿੱਚ  ਕੀਰਤਨੀ ਜੱਥੇ ਦੁਆਰਾ ਸੰਗਤਾਂ ਨੂੰ ਰਸ ਭਿੰਨੇ ਕੀਰਤਨ ਨਾਲ ਨਿਹਾਲ ਕੀਤਾ। 

PunjabKesari

ਇਟਲੀ ਦੇ ਪ੍ਰਸਿੱਧ ਢਾਡੀ ਜੱਥੇ ਸੁਖਵੀਰ ਸਿੰਘ ਭੌਰ ਦੁਆਰਾ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ ਅਤੇ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਦੀ ਵਰੇਗੰਢ ਦੀ ਸੰਗਤਾਂ ਅਤੇ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ। ਨਗਰ ਕੌਂਸਲ ਤੋਰੇ ਦੀ ਪਿਚਨਾਰਦੀ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਵੀ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਸੰਗਤਾਂ ਨੂੰ 13ਵੀਂ ਵਰੇਗੰਢ 'ਤੇ ਵਧਾਈ ਦਿੱਤੀ॥ ਇਸ ਤੋਂ ਇਲਾਵਾ ਇਸ ਮੌਕੇ ਵੱਖ ਵੱਖ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਨੇ ਵੀ ਸ਼ਮੂਲੀਅਤ ਕੀਤੀ। ਇਟਲੀ ਦੀਆਂ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਅਤੇ ਸਟਾਲ ਲਗਾਏ ਗਏ। 

ਪੜ੍ਹੋ ਇਹ ਅਹਿਮ ਖ਼ਬਰ- ਮੈਰੀਲੈਂਡ ਦਾ 'ਪੰਜਾਬਣਾਂ ਦਾ ਮੇਲਾ' ਬੜੀ ਧੂਮ ਧਾਮ ਨਾਲ ਸੰਪੰਨ (ਤਸਵੀਰਾਂ)

ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਹੀ ਇੰਨੇ ਵੱਡੇ ਕਾਰਜ ਚੱਲ ਰਹੇ ਹਨ। ਇਸ ਮੋਕੇ ਵੱਖ-ਵੱਖ ਸੇਵਾਦਾਰਾਂ ਅਤੇ ਪ੍ਰਬੰਧਕ ਕਮੇਟੀਆਂ ਅਤੇ ਤੋਰੇ ਦੀ ਪਿਚਨਾਰਦੀ ਕਮੂਨੇ ਦੇ ਅਧਿਕਾਰੀਆਂ ਦਾ ਸਨਮਾਨ ਕੀਤਾ ਗਿਆ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਹ ਗੁਰਦੁਆਰਾ ਸਾਹਿਬ ਸਿੱਖ ਧਰਮ ਨੂੰ ਪ੍ਰਫੁਲਿੱਤ ਕਰਨ ਲਈ ਵੱਡੇ ਉਪਰਾਲੇ ਕਰ ਰਿਹਾ ਹੈ।ਇਹ ਗੁਰਦੁਆਰਾ ਸਾਹਿਬ ਦੀ ਇਮਾਰਤ ਬਹੁਤ ਹੀ ਸੁੰਦਰ ਦਿੱਖ ਕਾਰਨ ਹਮੇਸ਼ਾ ਸੁਰਖੀਆਂ ਵਿੱਚ ਰਹੀ ਹੈ। ਹੁਣ ਤੱਕ ਗੁਰਦੁਆਰਾ ਸਾਹਿਬ ਤੇ 50 ਲੱਖ ਯੂਰੋ ਖਰਚ ਆ ਚੁੱਕਾ ਹੈ। ਪ੍ਰਬੰਧਕਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਪਿਛਲੇ ਦਿਨੀ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ ਨਾਲ 5 ਲ਼ੱਖ 40 ਹਜਾਰ  ਯੂਰੋ ਦੀ 20 ਕਿਲੇ ਜਮੀਨ ਖ੍ਰੀਦੀ ਗਈ ਹੈ। ਜਿੱਥੇ ਵੱਡੀ ਪਾਰਕਿੰਗ, ਸ਼ਮਸ਼ਾਨਘਾਟ,  ਬੱਚਿਆਂ ਲਈ ਗਰਾਊਂਡ ਅਤੇ ਸਕੂਲ ਆਦਿ ਜਿਹੇ ਪ੍ਰਾਜੈਕਟ ਲਈ ਕੰਮ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Italy
  • Gurdwara Sahib
  • Foundation Day
  • ਇਟਲੀ
  • ਗੁਰਦੁਆਰਾ ਸਾਹਿਬ
  • ਸਥਾਪਨਾ ਦਿਵਸ

ਉਤਰਦੇ ਸਮੇਂ ਰਾਕੇਟ ’ਚ ਅੱਗ ਲੱਗਣ ਕਾਰਨ ਐੱਫ.ਏ.ਏ. ਨੇ ਸਪੇਸਐਕਸ ਨੂੰ ਉਡਾਨ ਭਰਨ ਤੋਂ ਰੋਕਿਆ

NEXT STORY

Stories You May Like

  • fire breaks out in gurdwara sahib in goraya
    Punjab: ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਹੋਏ ਅਗਨ ਭੇਟ
  • guru ravidas ji  s birth anniversary
    ਇਟਲੀ: ਗੁਰਦੁਆਰਾ ਸਿੰਘ ਸਭਾ ਪੁਨਤੀਨੀਆ ਵਿਖੇ 8 ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ
  • italy    gurmati gyan competition
    ਇਟਲੀ: ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਕੋਵੋ ਵਿਖੇ 8 ਫਰਵਰੀ ਨੂੰ ਹੋਣਗੇ 'ਗੁਰਮਤਿ ਗਿਆਨ ਮੁਕਾਬਲੇ'
  • jammu  national law university  establishment  legislative assembly
    ਜੰਮੂ 'ਚ ਨੈਸ਼ਨਲ ਲਾਅ ਯੂਨੀਵਰਸਿਟੀ ਦੀ ਸਥਾਪਨਾ ਦੀ ਮੰਗ: ਵਿਧਾਨ ਸਭਾ 'ਚ ਭਾਜਪਾ ਦਾ ਹੰਗਾਮਾ
  • sri guru ravidas ji gurpurab italy
    ਇਟਲੀ 'ਚ 7 ਫਰਵਰੀ ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ
  • bikram majithia along with his family paid obeisance at gurdwara shaheedan sahib
    ਬਿਕਰਮ ਸਿੰਘ ਮਜੀਠੀਆ ਨੇ ਪਰਿਵਾਰ ਸਮੇਤ ਗੁਰਦੁਆਰਾ ਸ਼ਹੀਦਾਂ ਸਾਹਿਬ ਟੇਕਿਆ ਮੱਥਾ
  • spanish ambassador paid obeisance at gurdwara bangla sahib wearing a turban
    ਦਸਤਾਰ ਸਜਾ ਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨਤਮਸਤਕ ਹੋਏ ਸਪੇਨ ਦੇ ਰਾਜਦੂਤ
  • big action in the case of selling land of gurdwara amb sahib
    ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ 'ਚ ਵੱਡਾ ਐਕਸ਼ਨ, ਫ਼ਰਜ਼ੀ ਦਸਤਾਵੇਜ਼ਾਂ ਰਾਹੀਂ...
  • four fake police employees arrested in jalandhar
    ਜਲੰਧਰ 'ਚ ਗ੍ਰਿਫ਼ਤਾਰ ਹੋਏ 4 Fake ਪੁਲਸ ਮੁਲਾਜ਼ਮ! ਕਾਰਨਾਮਾ ਜਾਣ ਹੋ ਜਾਵੋਗੇ...
  • giani harpreet singh reveals the secrets land of punjab gurudwaras
    SGPC ਗੁਰਦੁਆਰਾ ਸਾਹਿਬਾਨਾਂ ਦੀਆਂ ਜ਼ਮੀਨਾਂ ਦੀ ਕੇਅਰ ਟੇਕਰ ਹੈ ਮਾਲਕ ਨਹੀਂ :...
  • sukhpal singh khaira statement on moga rally
    ਸੁਖਪਾਲ ਖਹਿਰਾ ਦੀ CM ਮਾਨ ਨੂੰ ਚੁਣੌਤੀ, ਕਿਹਾ-ਜੇ ਸ਼ਰਾਬ ਨਹੀਂ ਪੀਂਦੇ ਤਾਂ ਜਨਤਕ...
  • boys molested a girl in jalandhar
    Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...
  • train delays continue
    ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਬਾਦਸਤੂਰ ਜਾਰੀ, ਸਵਰਾਜ ਤੇ ਅੰਮ੍ਰਿਤਸਰ ਐਕਸਪ੍ਰੈੱਸ...
  • gst team raide office husband former congress councilor in jalandhar ppr market
    ਜਲੰਧਰ: PPR ਮਾਰਕੀਟ 'ਚ ਸਾਬਕਾ ਕਾਂਗਰਸੀ ਕੌਂਸਲਰ ਦੇ ਪਤੀ ਦੇ ਦਫ਼ਤਰ 'ਤੇ GST...
  • youth surrounded  robbed of cash and ring
    ਨੌਜਵਾਨ ਨੂੰ ਘੇਰ ਕੇ ਕੈਸ਼ ਤੇ ਅੰਗੂਠੀ ਲੁੱਟੀ! ਦੁਕਾਨਦਾਰਾਂ ਨੇ ਕੀਤਾ ਵਿਰੋਧ ਤਾਂ...
  • student commits suicide in famous university of punjab
    Punjab: ਮਸ਼ਹੂਰ ਯੂਨੀਵਰਸਿਟੀ 'ਚ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ! ਵ੍ਹਟਸਐਪ 'ਤੇ...
Trending
Ek Nazar
australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

special guest arrive at wedding venue

ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...

how does licking a lemon cure a hangover

ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...

do books smell so wonderful

ਪੁਰਾਣੀਆਂ ਕਿਤਾਬਾਂ 'ਚੋਂ ਕਿਉਂ ਆਉਂਦੀ ਹੈ ਖਾਸ ਮਹਿਕ? ਦਿਲਚਸਪ ਹੈ ਕਾਰਨ

shobha yatra incident

ਵੇਲੋਰ ਪਿੰਡ 'ਚ ਵੱਡਾ ਹਾਦਸਾ: ਸ਼ੋਭਾ ਯਾਤਰਾ ਦੌਰਾਨ ਪਲਟਿਆ 60 ਫੁੱਟ ਉੱਚਾ ਰੱਥ,...

college student two groups attack

ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3...

driving license canceled

ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ...

police officers emergency

10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ...

warning of heavy rain with thunder and lightning till february 18 alert

18 ਫਰਵਰੀ ਤੱਕ ਭਾਰੀ ਮੀਂਹ ਦੀ ਚਿਤਾਵਨੀ! 7 ਸੂਬਿਆਂ ਲਈ IMD ਦਾ ਅਲਰਟ

more than 50 children fell ill after eating golgappas

ਗੋਲਗੱਪੇ ਖਾ ਕੇ 50 ਤੋਂ ਵਧੇਰੇ ਬੱਚੇ ਪਏ ਬੀਮਾਰ, ਮਹਾਸ਼ਿਵਰਾਤਰੀ ਦੌਰਾਨ ਵਾਪਰੀ...

t20 world cup 2026 ishan kishan pakistani searching on google

ਈਸ਼ਾਨ ਕਿਸ਼ਨ ਦੀ ਬੱਲੇਬਾਜ਼ੀ ਦੌਰਾਨ ਪਾਕਿ 'ਚ 'Google' ਹੋਇਆ ਕ੍ਰੈਸ਼! ਜਾਣੋ...

now make upi payments without internet learn this easy way

ਬਿਨਾਂ ਇੰਟਰਨੈੱਟ ਦੇ ਵੀ ਕਰ ਸਕੋਗੇ UPI ਪੇਮੈਂਟ, ਬੇਹੱਦ ਖਾਸ ਹੈ NPCI ਦੀ ਇਹ...

flour prices skyrocket in quetta  residents demand relief

50 ਕਿੱਲੋ ਆਟੇ ਦੀ ਬੋਰੀ 6,800 ਦੀ! ਅਸਮਾਨੀ ਚੜ੍ਹੀਆਂ ਕੀਮਤਾਂ, ਕੁਵੇਟਾ ਵਾਸੀ ਪਾ...

beware cookies website mistake

ਸਾਵਧਾਨ! ਕੀ ਤੁਸੀਂ ਵੀ ਹਰ ਵੈੱਬਸਾਈਟ 'ਤੇ ਕਰਦੇ ਹੋ 'Accept Cookies'? ਇੱਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • 17 year old arrested in nanaimo shooting
      ਨਾਨਾਇਮੋ ਗੋਲੀਬਾਰੀ ਮਾਮਲੇ 'ਚ 17 ਸਾਲਾ ਨੌਜਵਾਨ ਗ੍ਰਿਫ਼ਤਾਰ
    • relief for indians canada visitor visa wait time drops
      ਹੁਣ ਕੈਨੇਡਾ ਲਈ ਠਾਹ-ਠਾਹ ਲੱਗਣਗੇ ਵੀਜ਼ੇ, ਦਿਨਾਂ 'ਚ ਲੱਗੇਗੀ ਮੋਹਰ
    • oil smuggling tankers
      ਤੇਲ ਤਸਕਰੀ ਦੇ ਇੰਟਰਨੈਸ਼ਨਲ ਰੈਕਟ ਦਾ ਪਰਦਾਫਾਸ਼ ! ਭਾਰਤੀ ਕੋਸਟ ਗਾਰਡ ਨੇ 3 ਸ਼ੱਕੀ...
    • iran fired missiles into the strait of hormuz
      ਈਰਾਨ ਨੇ Hormuz ਵੱਲ ਦਾਗੀਆਂ ਮਿਜ਼ਾਈਲਾਂ! US ਨੇ 500 ਲੜਾਕੂ ਜਹਾਜ਼ਾਂ ਨਾਲ ਕੀਤੀ...
    • army camp ambush
      ਫੌਜ ਦੀ ਚੌਕੀ 'ਤੇ ਆਤਮਘਾਤੀ ਹਮਲਾ ! 11 ਜਵਾਨਾਂ ਸਣੇ ਪਾਕਿ ਦੇ 12 ਲੋਕਾਂ ਦੀ ਹੋਈ...
    • bnp leader tariq rehman takes oath as prime minister
      ਬੰਗਲਾਦੇਸ਼ ਨੂੰ ਮਿਲੀ ਨਵੀਂ ਸਰਕਾਰ: BNP ਆਗੂ ਤਾਰਿਕ ਰਹਿਮਾਨ ਨੇ ਚੁੱਕੀ ਪ੍ਰਧਾਨ...
    • pakistani spy iqbal bhatti released after 17 years
      17 ਸਾਲ ਜੇਲ੍ਹ 'ਚ ਕੱਟਣ ਮਗਰੋਂ ਪਾਕਿਸਤਾਨੀ ਜਾਸੂਸ ਇਕਬਾਲ ਭੱਟੀ ਹੋਇਆ ਰਿਹਾਅ !...
    • pm modi meets macron
      ਭਾਰਤ ਪਹੁੰਚੇ ਫਰਾਂਸ ਦੇ ਰਾਸ਼ਟਰਪਤੀ ਮੈਕਰੋਂ, PM ਮੋਦੀ ਨਾਲ ਕੀਤੀ ਮੁਲਾਕਾਤ
    • cannonball foundin patients stomach during examination
      ਮਰੀਜ਼ ਦੀ ਜਾਂਚ ਦੌਰਾਨ ਪੇਟ 'ਚ ਮਿਲਿਆ 'ਤੋਪ ਦਾ ਗੋਲਾ', ਡਾਕਟਰਾਂ ਦੇ ਉੱਡੇ ਹੋਸ਼,...
    • kapil dev and gavaskar come out in support of imran khan
      ਇਮਰਾਨ ਖਾਨ ਦੇ ਹੱਕ 'ਚ ਨਿੱਤਰੇ ਕਪਿਲ ਦੇਵ ਤੇ ਗਾਵਸਕਰ; 14 ਵਿਸ਼ਵ ਕਪਤਾਨਾਂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +