Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    11:41:58 PM

  • 7 4 magnitude earthquake in colombia

    ਕੋਲੰਬੀਆ 'ਚ 7.4 ਤੀਬਰਤਾ ਦੇ ਭਿਆਨਕ ਭੂਚਾਲ ਕਾਰਨ...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • 15 ਸਾਲਾਂ ਤੋਂ ਰਾਗਾਂ 'ਚ ਕੀਰਤਨ ਕਰ ਰਹੀ ਹੈ ਇਹ ਵਿਦੇਸ਼ੀ ਬੀਬੀ

INTERNATIONAL News Punjabi(ਵਿਦੇਸ਼)

15 ਸਾਲਾਂ ਤੋਂ ਰਾਗਾਂ 'ਚ ਕੀਰਤਨ ਕਰ ਰਹੀ ਹੈ ਇਹ ਵਿਦੇਸ਼ੀ ਬੀਬੀ

  • Updated: 11 Feb, 2019 01:59 PM
Italy
15 years kirtan ragas foreign lady
  • Share
    • Facebook
    • Tumblr
    • Linkedin
    • Twitter
  • Comment

ਰੋਮ, (ਕੈਂਥ)— ਸਾਡਾ ਮਹਾਨ ਸਿੱਖ ਧਰਮ ਜਿੱਥੇ ਸਭ ਨੂੰ ਬਿਨਾਂ ਭੇਦ-ਭਾਵ ਦੇ 'ਜੀ ਆਇਆ' ਆਖਦਾ ਹੈ, ਉੱਥੇ ਕਿਰਤ ਕਰਨ , ਵੰਡ ਛਕਣ ਤੇ ਨਾਮ ਜਪਣ ਲਈ ਵੀ ਪ੍ਰੇਰਦਾ ਹੈ। ਸਤਿਗੁਰੂ ਸ੍ਰੀ ਨਾਨਕ ਦੇਵ ਸਾਹਿਬ ਜੀ ਦਾ ਇਹ ਮਿਸ਼ਨ ਜਿਸ ਨੂੰ ਸਮਝ ਆ ਗਿਆ, ਉਹੀ ਸਿੱਖ ਬਣ ਜਾਂਦਾ ਹੈ ਅਤੇ ਫਿਰ ਆਪਣਾ ਜੀਵਨ ਗੁਰੂ ਨੂੰ ਸਮਰਪਿਤ ਕਰਨਾ ਸ਼ੁਰੂ ਕਰ ਦਿੰਦਾ ਹੈ ।ਬੇਸ਼ੱਕ ਕੁੱਝ ਵਿਦੇਸ਼ੀ ਪੰਜਾਬੀ ਅੱਜ ਸਿੱਖੀ ਤੋਂ ਕਿਨਾਰਾ ਕਰ ਕੇ ਪੱਛਮੀ ਸੱਭਿਆਚਾਰ 'ਚ ਮਾਡਰਨ ਸਿੱਖ ਬਣ ਗਏ ਹਨ ਪਰ ਦੁਨੀਆ 'ਚ ਅੱਜ ਵੀ ਵਿਦੇਸ਼ੀ ਅਜਿਹੇ ਲੋਕ ਹਨ, ਜਿਨ੍ਹਾਂਦੀਆਂ ਕਾਰਵਾਈਆਂ 'ਤੇ ਪੂਰੀ ਸਿੱਖ ਕੌਮ ਨੂੰ ਮਾਣ ਹੋਵੇਗਾ। ਅਜਿਹੀ ਹੀ ਸ਼ਖ਼ਸੀਅਤ ਹੈ ਇਟਲੀ ਦੀ ਡਾ. ਫਰਾਂਸਚੇਸਕਾ ਕਾਸੀਓ ਮਿਊਜ਼ਕ ਟੀਚਰ ਉਰਫ਼ ਬੀਬੀ ਬਲਿਹਾਰੀ ਕੌਰ ਜਿਹੜੀ ਕਿ ਪਿਛਲੇ 15 ਸਾਲਾਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਘਰ ਨਾਲ ਜੁੜ ਕੇ ਪੁਰਾਤਨ ਮਰਿਆਦਾ ਅਨੁਸਾਰ ਰਾਗਾਂ ਵਿੱਚ ਕੀਰਤਨ ਕਰਦੇ ਹਨ ਅਤੇ ਅਮਰੀਕਾ ਦੇ ਸ਼ਹਿਰ ਨਿਊਯਾਰਕ ਵਿਖੇ ਯੂਨੀਵਰਸਟੀ ਦੇ ਵਿਦਿਆਰਥੀਆਂ ਨੂੰ ਪੁਰਾਤਨ ਮਰਿਆਦਾ ਵਿੱਚ ਕੀਰਤਨ ਕਰਨ ਦੀ ਸਿਖਲਾਈ ਦੇ ਰਹੇ ਹਨ। ਬੀਬੀ ਬਲਿਹਾਰੀ ਕੌਰ ਮਹਾਨ ਸਿੱਖ ਧਰਮ ਨੂੰ ਸਮਝਣ ਲਈ 15 ਸਾਲ ਭਾਰਤ ਵਿੱਚ ਵੀ ਰਹੇ। ਬੀਬੀ ਬਲਿਹਾਰੀ ਅਨੁਸਾਰ ਰਾਗਾਂ ਦਾ ਕੀਰਤਨ ਰੂਹ ਨੂੰ ਸਕੂਨ ਦਿੰਦਾ ਹੈ ।


ਇਟਲੀ ਫੇਰੀ ਮੌਕੇ ਬੀਬੀ ਬਲਿਹਾਰੀ ਕੌਰ ਹੁਰਾਂ ਆਪਣੇ ਸਾਥੀ ਸੰਤ ਸੁਭਾਗ ਕੌਰ ਅਤੇ ਗਿਆਨੀ ਪਰਮਿੰਦਰ ਸਿੰਘ ਨਾਲ ਇਲਾਕੇ ਦੇ ਗੁਰਦੁਆਰਾ ਸਾਹਿਬ ਸਿੰਘ ਸਭਾ ਬੋਰਗੋ ਹਰਮਾਦਾ ਲਾਤੀਨਾ ਵਿਖੇ ਆਪਣੀ ਮਧੁਰ ਅਤੇ ਸੁਰੀਲੀ ਆਵਾਜ਼ ਰਾਹੀਂ ਪੁਰਾਤਨ ਮਰਿਆਦਾ ਅਨੁਸਾਰ ਪੂਰੇ ਰਾਗਾਂ ਵਿੱਚ ਸਤਿਗੁਰਾਂ ਦੀ ਇਲਾਹੀ ਬਾਣੀ ਦਾ ਕੀਰਤਨ ਕੀਤਾ। ਇਸ ਨੂੰ ਸੁਣਨ ਲਈ ਰੋਮ ਤੋਂ ਮੈਡਮ ਰੀਤਨ ਸੰਧੂ ਰਾਜਦੂਤ ਭਾਰਤੀ ਅੰਬੈਂਸੀ ਰੋਮ ਨੇ ਸ਼ਿਰਕਤ ਕੀਤੀ। ਇਸ ਮੌਕੇ ਮੈਡਮ ਸੰਧੂ ਨੇ ਕਿਹਾ ਕਿ ਜੋ ਬੀਬੀ ਬਲਿਹਾਰੀ ਕੌਰ ਕਰ ਰਹੇ ਹਨ, ਉਹ ਭਾਰਤ ਅਤੇ ਇਟਲੀ ਦੇ ਆਪਸੀ ਪਿਆਰ ਨੂੰ ਪਹਿਲਾਂ ਨਾਲੋਂ ਹੋਰ ਵੀ ਗੂੜਾ ਅਤੇ ਮਜ਼ਬੂਤ ਕਰਦਾ ਹੈ। ਇਸ ਮੌਕੇ ਪ੍ਰਬੰਧਕਾਂ ਵੱਲੋਂ ਬੀਬੀ ਬਲਿਹਾਰੀ ਕੌਰ ਅਤੇ ਉਨ੍ਹਾਂ ਦੇ ਸਾਥੀਆਂ ਦਾ ਗੁਰੂ ਦੀ ਬਖ਼ਸ਼ੀਸ਼ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਭਾਈ ਹਰਪਾਲ ਸਿੰਘ, ਗੁਰਮੁੱਖ ਸਿੰਘ ਹਜ਼ਾਰਾ ਤੋਂ ਇਲਾਵਾ ਭਾਈ ਰਾਜਵਿੰਦਰ ਸਿਘ ਰਾਜਾ ਲਵੀਨਿਓ, ਹਰਭਜਨ ਸਿੰਘ ਬੁੱਲੋਚੱਕ ਆਦਿ ਵੀ ਮੌਜੂਦ ਸਨ।

  • NRI
  • 15 years
  • Kirtan Ragas
  • foreign lady

ਆਸਟ੍ਰੇਲੀਆ ਦੇ ਇੰਸਟੀਚਿਊਟ ਅਤੇ PTU ਵਿਚਕਾਰ ਸਮਝੌਤਾ

NEXT STORY

Stories You May Like

  • high alert in punjab before august 15
    15 ਅਗਸਤ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, DIG ਬੋਲੇ- ਫਰਜ਼ੀ ਈ-ਮੇਲਾਂ ਤੋਂ ਘਬਰਾਉਣ ਦੀ ਨਹੀਂ ਲੋੜ
  • august 15 high alert delhi drone ban
    15 ਅਗਸਤ ਤੋਂ ਪਹਿਲਾਂ ਹਾਈ ਅਲਰਟ ’ਤੇ ਦਿੱਲੀ, ਡਰੋਨ ਸਮੇਤ ਛੋਟੇ ਹਵਾਈ ਉਪਕਰਣ ਉਡਾਉਣ ’ਤੇ ਰੋਕ
  • sugar prices have risen by 15 percent in a month
    ਦੇਸ਼ ’ਚ ਉਤਪਾਦਨ ਘਟਣ ਨਾਲ ਇਕ ਮਹੀਨੇ ’ਚ 15 ਫੀਸਦੀ ਮਹਿੰਗੀ ਹੋਈ ਖੰਡ
  • massachusetts declared august 15 as   india day
    ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ
  • gas cylinders will not be available after august 15
    ਪੰਜਾਬ : 15 ਅਗਸਤ ਤੋਂ ਬਾਅਦ ਨਹੀਂ ਮਿਲਣਗੇ ਗੈਸ ਸਿਲੰਡਰ! ਹੋ ਜਾਓ ALERT, ਜਾਰੀ ਹੋਈ ਵੱਡੀ ਚਿਤਾਵਨੀ
  • bmw preparing for major layoffs  will cut 8 000 jobs by the end of 2027
    ਵੱਡੀ ਛਾਂਟੀ ਦੀ ਤਿਆਰੀ ਕਰ ਰਹੀ BMW! ਸਾਲ 2027 ਦੇ ਅੰਤ ਤੱਕ ਕਰੇਗੀ 8,000 ਨੌਕਰੀਆਂ 'ਚ ਕਟੌਤੀ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • truck  collision  sleeper bus  15 injured
    ਝਾਂਸੀ 'ਚ ਭਿਆਨਕ ਹਾਦਸਾ: ਖੜ੍ਹੇ ਟਰੱਕ ਨਾਲ ਟਕਰਾਈ ਸਲੀਪਰ ਬੱਸ, 2 ਦੀ ਮੌਤ, 15 ਜ਼ਖਮੀ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • free visa to indians
      Good News ; ਭਾਰਤੀਆਂ ਨੂੰ Free Visa ਦੇ ਰਿਹਾ ਇਹ ਦੇਸ਼ ! ਪੂਰਾ ਖ਼ਰਚਾ ਚੁੱਕੇਗੀ...
    • punjab govt action
      ਵੱਡੀ ਕਾਰਵਾਈ : ਲਹਿੰਦੇ ਪੰਜਾਬ ਨੇ 140,000 ਤੋਂ ਵੱਧ ਅਫਗਾਨ ਨਾਗਰਿਕ ਕਰ'ਤੇ...
    • us midterm elections
      ਹਾਰ ਜਾਣਗੇ ਟਰੰਪ ! ਚੋਣਾਂ 'ਚ ਜਿੱਤ ਦੀ ਸਿਰਫ਼ 35 ਫ਼ੀਸਦੀ ਸੰਭਾਵਨਾ,...
    • news of relief for indian textile industry  threat of us tariffs
      ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
    • drone attack on russia
      ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ
    • wildfire rages
      ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...
    • russia is looking for rail route options to india
      ਭਾਰਤ-ਰੂਸ ਵਿਚਾਲੇ ਚੱਲੇਗੀ ਟਰੇਨ ! ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਗੱਲਬਾਤ
    • ishaq dar statement
      ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...
    • balochistan  incident
      ਬਲੋਚਿਸਤਾਨ 'ਚ ਮਾਰੇ ਗਏ 115 ਬਾਗੀ ! ਵੱਡੀ ਮਾਤਰਾ 'ਚ ਹਥਿਆਰ ਤੇ ਗੋਲਾ-ਬਾਰੂਦ...
    • boat capsizes
      ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +