Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    7:09:07 PM

  • congress prepares for 2027 elections new appointments made

    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ!...

  • banks have a big plan to prevent upi fraud  this warning will appear

    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ...

  • police reveal details in grenade attack on batala police post

    ਬਟਾਲਾ ਪੁਲਸ ਚੌਂਕੀ 'ਤੇ ਹੋਏ ਗ੍ਰਨੇਡ ਹਮਲੇ ਦੇ...

  • sgpc clarification on the copies of sri guru granth sahib ji sent to canada

    ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਹੁਣ ਹਰ ਮਹੀਨੇ ਖ਼ਾਤਿਆਂ 'ਚ ਆਉਣਗੇ 15-15 ਹਜ਼ਾਰ ਰੁਪਏ ! ਚਿੰਗ-ਤੇ ਸਰਕਾਰ ਨੇ ਬੱਚਿਆਂ ਲਈ ਕੀਤਾ ਵੱਡਾ ਐਲਾਨ

INTERNATIONAL News Punjabi(ਵਿਦੇਸ਼)

ਹੁਣ ਹਰ ਮਹੀਨੇ ਖ਼ਾਤਿਆਂ 'ਚ ਆਉਣਗੇ 15-15 ਹਜ਼ਾਰ ਰੁਪਏ ! ਚਿੰਗ-ਤੇ ਸਰਕਾਰ ਨੇ ਬੱਚਿਆਂ ਲਈ ਕੀਤਾ ਵੱਡਾ ਐਲਾਨ

  • Edited By Harpreet Singh,
  • Updated: 28 May, 2026 06:02 PM
International
15000 in bank accounts
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਪੂਰੀ ਦੁਨੀਆ 'ਚ ਸਭ ਤੋਂ ਘੱਟ ਜਨਮ ਦਰ ਦਾ ਸਾਹਮਣਾ ਕਰ ਰਹੇ ਦੇਸ਼ ਤਾਈਵਾਨ ਨੇ ਨੌਜਵਾਨ ਜੋੜਿਆਂ ਨੂੰ ਬੱਚੇ ਪੈਦਾ ਕਰਨ ਲਈ ਉਤਸ਼ਾਹਿਤ ਕਰਨ ਲਈ ਇੱਕ ਬੇਹੱਦ ਅਨੋਖੀ ਅਤੇ ਵੱਡੀ ਯੋਜਨਾ ਸ਼ੁਰੂ ਕੀਤੀ ਹੈ। ਤਾਈਵਾਨ ਦੇ ਰਾਸ਼ਟਰਪਤੀ ਲਾਈ ਚਿੰਗ-ਤੇ ਨੇ ਇੱਕ ਵਿਸ਼ੇਸ਼ ਪਾਲਿਸੀ ਪੈਕੇਜ ਦਾ ਐਲਾਨ ਕੀਤਾ ਹੈ, ਜਿਸ ਦੇ ਤਹਿਤ ਦੇਸ਼ ਦੇ ਹਰ ਬੱਚੇ ਨੂੰ ਜਨਮ ਤੋਂ ਲੈ ਕੇ 18 ਸਾਲ ਦੀ ਉਮਰ ਤੱਕ 5,000 ਤਾਈਵਾਨੀ ਡਾਲਰ ਦਾ ਮਹੀਨਾਵਰ ਭੱਤਾ ਦਿੱਤਾ ਜਾਵੇਗਾ। ਭਾਰਤੀ ਕਰੰਸੀ ਮੁਤਾਬਕ ਇਹ ਰਕਮ ਲਗਭਗ 15,000 ਰੁਪਏ ਮਹੀਨਾ ਬਣਦੀ ਹੈ।

ਸਰਕਾਰ ਵੱਲੋਂ ਜਾਰੀ ਰਿਪੋਰਟ ਮੁਤਾਬਕ ਇਸ ਯੋਜਨਾ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਹੈ। 0-6 ਸਾਲ ਦੇ ਉਮਰ ਦੇ ਬੱਚਿਆਂ ਦੇ ਮਾਪਿਆਂ ਨੂੰ ਪੂਰੀ 5,000 ਤਾਈਵਾਨੀ ਡਾਲਰ ਦੀ ਰਕਮ ਹਰ ਮਹੀਨੇ ਸਿੱਧੀ ਨਕਦ ਦਿੱਤੀ ਜਾਵੇਗੀ ਤਾਂ ਜੋ ਉਹ ਬੱਚੇ ਦੇ ਪਾਲਣ-ਪੋਸ਼ਣ ਦਾ ਖ਼ਰਚਾ ਚੁੱਕ ਸਕਣ। ਇਸ ਤੋਂ ਬਾਅਦ 6 ਤੋਂ 18 ਸਾਲ ਤੱਕ ਦੇ ਬੱਚਿਆਂ ਲਈ 5,000 ਡਾਲਰ 'ਚੋਂ ਅੱਧੀ ਰਕਮ, ਭਾਵ 2,500 ਡਾਲਰ ਨਕਦ ਮਿਲੇਗੀ, ਜਦੋਂ ਕਿ ਬਾਕੀ ਦੀ ਅੱਧੀ ਰਕਮ ਸਰਕਾਰ ਵੱਲੋਂ ਬੱਚੇ ਦੇ ਨਾਂ 'ਤੇ ਖੋਲ੍ਹੇ ਗਏ ਵਿਸ਼ੇਸ਼ 'ਚਿਲਡਰਨ ਇਨਵੈਸਟਮੈਂਟ ਅਕਾਊਂਟ' 'ਚ ਜਮ੍ਹਾਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਬਚ ਗਿਆ 'ਟਰੰਪ' ! ਕੁਰਬਾਨੀ ਹੋਈ Cancel, ਹੁਣ ਸਰਕਾਰ ਕਰੇਗੀ ਸਾਂਭ-ਸੰਭਾਲ

ਇਸ ਯੋਜਨਾ ਦੀ ਸਭ ਤੋਂ ਖ਼ਾਸ ਗੱਲ ਇਹ ਹੈ ਕਿ ਬੱਚਿਆਂ ਦੇ ਇਨ੍ਹਾਂ ਖਾਤਿਆਂ ਵਿੱਚ ਜਮ੍ਹਾਂ ਹੋਣ ਵਾਲੇ ਪੈਸੇ ਨੂੰ ਸਰਕਾਰ ਦੇ ਮਾਹਿਰ ਸ਼ੇਅਰ ਬਾਜ਼ਾਰ ਜਾਂ ਹੋਰ ਸੁਰੱਖਿਅਤ ਥਾਵਾਂ 'ਤੇ ਨਿਵੇਸ਼ ਕਰਨਗੇ। ਮਾਪੇ ਇਸ ਖਾਤੇ ਵਿੱਚੋਂ ਪੈਸੇ ਨਹੀਂ ਕਢਵਾ ਸਕਣਗੇ, ਪਰ ਉਹ ਬੈਲੇਂਸ ਦੇਖ ਸਕਦੇ ਹਨ। ਸਰਕਾਰ ਨੇ ਗਾਰੰਟੀ ਦਿੱਤੀ ਹੈ ਕਿ ਭਾਵੇਂ ਬਾਜ਼ਾਰ ਡੁੱਬ ਜਾਵੇ, ਬੱਚਿਆਂ ਨੂੰ ਘੱਟੋ-ਘੱਟ 2 ਸਾਲ ਦੀ ਫਿਕਸਡ ਡਿਪਾਜ਼ਿਟ (FD) ਦੇ ਬਰਾਬਰ ਵਿਆਜ ਜ਼ਰੂਰ ਮਿਲੇਗਾ। ਜਦੋਂ ਬੱਚਾ 18 ਸਾਲ ਦਾ ਹੋਵੇਗਾ, ਤਾਂ ਉਸ ਕੋਲ ਉੱਚ ਸਿੱਖਿਆ ਜਾਂ ਬਿਜ਼ਨੈੱਸ ਸ਼ੁਰੂ ਕਰਨ ਲਈ ਲੱਖਾਂ ਰੁਪਏ ਦਾ ਫੰਡ ਤਿਆਰ ਹੋਵੇਗਾ।

ਜ਼ਿਕਰਯੋਗ ਹੈ ਕਿ ਸੰਯੁਕਤ ਰਾਸ਼ਟਰ (UN) ਦੀ ਰਿਪੋਰਟ ਮੁਤਾਬਕ ਤਾਈਵਾਨ ਦੀ ਪ੍ਰਜਣਨ ਦਰ ਸਿਰਫ਼ 0.86 ਰਹਿ ਗਈ ਹੈ, ਜੋ ਦੁਨੀਆ ਵਿੱਚ ਸਭ ਤੋਂ ਘੱਟ ਹੈ। ਦੇਸ਼ ਵਿੱਚ ਬਜ਼ੁਰਗਾਂ ਦੀ ਗਿਣਤੀ ਵਧ ਰਹੀ ਹੈ ਅਤੇ ਨਵੇਂ ਬੱਚੇ ਪੈਦਾ ਨਹੀਂ ਹੋ ਰਹੇ। ਰਾਸ਼ਟਰਪਤੀ ਲਾਈ ਨੇ ਕਿਹਾ, "ਬੱਚਿਆਂ ਨੂੰ ਪਾਲਣ ਦੀ ਭਾਰੀ ਜ਼ਿੰਮੇਵਾਰੀ ਹੁਣ ਸਿਰਫ਼ ਮਾਪਿਆਂ ਦੇ ਮੋਢਿਆਂ 'ਤੇ ਨਹੀਂ ਛੱਡੀ ਜਾ ਸਕਦੀ, ਇਸ ਦਾ ਬੋਝ ਹੁਣ ਦੇਸ਼ ਅਤੇ ਸਮਾਜ ਮਿਲ ਕੇ ਚੁੱਕਣਗੇ।" ਇਸ ਯੋਜਨਾ ਦੇ ਨਾਲ-ਨਾਲ ਸਰਕਾਰ ਨੇ ਬੱਚੇ ਦੇ ਜਨਮ 'ਤੇ ਮਿਲਣ ਵਾਲੀ ਗ੍ਰਾਂਟ ਨੂੰ ਵਧਾ ਕੇ 1 ਲੱਖ ਤਾਈਵਾਨੀ ਡਾਲਰ ਕਰ ਦਿੱਤਾ ਹੈ ਅਤੇ ਮਾਪਿਆਂ ਨੂੰ ਟੈਕਸ ਵਿੱਚ ਵੀ ਵੱਡੀ ਰਾਹਤ ਦਿੱਤੀ ਹੈ।

ਇਹ ਵੀ ਪੜ੍ਹੋ- ਇਬੋਲਾ ਦਾ ਖ਼ੌਫ਼ ! ਭਾਰਤ ਦੇ ਏਅਰਪੋਰਟਾਂ 'ਤੇ Alert, ਨਿਯਮਾਂ 'ਚ ਕੀਤੀ ਸਖ਼ਤੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Birth Rate
  • Bank Accounts
  • FD
  • Money

ਮੈਲਬੌਰਨ 'ਚ ਗੀਤਾਂ ਦੀ ਛਹਿਬਰ ਲਾਵੇਗਾ 'ਰਣਜੀਤ ਬਾਵਾ'

NEXT STORY

Stories You May Like

  • good news for women rs 2500 will be deposited in accounts every month
    ਔਰਤਾਂ ਲਈ Good News ! ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ, ਦਿੱਲੀ ਸਰਕਾਰ ਨੇ ਕੀਤਾ ਐਲਾਨ
  • 15 day block at chandigarh railway station
    ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ
  • french government  s big decision
    ਫਰਾਂਸ ਸਰਕਾਰ ਦਾ ਵੱਡਾ ਫ਼ੈਸਲਾ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਪਾਬੰਦੀ ਦੀ ਤਿਆਰੀ
  • truck  collision  sleeper bus  15 injured
    ਝਾਂਸੀ 'ਚ ਭਿਆਨਕ ਹਾਦਸਾ: ਖੜ੍ਹੇ ਟਰੱਕ ਨਾਲ ਟਕਰਾਈ ਸਲੀਪਰ ਬੱਸ, 2 ਦੀ ਮੌਤ, 15 ਜ਼ਖਮੀ
  • gas cylinders will not be available after august 15
    ਪੰਜਾਬ : 15 ਅਗਸਤ ਤੋਂ ਬਾਅਦ ਨਹੀਂ ਮਿਲਣਗੇ ਗੈਸ ਸਿਲੰਡਰ! ਹੋ ਜਾਓ ALERT, ਜਾਰੀ ਹੋਈ ਵੱਡੀ ਚਿਤਾਵਨੀ
  • kangana ranaut furious over 15 year old girl  s apology video  says
    15 ਸਾਲ ਦੀ ਲੜਕੀ ਦੇ ਮੁਆਫ਼ੀ ਮੰਗਣ ਵਾਲੇ ਵੀਡੀਓ 'ਤੇ ਭੜਕੀ ਕੰਗਨਾ ਰਣੌਤ, ਕਿਹਾ- ਸਾਡੀਆਂ ਧੀਆਂ...
  • 29 crore cash 10 biscuits  15 kg gold government driver
    29 ਕਰੋੜ ਕੈਸ਼, 10 ਬਿਸਕੁਟ, 14 ਛੜਾਂ ਤੇ 15 ਕਿੱਲੋ ਸੋਨਾ! ਸਾਬਕਾ ਸਰਕਾਰੀ ਡਰਾਈਵਰ ਦੇ ਘਰ ਬੰਗਾਲ ਪੁਲਸ ਦੀ ਰੇਡ
  • intel records fastest revenue growth in 15 years
    ਇੰਟੇਲ ਨੇ ਪਿਛਲੇ 15 ਸਾਲਾਂ 'ਚ ਸਭ ਤੋਂ ਤੇਜ਼ ਰੈਵੇਨਿਊ ਗ੍ਰੋਥ ਕੀਤੀ ਦਰਜ
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ,...
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
Trending
Ek Nazar
governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • earthquake in nepal
      ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ
    • oil tanker in strait of hormuz
      ਹੋਰਮੁਜ਼ ਸਟ੍ਰੇਟ 'ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
    • met with aung san suu kyi
      ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ
    • chinese debt
      ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ
    • pakistani ministers sensational claim
      ਪਾਕਿ ਮੰਤਰੀ ਦਾ ਸਨਸਨੀਖੇਜ਼ ਦਾਅਵਾ ! ਟਰੰਪ ਨੇ ਪਾਕਿ ਦੀ ਪਿੱਠ 'ਚ ਮਾਰਿਆ ਛੁਰਾ,...
    • chinas activities near taiwan extremely destabilizing
      ਤਾਈਵਾਨ ਨੇੜੇ ਚੀਨ ਦੀਆਂ ਗਤੀਵਿਧੀਆਂ 'ਬੇਹੱਦ ਅਸਥਿਰ'! ਅਮਰੀਕਾ ਨੇ ਜਤਾਈ ਗੰਭੀਰ...
    • chinas growing dominance in laos  new railway line
      ਲਾਓਸ 'ਚ ਚੀਨ ਦਾ ਵਧਦਾ ਦਬਦਬਾ ! ਨਵੀਂ ਰੇਲਵੇ ਲਾਈਨ ਨੇ ਵਧਾਈਆਂ ਆਰਥਿਕ ਚਿੰਤਾਵਾਂ
    • india  uzbekistan  trade  piyush goyal
      ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ...
    • punjabi youth in canada
      ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ
    • bangladesh  s foreign aid drops by 37
      ਬੰਗਲਾਦੇਸ਼ ਨੂੰ ਮਿਲਣ ਵਾਲੀ ਵਿਦੇਸ਼ੀ ਸਹਾਇਤਾ 'ਚ 37% ਦੀ ਭਾਰੀ ਗਿਰਾਵਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +