ਮੈਕਸੀਕੋ ਸਿਟੀ (ਏਜੰਸੀ)- ਉੱਤਰ-ਪੱਛਮੀ ਨਿਕਾਰਾਗੁਆ ਵਿੱਚ ਇੱਕ ਬੱਸ ਹਾਦਸੇ ਵਿੱਚ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚੋਂ 13 ਵੈਨੇਜ਼ੁਏਲਾ ਦੇ ਨਾਗਰਿਕ ਸਨ। ਪੁਲਸ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਇੱਕ ਨਿਕਾਰਾਗੁਆ ਦਾ ਨਾਗਰਿਕ ਸੀ ਅਤੇ 2 ਹੋਰਾਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ।
ਇਹ ਵੀ ਪੜ੍ਹੋ: UAE 'ਚ ਮੀਂਹ ਨੇ ਤੋੜਿਆ 27 ਸਾਲ ਦਾ ਰਿਕਾਰਡ, ਰੈੱਡ ਅਲਰਟ ਜਾਰੀ (ਵੀਡੀਓ)
ਉਨ੍ਹਾਂ ਕਿਹਾ ਕਿ ਹਾਦਸਾ ਰਾਜਧਾਨੀ ਮਾਨਾਗੁਆ ਤੋਂ ਕਰੀਬ 100 ਮੀਲ ਦੂਰ ਪੈਨ-ਅਮਰੀਕਨ ਹਾਈਵੇਅ 'ਤੇ ਬੁੱਧਵਾਰ ਦੇਰ ਰਾਤ ਵਾਪਰਿਆ। ਪੁਲਸ ਨੇ ਦੱਸਿਆ ਕਿ ਤੇਜ਼ ਰਫਤਾਰ ਬੱਸ ਸੜਕ ਤੋਂ ਫਿਸਲ ਗਈ ਅਤੇ ਦੋ ਹੋਰ ਵਾਹਨਾਂ ਨਾਲ ਟਕਰਾ ਕੇ ਡੂੰਘੀ ਖੱਡ 'ਚ ਜਾ ਡਿੱਗੀ।
ਇਹ ਵੀ ਪੜ੍ਹੋ: ਦੁਖਦਾਇਕ ਖ਼ਬਰ: ਰੋਜ਼ੀ-ਰੋਟੀ ਲਈ ਦੁਬਈ ਗਏ ਪੱਟੀ ਦੇ 24 ਸਾਲਾ ਗੱਭਰੂ ਦੀ ਮੌਤ
UAE 'ਚ ਮੀਂਹ ਨੇ ਤੋੜਿਆ 27 ਸਾਲ ਦਾ ਰਿਕਾਰਡ, ਰੈੱਡ ਅਲਰਟ ਜਾਰੀ (ਵੀਡੀਓ)
NEXT STORY