Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    5:34:22 PM

  • nobel prize in literature

    ਕੈਨੇਡੀਅਨ ਕਵਿੱਤਰੀ ਅਤੇ ਲੇਖਿਕਾ ਐਨ ਕਾਰਸਨ ਨੇ...

  • nana patekar

    ਨਾਨਾ ਪਾਟੇਕਰ ਨੇ ਆਪਣੀ ਮੌਤ ਤੋਂ ਪਹਿਲਾਂ ਹੀ ਕੀਤੀ...

  • attack on the guru ghar  s langar hall is extremely serious

    ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ...

  • luck lottery patiala

    ਪੰਜਾਬ 'ਚ 7 ਰੁਪਏ ਨਾਲ ਕਰੋੜ ਪਤੀ ਬਣਿਆ ਵਿਅਕਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਈਰਾਨ ਨੇ UAE 'ਤੇ ਦਾਗੀਆਂ 165 ਬੈਲਿਸਟਿਕ ਮਿਜ਼ਾਈਲਾਂ ਤੇ 541 ਡਰੋਨ, ਹੁਣ ਤੱਕ 3 ਲੋਕਾਂ ਦੀ ਮੌਤ

INTERNATIONAL News Punjabi(ਵਿਦੇਸ਼)

ਈਰਾਨ ਨੇ UAE 'ਤੇ ਦਾਗੀਆਂ 165 ਬੈਲਿਸਟਿਕ ਮਿਜ਼ਾਈਲਾਂ ਤੇ 541 ਡਰੋਨ, ਹੁਣ ਤੱਕ 3 ਲੋਕਾਂ ਦੀ ਮੌਤ

  • Edited By Baljit Singh,
  • Updated: 02 Mar, 2026 07:16 AM
International
165 ballistic missiles and 541 drones uae iran
  • Share
    • Facebook
    • Tumblr
    • Linkedin
    • Twitter
  • Comment

ਦੁਬਈ: ਈਰਾਨ ਅਤੇ ਸੰਯੁਕਤ ਅਰਬ ਅਮੀਰਾਤ (UAE) ਵਿਚਾਲੇ ਤਣਾਅ ਬਹੁਤ ਵਧ ਗਿਆ ਹੈ। ਯੂਏਈ ਦੇ ਰੱਖਿਆ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਬੀਤੇ ਕੱਲ੍ਹ ਤੋਂ ਹੁਣ ਤੱਕ ਈਰਾਨ ਨੇ ਯੂਏਈ 'ਤੇ ਘੱਟੋ-ਘੱਟ 165 ਬੈਲਿਸਟਿਕ ਮਿਜ਼ਾਈਲਾਂ ਦਾਗੀਆਂ ਹਨ। ਯੂਏਈ ਦੇ ਹਵਾਈ ਰੱਖਿਆ ਨੈੱਟਵਰਕ ਨੇ ਮੁਸਤੈਦੀ ਦਿਖਾਉਂਦੇ ਹੋਏ ਇਨ੍ਹਾਂ ਵਿੱਚੋਂ 152 ਮਿਜ਼ਾਈਲਾਂ ਨੂੰ ਹਵਾ ਵਿੱਚ ਹੀ ਨਸ਼ਟ ਕਰ ਦਿੱਤਾ, ਜਦਕਿ ਬਾਕੀ 13 ਮਿਜ਼ਾਈਲਾਂ ਸਮੁੰਦਰ ਵਿੱਚ ਜਾ ਡਿੱਗੀਆਂ। ਇਸ ਦੇ ਨਾਲ ਹੀ ਈਰਾਨ ਵੱਲੋਂ ਦਾਗੀਆਂ ਗਈਆਂ ਦੋ ਕਰੂਜ਼ ਮਿਜ਼ਾਈਲਾਂ ਨੂੰ ਵੀ ਸਫਲਤਾਪੂਰਵਕ ਰੋਕਿਆ ਗਿਆ ਹੈ।

ਡਰੋਨ ਹਮਲਿਆਂ ਨੇ ਮਚਾਈ ਤਬਾਹੀ, ਭਾਰਤੀਆਂ ਸਮੇਤ ਕਈ ਜ਼ਖਮੀ 
ਹਮਲੇ ਦੀ ਸਭ ਤੋਂ ਵੱਡੀ ਲਹਿਰ ਵਿੱਚ 541 ਡਰੋਨਾਂ ਦੀ ਵਰਤੋਂ ਕੀਤੀ ਗਈ, ਜਿਨ੍ਹਾਂ ਵਿੱਚੋਂ ਯੂਏਈ ਨੇ 506 ਨੂੰ ਮਾਰ ਗਿਰਾਇਆ। ਹਾਲਾਂਕਿ, 35 ਡਰੋਨ ਯੂਏਈ ਦੇ ਇਲਾਕੇ ਵਿੱਚ ਡਿੱਗੇ, ਜਿਸ ਕਾਰਨ ਕੁਝ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਅਤੇ ਤਿੰਨ ਵਿਦੇਸ਼ੀ ਨਾਗਰਿਕਾਂ (ਪਾਕਿਸਤਾਨ, ਨੇਪਾਲ ਅਤੇ ਬੰਗਲਾਦੇਸ਼) ਦੀ ਮੌਤ ਹੋ ਗਈ।

ਇਸ ਭਿਆਨਕ ਹਮਲੇ ਵਿੱਚ ਕੁੱਲ 58 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚ ਭਾਰਤ, ਮਿਸਰ, ਇਥੋਪੀਆ, ਪਾਕਿਸਤਾਨ ਅਤੇ ਸ਼੍ਰੀਲੰਕਾ ਦੇ ਨਾਗਰਿਕ ਸ਼ਾਮਲ ਹਨ। ਅੱਜ ਸਵੇਰ ਤੋਂ ਹੁਣ ਤੱਕ ਦੇ ਅੰਕੜਿਆਂ ਮੁਤਾਬਕ, ਯੂਏਈ ਨੇ 20 ਹੋਰ ਬੈਲਿਸਟਿਕ ਮਿਜ਼ਾਈਲਾਂ ਅਤੇ 311 ਡਰੋਨਾਂ ਨੂੰ ਤਬਾਹ ਕੀਤਾ ਹੈ, ਜਦਕਿ 21 ਡਰੋਨ ਰਿਹਾਇਸ਼ੀ ਇਲਾਕਿਆਂ (Civilian Targets) ਨਾਲ ਟਕਰਾਏ ਹਨ।

ਹਾਈ ਅਲਰਟ 'ਤੇ ਯੂਏਈ ਦੀਆਂ ਫੌਜਾਂ 
ਯੂਏਈ ਦੇ ਰੱਖਿਆ ਮੰਤਰਾਲੇ ਨੇ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀਆਂ ਫੌਜਾਂ ਕਿਸੇ ਵੀ ਖਤਰੇ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਦੇਸ਼ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਦੇਸ਼ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਫਵਾਹਾਂ ਤੋਂ ਬਚਣ ਅਤੇ ਸਿਰਫ ਅਧਿਕਾਰਤ ਸਰੋਤਾਂ ਤੋਂ ਮਿਲੀ ਜਾਣਕਾਰੀ 'ਤੇ ਹੀ ਯਕੀਨ ਕਰਨ।

ਮਾਹਿਰਾਂ ਦਾ ਮੰਨਣਾ ਹੈ ਕਿ ਜੰਗ ਦੀ ਸ਼ੁਰੂਆਤ ਵੇਲੇ ਈਰਾਨ ਕੋਲ ਲਗਭਗ 3,000 ਮਿਜ਼ਾਈਲਾਂ ਦਾ ਭੰਡਾਰ ਸੀ, ਜਿਨ੍ਹਾਂ ਵਿੱਚੋਂ ਇੱਕ ਵੱਡਾ ਹਿੱਸਾ ਹੁਣ ਵਰਤਿਆ ਜਾ ਚੁੱਕਾ ਹੈ। ਫਿਲਹਾਲ ਯੂਏਈ ਦੇ ਕਈ ਇਲਾਕਿਆਂ 'ਚ ਮਿਜ਼ਾਈਲਾਂ ਅਤੇ ਡਰੋਨਾਂ ਦਾ ਮਲਬਾ ਡਿੱਗਣ ਕਾਰਨ ਮਾਮੂਲੀ ਨੁਕਸਾਨ ਹੋਣ ਦੀਆਂ ਖਬਰਾਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Iran
  • UAE
  • ballistic missiles
  • drones
  • ਈਰਾਨ
  • ਯੂਏਈ
  • ਬੈਲਿਸਟਿਕ ਮਿਜ਼ਾਈਲਾਂ
  • ਡਰੋਨ

ਵੱਡੀ ਖਬਰ: ਈਰਾਨ ਦੇ ਹਮਲੇ 'ਚ 3 ਅਮਰੀਕੀ ਫੌਜੀ ਹਲਾਕ, 5 ਗੰਭੀਰ ਜ਼ਖਮੀ

NEXT STORY

Stories You May Like

  • russia ukrinec conflict
    ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ ਹਮਲੇ
  • iran  s currency hits all time low of 2 5 million rials per dollar
    ਈਰਾਨ ਦੀ ਮੁਦਰਾ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 25 ਲੱਖ ਰਿਆਲ ਪ੍ਰਤੀ ਡਾਲਰ 'ਤੇ
  • russia ukriane
    ਰੂਸ ਨੇ ਯੂਕ੍ਰੇਨ 'ਤੇ ਮੁੜ ਦਾਗੇ ਮਿਜ਼ਾਈਲ ਤੇ ਡਰੋਨ ! 7 ਲੋਕਾਂ ਦੀ ਮੌਤ, ਕਈ ਹੋਰ ਜ਼ਖ਼ਮੀ
  • overturned  speeding car  3 people
    ਆਗਰਾ 'ਚ ਭਿਆਨਕ ਹਾਦਸਾ : ਸੜਕ 'ਤੇ ਅਚਾਨਕ ਪਲਟ ਗਈ ਤੇਜ਼ ਰਫ਼ਤਾਰ ਬੇਕਾਬੂ ਕਾਰ, 3 ਦੀ ਮੌਤ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • sebi imposes penalty on smc global securities for violation of norms
    SEBI ਨੇ ਨਿਯਮਾਂ ਦੀ ਉਲੰਘਣਾ ’ਤੇ SMC ਗਲੋਬਲ ਸਕਿਓਰਿਟੀਜ਼ ’ਤੇ ਲਾਇਆ ਜੁਰਮਾਨਾ
  • major threat in up
    UP 'ਚ ਵੱਡਾ ਖਤਰਾ : ਤੇਜ਼ ਤੂਫਾਨ ਤੇ ਭਾਰੀ ਮੀਂਹ ਕਾਰਨ 3 ਲੋਕਾਂ ਦੀ ਮੌਤ
  • major bsf operation in amritsar  one kilogram of heroin and a drone seized
    ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • russia ukraine conflit
      ਰੂਸ ਦੇ ਵਿਨਾਸ਼ਕਾਰੀ ਮਿਜ਼ਾਈਲ ਹਮਲਿਆਂ ਨੇ ਯੂਕਰੇਨ 'ਚ ਮਚਾਈ ਤਬਾਹੀ, ਮਾਰੇ ਗਏ 36...
    • crew members earning
      96 ਲੱਖ ਤਨਖ਼ਾਹ, 48 ਲੱਖ ਬੋਨਸ ! ਜੰਗ ਨੇ ਵਧਾ'ਤੀ ਸਮੁੰਦਰੀ ਕ੍ਰੂ ਮੈਂਬਰਾਂ ਦੀ...
    • seven story building collapses
      ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...
    • canada assembly elections
      ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
    • serious allegations against tiktok in ny
      Tiktok 'ਤੇ NY 'ਚ ਲੱਗੇ ਗੰਭੀਰ ਦੋਸ਼, ਬੱਚਿਆਂ ਦੀ ਸੁਰੱਖਿਆ ਨਾਲ ਕੀਤਾ ਖਿਲਵਾੜ
    • canada removes report
      ਕੈਨੇਡਾ-ਭਾਰਤ ਦੇ ਰਿਸ਼ਤਿਆਂ 'ਚ ਆਵੇਗੀ ਮਜ਼ਬੂਤੀ ! CSIS ਨੇ ਹਟਾਈ ਵਿਵਾਦਿਤ ਰਿਪੋਰਟ
    • prisoners in pakistan
      ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...
    • india  help  nepal  school  inauguration
      ਭਾਰਤ ਦੀ ਮਦਦ ਨਾਲ ਪੂਰਬੀ ਨੇਪਾਲ 'ਚ ਬਣੇ ਸਕੂਲ ਭਵਨ ਦਾ ਕੀਤਾ ਗਿਆ ਉਦਘਾਟਨ
    • power crisis
      ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...
    • half of the middle east region  s poor population is in pakistan alone
      ਵਿਸ਼ਵ ਬੈਂਕ ਦਾ ਦਾਅਵਾ: ਮੱਧ ਪੂਰਬ ਖੇਤਰ ਦੀ ਅੱਧੀ ਗਰੀਬ ਆਬਾਦੀ ਇਕੱਲੇ ਪਾਕਿਸਤਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +