Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    9:13:57 AM

  • donald trump greenland  denmark deal

    ਗ੍ਰੀਨਲੈਂਡ 'ਤੇ ਹੋਵੇਗਾ ਅਮਰੀਕਾ ਦਾ ਕਬਜ਼ਾ!...

  • zirakpur  30  profit  family  1 81 crore fraud

    ਜ਼ੀਰਕਪੁਰ : 25 ਤੋਂ 30 ਫ਼ੀਸਦੀ ਮੁਨਾਫੇ ਦਾ ਝਾਂਸਾ...

  • air india express 4 pilots 8 crew members suspended

    Air India ਐਕਸਪ੍ਰੈੱਸ ਦੇ 4 ਪਾਇਲਟਾਂ ਸਣੇ ਚਾਲਕ ਦਲ...

  • punjab government dearness allowance

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਗੌਟ ਟੇਲੈਂਟ ਦੀ 17 ਸਾਲਾਂ ਦੀ ਅਮਰੀਕੀ ਡਾਂਸਰ ਐਮਿਲੀ ਗੋਲ਼ਡ ਨੇ ਕੀਤੀ ਖੁਦਕੁਸ਼ੀ

INTERNATIONAL News Punjabi(ਵਿਦੇਸ਼)

ਗੌਟ ਟੇਲੈਂਟ ਦੀ 17 ਸਾਲਾਂ ਦੀ ਅਮਰੀਕੀ ਡਾਂਸਰ ਐਮਿਲੀ ਗੋਲ਼ਡ ਨੇ ਕੀਤੀ ਖੁਦਕੁਸ਼ੀ

  • Edited By Vandana,
  • Updated: 18 Sep, 2024 11:30 AM
United States of America
17 year old american dancer emily gold committed suicide
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ,(ਰਾਜ ਗੋਗਨਾ )- ਛੋਟੀ ਉਮਰ ਵਿੱਚ ਇੱਕ ਅਮਰੀਕੀ ਲੜਕੀ ਨਾਮੀਂ ਡਾਂਸਰ ਬਣ ਗਈ ਸੀ।ਜਿਸ ਦੀ ਉਮਰ ਤਕਰੀਬਨ 17 ਸਾਲ ਹੀ ਸੀ। ਉਸ ਨੇ ਖ਼ੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਇਸ ਦਰਦਨਾਕ ਘਟਨਾ ਨੇ ਉਸ ਦੇ ਪ੍ਰਸ਼ੰਸਕਾਂ ਨੂੰ ਡੂੰਘੇ ਦੁੱਖ ਵਿੱਚ ਛੱਡ ਦਿੱਤਾ। ਪਰ ਖੁਦਕੁਸ਼ੀ ਦੇ ਪਿੱਛੇ ਦਾ ਭੇਤ ਅਜੇ ਵੀ ਸੁਲਝਿਆ ਨਹੀਂ ਹੈ। ਅਮਰੀਕਾ ਦੇ ਸੂਬੇ ਕੈਲੀਫੋਰਨੀਆ ਦੀ 17 ਸਾਲਾ ਐਮਿਲੀ ਗੋਲਡ ਨੇ ਹਾਲ ਹੀ ਵਿਚ ਅਮਰੀਕਾਜ਼ ਗੌਟ ਟੈਲੇਂਟ ਦੇ ਕੁਆਰਟਰ ਫਾਈਨਲ ਵਿੱਚ ਆਪਣੀ ਥਾਂ ਬਣਾ ਲਈ ਸੀ। ਉਸ ਨੇ ਲਾਸ ਓਸੋਸ ਹਾਈ ਸਕੂਲ ਦੀ ਡਾਂਸ ਟੀਮਨਾਲ ਪ੍ਰਤਿਭਾ ਸ਼ੋਅ ਵਿੱਚ ਵੀ ਪ੍ਰਵੇਸ਼ ਕੀਤਾ ਸੀ। 

ਹਾਲਾਂਕਿ, ਸੈਨ ਬਰਨਾਰਡੀਨੋ ਕੋਰੋਨਰ ਦੇ ਦਫਤਰ ਦੇ ਲੋਕਾਂ ਨੇ ਖੁਲਾਸਾ ਕੀਤਾ ਹੈ ਕਿ ਹਾਈ ਸਕੂਲ ਦੀ  ਇਸ ਡਾਂਸਰ ਨੇ ਬੀਤੀ ਰਾਤ 11:52 ਵਜੇ ਖੁਦਕੁਸ਼ੀ ਕਰ ਲਈ। ਉਸ ਦੇ ਪ੍ਰਸ਼ੰਸਕ, ਸਾਥੀ ਡਾਂਸਰ ਅਤੇ ਸ਼ੁਭਚਿੰਤਕ ਉਸ ਦੀ ਮੌਤ ਦੀ ਖ਼ਬਰ ਸੁਣ ਕੇ ਸਦਮੇ ਵਿੱਚ ਹਨ। ਉਸ ਦੀ ਲਾਸ਼ ਅੱਧੀ ਰਾਤ ਨੂੰ ਰੈਂਚੋ ਕੁਕਾਮੋਂਗਾ ਵਿੱਚ ਇੱਕ ਓਵਰਪਾਸ ਦੇ ਹੇਠਾਂ ਤੋ ਮਿਲੀ।ਕੈਲੀਫੋਰਨੀਆ ਹਾਈਵੇ ਪੈਟਰੋਲ ਪਬਲਿਕ ਇਨਫਰਮੇਸ਼ਨ ਅਫਸਰ ਰੋਡਰੀਗੋ ਜਿਮੇਨੇਜ਼ ਨੇ ਦੱਸਿਆ ਕਿ ਜਦੋਂ ਅਧਿਕਾਰੀ ਘਟਨਾ ਸਥਾਨ 'ਤੇ ਪਹੁੰਚੇ ਤਾਂ ਉਨ੍ਹਾਂ ਨੂੰ 210 ਈਸਟਬਾਉਂਡ ਦੀ ਕਾਰਪੂਲ ਲੇਨ ਵਿੱਚ ਇੱਕ 17 ਸਾਲਾ ਕੁੜੀ ਦੀ ਲਾਸ਼ਮਿਲੀ ਸੀ। ਜਿਸ ਦੀ ਪਛਾਣ  ਐਮਿਲੀ ਗੋਲਡ ਵਜੋਂ ਹੋਈ ਜਿਸ ਨੇ ਅਮਰੀਕਾ ਦੇ ਗੌਟ ਟੇਲੈਂਟ 'ਤੇ ਦਰਸ਼ਕਾਂ ਦੇ ਵਿੱਚ ਵਾਹ-ਵਾਹ ਖੱਟੀ ਸੀ। ਅਤੇ ਉਹ ਆਪਣੀ ਕਲਾ ਦੇ ਨਾਲ ਕੁਆਰਟਰ ਫਾਈਨਲ ਵਿੱਚ ਪਹੁੰਚ ਗਈ ਸੀ। 

ਪੜ੍ਹੋ ਇਹ ਅਹਿਮ ਖ਼ਬਰ- ਡੋਨਾਲਡ ਟਰੰਪ ਭਾਰਤ ਦੇ PM ਨਰਿੰਦਰ ਮੋਦੀ ਦੇ ਨਾਲ ਕਰਨਗੇ ਮੁਲਾਕਾਤ

ਇੱਕ ਮਹੀਨੇ ਤੋ ਬਾਅਦ ਉਸਦੀ ਬੇਵਕਤੀ ਮੌਤ ਨੇ ਸਭ ਨੂੰ ਹੈਰਾਨ ਕਰ ਕੇ ਰੱਖ ਦਿੱਤਾ ਹੈ।ਲਾਸ ਓਸੋਸ ਹਾਈ ਸਕੂਲ ਯੂਨੀਵਰਸਿਟੀ ਦੇ ਸਾਰੇ ਸਟਾਫ ਨੇ ਐਮਿਲੀ ਗੋਲਡ ਦੀ ਮੌਤ 'ਤੇ ਡੂੰਘੇ ਸੋਗ ਦਾ ਪ੍ਰਗਟਾਵਾ ਵੀ ਕੀਤਾ ਅਤੇ ਇਸ ਨੂੰ ਇੰਸਟਾਗ੍ਰਾਮ 'ਤੇ ਪੋਸਟ ਵੀ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ  “ਸਾਡੀ ਸੁੰਦਰ, ਦਿਆਲੂ ਅਤੇ ਪਿਆਰ ਕਰਨ ਵਾਲੀ ਐਮਿਲੀ ਗੋਲਡ ਸਾਡੇ ਵਿੱਚ ਨਹੀ ਰਹੀ ਅਤੇ ਇਹ ਭਾਰੀ ਦੁੱਖਦਾਈ ਸੂਚਨਾ ਹੈ।ਅਸੀਂ ਇੱਕ ਸੀਨੀਅਰ ਅਤੇ ਯੂਨੀਵਰਸਿਟੀ ਦੇ ਡਾਂਸ ਕਪਤਾਨ ਦੇ ਦੇਹਾਂਤ ਨੂੰ ਸਭ ਦੇ ਨਾਲ ਦੁੱਖ ਸਾਂਝਾ ਕਰਦੇ ਹਾਂ। ਐਮਿਲੀ ਗੋਲ਼ਡ ਹਮੇਸ਼ਾ ਆਪਣੀ ਤਾਕਤ, ਵਚਨਬੱਧਤਾ, ਦਿਆਲਤਾ, ਦਇਆ ਅਤੇ ਸਭ ਤੋਂ ਨਿਮਰ ਦਿਲ ਦੁਆਰਾ ਸਾਡੀ ਕੋਰ ਟੀਮ ਦੀਆਂ ਕਦਰਾਂ-ਕੀਮਤਾਂ ਦੇ ਹਰ ਪਹਿਲੂ ਨੂੰ ਦਰਸਾਉਂਦੀ ਰਹੇਗੀ।” ਲੋਸ ਓਸੋਸ ਹਾਈ ਸਕੂਲ ਯੂਨੀਵਰਸਿਟੀ ਡਾਂਸ ਟੀਮ ਨੇ ਸੋਮਵਾਰ ਨੂੰ ਇੰਸਟਾਗ੍ਰਾਮ ਦੁਆਰਾ ਇਹ ਘੋਸ਼ਣਾ ਕੀਤੀ। ਇਸ ਤੋਂ ਇਲਾਵਾ ਉਸ ਦੇ ਪਰਿਵਾਰ ਦੀ ਸਹਾਇਤਾ ਲਈ ਫੰਡ ਇਕੱਠਾ ਕੀਤਾ ਜਾ ਰਿਹਾ ਹੈ। ਜੈਨੇਟ ਫਿਏਰੋ ਨਾਂ ਦੀ ਔਰਤ ਨੇ ਗੌਫੰਡਮੀ ਦੀ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਪਰਿਵਾਰ ਦੀ ਮਦਦ ਲਈ ਜਨਤਾ ਤੋ ਮਦਦ ਦੀ ਮੰਗ ਵੀ  ਕੀਤੀ। ਇਸ ਦੌਰਾਨ ਅਧਿਕਾਰੀ ਗੋਲਡ ਦੀ ਮੌਤ ਦੇ ਕਾਰਨਾਂ ਬਾਰੇ ਜਾਂਚ ਕਰ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Emily Gold
  • Suicide
  • Got Talent
  • USA
  • ਐਮਿਲੀ ਗੋਲਡ
  • ਖੁਦਕੁਸ਼ੀ
  • ਗੌਟ ਟੇਲੈਂਟ
  • ਅਮਰੀਕਾ

ਕੈਨੇਡਾ ਦੀਆਂ ਸੂਬਾਈ ਚੋਣਾਂ 'ਚ 27 ਪੰਜਾਬੀ ਅਜ਼ਮਾ ਰਹੇ ਕਿਸਮਤ

NEXT STORY

Stories You May Like

  • iphone 17 becomes cheaper by 15 000 in india
    ਸਸਤਾ ਹੋ ਗਿਆ iPhone 17 ! 15,000 ਤੱਕ ਘਟੀਆਂ ਕੀਮਤਾਂ
  • 17 afghan migrants of thirst women and children among the dead
    ਪਿਆਸ ਨਾਲ 17 ਅਫਗਾਨ ਪ੍ਰਵਾਸੀਆਂ ਦੀ ਮੌਤ, ਔਰਤਾਂ ਤੇ ਬੱਚੇ ਵੀ ਸ਼ਾਮਲ
  • tanvi patri won under 17 title in badminton asia junior championship
    ਤਨਵੀ ਪੱਤਰੀ ਨੇ ਬੈਡਮਿੰਟਨ ਏਸ਼ੀਆ ਜੂਨੀਅਰ ਚੈਂਪੀਅਨਸ਼ਿਪ ਵਿੱਚ ਅੰਡਰ-17 ਖਿਤਾਬ ਜਿੱਤਿਆ
  • the inquiry committee considered the report in the case of 17 gursikh employees
    17 ਗੁਰਸਿੱਖ ਮੁਲਾਜ਼ਮਾਂ ਦੇ ਮਾਮਲੇ ’ਚ ਘੋਖ ਕਮੇਟੀ ਨੇ ਵਿਚਾਰੀ ਰਿਪੋਰਟ
  • khalsa college grade 4 employee commits suicide
    ਪੰਜਾਬ: ਖਾਲਸਾ ਕਾਲਜ ਦੇ ਕਰਮਚਾਰੀ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੀ ਵਾਇਰਲ
  • iphone 17 pro prices have dropped
    iPhone 17 Pro ਦੀਆਂ ਡਿੱਗੀਆਂ ਕੀਮਤਾਂ ! ਮਿਲ ਰਿਹਾ 65,000 ਦਾ Discount
  • 17 year old sister saves life of 10 year old brother suffering from cancer
    17 ਸਾਲਾ ਭੈਣ ਨੇ ਕੈਂਸਰ ਪੀੜਤ 10 ਸਾਲਾ ਭਰਾ ਦੀ ਬਚਾਈ ਜ਼ਿੰਦਗੀ, ਬੋਨ ਮੈਰੋ ਦਾਨ ਕੀਤਾ
  • seva sankalp abhiyan to launch in punjab on september 17
    ਪੰਜਾਬ 'ਚ 17 ਸਤੰਬਰ ਤੋਂ ਸ਼ੁਰੂ ਹੋਵੇਗਾ ‘ਸੇਵਾ ਸੰਕਲਪ ਅਭਿਆਨ’, ਢਿੱਲੋਂ ਨੇ 13 ਵਿਸ਼ੇਸ਼ ਪ੍ਰੋਗਰਾਮਾਂ ਦਾ ਕੀਤਾ ਐਲਾਨ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • japan  s central bank raises policy interest rate
      ਜਾਪਾਨ ਦੇ ਕੇਂਦਰੀ ਬੈਂਕ ਨੇ ਨੀਤੀਗਤ ਵਿਆਜ ਦਰ ਵਧਾ ਕੇ 1.25 ਫੀਸਦੀ ਕੀਤੀ
    • indian in britain
      ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ
    • india  pakistan  aircraft  randhir jaiswal
      ਜਹਾਜ਼ਾਂ ਦੀ ਟੱਕਰ ਦੇ ਸੰਬੰਧ 'ਚ ਪਾਕਿਸਤਾਨ ਦੇ ਦੋਸ਼ਾਂ ਨੂੰ ਭਾਰਤ ਨੇ ਕੀਤਾ ਖਾਰਜ
    • incident in philippines
      ਫਿਲੀਪੀਨ ਦੇ ਸਕੂਲ 'ਚ ਗੋਲੀਬਾਰੀ ;  ਤਿੰਨ ਮੌਤਾਂ, ਛੇ ਜ਼ਖਮੀ
    • flash flood in nepal
      ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...
    • emergency relief equipment to nepal
      ਦੱਖਣੀ ਕੋਰੀਆ ਅਤੇ ਯੂਐਨਡੀਪੀ ਨੇ ਨੇਪਾਲ ਨੂੰ ਪ੍ਰਦਾਨ ਕੀਤੇ ਐਮਰਜੈਂਸੀ ਰਾਹਤ ਉਪਕਰਣ
    • operations in  pakistan
      ਪਾਕਿਸਤਾਨ 'ਚ ਦੋ ਕਾਰਵਾਈਆਂ 'ਚ 10 ਅੱਤਵਾਦੀ ਢੇਰ
    • major blow from economic slowdown in china
      ਚੀਨ 'ਚ ਆਰਥਿਕ ਮੰਦੀ ਦਾ ਵੱਡਾ ਝਟਕਾ: ਨੌਜਵਾਨਾਂ ਲਈ 'ਬੇਰੋਜ਼ਗਾਰੀ' ਬਣੀ...
    • big incident in pakistan
      ਵੱਡੀ ਖ਼ਬਰ  : ਪਾਕਿਸਤਾਨ 'ਚ ਜੁਮੇ ਦੀ ਨਮਾਜ਼ ਦੌਰਾਨ ਆਤਮਘਾਤੀ ਧਮਾਕਾ; 16 ਲੋਕਾਂ...
    • jammat e islami
      ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +