Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 08, 2025

    10:27:19 PM

  • dhaba owner attacked by motorcycle rider

    ਲੋਹਾ ਨਗਰੀ ਮੰਡੀ ਗੋਬਿੰਦਗੜ੍ਹ 'ਚ ਢਾਬਾ ਮਲਿਕ 'ਤੇ...

  • a young man who was collecting money was attacked

    ਕਲੈਕਸ਼ਨ ਕਰ ਰਹੇ ਨੌਜਵਾਨ 'ਤੇ ਦਾਤਰ ਨਾਲ ਹਮਲਾ, 20...

  • daughter beat mother

    ਆਪਣੀ ਹੀ ਧੀ ਬਣੀ ਹੈਵਾਨ! ਬਜ਼ੁਰਗ ਮਾਂ ਦੀ ਕੁੱਟਮਾਰ...

  • the police caught the robber

    ਪੁਲਸ ਨੇ ਚੱਕ ਲਿਆ ਡਕੈਤ! HDFC ਬੈਂਕ 'ਚ ਮਾਰੀ ਸੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • 9/11 ਹਮਲੇ ਤੋਂ 17 ਸਾਲਾਂ ਬਾਅਦ ਇਕ ਵਾਰ ਫਿਰ ਖੋਲ੍ਹਿਆ ਗਿਆ ਕਾਰਟਲੈਂਡੇਟ ਦਾ ਸਬਵੇਅ ਸਟੇਸ਼ਨ

INTERNATIONAL News Punjabi(ਵਿਦੇਸ਼)

9/11 ਹਮਲੇ ਤੋਂ 17 ਸਾਲਾਂ ਬਾਅਦ ਇਕ ਵਾਰ ਫਿਰ ਖੋਲ੍ਹਿਆ ਗਿਆ ਕਾਰਟਲੈਂਡੇਟ ਦਾ ਸਬਵੇਅ ਸਟੇਸ਼ਨ

  • Updated: 11 Sep, 2018 02:05 AM
International
17 years after it was buried by 9 11  new york subway station opens again
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ— 11 ਸਤੰਬਰ 2001 ਨੂੰ ਅਮਰੀਕਾ ਤੇ ਦੁਨੀਆ 'ਤੇ ਸਭ ਤੋਂ ਵੱਡਾ ਅੱਤਵਾਦੀ ਹਮਲਾ ਹੋਇਆ ਸੀ। ਇਸ ਹਮਲੇ ਨੂੰ 17 ਸਾਲ ਪੂਰੇ ਹੋ ਚੁੱਕੇ ਹਨ ਤੇ 17 ਸਾਲਾਂ ਬਾਅਦ ਨਿਊਯਾਰਕ ਸਿਟੀ ਦੇ ਇਕ ਸਬਵੇਅ ਰੇਲਵੇ ਸਟੇਸ਼ਨ ਨੂੰ ਦੁਬਾਰਾ ਖੋਲ੍ਹਿਆ ਗਿਆ ਹੈ। ਇਹ ਉਹ ਸਟੇਸ਼ਨ ਹੈ ਜੋ ਹਮਲੇ ਦੌਰਾਨ ਪੂਰੀ ਤਰ੍ਹਾਂ ਜ਼ਮੀਨ 'ਚ ਧੱਸ ਗਿਆ ਸੀ। ਇਸੇ ਸਟੇਸ਼ਨ 'ਤੇ ਵਰਲਡ ਟ੍ਰੇਡ ਸੈਂਟਰ ਦੀਆਂ ਦੋਵੇਂ ਇਮਾਰਤਾਂ ਡਿੱਗੀਆਂ ਸਨ। 17 ਸਾਲਾਂ ਬਾਅਦ ਇਥੇ ਇਕ ਵਾਰ ਫਿਰ ਟਰੇਨ ਦੀ ਆਵਾਜ਼ ਸੁਣੀ ਜਾ ਸਕਦੀ ਹੈ ਤੇ ਲੋਕਾਂ ਦੀ ਚਹਿਲ-ਪਹਿਲ ਨੂੰ ਮਹਿਸੂਸ ਕੀਤਾ ਜਾ ਸਕਦਾ ਹੈ। ਸਬਵੇਅ ਦੇ ਦੁਬਾਰਾ ਖੁੱਲ੍ਹਣ 'ਤੇ ਇਕ ਵੀਡੀਓ ਵੀ ਜਾਰੀ ਕੀਤਾ ਗਿਆ ਹੈ। ਇਸ ਵੀਡੀਓ 'ਚ ਲੋਕਾਂ ਦੇ ਚਿਹਰੇ 'ਤੇ ਮੁਸਕੁਰਾਹਟ, ਤਾਲੀਆਂ ਵਜਾਉਂਦੇ ਤੇ ਇਵੈਂਟ ਨੂੰ ਫੋਨ 'ਤੇ ਰਿਕਾਰਡ ਕਰਦਿਆਂ ਹੋਇਆ ਦੇਖਿਆ ਜਾ ਸਕਦਾ ਹੈ।

PunjabKesari

ਪੂਰੀ ਤਰ੍ਹਾਂ ਨਾਲ ਤਬਾਹ ਹੋ ਗਿਆ ਸੀ ਸਟੇਸ਼ਨ
11 ਸਤੰਬਰ 2001 ਨੂੰ ਜਦੋਂ ਨਿਊਯਾਰਕ ਸਥਿਤ ਟਵਿਨ ਟਾਵਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ ਤਾਂ ਇਹ ਸਟੇਸ਼ਨ ਪੂਰੀ ਤਰ੍ਹਾਂ ਨਾਲ ਤਬਾਹ ਹੋ ਗਿਆ ਸੀ। ਇਸ ਸਟੇਸ਼ਨ ਦਾ ਨਾਂ ਕਾਰਟਲੈਂਡੇਟ ਸਟਾਪ ਰੱਖਿਆ ਗਿਆ ਹੈ। ਇਸ ਨੂੰ ਇਹ ਨਾਂ ਇਸ ਲਈ ਦਿੱਤਾ ਗਿਆ ਕਿਉਂਕਿ ਇਸੇ ਗਲੀ 'ਚ ਟਵਿਨ ਟਾਵਰ ਸਥਿਤ ਸਨ। ਸ਼ਨੀਵਾਰ ਨੂੰ ਇਸ ਸਟੇਸ਼ਨ ਨੂੰ ਖੋਲ੍ਹਿਆ ਗਿਆ ਤੇ 17 ਸਾਲ ਬਾਅਦ ਇਥੋਂ ਕੋਈ ਟਰੇਨ ਲੰਘੀ ਹੈ।

PunjabKesari

181 ਮਿਲੀਅਨ ਡਾਲਰ ਦੀ ਲਾਗਤ ਨਾਲ ਤਿੰਨ ਸਾਲ 'ਚ ਹੋਇਆ ਤਿਆਰ
ਇਸ ਸਟੇਸ਼ਨ ਦੇ ਨਿਰਮਾਣ 'ਚ ਕਾਫੀ ਸਮਾਂ ਲੱਗ ਗਿਆ ਕਿਉਂਕਿ ਮਲਬਾ ਸਾਫ ਨਹੀਂ ਹੋ ਸਕਿਆ ਸੀ ਤੇ ਨਿਰਮਾਣ ਕਾਰਜ ਜ਼ਮੀਨ ਦੇ ਅੰਦਰ ਚੱਲ ਰਿਹਾ ਸੀ, ਜਿਸ ਦੇ ਨੇੜੇ ਕਈ ਇਮਾਰਤਾਂ ਹਨ। ਟਵਿਨ ਟਾਵਰਸ ਜਦੋਂ ਇਸ ਸਟੇਸ਼ਨ 'ਤੇ ਡਿੱਗੇ ਤਾਂ ਉਨ੍ਹਾਂ ਨੇ ਸਟੇਸ਼ਨ ਦੀ ਛੱਤ ਨੂੰ ਪੂਰੀ ਤਰ੍ਹਾਂ ਨਾਲ ਤਬਾਹ ਕਰ ਦਿੱਤਾ। ਇਸ ਤੋਂ ਇਲਾਵਾ 1200 ਫੁੱਟ ਦੀ ਟ੍ਰੈਕ ਵੀ ਦੋਵਾਂ ਪਾਸਿਓਂ ਤਬਾਹ ਹੋ ਗਈ। ਇਹ ਪੂਰਾ ਪ੍ਰੋਜੈਕਟ 181 ਮਿਲੀਅਨ ਡਾਲਰ ਦਾ ਸੀ ਤੇ ਇਸ 'ਤੇ ਕਈ ਲੋਕਾਂ ਦੀਆਂ ਨਜ਼ਰਾਂ ਟਿੱਕੀਆਂ ਹੋਈਆਂ ਸਨ। ਦੱਸਣਯੋਗ ਹੈ ਕਿ ਅੱਤਵਾਦੀ ਹਮਲੇ ਸਮੇਂ ਅਲ ਕਾਇਦਾ ਦੇ ਅੱਤਵਾਦੀਆਂ ਨੇ ਦੋ ਯਾਤਰੀ ਜਹਾਜ਼ਾਂ ਨੂੰ ਹਾਈਜੈਕ ਕਰਕੇ ਟਾਵਰਾਂ 'ਚ ਮਾਰ ਦਿੱਤਾ ਸੀ। ਇਸ ਸਟੇਸ਼ਨ ਦਾ ਨਿਰਮਾਣ ਕਾਰਜ ਸਾਲ 2015 'ਚ ਸ਼ੁਰੂ ਕੀਤਾ ਗਿਆ ਸੀ।

PunjabKesari

3,000 ਲੋਕਾਂ ਦੀ ਹੋਈ ਮੌਤ
9/11 ਹਮਲਿਆਂ 'ਚ ਕਰੀਬ 3 ਹਜ਼ਾਰ ਲੋਕਾਂ ਦੀ ਮੌਤ ਹੋ ਗਈ ਸੀ ਤੇ ਹਮਲੇ ਨੂੰ ਅਲਕਾਇਦਾ ਦੇ ਅੱਤਵਾਦੀਆਂ ਨੇ ਅੰਜਾਮ ਦਿੱਤਾ ਸੀ। ਇਨ੍ਹਾਂ ਹਮਲਿਆਂ ਤੋਂ ਬਾਅਦ ਇਰਾਕ ਤੇ ਅਫਗਾਨਿਸਤਾਨ 'ਚ ਖਤਰਨਾਕ ਤੇ ਕਈ ਸਾਲਾਂ ਤੱਕ ਚੱਲਣ ਵਾਲੇ ਯੁੱਧ ਦੀ ਸ਼ੁਰੂਆਤ ਹੋਈ। ਇਸੇ ਕਾਰਨ ਇਰਾਕ ਤੇ ਅਫਗਾਨਿਸਤਾਨ 'ਚ ਕਈ ਦਿਨਾਂ ਤੱਕ ਹਿੰਸਾ ਦਾ ਦੌਰ ਚੱਲਿਆ ਤੇ ਦੋਵੇਂ ਦੇਸ਼ ਅਸਥਿਰਤਾ ਦਾ ਸਾਹਮਣਾ ਕਰਨ ਲਈ ਮਜਬੂਰ ਹੋ ਗਏ।

PunjabKesari

  • 911 ਹਮਲੇ
  • ਸਬਵੇਅ ਸਟੇਸ਼ਨ
  • ਅਮਰੀਕਾ
  • 911 attacks
  • subway station
  • USA

ਸ਼ੀ ਦੀ ਸਰਕਾਰ ਨੇ ਬੰਦ ਕਰਾਈ ਬੀਜਿੰਗ ਦੀ 'ਜਿਓਨ' ਚਰਚ

NEXT STORY

Stories You May Like

  • dinanagar police seized a truck with 9 cows
    ਦੀਨਾਨਗਰ ਪੁਲਸ ਨੇ ਇਕ ਟਰੱਕ 'ਚੋਂ 9 ਗਊਆਂ ਤੇ 2 ਵੱਛੀਆਂ ਸਮੇਤ ਟਰੱਕ ਨੂੰ ਕੀਤਾ ਕਾਬੂ
  • court extends tahawwur rana  s judicial custody till july 9
    26/11 Mumbai terror attack : ਅਦਾਲਤ ਨੇ ਤਹੱਵੁਰ ਰਾਣਾ ਦੀ ਨਿਆਂਇਕ ਹਿਰਾਸਤ 9 ਜੁਲਾਈ ਤੱਕ ਵਧਾਈ
  • historic fort of firozpur opened to public after 200 years
    200 ਸਾਲਾਂ ਮਗਰੋਂ ਜਨਤਾ ਲਈ ਖੋਲ੍ਹਿਆ ਗਿਆ ਫਿਰੋਜ਼ਪੁਰ ਦਾ ਇਤਿਹਾਸਕ ਕਿਲ੍ਹਾ
  • poverty in india has come down so much in 11 years
    11 ਸਾਲਾਂ 'ਚ ਇੰਨੀ ਘੱਟੀ ਭਾਰਤ 'ਚ ਗਰੀਬੀ, ਵਿਸ਼ਵ ਬੈਂਕ ਦੇ ਅੰਕੜਿਆਂ ਤੋਂ ਦੁਨੀਆ ਹੈਰਾਨ
  • pm modi surprised once again
    PM ਮੋਦੀ ਨੇ ਇਕ ਵਾਰ ਫਿਰ ਹੈਰਾਨ ਕਰ ਦਿੱਤਾ
  • heavy rain wreaks havoc 9 killed in floods and landslides
    ਕਹਿਰ ਬਣ ਵਰ੍ਹ ਰਿਹਾ ਮੀਂਹ, ਘਰਾਂ 'ਚ ਭਰ ਗਿਆ ਪਾਣੀ, 9 ਲੋਕਾਂ ਦੀ ਗਈ ਜਾਨ
  • sgpc  s internal committee meeting to be held on june 9
    9 ਜੂਨ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
  • cheating rs 17 lakh 92 thousand in the name of sending them abroad
    ਵਿਦੇਸ਼ ਭੇਜਣ ਦੇ ਨਾਮ ’ਤੇ 17 ਲੱਖ 92 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਸਮੇਤ ਚਾਰ ਨਾਮਜ਼ਦ
  • a young man who was collecting money was attacked
    ਕਲੈਕਸ਼ਨ ਕਰ ਰਹੇ ਨੌਜਵਾਨ 'ਤੇ ਦਾਤਰ ਨਾਲ ਹਮਲਾ, 20 ਹਜ਼ਾਰ ਦੀ ਨਕਦੀ ਲੁੱਟੀ
  • heat wave yellow alert issued for 9 districts in punjab
    ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...
  • big blow to congress many big leaders join aap
    ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...
  • man arrested with illegal revolver
    ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਨੂੰ ਨਾਜਾਇਜ਼ ਰਿਵਾਲਵਰ ਸਮੇਤ ਕਾਬੂ
  • vigilance investigates corruption in municipal corporation jalandhar
    ਨਗਰ ਨਿਗਮ ਜਲੰਧਰ ’ਚ ਭ੍ਰਿਸ਼ਟਾਚਾਰ ਦਾ ਕਾਰਨ ਬਣ ਰਹੇ ਨੇ ਕਈ JE ਤੇ SDO,ਚੱਲ ਰਹੀ...
  • punjab dgp announces high tech war against narco terrorism
    ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ...
  • there will be long power cut in punjab today
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • 132 drug smugglers arrested under   war against drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 1.3 ਕਿੱਲੋ ਹੈਰੋਇਨ, ਡਰੱਗ ਮਨੀ ਸਣੇ 132 ਨਸ਼ਾ...
Trending
Ek Nazar
heat wave yellow alert issued for 9 districts in punjab

ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...

major robbery at goldsmith s shop in punjab

ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

big blow to congress many big leaders join aap

ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...

boy commits suicide by shooting himself in barnala

ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...

greta thunberg israel

ਗ੍ਰੇਟਾ ਥਨਬਰਗ ਅਤੇ ਹੋਰ ਕਾਰਕੁਨਾਂ ਨੂੰ ਗਾਜ਼ਾ ਲਿਜਾਣ ਵਾਲੀ ਕਿਸ਼ਤੀ 'ਤੇ ਰੋਕ

fire breaks out in market

ਅਫਗਾਨਿਸਤਾਨ: ਬਾਜ਼ਾਰ 'ਚ ਲੱਗੀ ਭਿਆਨਕ ਅੱਗ

car falls into ravine

ਖੱਡ 'ਚ ਡਿੱਗੀ ਕਾਰ, 4 ਲੋਕਾਂ ਦੀ ਮੌਤ

fbi director warns protesters

ਪੁਲਸ 'ਤੇ ਹਮਲਾ ਕੀਤਾ ਤਾਂ ਜਾਓਗੇ ਜੇਲ੍ਹ : FBI ਡਾਇਰੈਕਟਰ ਦੀ ਪ੍ਰਦਰਸ਼ਨਕਾਰੀਆਂ...

major incident in punjab bullets fired in flour mill

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

us ends nepal tps status

ਅਮਰੀਕਾ ਦਾ ਵੱਡਾ ਕਦਮ, ਨੇਪਾਲ ਦਾ TPS ਦਰਜਾ ਕੀਤਾ ਖਤਮ

italians vote on citizenship

ਇਟਲੀ 'ਚ 'ਨਾਗਰਿਕਤਾ' ਲਈ ਵੋਟਿੰਗ, 25 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ

canadian journalist khalistanis

‘Still shaking’: ਕੈਨੇਡੀਅਨ ਪੱਤਰਕਾਰ ਨੂੰ ਖਾਲਿਸਤਾਨੀਆਂ ਨੇ ਧਮਕਾਇਆ, ਸੁਣਾਈ...

popular tiktoker lam detained in us

ਅਮਰੀਕਾ 'ਚ ਹਿਰਾਸਤ 'ਚ ਲਿਆ ਗਿਆ ਪ੍ਰਸਿੱਧ ਟਿਕਟਾਕਰ ਲੈਮ

india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

us warns uk  chinese embassy

ਯੂ.ਕੇ 'ਚ ਚੀਨ ਖੋਲ੍ਹਣ ਜਾ ਰਿਹੈ ਦੂਤਘਰ, ਅਮਰੀਕਾ ਨੇ ਦਿੱਤੀ ਚਿਤਾਵਨੀ

there will be long power cut in punjab today

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...

two indian american candidates lead in texas city council elections

ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ

deepak tijori claimed wife was married divorce first husband

20 ਸਾਲਾਂ ਤੱਕ ਕਿਸੇ ਹੋਰ ਦੀ ਪਤਨੀ ਨਾਲ ਰਿਹਾ ਮਸ਼ਹੂਰ ਅਦਾਕਾਰ, ਸੱਚਾਈ ਪਤਾ ਚੱਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਵਿਦੇਸ਼ ਦੀਆਂ ਖਬਰਾਂ
    • indians oxford university announcement
      2028 ਤੋਂ ਆਕਸਫੋਰਡ ਯੂਨੀਵਰਸਿਟੀ 'ਚ ਪੜ੍ਹਨ ਵਾਲੇ ਭਾਰਤੀਆਂ ਲਈ ਅਹਿਮ ਐਲਾਨ
    • us ends nepal tps status
      ਅਮਰੀਕਾ ਦਾ ਵੱਡਾ ਕਦਮ, ਨੇਪਾਲ ਦਾ TPS ਦਰਜਾ ਕੀਤਾ ਖਤਮ
    • indian origin couple new zealand royal honour
      ਮਾਣ ਦੀ ਗੱਲ, ਭਾਰਤੀ ਮੂਲ ਦੇ ਜੋੜੇ ਨੂੰ ਮਿਲੇਗਾ ਨਿਊਜ਼ੀਲੈਂਡ ਦਾ ਸ਼ਾਹੀ ਸਨਮਾਨ
    • lenin idol removed
      ਕਿਰਗਿਸਤਾਨ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਤੋਂ ਹਟਾਇਆ ਗਿਆ ਲੈਨਿਨ ਦਾ ਬੁੱਤ
    • us expert warns of worse than covid threat
      Corona ਤੋਂ ਵੀ ਬਦਤਰ ਹੋਣਗੇ ਹਾਲਾਤ...! ਅਮਰੀਕੀ ਮਾਹਰ ਨੇ 'ਐਗਰੋ ਟੈਰਰਿਜ਼ਮ' 'ਤੇ...
    • italians vote on citizenship
      ਇਟਲੀ 'ਚ 'ਨਾਗਰਿਕਤਾ' ਲਈ ਵੋਟਿੰਗ, 25 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ
    • canadian journalist khalistanis
      ‘Still shaking’: ਕੈਨੇਡੀਅਨ ਪੱਤਰਕਾਰ ਨੂੰ ਖਾਲਿਸਤਾਨੀਆਂ ਨੇ ਧਮਕਾਇਆ, ਸੁਣਾਈ...
    • popular tiktoker lam detained in us
      ਅਮਰੀਕਾ 'ਚ ਹਿਰਾਸਤ 'ਚ ਲਿਆ ਗਿਆ ਪ੍ਰਸਿੱਧ ਟਿਕਟਾਕਰ ਲੈਮ
    • punjabi women win city council elections
      ਅਮਰੀਕਾ : ਪੰਜਾਬਣ ਸਮੇਤ ਭਾਰਤੀ ਉਮੀਦਵਾਰ ਨੇ ਸਿਟੀ ਕੌਂਸਲ ਚੋਣਾਂ 'ਚ ਗੱਡੇ ਜਿੱਤ...
    • gas cylinder blast kills family members
      ਫਟਿਆ ਗੈਸ ਸਿਲੰਡਰ, ਇਕੋ ਪਰਿਵਾਰ ਦੇ 6 ਮੈਂਬਰਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +