Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 31, 2026

    12:53:31 PM

  • court decision  life imprisonment

    ਜਲੰਧਰ 'ਚ ਪੁੱਤ ਦਾ ਕਤਲ ਕਰਨ ਵਾਲੀ ਮਾਂ ਨੂੰ...

  • us attacked iran s isfahan

    ਈਰਾਨ 'ਤੇ ਅਮਰੀਕਾ ਦਾ ਭਿਆਨਕ ਹਮਲਾ! ਇਸਫਾਹਾਨ 'ਚ...

  • painful death of punjab police sub inspector

    ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਦੀ ਦਰਦਨਾਕ ਮੌਤ

  • punjab schools timing

    ਪੰਜਾਬ ਦੇ ਸਕੂਲਾਂ 'ਚ ਵੱਡਾ ਬਦਲਾਅ, ਨਵੇਂ ਸੈਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ ’ਚ ਪੰਜਾਬੀ ਨੌਜਵਾਨ ’ਤੇ ਲੱਗੇ 19 ਦੋਸ਼

INTERNATIONAL News Punjabi(ਵਿਦੇਸ਼)

ਕੈਨੇਡਾ ’ਚ ਪੰਜਾਬੀ ਨੌਜਵਾਨ ’ਤੇ ਲੱਗੇ 19 ਦੋਸ਼

  • Edited By Vandana,
  • Updated: 12 Mar, 2024 01:29 PM
Canada
19 charges against punjabi youth in canada
  • Share
    • Facebook
    • Tumblr
    • Linkedin
    • Twitter
  • Comment

ਮਿਸੀਸਾਗਾ: ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਮਿਸੀਸਾਗਾ ਦੇ ਲਵਪ੍ਰੀਤ ਸਿੰਘ ਵਿਰੁੱਧ ਪਛਾਣ ਚੋਰੀ, ਜ਼ਮਾਨਤ ਸ਼ਰਤਾਂ ਦੀ ਉਲੰਘਣਾ ਅਤੇ ਨਸ਼ਾ ਕਰ ਕੇ ਟਰੱਕ ਚਲਾਉਣ ਵਰਗੇ 19 ਦੋਸ਼ ਆਇਦ ਕੀਤੇ ਗਏ ਹਨ। ਪੀਲ ਰੀਜਨਲ ਪੁਲਸ ਨੇ ਦੱਸਿਆ ਕਿ ਬਰੈਂਪਟਨ ਦੇ ਵਿਲੀਅਮਜ਼ ਪਾਰਕਵੇਅ ਅਤੇ ਡਿਕਸੀ ਰੋਡ ਇਲਾਕੇ ਵਿਚ ਇਕ ਟਰੱਕ ਪਾਬੰਦੀਸ਼ੁਦਾ ਖੇਤਰ ਵਿਚ ਦਾਖਲ ਹੋ ਗਿਆ। ਜਦੋਂ ਪੁਲਸ ਅਫਸਰਾਂ ਨੇ ਉਸ ਨੂੰ ਰੋਕਣ ਦਾ ਯਤਨ ਕੀਤਾ ਤਾਂ ਦੋਸ਼ੀ ਟਰੱਕ ਭਜਾ ਕੇ ਲੈ ਗਿਆ। ਪੁਲਸ ਨੇ ਟਰੱਕ ਡਰਾਈਵਰ ਦੀ ਸ਼ਨਾਖਤ 29 ਸਾਲ ਦੇ ਲਵਪ੍ਰੀਤ ਸਿੰਘ ਵਜੋਂ ਕੀਤੀ ਹੈ ਅਤੇ ਗ੍ਰਿਫ਼ਤਾਰੀ ਵੇਲੇ ਉਹ ਕਥਿਤ ਤੌਰ ’ਤੇ ਨਸ਼ਾ ਕਰ ਕੇ ਕਿਰਾਏ ਵਾਲੀ ਗੱਡੀ ਚਲਾ ਰਿਹਾ ਸੀ।

ਪਛਾਣ ਚੋਰੀ ਅਤੇ ਜ਼ਮਾਨਤ ਸ਼ਰਤਾਂ ਦੀ ਉਲੰਘਣਾ ਦੇ ਦੋਸ਼ ਵੀ ਸ਼ਾਮਲ

ਡਰਾਈਵਿੰਗ ਕਰਦਿਆਂ ਉਸ ਨੇ ਰਿਹਾਈ ਸ਼ਰਤਾਂ ਦੀ ਸਿੱਧੇ ਤੌਰ ’ਤੇ ਉਲੰਘਣਾ ਕੀਤੀ ਅਤੇ ਹੁਣ ਉਸ ਵਿਰੁੱਧ ਹੈਰੋਇਨ ਅਤੇ ਮੈਥਮਫੈਟਾਮਿਨ ਰੱਖਣ, ਖਤਰਨਾਕ ਤਰੀਕੇ ਨਾਲ ਅਤੇ ਨਸ਼ਾ ਕਰ ਕੇ ਗੱਡੀ ਚਲਾਉਣ ਵਰਗੇ 19 ਦੋਸ਼ ਆਇਦ ਕੀਤੇ ਗਏ ਹਨ। ਪੁਲਸ ਮੁਤਾਬਕ ਲਵਪ੍ਰੀਤ ਸਿੰਘ ਨੂੰ ਅਤੀਤ ਵਿਚ ਵੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਜਦੋਂ ਵੱਖ-ਵੱਖ ਪੁਲਸ ਏਜੰਸੀਆਂ ਨੇ ਇਕ ਹਜ਼ਾਰ ਕਿਲੋਮੀਟਰ ਤੱਕ ਉਸ ਦਾ ਪਿੱਛਾ ਕੀਤਾ ਅਤੇ ਆਖਰਕਾਰ ਇਟੋਬੀਕੋ ਵਿਖੇ ਕਾਬੂ ਕੀਤਾ ਜਾ ਸਕਿਆ। ਮੁਲਜ਼ਮ ਕੋਲੋਂ ਕਥਿਤ ਤੌਰ ’ਤੇ ਜਾਅਲੀ ਡਰਾਈਵਿੰਗ ਦਸਤਾਵੇਜ਼ ਵੀ ਬਰਾਮਦ ਕੀਤੇ ਗਏ ਜਿਨ੍ਹਾਂ ਦੇ ਆਧਾਰ ’ਤੇ ਉਹ ਗਰੇਟਰ ਟੋਰਾਂਟੋ ਏਰੀਆ ਸਣੇ ਕੈਨੇਡਾ ਦੇ ਵੱਖ ਵੱਖ ਰਾਜਾਂ ਵਿਚ ਟ੍ਰਾਂਸਪੋਰਟ ਟਰੱਕ ਚਲਾਉਂਦਾ ਰਿਹਾ।

ਪੜ੍ਹੋ ਇਹ ਅਹਿਮ ਖ਼ਬਰ-ਗੈਰ ਕਾਨੂੰਨੀ ਵੋਟਰ ਰਜਿਸਟ੍ਰੇਸ਼ਨ 'ਤੇ ਬਾਈਡੇਨ ਦੇ ਆਦੇਸ਼ ਨੂੰ ਰੋਕਣ ਦੀ ਮੰਗ

ਨਹੀਂ ਮਿਲੀ ਜ਼ਮਾਨਤ

ਪੀਲ ਪੁਲਸ ਦੇ ਡਿਪਟੀ ਚੀਫ ਮਾਰਕ ਐਂਡਰਿਊਜ਼ ਨੇ ਸੋਮਵਾਰ ਨੂੰ ਦੱਸਿਆ ਕਿ ਦੋਸ਼ਾਂ ਦੀ ਗੰਭੀਰਤਾ ਅਤੇ ਪੁਲਸ ਤੋਂ ਬਚ ਕੇ ਫਰਾਰ ਹੋਣ ਦੇ ਯਤਨ ਨੂੰ ਵੇਖਦਿਆਂ ਲਵਪ੍ਰੀਤ ਸਿੰਘ ਨੂੰ ਜ਼ਮਾਨਤ ਨਾ ਮਿਲ ਸਕੀ ਅਤੇ ਫਿਲਹਾਲ ਉਹ ਹਿਰਾਸਤ ਵਿਚ ਹੈ। ਐਂਡਰਿਊਜ਼ ਨੇ ਕਿਹਾ ਕਿ ਸਾਡੀਆਂ ਸੜਕ ਸੁਰੱਖਿਆ ਟੀਮਾਂ ਆਵਾਜਾਈ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਰੱਖਣ ਲਈ ਵਚਨਬੱਧ ਹਨ। ਚਾਹੇ ਸੜਕਾਂ ’ਤੇ ਰੇਸਿੰਗ ਦਾ ਮਸਲਾ ਹੋਵੇ ਜਾਂ ਨਸ਼ਾ ਕਰ ਕੇ ਗੱਡੀ ਚਲਾਉਣ ਵਾਲੇ ਡਰਾਈਵਰਾਂ ਦਾ, ਸਾਡੇ ਅਫਸਰ ਹਮੇਸ਼ਾ ਸੁਚੇਤ ਰਹਿੰਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

  • Canada
  • Lovepreet Singh
  • 19 charges
  • ਕੈਨੇਡਾ
  • ਲਵਪ੍ਰੀਤ ਸਿੰਘ
  • 19 ਦੋਸ਼

ਬ੍ਰਾਜ਼ੀਲ 'ਚ ਡੇਂਗੂ ਦਾ ਕਹਿਰ, ਹੁਣ ਤੱਕ 391 ਮੌਤਾਂ

NEXT STORY

Stories You May Like

  • punjabi youth killed in alberta shooting
    ਕੈਨੇਡਾ 'ਚ ਗੋਲੀਬਾਰੀ ਦੀ ਘਟਨਾ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ
  • woman serious allegations against mother in law and husband
    ਜਲੰਧਰ 'ਚ ਹੰਗਾਮਾ! ਮਹਿਲਾ ਨੇ ਪਤੀ ਤੇ ਸੱਸ 'ਤੇ ਲਾਏ ਕੁੱਟਮਾਰ ਦੇ ਗੰਭੀਰ ਦੋਸ਼
  • canada deports two punjabi gangsters
    ਕੈਨੇਡਾ ਸਰਕਾਰ ਦੀ ਵੱਡੀ ਕਾਰਵਾਈ, ਦੋ ਪੰਜਾਬੀ ਗੈਂਗਸਟਰਾਂ ਨੂੰ ਕਰ 'ਤਾ ਡਿਪੋਰਟ
  • 19 indians arrested in uae
    ਜੰਗ ਵਿਚਾਲੇ UAE 'ਚ 19 ਭਾਰਤੀ ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਇਹ ਸਖ਼ਤ ਕਾਰਵਾਈ
  • 19 senior police officers transfers
    ਚੋਣ ਕਮਿਸ਼ਨ ਨੇ ਪੱਛਮੀ ਬੰਗਾਲ 'ਚ 19 ਸੀਨੀਅਰ ਪੁਲਸ ਅਧਿਕਾਰੀਆਂ ਦੇ ਕੀਤੇ ਤਬਾਦਲੇ
  • punjabi youth missing in dubai for last 45 days  family appeals for help
    ਪੰਜਾਬੀ ਨੌਜਵਾਨ ਦੁਬਈ 'ਚ ਪਿਛਲੇ 45 ਦਿਨਾਂ ਤੋਂ ਲਾਪਤਾ, ਪਰਿਵਾਰ ਨੇ ਲਗਾਈ ਮਦਦ ਦੀ ਗੁਹਾਰ
  • vande bharat express train  stone  rpf  youth  arrested
    ਵੰਦੇ ਭਾਰਤ ਐਕਸਪ੍ਰੈੱਸ ਟਰੇਨ 'ਤੇ ਪੱਥਰ ਸੁੱਟਣ ਦੇ ਦੋਸ਼ 'ਚ ਇਕ ਨੌਜਵਾਨ ਗ੍ਰਿਫ਼ਤਾਰ
  • lok sabha  proceedings  march 19  adjourned
    19 ਅਤੇ 20 ਮਾਰਚ ਨੂੰ ਸੰਚਾਲਿਤ ਨਹੀਂ ਹੋਵੇਗੀ ਲੋਕ ਸਭਾ ਦੀ ਕਾਰਵਾਈ
  • court decision  life imprisonment
    ਜਲੰਧਰ 'ਚ ਪੁੱਤ ਦਾ ਕਤਲ ਕਰਨ ਵਾਲੀ ਮਾਂ ਨੂੰ ਉਮਰਕੈਦ, ਦਾਦੀ ਨਾਲ ਸੌਣ ਕਰਕੇ ਕੀਤਾ...
  • big alert regarding punjab weather on april 3
    3 ਅਪ੍ਰੈਲ ਨੂੰ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਲਰਟ, ਪੜ੍ਹੋ ਵਿਭਾਗ ਦੀ Latest...
  • char labor code punbus prtc union
    ਚਾਰ ਲੇਬਰ ਕੋਡ ਦੇ ਵਿਰੋਧ ’ਚ ਵੱਡਾ ਐਲਾਨ, 1 ਤੋਂ 3 ਅਪ੍ਰੈਲ ਤੱਕ ਪੰਜਾਬ ਭਰ ਵਿਚ...
  • milk has become expensive
    ਮਹਿੰਗਾ ਹੋ ਗਿਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ Rate
  • jalandhar municipal house budget of rs 569 crore passed
    ਜਲੰਧਰ ਨਿਗਮ ਹਾਊਸ 'ਚ ਹੰਗਾਮਾ, ਢਾਈ ਮਿੰਟ 'ਚ 569 ਕਰੋੜ ਦਾ ਬਜਟ ਪਾਸ
  • death of punjabi truck driver in italy
    ਇਟਲੀ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ , ਭਾਈਚਾਰੇ 'ਚ ਸੋਗ ਦੀ ਲਹਿਰ
  • migrants going back from punjab
    ਪੰਜਾਬ ਛੱਡ UP-ਬਿਹਾਰ ਨੂੰ ਵਾਪਸ ਪਰਤਣ ਲੱਗੇ ਪ੍ਰਵਾਸੀ! ਰੇਲਵੇ ਸਟੇਸ਼ਨਾਂ 'ਤੇ ਵਧੀ...
  • big warning regarding punjab s weather
    ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਮੌਸਮ ਵਿਭਾਗ ਦੀ...
Trending
Ek Nazar
power cut in punjab

ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ...

bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

uae intercept 16 ballistic missiles 42 uavs amid iran attacks

UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ...

people killed in south sudan

ਅਣਪਛਾਤੇ ਬੰਦੂਕਧਾਰੀਆਂ ਨੇ 70 ਤੋਂ ਵੱਧ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਦੱਖਣੀ...

imd rain alert in 17 states snowfall

17 ਸੂਬਿਆਂ ਲਈ IMD ਦਾ ਅਲਰਟ! ਤੇਜ਼ ਮੀਂਹ ਦੇ ਨਾਲ ਕਈ ਇਲਾਕਿਆਂ 'ਚ ਗੜ੍ਹੇਮਾਰੀ ਦੀ...

heavy rains in khyber pakhtunkhwa

ਭਾਰੀ ਬਾਰਿਸ਼ ਨੇ ਲਈ 17 ਲੋਕਾਂ ਦੀ ਜਾਨ; ਖੈਬਰ ਪਖਤੂਨਖਵਾ 'ਚ ਹਾਹਾਕਾਰ

actor prakash raj s mother suvarnalatha passes away at 86

ਅਦਾਕਾਰ ਪ੍ਰਕਾਸ਼ ਰਾਜ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

china resumes flights to north korea

6 ਸਾਲ ਬਾਅਦ ਮੁੜ ਬਹਾਲ ਹੋਈਆਂ ਉਡਾਣਾਂ, ਚੀਨ ਅਤੇ ਉੱਤਰੀ ਕੋਰੀਆ ਦਾ ਅਹਿਮ ਕਦਮ

young man thanking god wife divorce

ਪਤਨੀ ਤੋਂ ਖਹਿੜਾ ਛੁੱਟਣ 'ਤੇ ਪਤੀ ਨੇ ਲਿਆ ਸੁੱਖ ਦਾ ਸਾਹ! 9 KM ਗੋਡਿਆਂ ਭਾਰ...

famous actor becomes father for the second time  wife gives birth to son

ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਅਦਾਕਾਰ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

toffee theft father beating daughter

'ਟੌਫ਼ੀ' ਪਿੱਛੇ ਕਲਯੁਗੀ ਪਿਓ ਨੇ ਕੁੱਟ-ਕੁੱਟ ਮਾਰ 'ਤੀ ਧੀ, ਹੋਸ਼ ਉਡਾ ਦੇਵੇਗਾ...

indian rapper spits at fan

Live Show 'ਚ ਗਰਮਾਇਆ ਮਾਹੌਲ ; ਰੈਪਰ ਨੇ ਬੋਤਲ ਸੁੱਟਣ ਵਾਲੇ ਨੌਜਵਾਨ 'ਤੇ ਸੁੱਟਿਆ...

3 1 magnitude earthquake hits gujarat  second in six days

6 ਦਿਨਾਂ 'ਚ ਦੋ ਵਾਰ ਕੰਬੀ ਧਰਤੀ! ਅਮਰੇਲੀ 'ਚ ਆਇਆ 3.1 ਤੀਬਰਤਾ ਦਾ ਭੂਚਾਲ

famous actor passes away

ਬੰਗਾਲੀ ਅਦਾਕਾਰ ਦੀ ਸ਼ੂਟਿੰਗ ਦੌਰਾਨ ਮੌਤ, ਸਮੁੰਦਰ 'ਚ ਡੁੱਬਣ ਕਾਰਨ ਵਾਪਰਿਆ...

mobile phone explodes in student  s pocket

ਅਚਾਨਕ ਜੇਬ 'ਚ ਫਟ ਗਿਆ ਮੋਬਾਈਲ, ਬੁਰੀ ਤਰ੍ਹਾਂ ਝੁਲਸਿਆ ਬਿਲਾਸਪੁਰ ਦਾ ਵਿਦਿਆਰਥੀ

is dark chocolate healthier than milk chocolate

ਕੀ ਡਾਰਕ ਚਾਕਲੇਟ ਸੱਚਮੁੱਚ ਮਿਲਕ ਚਾਕਲੇਟ ਨਾਲੋਂ ਸਿਹਤਮੰਦ ਹੈ? ਜਾਣੋ ਕੀ ਕਹਿੰਦੇ...

russian citizens detained in united states

48 ਰੂਸੀ ਨਾਗਰਿਕ ਵੱਖ-ਵੱਖ ਅਮਰੀਕੀ ਜੇਲ੍ਹਾਂ ਵਿੱਚ ਕੈਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • sad news from suriname
      ਸੂਰੀਨਾਮ ਤੋਂ ਆਈ ਮੰਦਭਾਗੀ ਖ਼ਬਰ: ਸਾਬਕਾ ਰਾਸ਼ਟਰਪਤੀ ਚੰਦਰਿਕਾਪ੍ਰਸਾਦ ਸੰਤੋਖੀ ਦਾ...
    • china tunnel incident
      ਚੀਨ 'ਚ ਵਾਪਰਿਆ ਭਿਆਨਕ ਹਾਦਸਾ ! ਸੁਰੰਗ 'ਚ ਗੈਸ ਲੀਕ ਮਗਰੋਂ ਜ਼ਬਰਦਸਤ ਧਮਾਕਾ, 4...
    • america deploys 57 000 troops to surround iran
      ਜ਼ਮੀਨੀ ਜੰਗ ਦੀ ਤਿਆਰੀ! ਅਮਰੀਕਾ ਨੇ ਈਰਾਨ ਨੂੰ ਘੇਰਨ ਲਈ ਤਾਇਨਾਤ ਕੀਤੇ 57,000...
    • plane engine catches fire in mid air
      ਹਵਾ 'ਚ ਜਹਾਜ਼ ਦੇ ਇੰਜਣ ਨੂੰ ਲੱਗੀ ਅੱਗ! ਹਜ਼ਾਰਾਂ ਫੁੱਟ ਉੱਚਾਈ 'ਤੇ ਯਾਤਰੀਆਂ ਦੇ...
    • vaping is linked to lung and mouth cancer
      Vaping ਸਿਗਰਟ ਪੀਣ ਜਿੰਨੀ ਹੀ ਖ਼ਤਰਨਾਕ! ਨਵੀਂ ਖੋਜ 'ਚ ਹੋਇਆ ਹੈਰਾਨ ਕਰਨ ਵਾਲਾ...
    • jaish e mohammed chief masood azhar brother tahir anwar
      ਪਾਕਿਸਤਾਨ : ਜੈਸ਼ ਸਰਗਨਾ ਮਸੂਦ ਅਜ਼ਹਰ ਦੇ ਭਰਾ ਤਾਹਿਰ ਅਨਵਰ ਦੀ ਸ਼ੱਕੀ ਹਾਲਾਤਾਂ...
    • india strongly condemns attack on un peacekeepers in lebanon
      ਲੇਬਨਾਨ 'ਚ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਸੈਨਿਕਾਂ ਦੀ ਭਾਰਤ ਨੇ ਕੀਤੀ ਸਖਤ ਨਿਖੇਧੀ
    • china container ships pass hormuz strait
      ਕੀ 'ਟੈਕਸ' ਵਸੂਲੇਗਾ ਈਰਾਨ? ਚੀਨ ਦੇ ਦੋ ਵਿਸ਼ਾਲ ਜਹਾਜ਼ਾਂ ਨੇ ਪਾਰ ਕੀਤਾ ਹੋਰਮੁਜ਼
    • this is not our fight trump deeply entangled in iran war
      ਟਰੰਪ ਨੂੰ ਵੱਡਾ ਝਟਕਾ : ਸਪੇਨ ਮਗਰੋਂ ਇਸ ਦੇਸ਼ ਨੇ ਵੀ ਈਰਾਨ ਵਿਰੁੱਧ ਜੰਗ 'ਚ ਸਾਥ...
    • protest in delta to stop project being built for elderly care
      ਬਜ਼ੁਰਗਾਂ ਦੀ ਦੇਖਭਾਲ ਲਈ ਬਣ ਰਹੇ ਪ੍ਰਾਜੈਕਟ ਨੂੰ ਰੋਕਣ ਡੈਲਟਾ 'ਚ ਰੋਸ ਮੁਜਾਹਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +