Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 17, 2026

    5:00:49 AM

  • pakistan  s airstrike in kabul

    ਕਾਬੁਲ 'ਚ ਪਾਕਿਸਤਾਨ ਦੀ AIRSTRIKE: ਹਸਪਤਾਲ 'ਤੇ...

  • bhai ranjit singh dhadrianwale summoned

    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਸੰਮਨ...

  • sukhbir singh badal statement

    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ,...

  • sukhpal singh khaira statement

    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਸ 19 ਸਾਲਾ ਕੁੜੀ ਨੇ ਪਹਿਲਾਂ ਹੀ ਕਰ ਦਿੱਤੀ ਸੀ ਮਹਾਰਾਣੀ ਐਲਿਜ਼ਾਬੈਥ ਦੀ ਮੌਤ ਦੀ ਭਵਿੱਖਬਾਣੀ!

INTERNATIONAL News Punjabi(ਵਿਦੇਸ਼)

ਇਸ 19 ਸਾਲਾ ਕੁੜੀ ਨੇ ਪਹਿਲਾਂ ਹੀ ਕਰ ਦਿੱਤੀ ਸੀ ਮਹਾਰਾਣੀ ਐਲਿਜ਼ਾਬੈਥ ਦੀ ਮੌਤ ਦੀ ਭਵਿੱਖਬਾਣੀ!

  • Edited By Cherry,
  • Updated: 09 Sep, 2022 01:34 PM
International
19 year old girl had already predicted the death of queen
  • Share
    • Facebook
    • Tumblr
    • Linkedin
    • Twitter
  • Comment

ਲੰਡਨ- ਬ੍ਰਿਟੇਨ ’ਤੇ ਸਭ ਤੋਂ ਲੰਬਾ ਸਮਾਂ ਰਾਜ ਕਰਨ ਵਾਲੀ ਮਹਾਰਾਣੀ ਐਲਿਜ਼ਾਬੈਥ ਦੂਜੀ ਦਾ 96 ਸਾਲ ਦੀ ਉਮਰ ’ਚ ਦਿਹਾਂਤ ਹੋ ਗਿਆ। ਮਹਾਰਾਣੀ ਕੁਝ ਦਿਨਾਂ ਤੋਂ ਸਕਾਟਲੈਂਡ ’ਚ ਆਪਣੇ ਬਾਲਮੋਰਲ ਕੈਸਲ ’ਚ ਸੀ। ਉਹ ਹਰ ਸਾਲ ਗਰਮੀਆਂ ’ਚ ਇੱਥੇ ਆਉਂਦੇ ਸਨ। ਉਨ੍ਹਾਂ ਦੀ ਮੌਤ ਦੇ ਨਾਲ ਹੀ ਬ੍ਰਿਟੇਨ ਦੇ ਇਤਿਹਾਸ ’ਚ ਇਕ ਬਾਦਸ਼ਾਹ ਦੇ ਸਭ ਤੋਂ ਲੰਬੇ ਸ਼ਾਸਨ ਦਾ ਅੰਤ ਹੋ ਗਿਆ। ਮਹਾਰਾਣੀ ਦੀ ਸਿਹਤ ’ਤੇ ਪਿਛਲੇ ਕੁਝ ਦਿਨਾਂ ਤੋਂ ਨੇੜਿਓਂ ਨਜ਼ਰ ਰੱਖੀ ਜਾ ਰਹੀ ਸੀ। ਮਹਾਰਾਣੀ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਸਾਬਕਾ ਪ੍ਰਿੰਸ ਚਾਰਲਸ ਨੂੰ ਬ੍ਰਿਟੇਨ ਦਾ ਨਵਾਂ ਸਮਰਾਟ ਐਲਾਨ ਦਿੱਤਾ ਗਿਆ ਅਤੇ ਕੈਮਿਲਾ ਨੂੰ ਰਾਣੀ ਐਲਾਨਿਆ ਗਿਆ। ਬ੍ਰਿਟੇਨ ਨੇ ਮਹਾਰਾਣੀ ਐਲਿਜ਼ਾਬੈਥ ਦੀ ਮੌਤ ਤੋਂ ਬਾਅਦ 10 ਦਿਨਾਂ ਦੇ ਸੋਗ ਦਾ ਐਲਾਨ ਕੀਤਾ ਹੈ। ਐਲਿਜ਼ਾਬੈਥ 1952 ’ਚ ਇੰਗਲੈਂਡ ਦੀ ਮਹਾਰਾਣੀ ਬਣੀ ਅਤੇ 70 ਸਾਲਾਂ ਤੱਕ ਇਸ ਅਹੁਦੇ ’ਤੇ ਰਹੀ। 

PunjabKesari

ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ 19 ਸਾਲਾ ਕੁੜੀ ਨੇ ਮਹਾਰਾਣੀ ਐਲਿਜ਼ਾਬੇਥ ਦੀ ਮੌਤ ਦੀ ਭਵਿੱਖਬਾਣੀ ਪਹਿਲਾਂ ਹੀ ਕਰ ਦਿੱਤੀ ਸੀ। ਡੇਲੀ ਸਟਾਰ ਵੈੱਬਸਾਈਟ ਦੀ ਰਿਪੋਰਟ ਮੁਤਾਬਕ ਅਮਰੀਕਾ ਦੇ ਮੈਸਾਚੁਸੇਟਸ 'ਚ ਰਹਿਣ ਵਾਲੀ 19 ਸਾਲਾ ਹੈਨਾ ਕੈਰਲ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਆਪਣੀਆਂ ਭਵਿੱਖਬਾਣੀਆਂ ਨੂੰ ਲੈ ਕੇ ਕਾਫ਼ੀ ਚਰਚਾ ਵਿਚ ਬਣੀ ਹੋਈ ਹੈ। ਇਨ੍ਹਾਂ ਅੰਦਾਜ਼ਿਆਂ ਰਾਹੀਂ ਹੈਨਾ 1 ਲੱਖ ਰੁਪਏ ਤੋਂ ਵੱਧ ਕਮਾ ਲੈਂਦੀ ਹੈ। ਹੈਨਾ ਨੇ ਇਸ ਸਾਲ ਜਨਵਰੀ ਮਹੀਨੇ 'ਚ ਕੁੱਲ 28 ਭਵਿੱਖਬਾਣੀਆਂ ਕੀਤੀਆਂ ਹਨ। ਇਨ੍ਹਾਂ 'ਚ ਨਿਕ ਜੋਨਸ-ਪ੍ਰਿਅੰਕਾ ਚੋਪੜਾ ਦਾ ਬੱਚਾ, ਰਿਹਾਨਾ ਦੀ ਗਰਭ ਅਵਸਥਾ ਆਦਿ ਪ੍ਰਮੁੱਖ ਸਨ। ਕਿਉਂਕਿ ਉਹ ਪੌਪ ਕਲਚਰ ਨਾਲ ਜੁੜੀ ਹੋਈ ਸੀ, ਇਸ ਲਈ ਉਹ ਉਨ੍ਹਾਂ ਹੀ ਲੋਕਾਂ ਬਾਰੇ ਵਧੇਰੇ ਭਵਿੱਖਬਾਣੀਆਂ ਕਰਦੀ ਸੀ, ਪਰ ਜਨਵਰੀ ਵਿੱਚ ਉਸ ਨੇ ਮਹਾਰਾਣੀ ਐਲਿਜ਼ਾਬੈਥ ਦੀ ਮੌਤ ਦੀ ਭਵਿੱਖਬਾਣੀ ਵੀ ਕੀਤੀ ਸੀ।

ਇਹ ਵੀ ਪੜ੍ਹੋ: ਡੋਨਾਲਡ ਟਰੰਪ ਨੇ PM ਮੋਦੀ ਨੂੰ ਦੱਸਿਆ ਮਹਾਨ ਸ਼ਖ਼ਸੀਅਤ, ਬੋਲੇ- ਕਰ ਰਹੇ ਹਨ ਬਿਹਤਰ ਕੰਮ

ਬ੍ਰਿਟੇਨ ਹੀ ਨਹੀਂ, 14 ਹੋਰ ਆਜ਼ਾਦ ਦੇਸ਼ਾਂ ਦੀ ਵੀ ਰਾਣੀ ਸੀ ਐਲਿਜ਼ਾਬੇਥ

ਸਭ ਤੋਂ ਲੰਮੇ ਸਮੇਂ ਤਕ ਰਾਜ ਕਰਨ ਵਾਲੀ ਬ੍ਰਿਟਿਸ਼ ਮਹਾਰਾਣੀ ਕੁਈਨ ਐਲਿਜ਼ਾਬੇਥ ਦੂਜੀ ਸਿਰਫ਼ ਬਰਤਾਨੀਆ ਹੀ ਨਹੀਂ, ਸਗੋਂ 14 ਹੋਰ ਆਜ਼ਾਦ ਦੇਸ਼ਾਂ ਦੀ ਵੀ ਮਹਾਰਾਣੀ ਸੀ। ਇਹ ਸਾਰੇ ਦੇਸ਼ ਕਿਸੇ ਨਾ ਕਿਸੇ ਸਮੇਂ ਬ੍ਰਿਟਿਸ਼ ਰਾਜ ਦੇ ਅਧੀਨ ਸਨ। ਬ੍ਰਿਟੇਨ ਦੀ ਮਹਾਰਾਣੀ ਇਕ ਸੰਵਿਧਾਨਕ ਰਾਣੀ ਸੀ। ਉਹ ਭਾਰਤ ਦੇ ਰਾਸ਼ਟਰਪਤੀ ਵਾਂਗ, ਯੂਨਾਈਟਿਡ ਕਿੰਗਡਮ ਦੀ ਹੈੱਡ ਆਫ ਸਟੇਟ ਭਾਵ ਰਾਜ ਦੀ ਮੁਖੀ ਸੀ। ਦੋਵਾਂ ’ਚ ਇਕ ਵੱਡਾ ਅੰਤਰ ਇਹ ਹੈ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਦੇਸ਼ ਦੇ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਭਾਵ ਸੰਸਦ ਮੈਂਬਰ ਅਤੇ ਵਿਧਾਇਕ ਚੁਣਦੇ ਹਨ। ਬਰਤਾਨੀਆ ’ਚ ਰਾਜਸ਼ਾਹੀ ਹੋਣ ਕਰ ਕੇ ਰਾਜਾ ਜਾਂ ਰਾਣੀ ਸ਼ਾਹੀ ਵੰਸ਼ ’ਚੋਂ ਹੀ ਬਣਦੇ ਹਨ। ਮਹਾਰਾਣੀ ਦੇ ਸਮੇਂ ਬ੍ਰਿਟੇਨ ’ਚ ਇਹ ਨਿਯਮ ਸੀ ਕਿ ਪ੍ਰਧਾਨ ਮੰਤਰੀ ਹਰ ਬੁੱਧਵਾਰ ਨੂੰ ਬਕਿੰਘਮ ਪੈਲੇਸ ’ਚ ਮਹਾਰਾਣੀ ਨੂੰ ਮਿਲਦੇ ਸਨ ਅਤੇ ਉਨ੍ਹਾਂ ਨੂੰ ਸਰਕਾਰੀ ਮਾਮਲਿਆਂ ਬਾਰੇ ਰਸਮੀ ਜਾਣਕਾਰੀ ਦਿੰਦੇ ਸਨ। ਇਹ ਮੀਟਿੰਗ ਗੁਪਤ ਹੁੰਦੀ ਸੀ ਅਤੇ ਇਸ ਦਾ ਕੋਈ ਰਿਕਾਰਡ ਨਹੀਂ ਹੁੰਦਾ ਸੀ। ਯੂਨਾਈਟਿਡ ਕਿੰਗਡਮ ਦੀ ਰਾਜ ਮੁਖੀ ਹੋਣ ਦੇ ਨਾਤੇ, ਸਰਕਾਰ ਰੋਜ਼ ਇਕ ਲਾਲ ਚਮੜੇ ਦੇ ਬਕਸੇ ’ਚ ਉਨ੍ਹਾਂ ਕੋਲ ਲੋੜੀਂਦੇ ਦਸਤਾਵੇਜ਼ ਭੇਜਦੀ ਸੀ। ਇਨ੍ਹਾਂ ਦਸਤਾਵੇਜ਼ਾਂ ’ਚ ਸਾਰੇ ਵੱਡੇ ਸਿਆਸੀ ਹਾਲਾਤ, ਜ਼ਰੂਰੀ ਮੀਟਿੰਗਾਂ ਦੇ ਉਹ ਸਾਰੇ ਕਾਗਜ਼ਾਤ ਹੁੰਦੇ ਸਨ, ਜਿਨ੍ਹਾਂ ’ਚ ਉਨ੍ਹਾਂ ਦੇ ਦਸਤਖਤ ਜ਼ਰੂਰੀ ਹੁੰਦੇ ਸਨ।

PunjabKesari

ਇਹ ਵੀ ਪੜ੍ਹੋ: ਨੇਪਾਲ ਦੇ ਕ੍ਰਿਕਟ ਕਪਤਾਨ 'ਤੇ ਲੱਗਾ ਜਬਰ ਜ਼ਿਨਾਹ ਦਾ ਇਲਜ਼ਾਮ, ਜਾਣੋ ਖਿਡਾਰੀ ਦੀ ਪ੍ਰਤੀਕਿਰਿਆ

ਹਰ ਸਾਲ 800 ਕਰੋੜ ਰੁਪਏ ਖਰਚ

ਕੁਈਨ ਐਲਿਜ਼ਾਬੇਥ ਭਾਵੇਂ ਨਾਂ ਦੀ ਮਹਾਰਾਣੀ ਸੀ ਪਰ ਉਨ੍ਹਾਂ ਦਾ ਖ਼ਰਚਾ ਬਹੁਤ ਭਾਰੀ ਸੀ। 2020-21 ’ਚ, ਬ੍ਰਿਟੇਨ ਦੇ ਸਰਕਾਰੀ ਖਜ਼ਾਨੇ ’ਚੋਂ ਰਾਣੀ ਭਾਵ ਸ਼ਾਹੀ ਪਰਿਵਾਰ ਨੂੰ 86.3 ਮਿਲੀਅਨ ਪੌਂਡ (ਲਗਭਗ 790 ਕਰੋੜ ਰੁਪਏ) ਦਿੱਤੇ ਗਏ ਸਨ। ਇਸ ’ਚ ਉਨ੍ਹਾਂ ਦੀ ਸੁਰੱਖਿਆ ਦਾ ਖ਼ਰਚਾ ਸ਼ਾਮਲ ਨਹੀਂ ਹੈ। ਇਹ ਪੈਸਾ ਸ਼ਾਹੀ ਪਰਿਵਾਰ ਦੇ ਪ੍ਰਾਪਰਟੀ ਕਾਰੋਬਾਰ ਤੋਂ ਆਉਂਦਾ ਹੈ। ਇਹ ਸਰਕਾਰੀ ਜਾਇਦਾਦ ਸ਼ਾਹੀ ਪਰਿਵਾਰ ਦੇ ਨਾਂ ’ਤੇ ਹੈ। ਉਹ ਇਸ ਨੂੰ ਵੇਚ ਨਹੀਂ ਸਕਦੇ।

ਅਗਲਾ ਰਾਜਾ ਬਣਨ ਲਈ ਰਸਮਾਂ

  • ਬ੍ਰਿਟਿਸ਼ ਰਾਜਸ਼ਾਹੀ ਦੇ ਨਿਯਮ ਕਹਿੰਦੇ ਹਨ ਕਿ ਸਮਰਾਟ ਜਾਂ ਮਹਾਰਾਣੀ ਦੀ ਮੌਤ ਤੋਂ ਤੁਰੰਤ ਬਾਅਦ, ਨਵਾਂ ਰਾਜਾ ਸਿੰਘਾਸਣ ਦਾ ਅਧਿਕਾਰੀ ਹੁੰਦਾ ਹੈ। ਇਸ ਦਾ ਮਤਲਬ ਹੈ ਕਿ ਮਹਾਰਾਣੀ ਐਲਿਜ਼ਾਬੇਥ ਦੂਜੀ ਦੇ ਸਭ ਤੋਂ ਵੱਡੇ ਬੇਟੇ ਪ੍ਰਿੰਸ ਚਾਰਲਸ ਉਨ੍ਹਾਂ ਦੀ ਮੌਤ ਤੋਂ ਤੁਰੰਤ ਬਾਅਦ ਰਾਜਾ ਬਣ ਗਏ। ਹਾਲਾਂਕਿ ਚਾਰਲਸ ਦੀ ਰਸਮੀ ਤਾਜਪੋਸ਼ੀ ’ਚ ਮਹੀਨੇ ਜਾਂ ਇਸ ਤੋਂ ਵੀ ਵੱਧ ਸਮਾਂ ਲੱਗ ਸਕਦਾ ਹੈ।
  • ਇਕ ਨਵੇਂ ਸਮਰਾਟ ਦੀ ਮੌਤ ਤੋਂ 24 ਘੰਟਿਆਂ ਦੇ ਅੰਦਰ ‘ਐਕਸੈੱਸ ਕੌਂਸਲ’ ਵੱਲੋਂ ਲੰਡਨ ’ਚ ਸੇਂਟ ਜੇਮਸ ਪੈਲੇਸ ’ਚ ਇਕ ਨਵੇਂ ਰਾਜਾ ਦਾ ਐਲਾਨ ਰਸਮੀ ਤੌਰ ’ਤੇ ਛੇਤੀ ਤੋਂ ਛੇਤੀ ਕੀਤਾ ਜਾਂਦਾ ਹੈ। ਇਸ ’ਚ ਪ੍ਰੀਵੀ ਕੌਂਸਲ ਦੇ ਅਧਿਕਾਰੀ ਸ਼ਾਮਲ ਹੁੰਦੇ ਹਨ, ਜਿਨ੍ਹਾਂ ’ਚ ਸੀਨੀਅਰ ਕੈਬਨਿਟ ਮੰਤਰੀ, ਜੱਜ ਅਤੇ ਚਰਚ ਆਫ਼ ਇੰਗਲੈਂਡ ਦੇ ਨੇਤਾ ਸ਼ਾਮਲ ਹਨ, ਜਿਨ੍ਹਾਂ ਨੂੰ ਮੀਟਿੰਗ ਲਈ ਮਹਿਲ ’ਚ ਬੁਲਾਇਆ ਜਾਂਦਾ ਹੈ।
  • ਸੰਸਦ ਮੈਂਬਰਾਂ ਨੂੰ ਨਵੇਂ ਸਮਰਾਟ ਪ੍ਰਤੀ ਵਫ਼ਾਦਾਰੀ ਦੀ ਸਹੁੰ ਚੁੱਕਣ ਲਈ ਸੰਸਦ ਬੁਲਾਈ ਜਾਂਦੀ ਹੈ।
  • ਨਵਾਂ ਸਮਰਾਟ 1707 ਦੇ ਐਕਟ ਆਫ ਯੂਨੀਅਨ ਅਨੁਸਾਰ ਚਰਚ ਆਫ਼ ਸਕਾਟਲੈਂਡ ਦੀ ਸਾਂਭ-ਸੰਭਾਲ ਲਈ ਸੇਂਟ ਜੇਮਸ ਪੈਲੇਸ ਵਿਖੇ ਪ੍ਰਿਵੀ ਕੌਂਸਲ ਸਾਹਮਣੇ ਸਹੁੰ ਚੁੱਕੇਗਾ।
  • ਨਵੇਂ ਸਮਰਾਟ ਦੇ ਐਲਾਨ ਨੂੰ ਫਿਰ ਜਨਤਕ ਤੌਰ ’ਤੇ ਸੇਂਟ ਜੇਮਸ ਪੈਲੇਸ ਦੇ ਨਾਲ-ਨਾਲ ਯੂਨਾਈਟਿਡ ਕਿੰਗਡਮ ਨੂੰ ਬਣਾਉਣ ਵਾਲੇ ਚਾਰ ਦੇਸ਼ਾਂ ਦੀਆਂ ਰਾਜਧਾਨੀਆਂ ਐਡਿਨਬਰਗ, ਕਾਰਡਿਫ ਅਤੇ ਬੇਲਫਾਸਟ ’ਚ ਪੜ੍ਹਿਆ ਜਾਂਦਾ ਹੈ।
  • ਚਾਰਲਸ ਨੂੰ ਰਾਜਾ ਐਲਾਨੇ ਜਾਣ ਤੋਂ ਬਾਅਦ ਸੈਸ਼ਨ ਦੇ ਪਹਿਲੇ ਦਿਨ ਜਾਂ ਤਾਜਪੋਸ਼ੀ ਦੇ ਸਮੇਂ, ਜੋ ਵੀ ਪਹਿਲਾਂ ਹੋਵੇਗਾ, ਸੰਸਦ ’ਚ ਐਲਾਨ ਕਰਨਾ ਹੋਵੇਗਾ ਕਿ ਉਹ ਇਕ ਆਸਥਾਵਾਨ ਪ੍ਰੋਟੈਸਟੈਂਟ ਹੈ। ਸਹੁੰ ਚੁੱਕਣਾ ਐਲਾਨ ਐਕਟ 1910 ਅਨੁਸਾਰ ਲਾਜ਼ਮੀ ਹੈ।
  • ਚਾਰਲਸ ਨੂੰ 1689 ਦੇ ਕੋਰੋਨੇਸ਼ਨ ਓਥ ਐਕਟ, 1701 ਦੇ ਸੈਟਲਮੈਂਟ ਐਕਟ ਅਤੇ ਐਕਸੈਸ਼ਨ ਡਰਲੇਰੇਸ਼ਨ ਐਕਟ ਵੱਲੋਂ ਨਿਰਧਾਰਤ ਤਾਜਪੋਸ਼ੀ ਦੀ ਸਹੁੰ ਵੀ ਚੁੱਕਣੀ ਹੋਵੇਗੀ।

ਇਹ ਵੀ ਪੜ੍ਹੋ: ਜਦੋਂ ਮੈਚ ਦੌਰਾਨ ਹੋਈ ਤਿੱਖੀ ਤਕਰਾਰ, ਪਾਕਿ ਖਿਡਾਰੀ ਨੇ ਅਫਗਾਨ ਗੇਂਦਬਾਜ਼ ਖ਼ਿਲਾਫ਼ ਚੁੱਕਿਆ ਬੱਲਾ (ਵੀਡੀਓ)

  • Girl
  • Queen Elizabeth
  • Death
  • predicted
  • ਕੁੜੀ
  • ਮਹਾਰਾਣੀ ਐਲਿਜ਼ਾਬੈਥ
  • ਮੌਤ
  • ਭਵਿੱਖਬਾਣੀ

ਮਹਾਰਾਣੀ ਐਲਿਜ਼ਾਬੈਥ II ਨੇ 1997 'ਚ ਭਾਰਤ ਦੌਰੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਸੀ ਮੱਥਾ, ਵੇਖੋ ਵੀਡੀਓ

NEXT STORY

Stories You May Like

  • death of 23 year old youth of khanora
    ਖਨੌੜਾ ਦੇ 23 ਸਾਲਾ ਨੌਜਵਾਨ ਦੀ ਮੌਤ, ਰੰਜਿਸ਼ 'ਚ ਪਿਓ ਦੇ ਖਿਲਾਫ ਹੀ ਦੇ ਦਿੱਤੀ ਦਰਖਾਸਤ
  • girl love marriage astrology prediction
    ਪਿਆਰ ਪਰਵਾਨ ਚੜ੍ਹਨ ਤੋਂ ਪਹਿਲਾਂ ਹੀ ਖ਼ਤਮ ਹੋਈ ਜ਼ਿੰਦਗੀ, ਜੋਤਸ਼ੀ ਦੀ ਗੱਲ ਸੁਣ ਕੁੜੀ ਨੇ ਚੁੱਕਿਆ ਵੱਡਾ ਕਦਮ
  • 28 year old youth dies on the spot in horrific accident
    ਭਿਆਨਕ ਹਾਦਸੇ ਨੇ ਉਜਾੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 28 ਸਾਲਾ ਨੌਜਵਾਨ ਦੀ ਮੌਕੇ 'ਤੇ ਹੀ ਮੌਤ
  • death of a student of cambridge school in jalandhar cctv viral
    ਜਲੰਧਰ ਦੇ ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਕੁੜੀ ਦੀ CCTV ਨੇ ਖੋਲ੍ਹਿਆ ਵੱਡਾ ਰਾਜ਼
  • bikram majithia big statement on moga sarpanch harwinder singh happy case
    ਮੋਗਾ ਸਰਪੰਚ ਕਤਲ ਕਾਂਡ 'ਤੇ ਬੋਲੇ ਮਜੀਠੀਆ, ਏਜੰਸੀਆਂ ਨੇ ਪਹਿਲਾਂ ਹੀ ਦੇ ਦਿੱਤੀ ਸੀ ਇਨਪੁੱਟ
  • 22 year old youth dies of cancer
    ਕੈਂਸਰ ਦੀ ਬੀਮਾਰੀ ਕਾਰਨ 22 ਸਾਲਾ ਨੌਜਵਾਨ ਦੀ ਮੌਤ
  • ai has brought a major revolution in weather forecasting
    AI ਨੇ ਮੌਸਮ ਦੀ ਭਵਿੱਖਬਾਣੀ ’ਚ ਲਿਆਂਦੀ ਵੱਡੀ ਕ੍ਰਾਂਤੀ; ਖੇਤੀਬਾੜੀ ਲਈ ਵੀ ਹੋ ਰਹੀ ਵਰਦਾਨ ਸਾਬਤ
  • suicide in ludhiana
    22 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 2 ਸਾਲ ਪਹਿਲਾਂ ਛੋਟੇ ਭਰਾ ਨੇ ਵੀ ਗਲ਼ ਲਾ ਲਈ ਸੀ ਮੌਤ
  • recruitment of riders launched in uae  s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • accident in jalandhar  s ppr market  audi hits thar  cctv comes to light
    ਜਲੰਧਰ ਦੀ PPR ਮਾਰਕੀਟ 'ਚ ਹਾਦਸਾ: ਆਡੀ ਨੇ ਥਾਰ ਨੂੰ ਮਾਰੀ ਟੱਕਰ, ਸੀਸੀਟੀਵੀ 'ਚ...
  • sukhbir singh badal statement
    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
  • sukhpal singh khaira statement
    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ...
  • heavy rains 3 days in punjab imd issues thunderstorm alert
    ਪੰਜਾਬ 'ਚ ਅਜੇ 3 ਦਿਨ ਹੋਰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ...
  • two food supply department inspectors suspended in punjab
    ਪੰਜਾਬ ਦੇ ਇਨ੍ਹਾਂ ਵੱਡੇ ਅਧਿਕਾਰੀਆਂ 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
  • 3 consecutive holidays in punjab closed school collages
    ਪੰਜਾਬ 'ਚ ਲਗਾਤਾਰ 3 ਛੁੱਟੀਆਂ ! ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
  • piles of garbage piled up in jalandhar despite spending rs 30 crore
    15 ਲੱਖ ਟਨ ਕੂੜਾ ਸਾਫ਼ ਕਰਕੇ ਇੰਦੌਰ ਬਣਿਆ ਨੰਬਰ ਇਕ, ਜਲੰਧਰ 'ਚ 30 ਕਰੋੜ ਖ਼ਰਚਣ...
Trending
Ek Nazar
abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • punjabi air routes canada
      Canada ਜਾਣ ਵਾਲੇ ਪੰਜਾਬੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ ! ਈਰਾਨ ਦੀ ਜੰਗ ਬਣੀ...
    • 500 indians rescued from iran
      ਜੰਗ ਵਿਚਾਲੇ ਇਰਾਨ ਤੋਂ ਆਈ Good News ! 500 ਤੋਂ ਵੱਧ ਭਾਰਤੀਆਂ ਨੂੰ ਕੀਤਾ ਗਿਆ...
    • american soldiers killed in attacks on baghdad base
      ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...
    • 6 killed  142 injured in uae   defence ministry
      ਖੇਤਰੀ ਤਣਾਅ ਦਰਮਿਆਨ UAE 'ਚ 6 ਲੋਕਾਂ ਦੀ ਮੌਤ ਤੇ 142 ਜ਼ਖਮੀ : ਰੱਖਿਆ ਮੰਤਰਾਲਾ
    • israel plans to bomb 1 000 sites in iran
      ਵੱਡੀ ਖ਼ਬਰ: ਇਜ਼ਰਾਈਲ ਦਾ 'ਆਪ੍ਰੇਸ਼ਨ ਈਰਾਨ' ਹੋਰ ਤੇਜ਼; 21 ਦਿਨਾਂ 'ਚ 1,000...
    • iranian citizens arriving in iraq
      ਈਰਾਨ 'ਚ ਬਦਤਰ ਹੇਏ ਹਾਲਾਤ! ਦੇਸ਼ ਛੱਡ ਭੱਜਣ ਲੱਗੇ ਈਰਾਨੀ
    • israel offers ceasefire
      'ਖ਼ਤਮ ਹੋ ਜਾਏਗੀ ਜੰਗ, ਬਸ ਇਰਾਨ ਮੰਨ ਲਵੇ ਆਹ ਗੱਲ..!', ਇਜ਼ਰਾਈਲ ਨੇ ਰੱਖੀ...
    • gurmat event organized at sujara  mantova
      ਗੁਰਦੁਆਰਾ ਸੁਖਮਨੀ ਸਾਹਿਬ, ਸੁਜਾਰਾ (ਮਾਨਤੋਵਾ) ਵਿਖੇ ਗੁਰਮਤਿ ਸਮਾਗਮ ਆਯੋਜਿਤ ...
    • drone attack on uae s fujairah port
      UAE ਦੀ ਸਭ ਤੋਂ ਵੱਡੀ ਬੰਦਰਗਾਹ ਫੁਜੈਰਾਹ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ
    • 19 indians arrested in uae
      ਜੰਗ ਵਿਚਾਲੇ UAE 'ਚ 19 ਭਾਰਤੀ ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਇਹ ਸਖ਼ਤ ਕਾਰਵਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +