Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    9:53:09 PM

  • alliance akali bjp narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

  • gurdwara manji sahib arrested accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਟਰੰਪ ਦੇ ਫ਼ੈਸਲੇ ਨਾਲ 23 ਲੱਖ ਕਰਮਚਾਰੀਆਂ 'ਤੇ ਲਟਕੀ ਤਲਵਾਰ, ਦੇਣਗੇ ਅਸਤੀਫ਼ਾ ਜਾਂ ਫਿਰ...

INTERNATIONAL News Punjabi(ਵਿਦੇਸ਼)

ਟਰੰਪ ਦੇ ਫ਼ੈਸਲੇ ਨਾਲ 23 ਲੱਖ ਕਰਮਚਾਰੀਆਂ 'ਤੇ ਲਟਕੀ ਤਲਵਾਰ, ਦੇਣਗੇ ਅਸਤੀਫ਼ਾ ਜਾਂ ਫਿਰ...

  • Edited By Vandana,
  • Updated: 30 Jan, 2025 11:41 AM
United States of America
2 3 million employees in trouble due to trump s decision
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਵੇਂ ਫੈ਼ਸਲੇ ਨੇ ਸੰਘੀ ਕਰਮਚਾਰੀਆਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਟਰੰਪ ਪ੍ਰਸ਼ਾਸਨ ਨੇ 23 ਲੱਖ ਸੰਘੀ ਕਰਮਚਾਰੀਆਂ ਨੂੰ ਈਮੇਲ ਜ਼ਰੀਏ ਸੂਚਿਤ ਕੀਤਾ ਹੈ ਕਿ ਅਸਤੀਫ਼ਾ ਦਿਓ ਜਾਂ ਫਿਰ ਛਾਂਟੀ ਲਈ ਤਿਆਰ ਰਹੋ। 23 ਲੱਖ ਕਾਮਿਆਂ ਨੂੰ ਭੇਜੀ ਗਈ ਇੱਕ ਈਮੇਲ ਅਨੁਸਾਰ ਸਵੈ-ਇੱਛਾ ਨਾਲ ਨੌਕਰੀ ਛੱਡਣ ਵਾਲਿਆਂ ਨੂੰ ਅੱਠ ਮਹੀਨਿਆਂ ਦੀ ਤਨਖਾਹ ਮਿਲੇਗੀ ਪਰ ਉਨ੍ਹਾਂ ਨੂੰ 6 ਫਰਵਰੀ ਤੱਕ ਅਜਿਹਾ ਕਰਨ ਦੀ ਚੋਣ ਕਰਨੀ ਪਵੇਗੀ। ਟਰੰਪ ਪ੍ਰਸ਼ਾਸਨ ਨੇ ਕਿਹਾ ਕਿ ਇਹ ਲਾਭ ਸਿਰਫ਼ ਉਨ੍ਹਾਂ ਕਰਮਚਾਰੀਆਂ ਨੂੰ ਹੀ ਮਿਲੇਗਾ ਜੋ ਅਗਲੇ ਹਫ਼ਤੇ ਮਤਲਬ 6 ਫਰਵਰੀ ਤੱਕ ਆਪਣੀ ਨੌਕਰੀ ਛੱਡਣ ਦੀ ਚੋਣ ਕਰਦੇ ਹਨ।  

ਟਰੰਪ ਪ੍ਰਸ਼ਾਸਨ ਨੇ ਐਲਾਨ ਕੀਤਾ ਹੈ ਕਿ ਉਹ ਨੌਕਰੀ ਛੱਡਣ ਦੀ ਪੇਸ਼ਕਸ਼ ਵਜੋਂ ਉਨ੍ਹਾਂ ਸਾਰੇ ਸੰਘੀ ਕਰਮਚਾਰੀਆਂ ਨੂੰ ਅੱਠ ਮਹੀਨਿਆਂ ਦੀ ਤਨਖਾਹ ਦਾ ਵਿਕਲਪ ਦੇ ਰਿਹਾ ਹੈ। ਇਸ ਨੂੰ ਅਮਰੀਕੀ ਸਰਕਾਰ ਦੇ ਆਕਾਰ ਨੂੰ ਘਟਾਉਣ ਲਈ ਇੱਕ ਬੇਮਿਸਾਲ ਕਦਮ ਮੰਨਿਆ ਜਾ ਰਿਹਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਇਹ ਅਮਰੀਕਾ ਵਿੱਚ ਸੰਘੀ ਕਰਮਚਾਰੀਆਂ ਦੀ ਛਾਂਟੀ ਦੀ ਤਿਆਰੀ ਹੈ। ਅਮਰੀਕੀ ਸਰਕਾਰ ਦੀ ਮਨੁੱਖੀ ਸਰੋਤ ਏਜੰਸੀ ਨੇ ਵੀ ਭਵਿੱਖ ਵਿੱਚ ਛਾਂਟੀ ਦੀ ਚਿਤਾਵਨੀ ਦਿੱਤੀ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਟਰੰਪ ਦੀ ਟੈਰਿਫ ਧਮਕੀ ਦਾ ਰੂਬਾ ਢੱਲਾ ਨੇ ਦਿੱਤਾ ਜਵਾਬ, ਕੈਨੇਡੀਅਨਾਂ ਨਾਲ ਕੀਤਾ ਇਹ ਵਾਅਦਾ

ਕਰਮਚਾਰੀਆਂ ਦੀ ਛਾਂਟੀ ਲਈ ਟਰੰਪ ਮਸਕ ਮਾਡਲ ਅਪਨਾ ਰਹੇ ਹਨ। ਅਸਲ ਵਿਚ ਮਸਕ ਨੇ ਟਵਿੱਟਰ ਖਰੀਦਣ ਮਗਰੋਂ ਛਾਂਟੀ ਲਈ ਕੁਝ ਅਜਿਹਾ ਹੀ ਮਾਡਲ ਅਪਣਾਇਆ ਸੀ। ਟਰੰਪ ਦੇ ਇਸ ਆਰਡਰ ਵਿਚ ਪੋਸਟਲ ਪਰਵਿਸ, ਇਮੀਗ੍ਰੇਸ਼ਨ ਅਤੇ ਫੌਜੀ ਸੈਕਟਰ ਸ਼ਾਮਲ ਨਹੀਂ ਹਨ। ਇਨ੍ਹਾਂ ਖੇਤਰਾਂ ਦੇ ਇਲਾਵਾ ਫ਼ੈਸਲੇ ਦਾ ਅਸਰ ਪਾਸਪੋਰਟ ਸੇਵਾ, ਯਾਤਰਾ, ਸੋਸ਼ਲ ਸਿਕਓਰਿਟੀ , ਬੀਮਾ, ਸਿੱਖਿਆ ਅਤੇ ਸਾਰੀਆਂ ਬੁਨਿਆਦੀ ਲੋੜਾਂ 'ਤੇ ਵਿਆਪਕ ਤੌਰ 'ਤੇ ਪਵੇਗਾ। ਅਮੇਰਿਕਨ ਫੈਡਰੇਸ਼ਨ ਆਫ ਗਵਰਮੈਂਟ ਐਂਪਲਾਈਜ਼ ਕਰਮਚਾਰੀ ਸੰਘ ਨੇ ਫ਼ੈਸਲੇ ਦੀ ਨਿੰਦਾ ਕੀਤੀ ਹੈ। ਸੰਘ ਨੇ ਕਿਹਾ ਕਿ ਜਿਹੜੇ ਕਰਮਚਾਰੀ ਟਰੰਪ ਪ੍ਰਸ਼ਾਸਨ ਪ੍ਰਤੀ ਵਫਾਦਾਰ ਨਹੀਂ ਹਨ ਇਸ ਆਦੇਸ਼ ਜ਼ਰੀਏ ਉਨ੍ਹਾਂ 'ਤੇ ਨੌਕਰੀ ਛੱਡਣ ਦਾ ਦਬਾਅ ਬਣਾਇਆ ਜਾ ਰਿਹਾ ਹੈ। ਇਸ ਦੇ ਨਤੀਜੇ ਗੰਭੀਰ ਹੋਣਗੇ।

ਇਸ ਸਭ ਵਿਚਕਾਰ ਪ੍ਰਸ਼ਾਸਨ ਨੇ ਅਰਬਾਂ ਡਾਲਰ ਦੇ ਖਰਚ ਨੂੰ ਰੋਕਣ ਵਾਲਾ ਆਪਣਾ ਹੁਕਮ ਵਾਪਸ ਲੈ ਲਿਆ ਹੈ। ਟਰੰਪ ਪ੍ਰਸ਼ਾਸਨ ਨੇ ਇਹ ਫ਼ੈਸਲਾ ਇੱਕ ਸੰਘੀ ਅਦਾਲਤ ਵੱਲੋਂ ਫ਼ੈਸਲੇ 'ਤੇ ਰੋਕ ਲਗਾਉਣ ਤੋਂ ਬਾਅਦ ਲਿਆ। ਵ੍ਹਾਈਟ ਹਾਊਸ ਦੇ ਇੱਕ ਅਧਿਕਾਰੀ ਨੇ ਫ਼ੈਸਲਾ ਵਾਪਸ ਲੈਣ ਦੀ ਜਾਣਕਾਰੀ ਦਿੱਤੀ। ਟਰੰਪ ਪ੍ਰਸ਼ਾਸਨ ਦੇ ਇਸ ਫ਼ੈਸਲੇ ਨਾਲ ਅਮਰੀਕੀ ਪ੍ਰੋਜੈਕਟਾਂ ਲਈ ਸੈਂਕੜੇ ਅਰਬ ਡਾਲਰ ਦੀ ਸਹਾਇਤਾ ਵਿੱਚ ਵਿਘਨ ਪੈਣ ਦਾ ਖ਼ਤਰਾ ਹੈ। 20 ਜਨਵਰੀ ਨੂੰ ਟਰੰਪ ਦੇ ਸਹੁੰ ਚੁੱਕਣ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਉਨ੍ਹਾਂ ਦੀ ਸਰਕਾਰ ਨੇ ਕੋਈ ਵੱਡਾ ਫ਼ੈਸਲਾ ਵਾਪਸ ਲਿਆ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Donald Trump
  • federal employees
  • layoffs
  • USA
  • ਡੋਨਾਲਡ ਟਰੰਪ
  • ਸੰਘੀ ਕਰਮਚਾਰੀ
  • ਛਾਂਟੀ
  • ਅਮਰੀਕਾ

ਕੈਨੇਡੀਅਨ ਕਮਿਸ਼ਨ ਦੀ ਰਿਪੋਰਟ ਨੇ ਖੋਲ੍ਹੀ ਟਰੂਡੋ ਦੀ ਪੋਲ, ਨਹੀਂ ਮਿਲਿਆ ਨਿੱਝਰ ਦੇ ਕਤਲ ਤੇ ਭਾਰਤ ਵਿਚਾਲੇ ਸਬੰਧ

NEXT STORY

Stories You May Like

  • money laundering case property  seized
    ਸੱਟੇਬਾਜ਼ੀ ਨਾਲ ਜੁੜਿਆ ਮਨੀ ਲਾਂਡਰਿੰਗ ਮਾਮਲਾ; ਕਾਂਗਰਸ ਵਿਧਾਇਕ ਤੇ ਹੋਰਾਂ ਦੀ 23 ਕਰੋੜ ਦੀ ਜਾਇਦਾਦ ਜ਼ਬਤ
  • big blow to trump
    ਮਿਡਟਰਮ ਚੋਣਾਂ ਤੋਂ ਪਹਿਲਾਂ ਟਰੰਪ ਨੂੰ ਲੱਗਾ ਵੱਡਾ ਝਟਕਾ ! ਅਦਾਲਤ ਨੇ ਇਸ ਫ਼ੈਸਲੇ 'ਤੇ ਲਾਈ ਰੋਕ
  • migrants left us
    ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ
  • share market   sensex rises 308 points  nifty closes above 23 000 again
    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 308 ਅੰਕ ਚੜ੍ਹਿਆ ਤੇ ਨਿਫਟੀ ਫਿਰ 23,000 ਦੇ ਪਾਰ ਬੰਦ
  • diwali 7000 bonus double salary employees
    ਦੀਵਾਲੀ ਮੌਕੇ 7000 ਬੋਨਸ ਤੇ ਦੁੱਗਣੀ ਤਨਖ਼ਾਹ! 3.5 ਲੱਖ ਕਰਮਚਾਰੀਆਂ ਨੂੰ CM ਯੋਗੀ ਦਾ ਵੱਡਾ ਤੋਹਫ਼ਾ
  • idbi bank acquisition  limited impact on fairfax  s financial position
    IDBI ਬੈਂਕ ਦੇ ਐਕਵਾਇਰਮੈਂਟ ਨਾਲ ਫੇਅਰਫੈਕਸ ਦੀ ਵਿੱਤੀ ਸਥਿਤੀ ’ਤੇ ਸੀਮਤ ਅਸਰ ਪਵੇਗਾ : ਮੂਡੀਜ਼
  • interest rate hike cycle likely to impact consumer credit demand
    ਵਿਆਜ ਦਰਾਂ ’ਚ ਵਾਧੇ ਦੇ ਚੱਕਰ ਨਾਲ ਖਪਤਕਾਰ ਕਰਜ਼ਾ ਮੰਗ ’ਤੇ ਅਸਰ ਸੰਭਵ : ਸ਼ੈੱਟੀ
  • prime minister de wever submits resignatio
    ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ
  • manish clair from buta mandi creates history in nepal
    ਬੂਟਾ ਮੰਡੀ ਦੇ ਮਨੀਸ਼ ਕਲੇਅਰ ਨੇ ਨੇਪਾਲ 'ਚ ਰਚਿਆ ਇਤਿਹਾਸ, ਵਰਲਡ ਪਾਵਰਲਿਫਟਿੰਗ...
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • israel gaza strike
      ਗਾਜ਼ਾ 'ਚ ਇਜ਼ਰਾਈਲ ਨੇ ਕੀਤੀ ਏਅਰਸਟ੍ਰਾਈਕ ! 4 ਲੋਕਾਂ ਦੀ ਗਈ ਜਾਨ
    • survive during nuclear attack
      ਪ੍ਰਮਾਣੂ ਹਮਲੇ ਦੌਰਾਨ ਕਿਵੇਂ ਬਚਿਆ ਜਾਵੇ ;  ਈਰਾਨ ਨੇ ਵੀਡੀਓ ਜਾਰੀ ਕਰ ਦਿੱਤੇ...
    • iran netanyahu
      ਇਰਾਨ 'ਤੇ ਪਰਮਾਣੂ ਹਮਲਾ ਕਰਨਾ ਚਾਹੁੰਦੇ ਨੇਤਨਯਾਹੂ ! ਅਮਰੀਕਾ ਨੂੰ ਉਕਸਾਉਣ ਦੇ...
    • india pakistan trade
      ਭਾਰਤ ਨਾਲ ਵਪਾਰ ਬੰਦ ਹੋਣ ਦੀ ਵੱਡੀ ਕੀਮਤ ਚੁਕਾ ਰਿਹੈ ਪਾਕਿਸਤਾਨ ! 40 ਕਰੋੜ ਡਾਲਰ...
    • interest rates in australia
      ਆਸਟ੍ਰੇਲੀਆ 'ਚ ਵਿਆਜ ਦਰਾਂ 18 ਸਾਲਾਂ ਦੇ ਸਭ ਤੋਂ ਉੱਚੇ ਪੱਧਰ 'ਤੇ
    • iran us conflict
      'ਦੇਵਾਂਗੇ ਮੂੰਹ-ਤੋੜਵਾਂ ਜਵਾਬ' !  ਅਮਰੀਕਾ ਦੇ ਨਵੇਂ ਹਮਲੇਂ ਮਗਰੋਂ ਈਰਾਨ ਨੇ...
    • indian national in helicopter crash
      ਹੈਲੀਕਾਪਟਰ ਕ੍ਰੈਸ਼ 'ਚ ਭਾਰਤੀ ਨੌਜਵਾਨ ਦੀ ਮੌਤ ! ਮਾਊਂਟ ਐਵਰੈਸਟ 'ਚ ਵਾਪਰਿਆ...
    • indians arrested in sri lanka
      ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ
    • bangladesh economy
      ਬੰਗਲਾਦੇਸ਼ 'ਚ ਡੂੰਘਾ ਹੁੰਦਾ ਜਾ ਰਿਹੈ ਊਰਜਾ ਸੰਕਟ ! ਅਰਥਵਿਵਸਥਾ ਨੂੰ ਲੱਗੀ ਢਾਹ
    • human rights activists
      ਪਾਕਿ 'ਚ ਮਨੁੱਖੀ ਅਧਿਕਾਰਾਂ ਲਈ ਆਵਾਜ਼ ਚੁੱਕਣਾ ਬਣਿਆ 'ਗੁਨਾਹ': ਈਮਾਨ ਮਜ਼ਾਰੀ ਅਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +