Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 06, 2025

    5:19:19 PM

  • starlink gets key licence to start service in india

    ਹੁਣ ਭਾਰਤ 'ਚ ਵੀ ਚੱਲੇਗਾ ਸੈਟੇਲਾਈਟ ਇੰਟਰਨੈੱਟ,...

  • ielts center firing

    ਦਿਨ-ਦਿਹਾੜੇ ਆਈਲੈਟਸ ਸੈਂਟਰ 'ਤੇ ਸ਼ਰੇਆਮ ਗੁੰਡਾਗਰਦੀ,...

  • dera beas  sangat  radha soami

    ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ,...

  • two smugglers arrested with dangerous weapons

    ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਖ਼ਤਰਨਾਕ ਹਥਿਆਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਟਰੰਪ ਦੇ ਫ਼ੈਸਲੇ ਨਾਲ 23 ਲੱਖ ਕਰਮਚਾਰੀਆਂ 'ਤੇ ਲਟਕੀ ਤਲਵਾਰ, ਦੇਣਗੇ ਅਸਤੀਫ਼ਾ ਜਾਂ ਫਿਰ...

INTERNATIONAL News Punjabi(ਵਿਦੇਸ਼)

ਟਰੰਪ ਦੇ ਫ਼ੈਸਲੇ ਨਾਲ 23 ਲੱਖ ਕਰਮਚਾਰੀਆਂ 'ਤੇ ਲਟਕੀ ਤਲਵਾਰ, ਦੇਣਗੇ ਅਸਤੀਫ਼ਾ ਜਾਂ ਫਿਰ...

  • Edited By Vandana,
  • Updated: 30 Jan, 2025 11:41 AM
United States of America
2 3 million employees in trouble due to trump s decision
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਵੇਂ ਫੈ਼ਸਲੇ ਨੇ ਸੰਘੀ ਕਰਮਚਾਰੀਆਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਟਰੰਪ ਪ੍ਰਸ਼ਾਸਨ ਨੇ 23 ਲੱਖ ਸੰਘੀ ਕਰਮਚਾਰੀਆਂ ਨੂੰ ਈਮੇਲ ਜ਼ਰੀਏ ਸੂਚਿਤ ਕੀਤਾ ਹੈ ਕਿ ਅਸਤੀਫ਼ਾ ਦਿਓ ਜਾਂ ਫਿਰ ਛਾਂਟੀ ਲਈ ਤਿਆਰ ਰਹੋ। 23 ਲੱਖ ਕਾਮਿਆਂ ਨੂੰ ਭੇਜੀ ਗਈ ਇੱਕ ਈਮੇਲ ਅਨੁਸਾਰ ਸਵੈ-ਇੱਛਾ ਨਾਲ ਨੌਕਰੀ ਛੱਡਣ ਵਾਲਿਆਂ ਨੂੰ ਅੱਠ ਮਹੀਨਿਆਂ ਦੀ ਤਨਖਾਹ ਮਿਲੇਗੀ ਪਰ ਉਨ੍ਹਾਂ ਨੂੰ 6 ਫਰਵਰੀ ਤੱਕ ਅਜਿਹਾ ਕਰਨ ਦੀ ਚੋਣ ਕਰਨੀ ਪਵੇਗੀ। ਟਰੰਪ ਪ੍ਰਸ਼ਾਸਨ ਨੇ ਕਿਹਾ ਕਿ ਇਹ ਲਾਭ ਸਿਰਫ਼ ਉਨ੍ਹਾਂ ਕਰਮਚਾਰੀਆਂ ਨੂੰ ਹੀ ਮਿਲੇਗਾ ਜੋ ਅਗਲੇ ਹਫ਼ਤੇ ਮਤਲਬ 6 ਫਰਵਰੀ ਤੱਕ ਆਪਣੀ ਨੌਕਰੀ ਛੱਡਣ ਦੀ ਚੋਣ ਕਰਦੇ ਹਨ।  

ਟਰੰਪ ਪ੍ਰਸ਼ਾਸਨ ਨੇ ਐਲਾਨ ਕੀਤਾ ਹੈ ਕਿ ਉਹ ਨੌਕਰੀ ਛੱਡਣ ਦੀ ਪੇਸ਼ਕਸ਼ ਵਜੋਂ ਉਨ੍ਹਾਂ ਸਾਰੇ ਸੰਘੀ ਕਰਮਚਾਰੀਆਂ ਨੂੰ ਅੱਠ ਮਹੀਨਿਆਂ ਦੀ ਤਨਖਾਹ ਦਾ ਵਿਕਲਪ ਦੇ ਰਿਹਾ ਹੈ। ਇਸ ਨੂੰ ਅਮਰੀਕੀ ਸਰਕਾਰ ਦੇ ਆਕਾਰ ਨੂੰ ਘਟਾਉਣ ਲਈ ਇੱਕ ਬੇਮਿਸਾਲ ਕਦਮ ਮੰਨਿਆ ਜਾ ਰਿਹਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਇਹ ਅਮਰੀਕਾ ਵਿੱਚ ਸੰਘੀ ਕਰਮਚਾਰੀਆਂ ਦੀ ਛਾਂਟੀ ਦੀ ਤਿਆਰੀ ਹੈ। ਅਮਰੀਕੀ ਸਰਕਾਰ ਦੀ ਮਨੁੱਖੀ ਸਰੋਤ ਏਜੰਸੀ ਨੇ ਵੀ ਭਵਿੱਖ ਵਿੱਚ ਛਾਂਟੀ ਦੀ ਚਿਤਾਵਨੀ ਦਿੱਤੀ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਟਰੰਪ ਦੀ ਟੈਰਿਫ ਧਮਕੀ ਦਾ ਰੂਬਾ ਢੱਲਾ ਨੇ ਦਿੱਤਾ ਜਵਾਬ, ਕੈਨੇਡੀਅਨਾਂ ਨਾਲ ਕੀਤਾ ਇਹ ਵਾਅਦਾ

ਕਰਮਚਾਰੀਆਂ ਦੀ ਛਾਂਟੀ ਲਈ ਟਰੰਪ ਮਸਕ ਮਾਡਲ ਅਪਨਾ ਰਹੇ ਹਨ। ਅਸਲ ਵਿਚ ਮਸਕ ਨੇ ਟਵਿੱਟਰ ਖਰੀਦਣ ਮਗਰੋਂ ਛਾਂਟੀ ਲਈ ਕੁਝ ਅਜਿਹਾ ਹੀ ਮਾਡਲ ਅਪਣਾਇਆ ਸੀ। ਟਰੰਪ ਦੇ ਇਸ ਆਰਡਰ ਵਿਚ ਪੋਸਟਲ ਪਰਵਿਸ, ਇਮੀਗ੍ਰੇਸ਼ਨ ਅਤੇ ਫੌਜੀ ਸੈਕਟਰ ਸ਼ਾਮਲ ਨਹੀਂ ਹਨ। ਇਨ੍ਹਾਂ ਖੇਤਰਾਂ ਦੇ ਇਲਾਵਾ ਫ਼ੈਸਲੇ ਦਾ ਅਸਰ ਪਾਸਪੋਰਟ ਸੇਵਾ, ਯਾਤਰਾ, ਸੋਸ਼ਲ ਸਿਕਓਰਿਟੀ , ਬੀਮਾ, ਸਿੱਖਿਆ ਅਤੇ ਸਾਰੀਆਂ ਬੁਨਿਆਦੀ ਲੋੜਾਂ 'ਤੇ ਵਿਆਪਕ ਤੌਰ 'ਤੇ ਪਵੇਗਾ। ਅਮੇਰਿਕਨ ਫੈਡਰੇਸ਼ਨ ਆਫ ਗਵਰਮੈਂਟ ਐਂਪਲਾਈਜ਼ ਕਰਮਚਾਰੀ ਸੰਘ ਨੇ ਫ਼ੈਸਲੇ ਦੀ ਨਿੰਦਾ ਕੀਤੀ ਹੈ। ਸੰਘ ਨੇ ਕਿਹਾ ਕਿ ਜਿਹੜੇ ਕਰਮਚਾਰੀ ਟਰੰਪ ਪ੍ਰਸ਼ਾਸਨ ਪ੍ਰਤੀ ਵਫਾਦਾਰ ਨਹੀਂ ਹਨ ਇਸ ਆਦੇਸ਼ ਜ਼ਰੀਏ ਉਨ੍ਹਾਂ 'ਤੇ ਨੌਕਰੀ ਛੱਡਣ ਦਾ ਦਬਾਅ ਬਣਾਇਆ ਜਾ ਰਿਹਾ ਹੈ। ਇਸ ਦੇ ਨਤੀਜੇ ਗੰਭੀਰ ਹੋਣਗੇ।

ਇਸ ਸਭ ਵਿਚਕਾਰ ਪ੍ਰਸ਼ਾਸਨ ਨੇ ਅਰਬਾਂ ਡਾਲਰ ਦੇ ਖਰਚ ਨੂੰ ਰੋਕਣ ਵਾਲਾ ਆਪਣਾ ਹੁਕਮ ਵਾਪਸ ਲੈ ਲਿਆ ਹੈ। ਟਰੰਪ ਪ੍ਰਸ਼ਾਸਨ ਨੇ ਇਹ ਫ਼ੈਸਲਾ ਇੱਕ ਸੰਘੀ ਅਦਾਲਤ ਵੱਲੋਂ ਫ਼ੈਸਲੇ 'ਤੇ ਰੋਕ ਲਗਾਉਣ ਤੋਂ ਬਾਅਦ ਲਿਆ। ਵ੍ਹਾਈਟ ਹਾਊਸ ਦੇ ਇੱਕ ਅਧਿਕਾਰੀ ਨੇ ਫ਼ੈਸਲਾ ਵਾਪਸ ਲੈਣ ਦੀ ਜਾਣਕਾਰੀ ਦਿੱਤੀ। ਟਰੰਪ ਪ੍ਰਸ਼ਾਸਨ ਦੇ ਇਸ ਫ਼ੈਸਲੇ ਨਾਲ ਅਮਰੀਕੀ ਪ੍ਰੋਜੈਕਟਾਂ ਲਈ ਸੈਂਕੜੇ ਅਰਬ ਡਾਲਰ ਦੀ ਸਹਾਇਤਾ ਵਿੱਚ ਵਿਘਨ ਪੈਣ ਦਾ ਖ਼ਤਰਾ ਹੈ। 20 ਜਨਵਰੀ ਨੂੰ ਟਰੰਪ ਦੇ ਸਹੁੰ ਚੁੱਕਣ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਉਨ੍ਹਾਂ ਦੀ ਸਰਕਾਰ ਨੇ ਕੋਈ ਵੱਡਾ ਫ਼ੈਸਲਾ ਵਾਪਸ ਲਿਆ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Donald Trump
  • federal employees
  • layoffs
  • USA
  • ਡੋਨਾਲਡ ਟਰੰਪ
  • ਸੰਘੀ ਕਰਮਚਾਰੀ
  • ਛਾਂਟੀ
  • ਅਮਰੀਕਾ

ਕੈਨੇਡੀਅਨ ਕਮਿਸ਼ਨ ਦੀ ਰਿਪੋਰਟ ਨੇ ਖੋਲ੍ਹੀ ਟਰੂਡੋ ਦੀ ਪੋਲ, ਨਹੀਂ ਮਿਲਿਆ ਨਿੱਝਰ ਦੇ ਕਤਲ ਤੇ ਭਾਰਤ ਵਿਚਾਲੇ ਸਬੰਧ

NEXT STORY

Stories You May Like

  • harvard challenges trump decision in court
    ਹਾਰਵਰਡ ਨੇ ਟਰੰਪ ਦੇ ਫ਼ੈਸਲੇ ਨੂੰ ਅਦਾਲਤ 'ਚ ਦਿੱਤੀ ਚੁਣੌਤੀ
  • he will always be with us      trump speaks for the first time on musk  s
    'ਉਹ ਹਮੇਸ਼ਾ ਸਾਡੇ ਨਾਲ ਰਹਿਣਗੇ..', DOGE ਚੀਫ ਦੇ ਅਹੁਦੇ ਤੋਂ ਮਸਕ ਦੇ ਅਸਤੀਫ਼ਾ ਦੇਣ 'ਤੇ ਪਹਿਲੀ ਵਾਰ ਬੋਲੇ ਟਰੰਪ
  • afc u 23 asian football qualifier
    AFC U-23 ਏਸ਼ੀਆਈ ਕੱਪ ਕੁਆਲੀਫਾਇਰ 'ਚ ਕਤਰ, ਬਹਿਰੀਨ ਤੇ ਬਰੁਨੇਈ ਨਾਲ ਭਿੜੇਗਾ ਭਾਰਤ
  • federal employees trump
    ਟਰੰਪ ਨੂੰ ਝਟਕਾ, ਅਦਾਲਤ ਨੇ ਸੰਘੀ ਕਰਮਚਾਰੀਆਂ ਨੂੰ ਛਾਂਟਣ ਦੇ ਹੁਕਮ 'ਤੇ ਲਾਈ ਰੋਕ
  • elon musk and trump  s friendship breaks down  tesla ceo resigns
    ਟੁੱਟ ਗਈ ਐਲੋਨ ਮਸਕ ਤੇ ਟਰੰਪ ਦੀ ਯਾਰੀ, ਟੈਸਲਾ CEO ਨੇ ਸਰਕਾਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ
  • indian rupee falls 23 paise against usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਇਆ 23 ਪੈਸੇ ਟੁੱਟਿਆ
  • big relief for trump tariffs  federal court temporarily reinstates ban decision
    Trump ਨੂੰ ਟੈਰਿਫ 'ਤੇ ਵੱਡੀ ਰਾਹਤ, ਰੋਕ ਦੇ ਫ਼ੈਸਲੇ ਨੂੰ ਫੈਡਰਲ ਕੋਰਟ ਨੇ ਅਸਥਾਈ ਤੌਰ 'ਤੇ ਕੀਤਾ ਬਹਾਲ
  • elon musk arrived at trump  s office with a black mark on his eye
    ਅੱਖ 'ਤੇ ਪਏ ਕਾਲੇ ਨਿਸ਼ਾਨ ਨਾਲ ਟਰੰਪ ਦੇ ਦਫ਼ਤਰ ਪੁੱਜੇ ਐਲੋਨ ਮਸਕ, ਕਿਸ ਨੇ ਮਾਰਿਆ ਮੁੱਕਾ?
  • dera beas  sangat  radha soami
    ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ, ਅਹਿਮ ਜਾਣਕਾਰੀ ਆਈ ਸਾਹਮਣੇ
  • big incident in punjab  drug addicts clash in civil hospital
    ਪੰਜਾਬ 'ਚ ਵੱਡੀ ਘਟਨਾ! ਸਿਵਲ ਹਸਪਤਾਲ 'ਚ ਭਿੜੇ ਨਸ਼ੇੜੀ, ਹੋਈ ਫਾਇਰਿੰਗ
  • deadbody of boy missing for 3 days found
    3 ਦਿਨਾਂ ਤੋਂ ਲਾਪਤਾ ਮੁੰਡੇ ਦੀ ਮਿਲੀ ਲਾਸ਼, ਪੁੱਤ ਨੂੰ ਇਸ ਹਾਲ 'ਚ ਵੇਖ ਧਾਹਾਂ ਰੋਈ...
  • big announcement made from june 26 to 29 mobile market will remain closed
    Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ
  • surprising revelations about mla raman arora
    MLA ਰਮਨ ਅਰੋੜਾ ਬਾਰੇ ਖੁੱਲ੍ਹ ਰਹੀਆਂ ਹੈਰਾਨੀਜਨਕ ਪਰਤਾਂ, ਦੁਕਾਨਾਂ ਦਾ ਸੌਦਾ ਕਰਕੇ...
  • high voltage drama between police and women in jalandhar s bmc chowk
    ਜਲੰਧਰ ਦੇ BMC ਚੌਂਕ 'ਚ ਪੁਲਸ ਤੇ ਔਰਤ ਵਿਚਾਲੇ ਹੋਇਆ ਹਾਈਵੋਲਟੇਜ਼ ਡਰਾਮਾ
  • congress leadership split in the punjab
    ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ...
  • ssp vigilance suspended
    Breaking: ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਵਿਜੀਲੈਂਸ ਸਸਪੈਂਡ! ਹੋਏ...
Trending
Ek Nazar
first hindu school open in australia

ਆਸਟ੍ਰੇਲੀਆ 'ਚ ਖੁੱਲ੍ਹੇਗਾ ਪਹਿਲਾ 'ਹਿੰਦੂ ਸਕੂਲ', ਮਿਲੀ 73 ਕਰੋੜ ਰੁਪਏ ਦੀ ਗ੍ਰਾਂਟ

big announcement made from june 26 to 29 mobile market will remain closed

Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ

surprising revelations about mla raman arora

MLA ਰਮਨ ਅਰੋੜਾ ਬਾਰੇ ਖੁੱਲ੍ਹ ਰਹੀਆਂ ਹੈਰਾਨੀਜਨਕ ਪਰਤਾਂ, ਦੁਕਾਨਾਂ ਦਾ ਸੌਦਾ ਕਰਕੇ...

high voltage drama between police and women in jalandhar s bmc chowk

ਜਲੰਧਰ ਦੇ BMC ਚੌਂਕ 'ਚ ਪੁਲਸ ਤੇ ਔਰਤ ਵਿਚਾਲੇ ਹੋਇਆ ਹਾਈਵੋਲਟੇਜ਼ ਡਰਾਮਾ

congress leadership split in the punjab

ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ...

british sikh mps demand independent investigation

ਬ੍ਰਿਟਿਸ਼ ਸਿੱਖ ਸੰਸਦ ਮੈਂਬਰਾਂ ਵੱਲੋਂ 'ਘੱਲੂਘਾਰੇ' 'ਚ ਬ੍ਰਿਟੇਨ ਦੀ ਭੂਮਿਕਾ ਦੀ...

harvard foreign students ban us judge

ਅਮਰੀਕੀ ਜੱਜ ਨੇ ਵਿਦੇਸ਼ੀ ਵਿਦਿਆਰਥੀਆਂ 'ਤੇ ਟਰੰਪ ਦੀ ਹਾਲੀਆ ਪਾਬੰਦੀ 'ਤੇ ਲਾਈ...

shashi tharoor statement

ਪਹਿਲਗਾਮ ਵਰਗੇ ਅੱਤਵਾਦੀ ਹਮਲਿਆਂ ਦੀ ਕੀਮਤ ਚੁਕਾਉਣੀ ਪਵੇਗੀ : ਸ਼ਸ਼ੀ ਥਰੂਰ

least harmful alcohol 5 drinks ranked based on their content

ਸ਼ਰਾਬ ਦੇ ਸ਼ੌਕੀਨ ਦੇਣ ਧਿਆਨ! ਪੈੱਗ ਲਾਉਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ

amazon marketplace charge online orders

Amazon ਦੀ ਸ਼ਾਪਿੰਗ ਹੁਣ ਪਵੇਗੀ ਮਹਿੰਗੀ! ਹਰ ਆਰਡਰ 'ਤੇ ਦੇਣੇ ਪੈਣਗੇ ਇੰਨੇ ਰੁਪਏ

australian deputy prime minister praised india for operation sindar

ਆਸਟ੍ਰੇਲੀਆਈ ਉਪ ਪ੍ਰਧਾਨ ਮੰਤਰੀ ਨੇ ਆਪਰੇਸ਼ਨ ਸਿੰਦੂਰ ਲਈ ਭਾਰਤ ਦੀ ਕੀਤੀ ਸ਼ਲਾਘਾ

harvard challenges trump decision in court

ਹਾਰਵਰਡ ਨੇ ਟਰੰਪ ਦੇ ਫ਼ੈਸਲੇ ਨੂੰ ਅਦਾਲਤ 'ਚ ਦਿੱਤੀ ਚੁਣੌਤੀ

take care health in summer  include things diet

Health Tips: ਗਰਮੀਆਂ 'ਚ ਇੰਝ ਰੱਖੋ ਆਪਣੀ ਸਿਹਤ ਦਾ ਧਿਆਨ, ਖ਼ੁਰਾਕ 'ਚ ਸ਼ਾਮਲ...

indian origin tanmay sharma arrested in us

ਅਮਰੀਕਾ 'ਚ 1244 ਕਰੋੜ ਦੇ ਘੁਟਾਲੇ ਦੇ ਦੋਸ਼ 'ਚ ਭਾਰਤੀ ਮੂਲ ਦਾ ਕਾਰੋਬਾਰੀ ਤਨਮਯ...

engine of moving train fails in punjab

ਪੰਜਾਬ 'ਚ ਚੱਲਦੀ ਰੇਲ ਗੱਡੀ ਦਾ ਇੰਜਣ ਹੋ ਗਿਆ ਫੇਲ੍ਹ, ਪੈ ਗਈਆਂ ਭਾਜੜਾਂ

government employees holidays in punjab

ਪੰਜਾਬ 'ਚ ਬੱਚਿਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ...

russia ukraine start prisoner exchange

ਰੂਸ-ਯੂਕ੍ਰੇਨ 7 ਜੂਨ ਤੋਂ ਕਰਨਗੇ ਕੈਦੀਆਂ ਦਾ ਆਦਾਨ-ਪ੍ਰਦਾਨ

putin trump talks india and pakistan conflict

ਪੁਤਿਨ-ਟਰੰਪ ਗੱਲਬਾਤ ਦੌਰਾਨ ਭਾਰਤ ਅਤੇ ਪਾਕਿਸਤਾਨ ਵਿਚਕਾਰ ਟਕਰਾਅ 'ਤੇ ਵੀ ਚਰਚਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਵਿਦੇਸ਼ ਦੀਆਂ ਖਬਰਾਂ
    • shashi tharoor statement
      ਪਹਿਲਗਾਮ ਵਰਗੇ ਅੱਤਵਾਦੀ ਹਮਲਿਆਂ ਦੀ ਕੀਮਤ ਚੁਕਾਉਣੀ ਪਵੇਗੀ : ਸ਼ਸ਼ੀ ਥਰੂਰ
    • musk deported from america immediately
      'Musk ਨੂੰ ਅਮਰੀਕਾ ਤੋਂ ਤੁਰੰਤ ਕੀਤਾ ਜਾਵੇ ਡਿਪੋਰਟ, Space X 'ਤੇ ਹੋਵੇ ਕਬਜ਼ਾ'
    • resillience failed
      ਸਪੇਸ 'ਚ ਜਾਪਾਨ ਨੂੰ ਵੱਡਾ ਝਟਕਾ ! ਮੂਨ ਮਿਸ਼ਨ Resillience ਹੋ ਗਿਆ ਫੇਲ੍ਹ
    • least harmful alcohol 5 drinks ranked based on their content
      ਸ਼ਰਾਬ ਦੇ ਸ਼ੌਕੀਨ ਦੇਣ ਧਿਆਨ! ਪੈੱਗ ਲਾਉਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ
    • australian deputy prime minister praised india for operation sindar
      ਆਸਟ੍ਰੇਲੀਆਈ ਉਪ ਪ੍ਰਧਾਨ ਮੰਤਰੀ ਨੇ ਆਪਰੇਸ਼ਨ ਸਿੰਦੂਰ ਲਈ ਭਾਰਤ ਦੀ ਕੀਤੀ ਸ਼ਲਾਘਾ
    • don t mind musk turning against me  but trump reaction
      ‘ਮਸਕ ਦੇ ਵਿਰੋਧੀ ਹੋਣ ਦਾ ਕੋਈ ਇਤਰਾਜ਼ ਨਹੀਂ ਪਰ...’, ਟਰੰਪ ਦੀ ਪ੍ਰਤੀਕਿਰਿਆ ਆਈ...
    • russia support trump claim
      'ਅਸੀਂ ਰੁਕਵਾਈ ਭਾਰਤ-ਪਾਕਿ ਦੀ ਜੰਗ...', ਟਰੰਪ ਦੇ ਇਸ ਦਾਅਵੇ ਦਾ ਰੂਸ ਨੇ ਕੀਤਾ...
    • sikhs of america representatives meet shashi tharoor
      ਸਿੱਖਸ ਆਫ ਅਮੈਰਿਕਾ ਦੇ ਨੁਮਾਇੰਦਿਆਂ ਨੇ ਸ਼ਸ਼ੀ ਥਰੂਰ ਅਤੇ ਭਾਰਤੀ ਡੈਲੀਗੇਸ਼ਨ ਨਾਲ...
    • harvard challenges trump decision in court
      ਹਾਰਵਰਡ ਨੇ ਟਰੰਪ ਦੇ ਫ਼ੈਸਲੇ ਨੂੰ ਅਦਾਲਤ 'ਚ ਦਿੱਤੀ ਚੁਣੌਤੀ
    • 2200 illegal immigrants arrested in one day
      ਗੈਰ ਕਾਨੂੰਨੀ ਪ੍ਰਵਾਸੀਆਂ 'ਤੇ ਅਮਰੀਕਾ ਹੋਇਆ ਸਖ਼ਤ, ਇਕ ਦਿਨ 'ਚ 2,200 ਲੋਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +