Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 26, 2026

    7:01:35 AM

  • ram temple donation theft scam

    ਰਾਮ ਮੰਦਰ ਦਾਨ ਚੋਰੀ ਘੁਟਾਲਾ: ਮੰਦਰ ਟਰੱਸਟ ਦੀ...

  • earthquake in venezuela

    ਵੈਨੇਜ਼ੁਏਲਾ 'ਚ ਭੂਚਾਲ ਕਾਰਨ ਹੁਣ ਤੱਕ 188 ਲੋਕਾਂ...

  • good news for lpg customers government removed all restrictions on supply

    LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ...

  • making passport has become expensive

    ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • 2 ਕਰੋੜ ਵੋਟਾਂ 'ਤੇ ਚੱਲੇਗੀ ਕੈਂਚੀ ! ਟਰੰਪ ਦੀ ਡਿਮਾਂਡ ਨੇ ਖੜ੍ਹਾ ਕੀਤਾ ਨਵਾਂ 'ਮਸਲਾ'

INTERNATIONAL News Punjabi(ਵਿਦੇਸ਼)

2 ਕਰੋੜ ਵੋਟਾਂ 'ਤੇ ਚੱਲੇਗੀ ਕੈਂਚੀ ! ਟਰੰਪ ਦੀ ਡਿਮਾਂਡ ਨੇ ਖੜ੍ਹਾ ਕੀਤਾ ਨਵਾਂ 'ਮਸਲਾ'

  • Edited By Harpreet Singh,
  • Updated: 11 Mar, 2026 12:42 PM
United States of America
2 crore votes will be erased
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਗਾਮੀ 'ਮਿਡ-ਟਰਮ' ਚੋਣਾਂ ਤੋਂ ਪਹਿਲਾਂ ਦੇਸ਼ ਦੀ ਚੋਣ ਪ੍ਰਕਿਰਿਆ ਵਿੱਚ ਵੱਡੇ ਬਦਲਾਅ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਰਿਪਬਲਿਕਨ ਪਾਰਟੀ ਦੇ ਆਗੂਆਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਉਹ ਉਦੋਂ ਤੱਕ ਕਿਸੇ ਵੀ ਨਵੇਂ ਕਾਨੂੰਨ 'ਤੇ ਦਸਤਖਤ ਨਹੀਂ ਕਰਨਗੇ, ਜਦੋਂ ਤੱਕ ਕਾਂਗਰਸ ਵੋਟਿੰਗ ਨੂੰ ਲੈ ਕੇ ਸਖ਼ਤ ਨਿਯਮ ਲਾਗੂ ਨਹੀਂ ਕਰਦੀ।

ਟਰੰਪ ਚਾਹੁੰਦੇ ਹਨ ਕਿ ਵੋਟ ਪਾਉਣ ਲਈ ਨਾਗਰਿਕਤਾ ਦਾ ਪੱਕਾ ਸਬੂਤ ਦਿਖਾਉਣਾ ਲਾਜ਼ਮੀ ਕੀਤਾ ਜਾਵੇ ਤੇ ਨਾਲ ਹੀ ਦੇਸ਼ ਭਰ ਵਿੱਚ 'ਮੇਲ-ਇਨ ਬੈਲੇਟ' ਦੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਜਾਵੇ। ਹਾਲਾਂਕਿ, ਉਹ ਦਿਵਿਆਂਗ, ਫੌਜੀ ਕਰਮਚਾਰੀਆਂ ਅਤੇ ਕੁਝ ਖਾਸ ਹਾਲਾਤਾਂ ਵਿੱਚ ਇਸ ਦੀ ਇਜਾਜ਼ਤ ਦੇਣ ਦੇ ਪੱਖ ਵਿੱਚ ਹਨ। ਰਾਸ਼ਟਰਪਤੀ ਦਾ ਮੰਨਣਾ ਹੈ ਕਿ ਚੋਣਾਂ ਨੂੰ ਪਾਰਦਰਸ਼ੀ ਬਣਾਉਣ ਅਤੇ ਧੋਖਾਧੜੀ ਰੋਕਣ ਲਈ ਇਹ ਕਦਮ ਚੁੱਕਣੇ ਬਹੁਤ ਜ਼ਰੂਰੀ ਹਨ।

ਇਹ ਵੀ ਪੜ੍ਹੋ- ਜੰਗ ਵਿਚਾਲੇ ਟਰੰਪ ਨੇ ਕਰ ਲਈ 300,000,000,000 ਡਾਲਰ ਦੀ ਡੀਲ ! ਭਾਰਤ ਦੀ ਇਹ ਕੰਪਨੀ ਰਹੇਗੀ Partner

ਹਾਲਾਂਕਿ ਡੈਮੋਕ੍ਰੇਟਿਕ ਪਾਰਟੀ ਨੇ ਟਰੰਪ ਦੀ ਇਸ ਮੰਗ ਦਾ ਸਖ਼ਤ ਵਿਰੋਧ ਕੀਤਾ ਹੈ। ਚੱਕ ਸ਼ੂਮਰ ਸਣੇ ਕਈ ਡੈਮੋਕ੍ਰੇਟਿਕ ਆਗੂਆਂ ਨੇ ਟਰੰਪ 'ਤੇ ਦਬਾਅ ਪਾਉਣ ਅਤੇ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼ ਲਗਾਏ ਹਨ। ਭਾਵੇਂ ਰਿਪਬਲਿਕਨ ਕੋਲ ਕਾਂਗਰਸ ਵਿੱਚ ਬਹੁਮਤ ਹੈ, ਪਰ ਸੈਨੇਟ ਵਿੱਚ ਉਨ੍ਹਾਂ ਕੋਲ 60 ਵੋਟਾਂ ਦੀ ਘਾਟ ਹੈ, ਜਿਸ ਕਾਰਨ ਇਹ ਬਿੱਲ ਪਾਸ ਕਰਵਾਉਣਾ ਇੱਕ ਵੱਡੀ ਚੁਣੌਤੀ ਬਣਿਆ ਹੋਇਆ ਹੈ।

ਚੋਣ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਮੇਲ-ਇਨ ਵੋਟਿੰਗ 'ਤੇ ਪਾਬੰਦੀ ਲਗਾਈ ਜਾਂਦੀ ਹੈ ਤਾਂ ਲਗਭਗ 2 ਕਰੋੜ ਅਮਰੀਕੀ ਵੋਟਰਾਂ ਲਈ ਵੋਟ ਪਾਉਣਾ ਮੁਸ਼ਕਲ ਹੋ ਸਕਦਾ ਹੈ, ਜਿਨ੍ਹਾਂ ਕੋਲ ਤੁਰੰਤ ਜ਼ਰੂਰੀ ਦਸਤਾਵੇਜ਼ ਉਪਲਬਧ ਨਹੀਂ ਹਨ। ਟਰੰਪ ਨੇ ਕਿਹਾ ਹੈ ਕਿ ਭਾਵੇਂ ਇਸ ਪ੍ਰਕਿਰਿਆ ਵਿੱਚ 6 ਮਹੀਨੇ ਲੱਗ ਜਾਣ, ਉਹ ਆਪਣੀ ਇਸ ਮੰਗ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਰਿਪਬਲਿਕਨ ਪਾਰਟੀ ਇਨ੍ਹਾਂ ਸਖ਼ਤ ਨਿਯਮਾਂ ਨੂੰ ਲਾਗੂ ਨਹੀਂ ਕਰਦੀ ਤਾਂ ਮਿਡ-ਟਰਮ ਚੋਣਾਂ ਵਿੱਚ ਉਨ੍ਹਾਂ ਨੂੰ ਵੱਡਾ ਨੁਕਸਾਨ ਝੱਲਣਾ ਪੈ ਸਕਦਾ ਹੈ।

ਇਹ ਵੀ ਪੜ੍ਹੋ- ਹੁਣ ਲੱਗੇਗੀ ਤੇਲ ਦੀਆਂ ਕੀਮਤਾਂ ਨੂੰ ਅੱਗ ! ਇਰਾਨ ਦੇ ਇਸ ਕਦਮ ਨੇ ਪੂਰੀ ਦੁਨੀਆ ਨੂੰ ਛੇੜ'ਤੀ ਕੰਬਣੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • 20 Million Voters
  • Donald Trump
  • Voting Process
  • Big Dispute

ਈਰਾਨ ਕਰਵਾਉਣ ਲੱਗਾ 'ਮੌਤ ਦੀ ਬਾਰਿਸ਼' ! ਇਜ਼ਰਾਈਲ ਨੇ ਲਾਇਆ ਕਲੱਸਟਰ ਬੰਬਾਂ ਦੀ ਵਰਤੋਂ ਕਰਨ ਦਾ ਦਾਅਵਾ

NEXT STORY

Stories You May Like

  • trump birthday
    ਟਰੰਪ ਨੇ ਆਪਣੇ Birthday 'ਤੇ ਖ਼ਰਚ'ਤਾ 567 ਕਰੋੜ! UFC ਦਾ ਕੀਤਾ ਆਯੋਜਨ
  • police arrest woman and 2 men with heroin
    ਪੁਲਸ ਨੇ ਹੈਰੋਇਨ ਸਮੇਤ ਔਰਤ ਤੇ 2 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
  • pitch to get rich season 2  akshay kumar announces rs 100 crore investment pool
    ਅਕਸ਼ੈ ਕੁਮਾਰ ਨੇ ‘ਪਿਚ ਟੂ ਗੈਟ ਰਿਚ’ ਸੀਜ਼ਨ-2 ਲਈ 100 ਕਰੋੜ ਰੁਪਏ ਦੇ ਇਨਵੈਸਟਮੈਂਟ ਪੂਲ ਦਾ ਕੀਤਾ ਐਲਾਨ
  • shahid kriti rashmika  s   cocktail 2   earns rs 24 crore globally on opening day
    'ਕਾਕਟੇਲ 2' ਦੀ ਚੰਗੀ ਸ਼ੁਰੂਆਤ, ਪਹਿਲੇ ਦਿਨ ਦੁਨੀਆ ਭਰ 'ਚ ਕਮਾਏ 24 ਕਰੋੜ ਰੁਪਏ
  • 2 persons arrested with 3 illegal pistols and 2 mobile phones
    3 ਨਾਜਾਇਜ਼ ਪਿਸਤੌਲਾਂ 2 ਮੋਬਾਇਲ ਫੋਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • uttarakhand  devotees  kainchi dham  neeb karori baba
    ਕੈਂਚੀ ਧਾਮ 'ਚ ਆਸਥਾ ਦਾ ਮਹਾਸੰਗਮ, ਕਿਵਾੜ ਖੁੱਲ੍ਹਦੇ ਹੀ ਉਮੜਿਆ ਸ਼ਰਧਾਲੂਆਂ ਦਾ ਸੈਲਾਬ
  • himachal police arrested 2 punjabi boys
    ਹਿਮਾਚਲ ਪੁਲਸ ਨੇ ਚਿੱਟੇ ਸਮੇਤ ਚੁੱਕ ਲਏ 2 ਪੰਜਾਬੀ ਮੁੰਡੇ !
  • albania trump resort
    ਟਰੰਪ ਪਰਿਵਾਰ ਦੇ ਲਗਜ਼ਰੀ ਰਿਜ਼ਾਰਟ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ ! ਅਲਬਾਨੀਆ 'ਚ ਸੜਕਾਂ 'ਤੇ ਉਤਰੇ ਲੋਕ
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
Trending
Ek Nazar
good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • china support pakistan
      ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...
    • visa applications for canada
      ਕੈਨੇਡਾ ਜਾਣ ਲਈ ਤਿਆਰ ਬੈਠੇ ਪੰਜਾਬੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਰੱਦ ਕੀਤੀਆਂ...
    • lockdown begun
      ਇਲਾਕੇ 'ਚ ਲੱਗ ਗਿਆ Lockdown! ਘਰਾਂ 'ਚ ਰਹਿਣ ਲਈ ਮਜਬੂਰ ਹੋਏ ਟੈਕਸਾਸ ਦੇ ਲੋਕ
    • advertisement sparks controversy  demand for boycott rises in china
      Dettol Boycott : ਵਿਗਿਆਪਨ ਨੇ ਛੇੜਿਆ ਨਵਾਂ ਵਿਵਾਦ, ਚੀਨ 'ਚ ਉੱਠੀ ਬਾਇਕਾਟ ਦੀ...
    • enjoy free movies during summer
      ਗਰਮੀਆਂ ਦੌਰਾਨ 'ਫ੍ਰੀ ਮੂਵੀ' ਦਾ ਮਿਲੇਗਾ ਆਨੰਦ! ਜਿਨੇਵਾ ਪ੍ਰਸਾਸਨ ਦੀ ਇਨ੍ਹਾਂ...
    • marco rubio statement
      ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ
    • mothor son
      ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
    • white house
      ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ
    • narendra modi venezuela earthquake deeply saddened help
      ਵੇਨੇਜ਼ੁਏਲਾ 'ਚ ਭੂਚਾਲ ਕਾਰਨ ਮਚੀ ਤਬਾਹੀ 'ਤੇ PM ਮੋਦੀ ਨੇ ਜਤਾਇਆ ਦੁੱਖ ! ਹਰ...
    • earthquakes in venezuela
      ਵੈਨੇਜ਼ੁਏਲਾ 'ਚ ਭੂਚਾਲ ਨੇ ਮਚਾਈ ਤਬਾਹੀ : ਹੁਣ ਤੱਕ 32 ਲੋਕਾਂ ਦੀ ਮੌਤ, 700...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +