ਬੀਜਿੰਗ (ਏਜੰਸੀ)- ਉੱਤਰੀ ਚੀਨ ਦੇ ਹੇਬੇਈ ਸੂਬੇ ਵਿੱਚ ਇੱਕ ਨਰਸਿੰਗ ਹੋਮ ਵਿੱਚ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਅੱਗ ਮੰਗਲਵਾਰ ਰਾਤ ਨੂੰ ਲਗਭਗ 9 ਵਜੇ ਚੇਂਗਦੇ ਸ਼ਹਿਰ ਦੇ ਲੋਂਗਹੁਆ ਕਾਉਂਟੀ ਵਿੱਚ ਲੱਗੀ।
ਇਹ ਵੀ ਪੜ੍ਹੋ: ਸੋਨੇ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਦੋ ਦਿਨਾਂ 'ਚ ਹੋਇਆ ਇੰਨਾ ਸਸਤਾ
ਇਕ ਸਰਕਾਰੀ ਸਮਾਚਾਰ ਏਜੰਸੀ ਨੇ ਸਥਾਨਕ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਕਿ ਬੁੱਧਵਾਰ ਸਵੇਰ ਤੱਕ ਕੁੱਲ 20 ਮੌਤਾਂ ਦੀ ਪੁਸ਼ਟੀ ਹੋ ਗਈ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਜਾਪਾਨ-ਫਰਾਂਸ ਨੂੰ ਨਚਾਉਣ ਵਾਲੇ ਮਸ਼ਹੂਰ ਕਲਾਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਕਿਸਤਾਨ ਸਰਕਾਰ ਨੇ ਅਨੋਖਾ ਆਦੇਸ਼ ਜਾਰੀ ਕਰਕੇ ਸ਼ਰਧਾਲੂਆਂ ਨੂੰ ਮੁਸ਼ਕਲ ’ਚ ਪਾਇਆ
NEXT STORY