Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    7:35:29 PM

  • akali bjp alliance mla jangi lal mahajan seeking votes for takdi

    ਅਕਾਲੀ-ਭਾਜਪਾ ਦਾ ਗਠਜੋੜ! 'ਤੱਕੜੀ' ਲਈ ਵੋਟਾਂ ਮੰਗ...

  • boy dies under suspicious circumstances body found in bein river

    ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਵੇਈਂ ਨਦੀ 'ਚੋਂ...

  • sanaur police  punjab police  baba

    ਪੰਜਾਬ : ਇਸ 'ਬਾਬੇ' ਖ਼ਿਲਾਫ ਲੋਕਾਂ ਨੇ ਖੋਲ੍ਹਿਆ...

  • massive fire in home temple after cylinder explodes in jalandhar

    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਨਾਸਾ ਦੀ ਨਵੀਂ ਕ੍ਰਾਂਤੀ: 200 GB ਡਾਟਾ ਟ੍ਰਾਂਸਫਰ ਪ੍ਰਤੀ ਸਕਿੰਟ, ਲੇਜ਼ਰ ਰਾਹੀਂ ਡਾਟਾ ਭੇਜਣ ਦਾ ਸਫਲ ਪ੍ਰੀਖਣ

INTERNATIONAL News Punjabi(ਵਿਦੇਸ਼)

ਨਾਸਾ ਦੀ ਨਵੀਂ ਕ੍ਰਾਂਤੀ: 200 GB ਡਾਟਾ ਟ੍ਰਾਂਸਫਰ ਪ੍ਰਤੀ ਸਕਿੰਟ, ਲੇਜ਼ਰ ਰਾਹੀਂ ਡਾਟਾ ਭੇਜਣ ਦਾ ਸਫਲ ਪ੍ਰੀਖਣ

  • Edited By Inder Prajapati,
  • Updated: 11 Oct, 2024 05:12 AM
International
200 gb data transfer per second  nasa successful test of sending data via laser
  • Share
    • Facebook
    • Tumblr
    • Linkedin
    • Twitter
  • Comment

ਕੈਲੀਫੋਰਨੀਆ : ਨਾਸਾ ਨੇ ਪੁਲਾੜ ਸੰਚਾਰ ਦੀ ਦਿਸ਼ਾ ਵਿਚ ਇਕ ਨਵੀਂ ਕ੍ਰਾਂਤੀ ਲਿਆ ਦਿੱਤੀ ਹੈ ਅਤੇ ਲੇਜ਼ਰ ਰਾਹੀਂ ਡਾਟਾ ਭੇਜਣ ਦਾ ਸਫਲ ਪ੍ਰੀਖਣ ਕੀਤਾ ਹੈ। ਉਸ ਨੇ 200 ਜੀ.ਬੀ. ਪ੍ਰਤੀ ਸਕਿੰਟ ਦੀ ਦਰ ਨਾਲ ਡਾਟਾ ਭੇਜਣ ਦਾ ਨਵਾਂ ਰਿਕਾਰਡ ਬਣਾਇਆ ਹੈ। ਨਾਸਾ ਨੇ ਆਪਣੇ ਜ਼ਮੀਨੀ ਸਟੇਸ਼ਨ ’ਤੇ ਸਥਾਪਤ ਇਸ ਘੱਟ ਕੀਮਤ ਵਾਲੇ ਆਪਟੀਕਲ ਟਰਮੀਨਲ (ਐਲਕੋਟ) ਤੋਂ  ਪਹਿਲਾਂ  ਲੇਜ਼ਰ  ਸੁਨੇਹਾ, ਜੋ ਕਿ ਟੈਰਾਬਾਈਟ ਇਨਫ੍ਰਾਰੈੱਡ ਡਲਿਵਰੀ ਸੀ, ਧਰਤੀ ਦੇ ਹੇਠਲੇ ਪੰਧ ਵਿਚ  ਘੁੰ ਮ  ਰਹੇ ਇਕ ਟਿਸ਼ੂ ਬਾਕਸ ਦੇ ਆਕਾਰ ਦੇ ਨੈਨੋਸੈਟੇਲਾਈਟ ਨੂੰ  ਭੇਜਿਆ।

100 ਗੁਣਾ ਜ਼ਿਆਦਾ ਡਾਟਾ ਭੇਜਣ ਦੇ ਸਮਰੱਥ 
ਲੇਜ਼ਰ ਕਮਿਊਨੀਕੇਸ਼ਨ ਰਾਹੀਂ ਰੇਡੀਓ ਫ੍ਰੀਕੁਐਂਸੀ ਤਰੰਗਾਂ ਦੇ ਮੁਕਾਬਲੇ ਇਕ ਸਮੇਂ ਵਿਚ 100 ਗੁਣਾ ਜ਼ਿਆਦਾ ਡਾਟਾ ਭੇਜਿਆ ਜਾ ਸਕਦਾ ਹੈ। ਇਸ ਲਈ ਅੈਲਕੋਟ ਨੂੰ ਪੁਲਾੜ ਸੰਚਾਰ ਦਾ ਭਵਿੱਖ ਕਿਹਾ ਜਾ ਰਿਹਾ ਹੈ।

5 ਟੈਰਾਬਾਈਟ ਡਾਟਾ ਮਿਲਿਆ ਸਿਰਫ 3 ਮਿੰਟਾਂ ’ਚ 
ਇਸ ਟੈਸਟ ’ਚ  ਇਕ ਨਵਾਂ ਰਿਕਾਰਡ ਬਣਿਆ। 2000 ਗੀਗਾਬਾਈਟਸ ਪ੍ਰਤੀ ਸਕਿੰਟ ਦੀ ਰਫਤਾਰ ਨਾਲ ਡਾਟਾ  ਨੈਨੋ ਸੈਟੇਲਾਈਟ ਤੋਂ ਐਲਕੋਟ ਨੂੰ ਟ੍ਰਾਂਸਫਰ ਹੋਇਆ। ਕੁੱਲ ਤਿੰਨ ਮਿੰਟਾਂ ’ਚ ਐਲਕੋਟ ਨੂੰ 5 ਟੈਰਾਬਾਈਟ ਸਾਇੰਸ ਡਾਟਾ ਮਿਲਿਆ, ਜੋ 2500 ਘੰਟਿਆਂ ਦੀ ਹਾਈ-ਡੈਫੀਨੇਸ਼ਨ ਵੀਡੀਓ ਦੇ ਬਰਾਬਰ ਹੈ। ਵਿਗਿਆਨੀ ਹੈਲੇਸ਼ ਸਫਾਵੀ ਇਸ ਪ੍ਰਾਜੈਕਟ ਦੀ ਅਗਵਾਈ ਕਰ ਰਹੇ ਹਨ।

  • NASA
  • data transfer via laser

ਫਲੋਰੀਡਾ 'ਚ ਤੂਫਾਨ ਮਿਲਟਨ ਨੇ ਮਚਾਈ ਤਬਾਹੀ, 5 ਲੋਕਾਂ ਦੀ ਮੌਤ

NEXT STORY

Stories You May Like

  • pakistan test missile
    ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ
  • 70 days recharge plan
    ਰੋਜ਼ 3 GB ਡਾਟਾ, ਅਨਲਿਮਟਿਡ ਕਾਲਿੰਗ ਤੇ 70 ਦਿਨ ਵੈਲਡਿਟੀ ! ਆ ਗਿਆ ਸਭ ਤੋਂ ਸਸਤਾ ਤੇ ਧਾਕੜ ਪਲਾਨ
  • crude oil may reach 200 a threat looming over the world
    ਤੇਲ ਦੀਆਂ ਕੀਮਤਾਂ 'ਚ ਲੱਗੇਗੀ ਅੱਗ! 200 ਡਾਲਰ ਤੱਕ ਪਹੁੰਚ ਸਕਦਾ ਹੈ ਕੱਚਾ ਤੇਲ, ਦੁਨੀਆ 'ਤੇ ਮੰਡਰਾ ਰਿਹਾ ਖ਼ਤਰਾ
  • pakistan test fires fateh 4 long range missile
    ਪਾਕਿਸਤਾਨ ਨੇ ਲੰਬੀ ਦੂਰੀ ਵਾਲੀ ਫਤਿਹ-4 ਕਰੂਜ਼ ਮਿਜ਼ਾਈਲ ਦਾ ਕੀਤਾ ਪ੍ਰੀਖਣ
  • agni 1 ballistic missile  successful test  nuclear weapon
    ‘ਅਗਨੀ-1’ ਬੈਲਿਸਟਿਕ ਮਿਜ਼ਾਈਲ ਦਾ ਸਫ਼ਲ ਪ੍ਰੀਖਣ
  • was trump  s china trip a success or a failure
    ਟਰੰਪ ਦੀ ਚੀਨ ਯਾਤਰਾ ਸਫਲ ਜਾਂ ਅਸਫਲ?
  • android 17 advanced privacy
    ਹੁਣ AI ਦੱਸੇਗਾ ਕੌਣ ਦੇਖ ਰਿਹੈ ਤੁਹਾਡਾ ਡਾਟਾ, ਐਂਡਰਾਇਡ 17 'ਚ ਵੱਡਾ ਪ੍ਰਾਈਵੇਸੀ ਅਪਗ੍ਰੇਡ
  • 3gb data will be available daily for 70 days for rs 599
    599 ਰੁਪਏ 'ਚ 70 ਦਿਨਾਂ ਤੱਕ ਰੋਜ਼ ਮਿਲੇਗਾ 3GB ਡਾਟਾ, ਜਾਣੋ ਇਸ ਧਾਕੜ ਪਲਾਨ ਬਾਰੇ
  • three personalities from punjab honored with padma shri award
    ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
  • signs of a major change in punjab  s weather
    ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੇ ਸੰਕੇਤ, ਵਿਭਾਗ ਨੇ ਇਸ ਦਿਨ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
Trending
Ek Nazar
monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ...

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

bollywood superstar   hide   intimate scenes from family

ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...

mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • shaheedi khed mela in griffith  australia
      ਆਸਟ੍ਰੇਲੀਆ ਦੇ ਸ਼ਹਿਰ ਗ੍ਰਿਫਿਥ ਵਿਖੇ 28ਵਾਂ ਸ਼ਹੀਦੀ ਖੇਡ ਮੇਲਾ 6-7 ਜੂਨ ਨੂੰ
    • sikh rajput cultural interaction fair
      ਅਮਿੱਟ ਪੈੜਾਂ ਛੱਡਦਾ ਹੋਇਆ ਸੰਪੰਨ ਹੋਇਆ ਚੌਥਾ ਸਿੱਖ ਰਾਜਪੂਤ ਸਭਿਆਚਾਰਕ ਸਾਂਝ ਮੇਲਾ...
    • studying in canada usa has become expensive these countries
      Canada-USA 'ਚ ਪੜ੍ਹਣ ਦਾ ਸੁਪਨਾ ਹੋਇਆ ਮਹਿੰਗਾ, ਇਹ ਦੇਸ਼ ਬਣੇ ਵਿਦਿਆਰਥੀਆਂ ਦੀ...
    • collision of two buses
      ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ
    • workers going home for eid
      ਲਿਫ਼ਟ ਲੈ ਕੇ ਈਦ ਮਨਾਉਣ ਘਰ ਜਾਂਦੇ ਮਜ਼ਦੂਰਾਂ 'ਤੇ ਵਰ੍ਹਿਆ ਕਹਿਰ ! 15 ਦੀ ਹੋਈ...
    • tax on gold jewelry abolished
      ਸੋਨੇ ਦੇ ਗਹਿਣਿਆਂ 'ਤੇ ਖ਼ਤਮ ਹੋਵੇ ਟੈਕਸ! ਭਾਰਤੀਆਂ ਲਈ ਨਰਮ ਹੋਣ ਨਿਯਮ, ਸਾਬਕਾ...
    • hajj pilgrimage begins
      ਜੰਗ ਦੇ ਸੇਕ ਅਤੇ ਤੇਜ਼ ਗਰਮੀ ਵਿਚਕਾਰ ਹੱਜ ਯਾਤਰਾ ਸ਼ੁਰੂ, ਵੱਡੀ ਗਿਣਤੀ 'ਚ ਪਹੁੰਚੇ...
    • hormuz strait crude oil prices may fall
      ਹੋਰਮੁਜ਼ ਸਟ੍ਰੇਟ ਖੁੱਲ੍ਹਣ ਦੀ ਉਮੀਦ, ਡਿੱਗ ਸਕਦੇ ਹਨ ਕੱਚੇ ਤੇਲ ਦੇ ਭਾਅ!
    • 3000km away surgery
      ਭਾਰਤੀ ਡਾਕਟਰ ਨੇ 3,000KM ਦੂਰ ਬੈਠਿਆਂ ਹੀ ਕਰ'ਤੀ ਮਰੀਜ਼ ਦੀ ਸਰਜਰੀ ! ਦੇਖ-ਸੁਣ...
    • marco rubio on racism
      ''ਮੂਰਖ ਲੋਕ ਅਜਿਹੀਆਂ ਗੱਲਾਂ...'', ਭਾਰਤੀਆਂ 'ਤੇ ਨਸਲੀ ਟਿੱਪਣੀਆਂ ਕਰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +