Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    5:39:23 PM

  • sting operation ludhiana

    ਪੰਜਾਬ: ਹੋ ਗਿਆ ਸਟਿੰਗ ਆਪ੍ਰੇਸ਼ਨ! ਕੈਮਰੇ 'ਚ ਕੈਦ...

  • bikram singh majithia  copy of fir  akali dal

    ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਐੱਫ. ਆਈ. ਆਰ....

  • punjabi boy in italy

    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ...

  • big decision of the nia court in mohali

    ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • 20,000 ਫਲਾਈਟਾਂ ਰੱਦ ! ਯਾਤਰੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਲੁਫਥਾਂਸਾ ਏਅਰਲਾਈਨ ਨੇ ਕੀਤਾ ਐਲਾਨ

INTERNATIONAL News Punjabi(ਵਿਦੇਸ਼)

20,000 ਫਲਾਈਟਾਂ ਰੱਦ ! ਯਾਤਰੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਲੁਫਥਾਂਸਾ ਏਅਰਲਾਈਨ ਨੇ ਕੀਤਾ ਐਲਾਨ

  • Edited By Harpreet Singh,
  • Updated: 22 Apr, 2026 12:02 PM
International
20000 flights canceled
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਅਤੇ ਇਰਾਨ ਵਿਚਾਲੇ ਚੱਲ ਰਹੀ ਜੰਗ ਕਾਰਨ ਦੁਨੀਆ ਭਰ 'ਚ ਤੇਲ ਦੀਆਂ ਕੀਮਤਾਂ ਨੂੰ ਅਸਮਾਨੀਂ ਪਹੁੰਚ ਗਈਆਂ ਹਨ। ਇਸ ਜੰਗ ਦਾ ਸਭ ਤੋਂ ਵੱਡਾ ਸੇਕ ਏਵੀਏਸ਼ਨ ਸੈਕਟਰ ਨੂੰ ਲੱਗਾ ਹੈ। ਇਸੇ ਦੌਰਾਨ ਜਰਮਨੀ ਦੀ ਪ੍ਰਮੁੱਖ ਏਅਰਲਾਈਨ ਲੁਫਥਾਂਸਾ ਗਰੁੱਪ ਨੇ ਐਲਾਨ ਕੀਤਾ ਹੈ ਕਿ ਉਹ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਕਤੂਬਰ ਤੱਕ ਆਪਣੀਆਂ ਲਗਭਗ 20,000 ਉਡਾਣਾਂ ਰੱਦ ਕਰੇਗੀ।

ਕੰਪਨੀ ਨੇ ਇਹ ਫ਼ੈਸਲਾ ਜੰਗ ਦੇ ਕਾਰਨ ਜਹਾਜ਼ਾਂ ਦੇ ਫਿਊਲ ਦੀਆਂ ਕੀਮਤਾਂ ਦੁੱਗਣੀਆਂ ਹੋ ਜਾਣ ਮਗਰੋਂ ਲਿਆ ਹੈ। ਲੁਫਥਾਂਸਾ ਅਨੁਸਾਰ, ਇਹ ਫਲਾਈਟਾਂ 40,000 ਮੀਟ੍ਰਿਕ ਟਨ ਫਿਊਲ ਬਚਾਉਣ ਲਈ ਰੱਦ ਕੀਤੀਆਂ ਜਾ ਰਹੀਆਂ ਹਨ। ਇਸ ਫੈਸਲੇ ਮੁਤਾਬਕ ਮੁੱਖ ਤੌਰ 'ਤੇ ਯੂਰਪ ਦੇ ਅੰਦਰੂਨੀ ਰੂਟਾਂ 'ਤੇ ਚੱਲਣ ਵਾਲੀਆਂ ਫਲਾਈਟਾਂ ਨੂੰ ਰੱਦ ਕੀਤਾ ਜਾਵੇਗਾ। ਫ੍ਰੈਂਕਫਰਟ, ਮਿਊਨਿਖ, ਜ਼ਿਊਰਿਖ, ਵਿਆਨਾ ਅਤੇ ਬ੍ਰਸਲਜ਼ ਵਰਗੇ ਪ੍ਰਮੁੱਖ ਹੱਬਾਂ ਤੋਂ ਚੱਲਣ ਵਾਲੀਆਂ ਘੱਟ ਮੁਨਾਫ਼ੇ ਵਾਲੀਆਂ ਫਲਾਈਟਾਂ ਨੂੰ ਰੱਦ ਜਾਂ ਦੂਜੀਆਂ ਉਡਾਣਾਂ ਨਾਲ ਜੋੜਿਆ ਜਾਵੇਗਾ।

ਇਹ ਵੀ ਪੜ੍ਹੋ- ਫ਼ੌਜੀ ਅਫ਼ਸਰਾਂ ਨੇ ਟਰੰਪ ਨੂੰ ਹੀ ਕੱਢ'ਤਾ ਮੀਟਿੰਗ 'ਚੋਂ ਬਾਹਰ ! ਰਿਪੋਰਟ 'ਚ ਹੋਇਆ ਵੱਡਾ ਖੁਲਾਸਾ

ਲੁਫਥਾਂਸਾ ਤੋਂ ਇਲਾਵਾ KLM, ਏਅਰ ਕੈਨੇਡਾ, ਸਿੰਗਾਪੁਰ ਏਅਰਲਾਈਨਜ਼ ਅਤੇ ਯੂਨਾਈਟਿਡ ਏਅਰਲਾਈਨਜ਼ ਵਰਗੀਆਂ ਕੰਪਨੀਆਂ ਨੇ ਵੀ ਆਪਣੇ ਗਰਮੀਆਂ ਦੇ ਸ਼ਡਿਊਲ ਵਿੱਚ ਕਟੌਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਏਅਰਲਾਈਨ ਨੇ ਸਪੱਸ਼ਟ ਕੀਤਾ ਹੈ ਕਿ ਲੰਬੀ ਦੂਰੀ ਦੀਆਂ ਫਲਾਈਟਾਂ 'ਤੇ ਅਸਰ ਘੱਟ ਹੋਵੇਗਾ ਅਤੇ ਮੁਸਾਫ਼ਰਾਂ ਨੂੰ ਕੁਨੈਕਟਿੰਗ ਫਲਾਈਟਾਂ ਦੀ ਸਹੂਲਤ ਮਿਲਦੀ ਰਹੇਗੀ। ਜਿਨ੍ਹਾਂ ਮੁਸਾਫ਼ਰਾਂ ਦੀਆਂ ਫਲਾਈਟਾਂ ਰੱਦ ਹੋਈਆਂ ਹਨ, ਉਨ੍ਹਾਂ ਨੂੰ ਈਮੇਲ ਰਾਹੀਂ ਸੂਚਿਤ ਕੀਤਾ ਜਾ ਰਿਹਾ ਹੈ। ਮਾਹਿਰਾਂ ਨੇ ਸਲਾਹ ਦਿੱਤੀ ਹੈ ਕਿ ਮੁਸਾਫ਼ਰ ਯਾਤਰਾ ਤੋਂ ਪਹਿਲਾਂ ਆਪਣੀ ਫਲਾਈਟ ਦੀ ਸਥਿਤੀ ਜ਼ਰੂਰ ਚੈੱਕ ਕਰਨ।

ਜ਼ਿਕਰਯੋਗ ਹੈ ਕਿ ਇਰਾਨ ਜੰਗ ਸ਼ੁਰੂ ਹੋਣ ਤੋਂ ਬਾਅਦ ਕੱਚੇ ਤੇਲ ਦੀ ਕੀਮਤ 100 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਗਈ ਹੈ। ਸਟ੍ਰੇਟ ਆਫ ਹੋਰਮੁਜ਼ ਵਿੱਚ ਰੁਕਾਵਟ ਕਾਰਨ ਤੇਲ ਦੀ ਸਪਲਾਈ ਪ੍ਰਭਾਵਿਤ ਹੋਈ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਹਵਾਈ ਕਿਰਾਇਆਂ ਵਿੱਚ ਵੀ ਭਾਰੀ ਵਾਧਾ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਹਾਈ ਵੋਲਟੇਜ ਤਾਰਾਂ 'ਚ ਜਾ ਵੱਜਾ ਜਹਾਜ਼ ! ਪੈ ਗਿਆ ਪਟਾਕਾ, ਕੈਲੀਫੋਰਨੀਆ ਦੇ ਸਟੋਰ ਪਾਰਕਿੰਗ 'ਚ ਹੋ ਗਿਆ ਕ੍ਰੈਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • 20000 Flights Canceled
  • Flights Canceled
  • Lufthansa Airline
  • Passengers

ਕੈਨੇਡਾ 'ਚ ਪੰਜਾਬੀ ਮੂਲ ਦਾ ਇੱਕ ਹੋਰ ਵਿਅਕਤੀ ਗ੍ਰਿਫ਼ਤਾਰ, ਜਲਦ ਹੋ ਸਕਦੈ ਡਿਪੋਰਟ

NEXT STORY

Stories You May Like

  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ ਮੁਸੀਬਤ
  • big announcement punjab for june 1 traffic jam at 55 entry exit points
    ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...
  • drinking water crisis worsens in jalandhar
    ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ ਦਾ ਸੰਕਟ ਵਧਿਆ
  • electricity bill  meter reading  pspcl
    ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪੈ ਗਿਆ ਪੰਗਾ, ਖਪਤਕਾਰਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ
  • warning bell for the people of punjab fear of floods looms
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ ਮੁਸੀਬਤ
  • important news for those getting driving licenses in punjab
    ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ
  • eid holidays cancelled
    ਈਦ ਦੀਆਂ ਛੁੱਟੀਆਂ ਰੱਦ ! ਹੁਣ ਸਿਰਫ਼ ਇਸ ਦਿਨ ਹੋਵੇਗੀ Holiday, CM ਸ਼ੁਭੇਂਦੂ ਨੇ ਕੀਤਾ ਐਲਾਨ
  • spicejet  s delhi darbhanga flight cancelled
    ਸਪਾਈਸਜੈੱਟ ਦੀ ਦਿੱਲੀ-ਦਰਭੰਗਾ ਫਲਾਈਟ ਰੱਦ, ਯਾਤਰੀਆਂ ਵੱਲੋਂ ਹੰਗਾਮਾ
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
  • big decision of the nia court in mohali
    ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • akali dal  sukhbir singh badal  abhishek bakshi
    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਅਭਿਸ਼ੇਕ ਬਖਸ਼ੀ ਨੂੰ ਅਹਿਮ...
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
  • worker held captive  cattle  expensive pigeons and mobile phone looted
    9 ਲੁਟੇਰਿਆਂ ਨੇ ਕਿਸਾਨ ਦੇ ਖੂਹ ’ਤੇ ਸੁੱਤੇ ਕਾਮੇ ਨੂੰ ਬੰਦੀ ਬਣਾ ਕੇ ਪਸ਼ੂ,...
  • vegetable seller recovers his stolen motorcycle himself
    ਚੋਰੀ ਮਗਰੋਂ 3000 ਰੁਪਏ ’ਚ ਵਿਕ ਚੁੱਕਾ ਸੀ ਮੋਟਰਸਾਈਕਲ, ਸਬਜ਼ੀ ਵਿਕ੍ਰੇਤਾ ਨੇ...
  • train delays continue amid summer
    ਗਰਮੀ ਵਿਚਾਲੇ ਟਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਸਵਰਨ ਸ਼ਤਾਬਦੀ 1,...
Trending
Ek Nazar
vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • canada pr process
      ਕੈਨੇਡਾ ਦੇ PR ਪ੍ਰੋਸੈਸ 'ਚ ਵੱਡੇ ਬਦਲਾਅ ਦੀ ਤਿਆਰੀ! ਪੰਜਾਬੀਆਂ ਲਈ ਸੁਨਹਿਰੀ ਮੌਕਾ
    • trump big warning to iran
      'ਜੇਕਰ ਕੋਈ ਅਮਰੀਕੀ ਸੈਨਿਕ ਮਰਿਆ ਤਾਂ........', ਟਰੰਪ ਦੀ ਈਰਾਨ ਨੂੰ ਵੱਡੀ...
    • fire at old age home
      ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ
    • anti police protests
      ਬ੍ਰਿਟਿਸ਼ ਨੌਜਵਾਨ ਦੇ ਕਤਲ ਦੇ ਮਾਮਲੇ 'ਚ ਬ੍ਰਿਟੇਨ 'ਚ ਪੁਲਸ ਖ਼ਿਲਾਫ਼ ਛਿੜ ਗਿਆ...
    • north korea inaugurates nuclear fuel factory
      ਹੁਣ ਇਸ ਦੇਸ਼ ਨੇ ਪਰਮਾਣੂ ਫੈਕਟਰੀ ਦਾ ਕਰ'ਤਾ ਉਦਘਾਟਨ! ਅਮਰੀਕਾ ਦੀ ਵਧੀ ਚਿੰਤਾ
    • canada immigration
      ਪ੍ਰਵਾਸੀਆਂ ਨੂੰ ਖੁੱਲ੍ਹ ਕੇ ਵੀਜ਼ੇ ਦੇਵੇਗਾ ਕੈਨੇਡਾ ! 'ਮੰਦੀ' ਨਾਲ ਜੂਝ ਰਿਹਾ...
    • punjabi businessman baljinder singh case
      ਕੈਨੇਡਾ 'ਚ ਪੰਜਾਬੀ ਕਾਰੋਬਾਰੀ ਬਲਜਿੰਦਰ ਸਿੰਘ ਦੇ ਕਤਲ ਮਾਮਲੇ 'ਚ ਵੱਡੀ ਸਫਲਤਾ; 32...
    • ceasefire extend
      ਜੰਗਬੰਦੀ ਵਧਾਉਣ 'ਤੇ ਬਣੀ ਸਹਿਮਤੀ ! ਇਜ਼ਰਾਈਲ-ਲੇਬਨਾਨ ਚੌਥੇ ਦੌਰ ਦੀ ਗੱਲਬਾਤ 'ਚ...
    • us parliament
      ਜੰਗ ਖ਼ਤਮ ! ਅਮਰੀਕੀ ਸੰਸਦ 'ਚ War Powers Resolution ਹੋਇਆ ਪਾਸ
    • indian man charged in us
      ਅਮਰੀਕਾ 'ਚ ਭਾਰਤੀ ਸ਼ਖਸ 'ਤੇ ਗਰਭਵਤੀ ਪਾਰਟਨਰ ਦੇ ਕਤਲ ਦਾ ਦੋਸ਼, ਹੋਵੇਗਾ ਡਿਪੋਰਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +