Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    2:14:21 PM

  • iran us conflict

    ਜੰਗ ਦਾ ਫ਼ੈਸਲਾ ਹੁਣ ਟਰੰਪ ਦੇ ਹੱਥ ! ਈਰਾਨ ਨੇ...

  • 9 people have died so far in a horrific accident in punjab

    ਪੰਜਾਬ 'ਚ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ...

  • indian mangoes in us

    ਅਮਰੀਕਾ 'ਤੇ ਛਾਇਆ ਭਾਰਤੀ 'ਅੰਬਾਂ' ਦਾ ਜਾਦੂ, ਕੇਸਰ...

  • team india announced

    ਟੀਮ ਇੰਡੀਆ ਦਾ ਹੋਇਆ ਐਲਾਨ, ਸ਼੍ਰੇਅਸ ਬਣੇ ਕਪਤਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਵੱਲੋਂ 20ਵੀਂ ਅੰਤਰਰਾਸ਼ਟਰੀ ਕਾਨਫਰੰਸ ਕਾਮਯਾਬੀ ਨਾਲ ਸੰਪੰਨ

INTERNATIONAL News Punjabi(ਵਿਦੇਸ਼)

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਵੱਲੋਂ 20ਵੀਂ ਅੰਤਰਰਾਸ਼ਟਰੀ ਕਾਨਫਰੰਸ ਕਾਮਯਾਬੀ ਨਾਲ ਸੰਪੰਨ

  • Edited By Vandana,
  • Updated: 03 Jun, 2024 12:50 PM
United States of America
20th international conference successfully completed
  • Share
    • Facebook
    • Tumblr
    • Linkedin
    • Twitter
  • Comment

ਸੈਕਰਾਮੈਂਟੋ (ਰਾਜ ਗੋਗਨਾ)- ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਵੱਲੋਂ 20ਵੀਂ ਅੰਤਰਰਾਸ਼ਟਰੀ ਕਾਨਫਰੰਸ ਕਾਮਯਾਬੀ ਨਾਲ ਕਰਵਾਈ ਗਈ। ਪੂਜਾ ਰੈਸਟੋਰੈਂਟੋ, ਵੈਸਟ ਸੈਕਰਾਮੈਂਟੋ ਦੇ ਹਾਲ ਵਿਚ ਹੋਈ ਇਸ ਕਾਨਫਰੰਸ ਵਿਚ ਦੇਸ਼ਾਂ-ਵਿਦੇਸ਼ਾਂ ਤੋਂ ਸਾਹਿਤਕਾਰ ਅਤੇ ਬੁੱਧੀਜੀਵੀ ਪਹੁੰਚੇ। ਸਵੇਰੇ ਸ਼ੁਰੂ ਹੋ ਕੇ ਦੇਰ ਸ਼ਾਮ ਤੱਕ ਚੱਲੀ ਇਸ ਕਾਨਫਰੰਸ ਨੂੰ ਚਾਰ ਭਾਗਾਂ ਵਿਚ ਵੰਡਿਆ ਗਿਆ ਸੀ। ਇਹ ਕਾਨਫਰੰਸ ਮਰਹੂਮ ਕਵੀ ਸੁਰਜੀਤ ਪਾਤਰ, ਮਹਿੰਦਰ ਸਿੰਘ ਘੱਗ ਅਤੇ ਰਬਿੰਦਰ ਸਿੰਘ ਅਟਵਾਲ ਨੂੰ ਸਮਰਪਿਤ ਕੀਤੀ ਗਈ ਸੀ। ਮੰਚ ਸੰਚਾਲਕ ਗੁਰਜਤਿੰਦਰ ਸਿੰਘ ਰੰਧਾਵਾ ਨੇ ਸਭ ਤੋਂ ਪਹਿਲਾਂ ਸਭਾ ਦੇ ਪ੍ਰਧਾਨ ਦਲਵੀਰ 'ਦਿਲ' ਨਿੱਜਰ ਨੂੰ ਸਟੇਜ 'ਤੇ ਆਉਣ ਦਾ ਸੱਦਾ ਦਿੱਤਾ। ਸ. ਨਿੱਜਰ ਨੇ ਸਮੂਹ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ। ਪਹਿਲੇ ਸੈਸ਼ਨ ਵਿਚ ਕਵੀ ਸੰਮੇਲਨ ਆਯੋਜਿਤ ਕੀਤਾ ਗਿਆ, ਜਿਸ ਦਾ ਮੰਚ ਸੰਚਾਲਨ ਮਨਜੀਤ ਕੌਰ ਸੇਖੋਂ ਨੇ ਕੀਤਾ। ਇਸ ਮੌਕੇ ਪ੍ਰਧਾਨਗੀ ਮੰਡਲ ਵਿਚ ਹਰਬੰਸ ਸਿੰਘ ਜਗਿਆਸੂ, ਹਰਦਿਆਲ ਸਿੰਘ ਚੀਮਾ, ਤਾਰਾ ਸਿੰਘ ਕੋਮਲ, ਹਰਭਜਨ ਸਿੰਘ ਢੇਰੀ ਅਤੇ ਸੇਵਾ ਸਿੰਘ ਨੂਰਪੁਰੀ ਸੁਸ਼ੋਭਿਤ ਸਨ। ਇਸ ਵਿਚ ਬਹੁਤ ਸਾਰੇ ਕਵੀਆਂ ਨੇ ਹਿੱਸਾ ਲਿਆ।

PunjabKesari

ਮਹਿੰਦਰ ਸਿੰਘ ਘੱਗ ਦੇ ਸਪੁੱਤਰ ਮੇਅਰ ਲਖਬੀਰ ਸਿੰਘ ਘੱਗ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਪੰਜਾਬੀ ਸਾਹਿਤ ਸਭਾ ਵੱਲੋਂ ਸ਼ਾਨਦਾਰ ਸੋਵੀਨਰ ਪ੍ਰਕਾਸ਼ਿਤ ਕੀਤਾ ਗਿਆ ਸੀ, ਜਿਸ ਵਿਚ ਵੱਖ-ਵੱਖ ਪੰਜਾਬੀ ਸਾਹਿਤ ਨਾਲ ਸੰਬੰਧਤ ਲੇਖ ਅਤੇ ਹੋਰ ਰਚਨਾਵਾਂ ਨੂੰ ਲੜੀਬੱਧ ਕੀਤਾ ਗਿਆ ਸੀ।ਇਸ ਸਮੇਂ ਕੁੱਝ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਵਿਚ ਫਿਲਮ ਨਿਰਮਾਤਾ ਤੇ ਨਿਰਦੇਸ਼ਕ ਕਵੀ ਰਾਜ, ਡਾ. ਦਲਬੀਰ ਸਿੰਘ ਕਥੂਰੀਆ (ਟੋਰਾਂਟੋ), ਡਾ. ਪਰਗਟ ਸਿੰਘ ਬੱਗਾ (ਟੋਰਾਂਟੋ), ਪ੍ਰਿਤਪਾਲ ਸਿੰਘ ਚੱਗੜ (ਟੋਰਾਂਟੋ), ਅਮਰ ਸਿੰਘ ਸੂਫੀ (ਪੰਜਾਬ), ਪ੍ਰੀਤਮ ਸਿੰਘ ਭਰੋਵਾਲ (ਪੰਜਾਬ), ਹਰਦਿਆਲ ਸਿੰਘ ਚੀਮਾ (ਸਿਆਟਲ), ਡਾ. ਤਾਰਾ ਸਿੰਘ ਕਮਲ (ਪੰਜਾਬ, ਇੰਡੀਆ), ਸੁਖਦੇਵ ਸਿੰਘ ਢਿੱਲੋਂ (ਸਰੀ), ਇੰਦਰਬੀਰ ਸਿੰਘ ਲਾਲੀ ਸੰਧੂ (ਸਿਆਟਲ), ਅਸੈਂਬਲੀ ਮੈਂਬਰ ਜਸਮੀਤ ਕੌਰ ਬੈਂਸ, ਮੇਅਰ ਬੌਬੀ ਸਿੰਘ ਐਲਨ, ਮੇਅਰ ਪਰਗਟ ਸਿੰਘ ਸੰਧੂ, ਦਵਿੰਦਰ ਸਿੰਘ ਬੈਂਸ, ਨਰਿੰਦਰਪਾਲ ਸਿੰਘ ਹੁੰਦਲ, ਵਰਿੰਦਰ ਸਿੰਘ ਸੇਖੋਂ ਅਤੇ ਹਰਮਿੰਦਰ ਸਿੰਘ ਕਾਹਲੋਂ ਸ਼ਾਮਲ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਡਸਵੈਲੀ ਚੈਂਬਰ ਆਫ ਕਾਮਰਸ ਦੇ ਸੁਖਚੈਨ ਸਿੰਘ, ਦਲਜੀਤ ਸਿੰਘ ਸੰਧੂ, ਜਗਰੂਪ ਸਿੰਘ ਮਾਂਗਟ, ਮੁਖਤਾਰ ਸਿੰਘ ਗਿੱਲ, ਮਾਈਕ ਬੋਪਾਰਾਏ ਵੀ ਹਾਜ਼ਰ ਸਨ। 

ਪੜ੍ਹੋ ਇਹ ਅਹਿਮ ਖ਼ਬਰ-ਜਗਮੋਹਨ ਬਰਾੜ ਨੇ ਜਿੱਤਿਆ 4500 ਕੈਨੇਡੀਅਨ ਡਾਲਰ ਦਾ ਲੱਕੀ ਡਰਾਅ

ਦੂਜੇ ਸੈਸ਼ਨ 'ਚ ਪੰਜਾਬੀ ਮਾਂ ਬੋਲੀ 'ਤੇ ਵਿਚਾਰ-ਵਟਾਂਦਰੇ ਕੀਤੇ ਗਏ। ਪ੍ਰਧਾਨਗੀ ਮੰਡਲ ਵਿਚ ਦਲਵੀਰ 'ਦਿਲ' ਨਿੱਜਰ, ਡਾ. ਦਲਬੀਰ ਸਿੰਘ ਕਥੂਰੀਆ, ਡਾ. ਪਰਗਟ ਸਿੰਘ ਬੱਗਾ, ਹਰਜਿੰਦਰ ਪੰਧੇਰ, ਸੁਖਵਿੰਦਰ ਕੰਬੋਜ ਸੁਸ਼ੋਭਿਤ ਸਨ। ਇਸ ਦੌਰਾਨ ਕੁੱਝ ਕਿਤਾਬਾਂ ਵੀ ਰਿਲੀਜ਼ ਕੀਤੀਆਂ ਗਈਆਂ। ਤੀਜੇ ਸੈਸ਼ਨ ਵਿਚ ਵੀ ਕਵੀ ਸੰਮੇਲਨ ਕਰਵਾਇਆ ਗਿਆ, ਜਿਸ ਵਿਚ ਨਾਮਵਰ ਕਵੀਆਂ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਕੁੱਲ ਮਿਲਾ ਕੇ ਪੰਜਾਬੀ ਸਾਹਿਤ ਸਭਾ, ਕੈਲੀਫੋਰਨੀਆ ਦੀ ਇਹ 20ਵੀਂ ਸਾਲਾਨਾ ਕਾਨਫਰੰਸ ਕਾਮਯਾਬ ਹੋ ਨਿਬੜੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • International conference
  • completed
  • USA
  • ਅੰਤਰਰਾਸ਼ਟਰੀ ਕਾਨਫਰੰਸ
  • ਸੰਪੰਨ
  • ਅਮਰੀਕਾ

ਜਗਮੋਹਨ ਬਰਾੜ ਨੇ ਜਿੱਤਿਆ 4500 ਕੈਨੇਡੀਅਨ ਡਾਲਰ ਦਾ ਲੱਕੀ ਡਰਾਅ

NEXT STORY

Stories You May Like

  • these 5 zodiac signs face a lot of struggle in life
    ਇਨ੍ਹਾਂ 5 ਰਾਸ਼ੀਆਂ ਦੇ ਜੀਵਨ 'ਚ ਹੁੰਦਾ ਹੈ ਭਾਰੀ ਸੰਘਰਸ਼, ਦੇਰ ਨਾਲ ਮਿਲਦੀ ਹੈ ਕਾਮਯਾਬੀ
  • 40 000 people ordered to evacuate in california after chemical leak
    40,000 ਲੋਕਾਂ ਨੂੰ ਘਰ ਖਾਲੀ ਕਰਨ ਦੇ ਹੁਕਮ, ਕੈਲੀਫੋਰਨੀਆ 'ਚ ਹਾਈ ਅਲਰਟ
  • chemical tank cracked
    ਕੈਲੀਫੋਰਨੀਆ 'ਚ ਕੈਮੀਕਲ ਟੈਂਕ 'ਚ ਆਈ ਦਰਾੜ! ਕਿਸੇ ਵੀ ਸਮੇਂ ਹੋ ਸਕਦੈ ਧਮਾਕਾ, ਐਮਰਜੈਂਸੀ ਸਥਿਤੀ ਦਾ ਐਲਾਨ
  • new ssp  meeting with businessmen
    ਨਵੇਂ SSP ਫਰੀਦਕੋਟ ਵੱਲੋਂ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਅਹਿਮ ਮੀਟਿੰਗ
  • punjabi singer arrested with 5 kg heroin
    ਪੰਜਾਬੀ ਗਾਇਕ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
  • two punjabi youths die in road accident in italy
    ਇਟਲੀ 'ਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
  • dr bashir badar
    ਉਰਦੂ ਦੇ ਸਭ ਤੋਂ ਮਕਬੂਲ ਸ਼ਾਇਰ ਦਾ ਹੋਇਆ ਦਿਹਾਂਤ ! ਸਾਹਿਤ ਜਗਤ ਨੂੰ ਪਿਆ ਵੱਡਾ ਘਾਟਾ
  • sikh rajput cultural interaction fair
    ਅਮਿੱਟ ਪੈੜਾਂ ਛੱਡਦਾ ਹੋਇਆ ਸੰਪੰਨ ਹੋਇਆ ਚੌਥਾ ਸਿੱਖ ਰਾਜਪੂਤ ਸਭਿਆਚਾਰਕ ਸਾਂਝ ਮੇਲਾ ਇਟਲੀ 2026
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
  • corporation blacklisted contractors involved in road construction
    ਨਿਗਮ ਨੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰਾਂ ਨੂੰ ਕੀਤਾ ਬਲੈਕਲਿਸਟ, ਦੇਰੀ ਕਾਰਨ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
  • car crushes activa driver
    ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
Trending
Ek Nazar
gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

shehbaz sharif thanks trump

ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ :...

1 crore families will have their own permanent home

1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump clears arms sales
      ਟਰੰਪ ਦਾ ਵੱਡਾ ਫ਼ੈਸਲਾ, ਕੁਵੈਤ ਸਣੇ ਤਿੰਨ ਦੇਸ਼ਾਂ ਨੂੰ ਅਮਰੀਕਾ ਦੇਵੇਗਾ 3 ਬਿਲੀਅਨ...
    • israel lebanon
      ਚਿਤਾਵਨੀ ਮਗਰੋਂ ਇਜ਼ਰਾਈਲ ਨੇ ਕਰ'ਤਾ ਲਿਬਨਾਨ 'ਤੇ ਹਮਲਾ ! 6 ਲੋਕਾਂ ਦੀ ਮੌਤ
    • cockroach janta party protest
      'ਕਾਕਰੋਚ ਜਨਤਾ ਪਾਰਟੀ’ ਦਾ ਜੰਤਰ-ਮੰਤਰ 'ਤੇ ਵੱਡਾ ਪ੍ਰਦਰਸ਼ਨ ਅੱਜ, ਦਿੱਲੀ...
    • us takes major action after iranian drone attacks in hormuz
      ਹੋਰਮੁਜ਼ 'ਚ ਈਰਾਨੀ ਡਰੋਨ ਹਮਲਿਆਂ ਮਗਰੋਂ US ਦਾ ਵੱਡਾ ਐਕਸ਼ਨ, ਤਹਿਰਾਨ ਦੀਆਂ ਰਡਾਰ...
    • us visa laws do not target india clarifies state dept official
      ਭਾਰਤੀਆਂ ਨੂੰ ਟਾਰਗੇਟ ਨਹੀਂ ਕਰ ਰਹੇ H1B ਵੀਜ਼ਾ ਕਾਨੂੰਨ, ਅਮਰੀਕਾ ਨੇ ਦਿੱਤੀ ਸਫਾਈ
    • india took advantage of america for decades
      ਭਾਰਤ ਨੇ ਦਹਾਕਿਆਂ ਤੱਕ ਅਮਰੀਕਾ ਦਾ ਫਾਇਦਾ ਉਠਾਇਆ, ਹੁਣ ਅਸੀਂ ਕਮਾ ਰਹੇ ਹਾਂ: ਟਰੰਪ
    • trump immigration policy for 39 countries overturned
      ਅਮਰੀਕਾ: 39 ਦੇਸ਼ਾਂ ਲਈ ਲਾਗੂ ਟਰੰਪ ਦੀ ਇਮੀਗ੍ਰੇਸ਼ਨ ਨੀਤੀ ਰੱਦ
    • russian president putin  s offer to provide su 57 stealth jet
      ਰੂਸੀ ਰਾਸ਼ਟਰਪਤੀ ਪੁਤਿਨ ਦੀ ਭਾਰਤ ਨੂੰ SU-57 ਸਟੀਲਥ ਜੈੱਟ ਦੇਣ ਦੀ ਪੇਸ਼ਕਸ਼
    • truck stuck in sahara desert
      ‘ਸਹਾਰਾ ਰੇਗਿਸਤਾਨ’ ਵਿਚ ਟਰੱਕ ਫਸਿਆ, ਪਿਆਸ ਕਾਰਨ 49 ਲੋਕਾਂ ਦੀ ਮੌਤ
    • pak security forces kill 6 terrorists in balochistan
      ਪਾਕਿਸਤਾਨੀ ਸੁਰੱਖਿਆ ਬਲਾਂ ਨੇ ਬਲੋਚਿਸਤਾਨ 'ਚ 6 ਅੱਤਵਾਦੀਆਂ ਕੀਤੇ ਢੇਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +