Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:07:03 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ ਸੰਸਦੀ ਚੋਣਾਂ : 21 ਪੰਜਾਬਣਾਂ ਮੈਦਾਨ 'ਚ, ਬਣਾਉਣਗੀਆਂ ਇਤਿਹਾਸ

INTERNATIONAL News Punjabi(ਵਿਦੇਸ਼)

ਕੈਨੇਡਾ ਸੰਸਦੀ ਚੋਣਾਂ : 21 ਪੰਜਾਬਣਾਂ ਮੈਦਾਨ 'ਚ, ਬਣਾਉਣਗੀਆਂ ਇਤਿਹਾਸ

  • Edited By Vandana,
  • Updated: 01 Sep, 2021 12:18 PM
Canada
21 punjabi women in canada s parliamentary elections make history
  • Share
    • Facebook
    • Tumblr
    • Linkedin
    • Twitter
  • Comment

ਓਟਾਵਾ (ਬਿਊਰੋ)- ਕੈਨੇਡਾ ਵਿਚ 44ਵੀਂ ਸੰਸਦ ਲਈ ਚੋਣਾਂ ਹੋਣ ਜਾ ਰਹੀਆਂ ਹਨ। ਇਹਨਾਂ ਮੱਧਕਾਲੀ ਸੰਸਦੀ ਚੋਣਾਂ 'ਚ ਭਾਵੇਂ 20 ਦਿਨ ਰਹਿੰਦੇ ਹਨ ਪਰ ਚੋਣ ਮੈਦਾਨ ਪੂਰੀ ਤਰ੍ਹਾਂ ਭੱਖ ਗਿਆ ਹੈ।ਕੈਨੇਡਾ ਦੀ ਕੁੱਲ 338 ਮੈਂਬਰੀ ਸੰਸਦ ਲਈ ਵੋਟਾਂ 20 ਸਤੰਬਰ ਨੂੰ ਪੈਣਗੀਆਂ ਤੇ ਉਸ ਦਿਨ ਹੀ ਦੇਰ ਰਾਤ ਤੱਕ ਸਾਰੇ ਨਤੀਜੇ ਐਲਾਨ ਕੀਤੇ ਜਾਣਗੇ। 10 ਤੋਂ 13 ਸਤੰਬਰ ਤੱਕ ਐਡਵਾਂਸ ਵੋਟਿੰਗ ਹੋਵੇਗੀ। 43ਵੀਂ ਸੰਸਦ ਦੇ 29 ਸੰਸਦ ਮੈਂਬਰ ਇਸ ਵਾਰ ਚੋਣ ਲੜਨ ਤੋਂ ਪਿੱਛੇ ਹਟ ਗਏ ਹਨ, ਜਿਨ੍ਹਾਂ ਵਿਚ ਕੈਬਨਿਟ ਮੰਤਰੀ ਰਹੇ ਪੰਜਾਬੀ ਨਵਦੀਪ ਸਿੰਘ ਬੈਂਸ, ਸੰਸਦ ਮੈਂਬਰ ਰਮੇਸ਼ ਸੰਘਾ ਤੇ ਗਗਨ ਸਿਕੰਦ ਵੀ ਸ਼ਾਮਿਲ ਹਨ।

21 ਪੰਜਾਬਣਾਂ ਮੈਦਾਨ ਵਿਚ
ਪ੍ਰਧਾਨ ਮੰਤਰੀ ਤੇ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ ਕੰਜ਼ਰਵੇਟਿਵ ਆਗੂ ਐਰਨ ਓ ਟੂਲ, ਨਿਊ ਡੈਮੋਕ੍ਰੇਟਿਕ ਪਾਰਟੀ ਦੇ ਆਗੂ ਜਗਮੀਤ ਸਿੰਘ, ਬਲਾਕ ਕਿਊਬਰ ਦੇ ਵੇਅਸ ਫਰਾਂਸਿਕ, ਗਰੀਨ ਪਾਰਟੀ ਦੇ ਆਗੂ ਅਨੈਮੀ ਪਾਲ, ਪੀਪਲਜ਼ ਪਾਰਟੀ ਆਫ਼ ਕੈਨੇਡਾ ਦੇ ਆਗੂ ਮੈਕਸੀਅਮ ਬਰਨੀਅਰ ਪ੍ਰਧਾਨ ਮੰਤਰੀ ਬਣਨ ਦੀ ਦੌੜ 'ਚ ਹਨ। ਇਨ੍ਹਾਂ ਸੰਸਦੀ ਚੋਣਾਂ ਵਿਚ 21 ਪੰਜਾਬਣਾਂ ਵੀ ਲੋਕ ਸਭਾ ਵਿਚ ਪਹੁੰਚਣ ਲਈ ਸਖ਼ਤ ਮਿਹਨਤ ਕਰ ਰਹੀਆਂ ਹਨ। 43ਵੀਂ ਸੰਸਦ ਵਿਚ ਅਨੀਤਾ ਅਨੰਦ, ਬਰਦੀਸ਼ ਚੱਗੜ, ਅੰਜੂ ਢਿੱਲੋਂ, ਸੋਨੀਆ ਸਿੱਧੂ, ਜੈਗ ਸਹੋਤਾ, ਕਮਲ ਖਹਿਰਾ ਤੇ ਰੂਬੀ ਸਹੋਤਾ ਸੰਸਦ ਮੈਂਬਰ ਚੁਣੀਆਂ ਗਈਆਂ ਸਨ, ਜੋ ਫਿਰ ਤੋਂ ਚੋਣ ਮੈਦਾਨ ਵਿਚ ਹਨ। ਟਰੂਡੋ ਸਰਕਾਰ 'ਚ ਕੈਬਨਿਟ ਮੰਤਰੀ ਰਹੀ ਅਨੀਤਾ ਅਨੰਦ ਓਕਵਿਲ ਸੰਸਦੀ ਹਲਕੇ ਤੋਂ ਲਿਬਰਲ ਪਾਰਟੀ ਦੀ ਟਿਕਟ 'ਤੇ ਦੁਬਾਰਾ ਚੋਣ ਲੜ ਰਹੀ ਹੈ। ਬਰਦੀਸ਼ ਚੱਗੜ ਵਾਟਰਲੂ ਹਲਕੇ ਤੋਂ ਲਿਬਰਲ ਉਮੀਦਵਾਰ ਹੈ, ਕਿਊਬਕ ਦੇ ਇਤਿਹਾਸ ਵਿਚ ਪਹਿਲੀ ਪੰਜਾਬਣ ਸੰਸਦ ਮੈਂਬਰ ਵਜੋਂ ਆਪਣਾ ਨਾਂਅ ਦਰਜ ਕਰਵਾਉਣ ਵਾਲੀ ਅੰਜੂ ਢਿੱਲੋਂ ਲਾਚੀਨ-ਲਾਸਾਲ ਹਲਕੇ ਤੋਂ ਲਿਬਰਲ ਪਾਰਰਟੀ ਦੀ ਟਿਕਟ 'ਤੇ ਆਪਣੀ ਕਿਸਮਤ ਅਜ਼ਮਾ ਰਹੀ ਹੈ।

ਪੰਜਾਬੀ ਵੀਰ ਵੀ ਅਜਮਾ ਰਹੇ ਕਿਸਮਤ
ਅੰਮ੍ਰਿਤਸਰ ਦੇ ਸਤਨਾਮ ਸਿੰਘ ਰੰਧਾਵਾ ਦੀ ਸਪੁੱਤਰੀ ਬੀਬੀ ਸੋਨੀਆ ਸਿੱਧੂ ਬਰੈਂਪਟਨ ਸਾਊਥ ਤੋਂ ਲਿਬਰਲ ਉਮੀਦਵਾਰ ਹੈ। ਬਰੈਂਪਟਨ ਸਾਊਥ ਤੋਂ ਪੰਜਾਬੀ ਉਮੀਦਵਾਰਾਂ ਵਿਚਕਾਰ ਹੀ ਤਿਕੋਣਾ ਮੁਕਾਬਲਾ ਹੋਵੇਗਾ। ਇਸ ਹਲਕੇ ਤੋਂ ਰਮਨਦੀਪ ਸਿੰਘ ਬਰਾੜ ਕੰਜ਼ਰਵੇਟਿਵ ਤੇ ਤੇਜਿੰਦਰ ਸਿੰਘ ਐੱਨ.ਡੀ.ਪੀ. ਉਮੀਦਵਾਰ ਹਨ। ਕੈਲਗਰੀ ਸਕਾਈਵਿਊ ਕੈਨੇਡਾ ਦਾ ਇਕੋ-ਇਕ ਅਜਿਹਾ ਸੰਸਦੀ ਹਲਕਾ ਹੈ, ਜਿੱਥੇ ਪੰਜਾਬੀ ਉਮੀਦਵਾਰਾਂ ਵਿਚਕਾਰ ਚਹੁੰਕੋਣਾ ਮੁਕਾਬਲਾ ਹੋਵੇਗਾ। ਇਸ ਹਲਕੇ ਤੋਂ ਐਡਵੋਕੇਟ ਜਗਦੀਪ ਕੌਰ ਜੈਗ ਸਹੋਤਾ ਕੰਜ਼ਰਵੇਟਿਵ, ਜਾਰਜ਼ ਚਾਹਲ ਲਿਬਰਲ, ਗੁਰਿੰਦਰ ਸਿੰਘ ਗਿੱਲ ਐੱਨ.ਡੀ.ਪੀ. ਤੇ ਹੈਰੀ ਢਿੱਲੋਂ ਪੀਪਲਜ਼ ਪਾਰਟੀ ਆਫ਼ ਕੈਨੇਡਾ ਦੇ ਉਮੀਦਵਾਰ ਹਨ। ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਸੂਲਪੁਰ ਦੇ ਭਾਰਤੀ ਫ਼ੌਜ ਵਿਚ ਕਰਨਲ ਰਹੇ ਸਵ: ਮਹਿੰਦਰ ਸਿੰਘ ਬਾਠ ਦੀ ਧੀ ਟੀਨਾ ਬੈਂਸ ਸਰੀ ਸੈਂਟਰ ਸੰਸਦੀ ਹਲਕੇ ਤੋਂ ਕੰਜ਼ਰਵੇਟਿਵ ਪਾਰਟੀ ਦੀ ਉਮੀਦਵਾਰ ਹੈ। ਇਹ ਹਲਕੇ ਤੋਂ 2 ਵਾਰ ਸੰਸਦ ਮੈਂਬਰ ਰਹੇ ਰਣਦੀਪ ਸਿੰਘ ਸਰਾਏ ਲਿਬਰਲ ਅਤੇ ਸ਼ਿਮਲਾ ਦੀ ਜੰਮਪਲ ਸੋਨੀਆ ਆਂਧੀ ਐੱਨ.ਡੀ.ਪੀ. ਉਮੀਦਵਾਰ ਹਨ।

ਪੜ੍ਹੋ ਇਹ ਅਹਿਮ ਖਬਰ- ਮਾਣ ਦੀ ਗੱਲ, ਆਸਟ੍ਰੇਲੀਆ 'ਚ ਪਹਿਲੀ ਵਾਰ ਲੱਗੇਗਾ ਸਿੱਖ ਫ਼ੌਜੀ ਦਾ 'ਬੁੱਤ'

ਪੰਜਾਬੀਆਂ ਨੇ ਭਖਾਇਆ ਚੋਣ ਮੈਦਾਨ
ਮੰਡੀ ਅਹਿਮਦਗੜ੍ਹ ਨੇੜਲੇ ਪਿੰਡ ਜੰਡਾਲੀ ਕਲਾਂ ਦੇ ਸਾਬਕਾ ਸਰਪੰਚ ਹਰਬੰਸ ਸਿੰਘ ਦੀ ਸਪੁੱਤਰੀ ਰੂਬੀ ਸਹੋਤਾ ਬਰੈਂਪਟਨ ਨਾਰਥ ਹਲਕੇ ਤੋਂ ਲਿਬਰਲ ਪਾਰਟੀ ਦੀ ਟਿਕਟ 'ਤੇ ਚੋਣ ਲੜ ਰਹੀ ਹੈ। ਰੀਅਲ ਅਸਟੇਟ ਏਜੰਟ ਮੇਧਾ ਜੋਸ਼ੀ ਇੱਥੋਂ ਕੰਜ਼ਰਵੇਟਿਵ ਉਮੀਦਵਾਰ ਹੈ | ਰਾਜਪ੍ਰੀਤ ਕੌਰ ਰਾਜ਼ੀ ਤੂਰ ਫਲੀਟਵੁੱਡ-ਪੋਰਟਕੈਲਜ਼ ਤੋਂ ਐੱਨ.ਡੀ.ਪੀ. ਦੀ ਟਿਕਟ 'ਤੇ ਪਹਿਲੀ ਵਾਰ ਚੋਣ ਮੈਦਾਨ ਵਿਚ ਨਿੱਤਰੀ ਹੈ। ਇਸ ਹਲਕੇ ਤੋਂ ਸਾਬਕਾ ਵਿਧਾਇਕ ਦੇਵ ਹੇਅਰ ਕੰਜ਼ਰਵੇਟਿਵ ਅਤੇ ਅੰਮ੍ਰਿਤ ਬੜਿੰਗ ਪੀਪਲਜ਼ ਪਾਰਟੀ ਆਫ਼ ਕੈਨੇਡਾ ਦੇ ਉਮੀਦਵਾਰ ਹਨ। ਦਿੱਲੀ ਨਾਲ ਸਬੰਧਿਤ ਕਮਲ ਖਹਿਰਾ ਬਰੈਂਪਟਨ ਵੈਸਟ ਤੋਂ ਲਿਬਰਲ ਉਮੀਦਵਾਰ ਹੈ।ਐੱਨ.ਡੀ.ਪੀ. ਨੇ ਇੱਥੋਂ ਗੁਰਪ੍ਰੀਤ ਗਿੱਲ ਨੂੰ ਟਿਕਟ ਦੇ ਕੇ ਨਿਵਾਜਿਆ ਹੈ। 

ਚੰਡੀਗੜ੍ਹ ਦੀ ਜੰਮਪਲ ਪ੍ਰੀਤੀ ਲਾਂਬਾ ਈਟੋਬੀਕੋ ਨੌਰਥ ਸੰਸਦੀ ਹਲਕੇ ਤੋਂ ਕੰਜ਼ਰਵੇਟਿਵ ਉਮੀਦਵਾਰ ਹੈ। 4 ਸਾਲ ਦੀ ਉਮਰ ਵਿਚ ਪੰਜਾਬ ਤੋਂ ਕੈਨੇਡਾ ਆਈ ਇੰਦਰਾ ਬੈਂਸ ਈਟੋਬੀਕੋ ਲੇਕਸੋਰ ਤੋਂ ਕੰਜ਼ਰਵੇਟਿਵ ਪਾਰਟੀ ਦੀ ਟਿਕਟ 'ਤੇ ਚੋਣ ਲੜ ਰਹੀ ਹੈ।ਜ਼ਿਲ੍ਹਾ ਮੋਗਾ ਦੇ ਪਿੰਡ ਸ਼ੋਸਨ ਦੀ ਜੰਮਪਲ ਲਖਵਿੰਦਰ ਝੱਜ ਸਕੀਨਾ ਬਲਕੀ ਵੈਲੀ ਸੰਸਦੀ ਹਲਕਾ ਤੋਂ ਲਿਬਰਲ ਪਾਰਟੀ ਦੀ ਉਮੀਦਵਾਰ ਹੈ। ਇਸ ਤੋਂ ਪਹਿਲਾਂ ਉਹ ਦੋ ਵਾਰ ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਦੀ ਚੋਣ ਵੀ ਲੜ ਚੁੱਕੀ ਹੈ।ਮਨਿੰਦਰਜੀਤ ਕੌਰ ਤੰਬੜੂ ਪੀਅਰਫੌਂਡਜ-ਡੋਨਾਲਡ ਹਲਕੇ ਤੋਂ ਐੱਨ.ਡੀ.ਪੀ. ਉਮੀਦਵਾਰ ਹੈ।ਜ਼ਿਲ੍ਹਾ ਮੋਗਾ ਦੇ ਪਿੰਡ ਚੜਿੱਕ ਨਾਲ ਸਬੰਧਿਤ ਦੰਦਾਂ ਦੀ ਡਾਕਟਰ ਨਵਰੀਨ ਗਿੱਲ ਐਬਟਸਫੋਰਡ ਤੋਂ ਲਿਬਰਲ ਪਾਰਟੀ ਦੀ ਉਮੀਦਵਾਰ ਹੈ।

ਲੁਧਿਆਣੇ ਨੇੜਲੇ ਪਿੰਡ ਚੂਹੜਪੁਰ ਦੇ ਡਿਵੈੱਲਪਰ ਸੁੱਖ ਗਰੇਵਾਲ ਦੀ ਧੀ ਗੁਨੀਤ ਗਰੇਵਾਲ ਮਿਸ਼ਨ ਮਾਸ਼ਕੀ ਫਰੇਜ਼ਰ ਕੈਨਨ ਤੋਂ ਲਿਬਰਲ ਉਮੀਦਵਾਰ ਹੈ। ਸਪੈਦਿਨਾ-ਫੋਰਟ ਯਾਰਕ ਤੋਂ ਸੁੱਖੀ ਜੰਡੂ ਕੰਜ਼ਰਵੇਟਿਵ ਉਮੀਦਵਾਰ ਹੈ। ਸਬਰੀਨਾ ਗਰੋਵਰ ਕੈਲਗਰੀ ਸੈਂਟਰ ਤੋਂ ਲਿਬਰਲ ਉਮੀਦਵਾਰ ਹੈ। ਈਸ਼ਾ ਕੋਹਲੀ ਰਿਚਮੰਡ ਹਿੱਲ ਤੋਂ ਗਰੀਨ ਪਾਰਟੀ ਦੀ ਉਮੀਦਵਾਰ ਹੈ। ਸੈਨਿਚ-ਗਲਫ਼ ਆਈਲੈਂਡ ਤੋਂ ਸਬੀਨਾ ਸਿੰਘ ਐੱਨ.ਡੀ.ਪੀ. ਉਮੀਦਵਾਰ ਹੈ। ਡਾ. ਜਸਵੀਨ ਰਤਨ ਮਿਸੀਸਾਗਾ-ਸਟਰੀਟਸਵਿਲ ਤੋਂ ਕੰਜ਼ਰਵੇਟਿਵ ਉਮੀਦਵਾਰ ਹੈ। 20 ਸਤੰਬਰ ਨੂੰ ਹੀ  ਪਤਾ ਚੱਲੇਗਾ ਕਿ ਕਿਹੜੀ ਪੰਜਾਬਣ ਬੀਬੀ ਕੈਨੇਡਾ ਦੀ ਸੰਸਦ ਮੈਂਬਰ ਬਣਨ ਵਿਚ ਸਫ਼ਲ ਹੁੰਦੀ ਹੈ। 

  • Canada Parliamentary Elections
  • 21 Punjabis
  • History
  • ਕੈਨੇਡਾ ਸੰਸਦੀ ਚੋਣਾਂ
  • 21 ਪੰਜਾਬਣਾਂ
  • ਇਤਿਹਾਸ

ਚੀਨੀ ਹੁਆਵੇ ਕੰਪਨੀ ਨੇ ਸਦਾਬਹਾਰ ਦੋਸਤ ਪਾਕਿਸਤਾਨ ਦੀ ਪਿੱਠ ’ਤੇ ਕੀਤਾ ਵਾਰ

NEXT STORY

Stories You May Like

  • parliamentary elections
    ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ
  • elections in russia
    ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ ਅੱਗੇ
  • parliamentary elections
    ਰੂਸ ਨੇ ਕਬਜ਼ੇ 'ਚ ਲਏ ਗਏ ਇਲਾਕਿਆਂ 'ਚ ਕਰਵਾਈਆਂ ਸੰਸਦੀ ਚੋਣਾਂ
  • diljit dosanjh to perform in ahmedabad on november 21
    ਦਿਲਜੀਤ ਦੋਸਾਂਝ ਦਾ ਵੱਡਾ ਐਲਾਨ: 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਲਾਉਣਗੇ ਰੌਣਕਾਂ
  • putin  s party retains dominance in russian parliamentary elections
    ਰੂਸੀ ਸੰਸਦੀ ਚੋਣਾਂ 'ਚ ਪੁਤਿਨ ਦੀ ਪਾਰਟੀ ਦਾ ਦਬਦਬਾ ਬਰਕਰਾਰ, United Russia ਨੇ 450 'ਚੋਂ 355 ਸੀਟਾਂ ਜਿੱਤੀਆਂ
  • dera chief ram rahim returned to jail after 21 days
    ਖ਼ਤਮ ਹੋਈ ਡੇਰਾ ਮੁੱਖੀ ਰਾਮ ਰਹੀਮ ਦੀ ਪੈਰੋਲ, 21 ਦਿਨਾਂ ਬਾਅਦ ਵਾਪਸ ਪਰਤੇ ਜੇਲ੍ਹ
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • pilgrims create history during the gangotri dham yatra
    ਗੰਗੋਤਰੀ ਧਾਮ ਯਾਤਰਾ ’ਚ ਸ਼ਰਧਾਲੂਆਂ ਨੇ ਰਚਿਆ ਇਤਿਹਾਸ, ਪਹਿਲੀ ਵਾਰ ਪਹੁੰਚੇ 7.84 ਲੱਖ ਤੋਂ ਵੱਧ ਸ਼ਰਧਾਲੂ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan accuses afghan taliban of cross border firing  kabul denies it
      ਪਾਕਿ ਨੇ ਅਫ਼ਗਾਨ ਤਾਲਿਬਾਨ ’ਤੇ ਸਰਹੱਦ ’ਤੇ ਗੋਲੀਬਾਰੀ ਕਰਨ ਦਾ ਦੋਸ਼ ਲਾਇਆ, ਕਾਬੁਲ...
    • us bangladesh trade deal
      ਅਮਰੀਕਾ ਨਾਲ ਟ੍ਰੇ਼ਡ ਡੀਲ ਕਿਤੇ ਬੰਗਲਾਦੇਸ਼ ਲਈ ਬਣ ਨਾ ਜਾਏ 'ਘਾਟੇ ਦਾ ਸੌਦਾ' !...
    • india  us discussion
      ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...
    • section 144 imposed
      ਧਾਰਾ 144 ਹੋਈ ਲਾਗੂ ! ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਪ੍ਰਦਰਸ਼ਨ ਤੋਂ...
    • awards ceremony
      ਪਲੰਪਟਨ 'ਚ ਖਾਲਸਾ ਛਾਉਣੀ ਸਪੋਰਟਸ ਕਲੱਬ ਦਾ 5ਵਾਂ ਸਨਮਾਨ ਸਮਾਰੋਹ ਧੂਮ-ਧਾਮ ਨਾਲ...
    • incident with aircraft
      ਲੈਂਡਿੰਗ ਦੌਰਾਨ ਜਹਾਜ਼ ਦਾ ਨਿਕਲਿਆ 'ਟਾਇਰ' ! ਨੇਪਾਲ ਹਵਾਈ ਅੱਡੇ 'ਤੇ ਪਈਆਂ...
    • grand procession
      ਇਟਲੀ ਦੇ ਸ਼ਹਿਰ ਆਰਜੀਨਿਆਨੋ ਵਿਖੇ  24 ਅਕਤੂਬਰ ਨੂੰ ਸਜੇਗੀ ਵਿਸ਼ਾਲ ਸ਼ੋਭਾ ਯਾਤਰਾ
    • imran khan s son appeal
      ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...
    • imran khan not out
      ਗ੍ਰਾਊਂਡ ਮਗਰੋਂ ਜੇਲ੍ਹ 'ਚ ਵੀ ਇਮਰਾਨ ਖ਼ਾਨ Not Out ! ਪਾਕਿ ਸਰਕਾਰ ਤੇ ਫ਼ੌਜ...
    • people on seashore
      ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +