Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    3:06:25 PM

  • india pakistan relation

    ਇਕ-ਦੂਜੇ ਨੂੰ ਸਭ ਤੋਂ ਵੱਡਾ ਖ਼ਤਰਾ ਮੰਨਦੇ ਹਨ ਭਾਰਤ...

  • firing outside former jathedar giani raghbir singh s house

    ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ...

  • jathedar gargajj strongly condemns lathicharge on sikhs in ambala

    ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ...

  • punjab cctv video

    ਪੰਜਾਬ 'ਚ ਫ਼ਿਰ ਆ ਗਏ 'ਕਾਲੇ ਕੱਛਿਆਂ ਵਾਲੇ'! ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • 21 ਸਾਲਾ ਪੁਰਾਣਾ ਝਗੜਾ ਸੁਲਝਿਆ, ਅਮਰੀਕਾ 'ਚ ਗੁਜਰਾਤੀ ਕਾਰੋਬਾਰੀ ਨੂੰ 20,000 ਕਰੋੜ ਰੁਪਏ ਦੇਣ ਦਾ ਹੁਕਮ

INTERNATIONAL News Punjabi(ਵਿਦੇਸ਼)

21 ਸਾਲਾ ਪੁਰਾਣਾ ਝਗੜਾ ਸੁਲਝਿਆ, ਅਮਰੀਕਾ 'ਚ ਗੁਜਰਾਤੀ ਕਾਰੋਬਾਰੀ ਨੂੰ 20,000 ਕਰੋੜ ਰੁਪਏ ਦੇਣ ਦਾ ਹੁਕਮ

  • Edited By Vandana,
  • Updated: 03 Mar, 2024 12:15 PM
United States of America
21 year old dispute solved order to pay rs 20 000 crore to gujarati in us
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਰਾਜ ਗੋਗਨਾ)- ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਲਾਸ ਏਂਜਲਸ ਦੀ ਇਕ ਅਦਾਲਤ ਨੇ ਇਕ ਭਾਰਤੀ-ਅਮਰੀਕੀ ਗੁਜਰਾਤੀ ਮੂਲ ਦੇ ਪੰਜ ਭਰਾਵਾਂ ਦੇ 21 ਸਾਲ ਪੁਰਾਣੇ ਕਾਨੂੰਨੀ ਮਾਮਲੇ ਵਿੱਚ ਇਤਿਹਾਸਕ ਫ਼ੈਸਲਾ ਸੁਣਾਇਆ ਹੈ। ਲਾਸ ਏਂਜਲਸ ਕੈਲੀਫੋਰਨੀਆ ਵਿੱਚ ਹੀਰਿਆਂ ਅਤੇ ਰੀਅਲ ਅਸਟੇਟ ਵਿੱਚ ਕਰੋੜਾਂ ਰੁਪਏ ਦੀ ਜਾਇਦਾਦ ਇਕੱਠੀ ਕਰਨ ਵਾਲੇ ਗੁਜਰਾਤੀ ਮੂਲ ਦੇ ਪੰਜ ਭਰਾਵਾਂ ਵਿੱਚੋਂ ਇੱਕ ਹਰੇਸ਼ ਜੋਗਾਨੀ ਨੂੰ 2.5 ਬਿਲੀਅਨ ਡਾਲਰ ਯਾਨੀ ਕਿ 20,000 ਕਰੋੜ ਰੁਪਏ ਮੁਆਵਜ਼ੇ ਵਜੋਂ ਅਦਾ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਹਰੇਸ਼ ਜੋਗਾਨੀ ਨੂੰ ਦੱਖਣੀ ਕੈਲੀਫੋਰਨੀਆ ਦੀ ਜਾਇਦਾਦ ਦੇ ਸ਼ੇਅਰ ਦੋਵਾਂ ਵਿਚਾਲੇ ਵੰਡਣ ਦਾ ਵੀ ਹੁਕਮ ਦਿੱਤਾ ਹੈ। 

ਇਸ ਸੰਪਤੀ ਵਿੱਚ 17,000 ਹਜ਼ਾਰ ਅਪਾਰਟਮੈਂਟ ਸ਼ਾਮਲ ਹਨ। ਹਰੇਸ਼ ਜੋਗਾਨੀ 'ਤੇ ਆਪਣੇ ਭਰਾਵਾਂ ਨਾਲ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਾਂਝੇਦਾਰੀ ਨੂੰ ਤੋੜਨ ਦੇ ਦੋਸ਼ ਵਿੱਚ ਅਮਰੀਕਾ ਵਿੱਚ ਕੇਸ ਦਾਇਰ ਕੀਤਾ ਗਿਆ ਸੀ। ਪੰਜ ਮਹੀਨਿਆਂ ਦੇ ਮੁਕੱਦਮਿਆਂ ਦੀ ਲੜੀ ਤੋਂ ਬਾਅਦ, ਇਸ ਹਫ਼ਤੇ ਅਦਾਲਤ ਦੀ ਇੱਕ ਜਿਊਰੀ ਨੇ ਹਰੇਸ਼ ਜੋਗਾਨੀ ਨੂੰ ਉਸ ਦੇ ਭਰਾਵਾਂ ਨੂੰ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ। ਇਹ ਹੁਕਮ ਦਹਾਕਿਆਂ ਵਿੱਚ ਅਮਰੀਕੀ ਨਿਆਂਇਕ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਹੁਕਮਾਂ ਵਿੱਚੋਂ ਇੱਕ ਹੋ ਸਕਦਾ ਹੈ। ਇੱਥੇ ਦੱਸਣਯੋਗ ਹੈ ਕਿ ਅਮਰੀਕਾ ਦੇ ਸ਼ਹਿਰ ਲਾਸ ਏਂਜਲਸ ਵਿਚ ਵੱਸਦੇ ਗੁਜਰਾਤ ਦੇ ਇੱਕ ਮਸ਼ਹੂਰ ਹੀਰਾ ਵਪਾਰੀ ਪਰਿਵਾਰ ਨੇ ਜਿੰਨਾਂ ਨੇ ਆਪਣਾ ਕਾਰੋਬਾਰ ਯੂਰਪ, ਅਫਰੀਕਾ, ਮੱਧ ਪੂਰਬ ਅਤੇ ਅਮਰੀਕਾ ਵਿੱਚ ਫੈਲਾਇਆ ਅਤੇ ਉੱਤਰੀ ਅਮਰੀਕਾ ਵਿੱਚ ਆਪਣਾ ਆਧਾਰ ਸਥਾਪਿਤ ਕੀਤਾ। 

ਪੜ੍ਹੋ ਇਹ ਅਹਿਮ ਖ਼ਬਰ-ਟਰੰਪ ਨੇ ਮਿਸੂਰੀ, ਇਡਾਹੋ ਕਾਕਸ ਅਤੇ ਮਿਸ਼ੀਗਨ GOP ਸੰਮੇਲਨ 'ਚ ਦਰਜ ਕੀਤੀ ਜਿੱਤ

ਜਿੰਨਾਂ ਨੇ ਸਾਲ 2003 ਵਿੱਚ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਸ਼ਸ਼ੀਕਾਂਤ ਉਰਫ਼ ਸ਼ਸ਼ੀ ਜੋਗਾਨੀ 1969 ਵਿੱਚ 22 ਸਾਲ ਦੀ ਉਮਰ ਵਿੱਚ ਕੈਲੀਫੋਰਨੀਆ (ਅਮਰੀਕਾ) ਆਇਆ ਸੀ। ਜਿੱਥੇ ਉਸਨੇ ਸਿੰਗਲ ਕੰਪਨੀ ਦੇ ਤੌਰ 'ਤੇ ਹੀਰਿਆ ਅਤੇ ਰੀਅਲ ਅਸਟੇਟ ਦਾ ਕਾਰੋਬਾਰ ਸ਼ੁਰੂ ਕੀਤਾ। ਸ਼ਸ਼ੀ ਜੋਗਾਨੀ ਨੂੰ 1990 ਦੇ ਦਹਾਕੇ ਦੇ ਸ਼ੁਰੂ ਦੀ ਮੰਦੀ ਦੌਰਾਨ ਭਾਰੀ ਨੁਕਸਾਨ ਝੱਲਣਾ ਵੀ ਪਿਆ ਅਤੇ 1994 ਦੇ ਭੂਚਾਲ ਤੋਂ ਬਾਅਦ ਉਨ੍ਹਾਂ ਨੇ ਭਰਾਵਾਂ ਨੂੰ ਆਪਣੀ ਕੰਪਨੀ ਵਿੱਚ ਭਾਈਵਾਲ ਬਣਾਇਆ। ਹਰੇਸ਼ ਅਤੇ ਉਸਦੇ ਪਰਿਵਾਰ ਨੇ ਫਿਰ ਵਪਾਰਕ ਪ੍ਰਾਪਤੀਆਂ ਦੀ ਇੱਕ ਲੜੀ ਸ਼ੁਰੂ ਕੀਤੀ ਅਤੇ 17,000 ਅਪਾਰਟਮੈਂਟਾਂ ਦਾ ਸਾਮਰਾਜ  ਕੈਲੀਫੋਰਨੀਆ ਵਿੱਚ ਸਥਾਪਿਤ ਕੀਤਾ। ਹਾਂਲਾਕਿ ਮਾਮਲੇ 'ਚ ਦਰਜ ਸ਼ਿਕਾਇਤ ਮੁਤਾਬਕ ਹਰੇਸ਼ ਨੇ ਇਕ ਦਿਨ ਜ਼ਬਰਦਸਤੀ ਆਪਣੇ ਭਰਾਵਾਂ ਨੂੰ ਕੰਪਨੀ ਦੇ ਪ੍ਰਬੰਧਕਾਂ ਤੋਂ ਹਟਾ ਦਿੱਤਾ ਅਤੇ ਹਿੱਸਾ ਦੇਣ ਤੋਂ ਇਨਕਾਰ ਕਰ ਦਿੱਤਾ। 

ਹਰੇਸ਼ ਜੋਗਾਨੀ ਨੇ ਦਲੀਲ ਦਿੱਤੀ ਕਿ ਲਿਖਤੀ ਸਮਝੌਤੇ ਤੋਂ ਬਿਨਾਂ ਉਸ ਦਾ ਭਰਾ ਇਹ ਸਾਬਤ ਨਹੀਂ ਕਰ ਸਕਦਾ ਸੀ ਕਿ ਉਨ੍ਹਾਂ ਵਿਚਕਾਰ ਕੋਈ ਭਾਈਵਾਲੀ ਸੀ। ਪਰ ਗਵਾਹਾਂ ਨੂੰ ਸੁਣਨ ਤੋਂ ਬਾਅਦ, ਜਿਊਰੀ ਨੇ ਪਾਇਆ ਕਿ ਹਰੇਸ਼ ਨੇ ਜ਼ੁਬਾਨੀ ਇਕਰਾਰਨਾਮੇ ਦੀ ਉਲੰਘਣਾ ਕੀਤੀ ਸੀ। ਸ਼ਸ਼ੀ ਜੋਗਾਨੀ ਦੇ ਵਕੀਲ ਸਟੀਵ ਫਰੀਡਮੈਨ ਨੇ ਦਲੀਲ ਦਿੱਤੀ ਕਿ ਗੁਜਰਾਤੀਆਂ ਅਤੇ ਹੀਰਾ ਵਪਾਰੀਆਂ ਦਾ ਜ਼ੁਬਾਨੀ ਇਕਰਾਰਨਾਮਾ ਹੁੰਦਾ ਹੈ, ਜੋ ਲਿਖਤੀ ਇਕਰਾਰਨਾਮੇ ਜਿੰਨਾ ਹੀ ਕੀਮਤੀ ਹੁੰਦਾ ਹੈ। ਜਿਊਰੀ ਨੇ ਸਿੱਟਾ ਕੱਢਿਆ ਕਿ ਸ਼ਸ਼ੀ, ਜੋ ਹੁਣ 77 ਸਾਲ ਦੇ ਹਨ, ਰੀਅਲ ਅਸਟੇਟ ਹਿੱਸੇਦਾਰੀ ਦੇ 50 ਪ੍ਰਤੀਸ਼ਤ ਦੇ ਮਾਲਕ ਹਨ। ਇਸ ਤੋਂ ਬਾਅਦ 24 ਫੀਸਦੀ ਹਿੱਸਾ ਹਰੇਸ਼ ਜੋਗਾਨੀ ਦਾ, 10 ਫੀਸਦੀ ਰਾਜੇਸ਼ ਜੋਗਾਨੀ ਦਾ, 9.5 ਫੀਸਦੀ ਸ਼ੈਲੇਸ਼ ਜੋਗਾਨੀ ਦਾ ਅਤੇ 6.5 ਫੀਸਦੀ ਚੇਤਨ ਜੋਗਾਨੀ ਦਾ ਹੈ। ਹਰੇਸ਼ ਜੋਗਾਨੀ ਦੁਆਰਾ ਹੀਰੇ ਦੀ ਭਾਈਵਾਲੀ ਦੀ ਉਲੰਘਣਾ ਕਰਨ ਲਈ ਆਪਣੇ ਭਰਾਵਾਂ ਚੇਤਨ ਜੋਗਾਨੀ ਅਤੇ ਰਾਜੇਸ਼ ਜੋਗਾਨੀ ਨੂੰ 16.5 ਕਰੋੜ ਰੁਪਏ ਦਿੱਤੇ ਗਏ। ਨਾਲ ਹੀ, ਸ਼ਸ਼ੀ ਜੋਗਾਨੀ ਨੂੰ 1.8 ਬਿਲੀਅਨ ਡਾਲਰ, ਚੇਤਨ ਜੋਗਾਨੀ ਨੂੰ 23.4 ਮਿਲੀਅਨ ਡਾਲਰ ਅਤੇ ਰਾਜੇਸ਼ ਜੋਗਾਨੀ ਨੂੰ 36 ਮਿਲੀਅਨ ਡਾਲਰ ਰੀਅਲ ਅਸਟੇਟ ਸਾਂਝੇਦਾਰੀ ਦੀ ਉਲੰਘਣਾ ਲਈ ਇਨਾਮ ਵਜੋਂ ਦਿੱਤੇ ਗਏ ਹਨ। ਇਹ ਕੇਸ ਸਾਲ 2003 ਵਿੱਚ ਦਾਇਰ ਕੀਤਾ ਗਿਆ ਸੀ ਅਤੇ ਲਾਸ ਏਂਜਲਸ ਸੁਪੀਰੀਅਰ ਕੋਰਟ ਵਿੱਚ 18 ਅਪੀਲਾਂ ਕੀਤੀਆਂ ਗਈਆਂ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

  • USA
  • Gujarati businessman
  • Haresh Jogani
  • court
  • ਅਮਰੀਕਾ
  • ਗੁਜਰਾਤੀ ਕਾਰੋਬਾਰੀ
  • ਹਰੇਸ਼ ਜੋਗਾਨੀ
  • ਅਦਾਲਤ

ਸੋਸ਼ਲ ਮੀਡੀਆ ਦੇ ਆਦੀ ਨੌਜਵਾਨਾਂ ਨੂੰ ਲੈ ਕੇ ਵੱਡਾ ਖ਼ੁਲਾਸਾ, 4 ਹਫ਼ਤਿਆਂ ’ਚ ਆਦਤ 'ਤੇ ਇੰਝ ਪਾ ਸਕਦੇ ਹੋ ਕਾਬੂ

NEXT STORY

Stories You May Like

  • 21 year old patient dies after oxygen runs out in ambulance
    ਐਂਬੂਲੈਂਸ ’ਚ ਆਕਸੀਜਨ ਖ਼ਤਮ ਹੋਣ ਨਾਲ 21 ਸਾਲਾ ਮਰੀਜ਼ ਦੀ ਮੌਤ, ਸਿਹਤ ਵਿਭਾਗ ਨੇ ਦਿੱਤੇ ਜਾਂਚ ਦੇ ਹੁਕਮ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • milky mist dairy foods   ipo will open on august 11
    11 ਅਗਸਤ ਨੂੰ ਖੁੱਲ੍ਹੇਗਾ ਮਿਲਕੀ ਮਿਸਟ ਡੇਅਰੀ ਫੂਡਜ਼ ਦਾ 1,553 ਕਰੋੜ ਦਾ IPO
  • government silently earned rs 31 522 crore
    ਸਰਕਾਰ ਨੇ ਚੁੱਪ-ਚੁਪੀਤੇ ਕਮਾਏ 31,522 ਕਰੋੜ ਰੁਪਏ, ਬਾਜ਼ਾਰ ਨੂੰ ਨਹੀਂ ਲੱਗੀ ਖ਼ਬਰ
  • indian youth studying in canada sentenced in us
    ਕੈਨੇਡਾ 'ਚ ਪੜ੍ਹਦੇ ਭਾਰਤੀ ਨੌਜਵਾਨ ਨੂੰ ਅਮਰੀਕਾ 'ਚ 4 ਸਾਲ ਦੀ ਜੇਲ੍ਹ, ਕੀਤੀ 31 ਕਰੋੜ ਰੁਪਏ ਦੀ ਠੱਗੀ
  • nita ambani extends her hand to help assam flood victims
    ਅਸਾਮ ਹੜ੍ਹ ਪੀੜਤਾਂ ਦੀ ਮਦਦ ਲਈ ਨੀਤਾ ਅੰਬਾਨੀ ਨੇ ਵਧਾਇਆ ਹੱਥ, CM ਰਾਹਤ ਫੰਡ 'ਚ ਦਿੱਤੇ 21 ਕਰੋੜ ਰੁਪਏ
  • punjabi businessman in canada
    ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ
  • 5 companies to go public this week  raise rs 7 400 crore
    ਇਸ ਹਫਤੇ ਆਉਣਗੇ 5 ਕੰਪਨੀਆਂ ਦੇ IPO, ਇਕੱਠੇ ਕਰਨਗੀਆਂ 7,400 ਕਰੋੜ ਰੁਪਏ
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
Trending
Ek Nazar
veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • punjabi youth in mexico
      ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
    • celebrating independence day as black day
      ਆਜ਼ਾਦੀ ਦਿਹਾੜੇ ਨੂੰ 'ਬਲੈਕ ਡੇਅ' ਵਜੋਂ ਮਨਾ ਰਿਹੈ ਪਾਕਿਸਤਾਨ ਦਾ ਇਹ ਸੂਬਾ
    • north korea condemned military exercises
      ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ
    • lost historical   sugauli agreement
      ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ
    • strict action against punjabi students in canada
      ਕੈਨੇਡਾ 'ਚ ਪ੍ਰਦਰਸ਼ਨ ਕਰ ਰਹੇ ਪੰਜਾਬੀ ਵਿਦਿਆਰਥੀਆਂ 'ਤੇ ਸਖ਼ਤੀ ! ਜਾਰੀ ਹੋਏ ਨੋਟਿਸ
    • indian origin man pleads guilty
      ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...
    • record breaking rain
      ਜਾਪਾਨ 'ਚ ਰਾਤ ਭਰ ਪਿਆ ਰਿਕਾਰਡ ਤੋੜ ਮੀਂਹ ; ਹਜ਼ਾਰਾਂ ਘਰ ਡੁੱਬੇ, ਆਵਾਜਾਈ ਠੱਪ
    • munir  s airstrike in balochistan  30 killed
      ‘ਬਲੋਚਿਸਤਾਨ’ ’ਚ ਮੁਨੀਰ ਦੀ ਏਅਰਸਟ੍ਰਾਈਕ, 30 ਦੀ ਮੌਤ
    • sri lankan navy takes major action
      ਸ੍ਰੀਲੰਕਾ ਦੀ ਸਮੁੰਦਰੀ ਫੌਜ ਦੀ ਵੱਡੀ ਕਾਰਵਾਈ; 9 ਭਾਰਤੀ ਮਛੇਰੇ ਗ੍ਰਿਫ਼ਤਾਰ,...
    • petrol  diesel prices rise again in neighboring country
      ਮਹਿੰਗਾਈ ਦਾ ਵੱਡਾ ਝਟਕਾ! ਗੁਆਂਢੀ ਮੁਲਕ 'ਚ ਫਿਰ ਮਹਿੰਗੇ ਹੋਏ ਪੈਟਰੋਲ-ਡੀਜ਼ਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +