Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    12:19:12 PM

  • toll plaza  toll employee  car

    ਪੰਜਾਬ : ਟੋਲ ਪਲਾਜ਼ਾ ਨੇੜੇ ਵੱਡਾ ਹਾਦਸਾ, ਹਾਦਸੇ...

  • elderly man brutally murdered while sleeping in mansion

    ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬਰੇਹਿਮੀ ਨਾਲ...

  • punjab a lone woman confronted half a dozen men in the middle of the night

    ਪੰਜਾਬ: ਅੱਧੀ ਰਾਤ ਘਰ ਆ ਵੜੇ ਅੱਧੀ ਦਰਜਨ ਲੁਟੇਰੇ,...

  • israel rejects trump s gaza plan

    ਨਹੀਂ ਬਣ ਰਹੀ ਗੱਲ ! ਇਜ਼ਰਾਈਲ ਨੇ ਟਰੰਪ ਦੀ ਗਾਜ਼ਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • SIA ਫਲਾਈਟ 'ਚ 'ਟਰਬਿਊਲੈਂਸ' ਕਾਰਨ 22 ਯਾਤਰੀਆਂ ਦੀ ਰੀੜ੍ਹ ਦੀ ਹੱਡੀ 'ਚ ਅਤੇ 6 ਦੇ ਸਿਰ 'ਚ ਸੱਟ

INTERNATIONAL News Punjabi(ਵਿਦੇਸ਼)

SIA ਫਲਾਈਟ 'ਚ 'ਟਰਬਿਊਲੈਂਸ' ਕਾਰਨ 22 ਯਾਤਰੀਆਂ ਦੀ ਰੀੜ੍ਹ ਦੀ ਹੱਡੀ 'ਚ ਅਤੇ 6 ਦੇ ਸਿਰ 'ਚ ਸੱਟ

  • Edited By Vandana,
  • Updated: 24 May, 2024 10:37 AM
International
22 passengers suffered spinal injuries in sia flight due to turbulence
  • Share
    • Facebook
    • Tumblr
    • Linkedin
    • Twitter
  • Comment

ਸਿੰਗਾਪੁਰ (ਭਾਸ਼ਾ): ‘ਟਰਬਿਊਲੈਂਸ’ (ਵਾਯੂਮੰਡਲ ਦੀ ਗੜਬੜੀ) ਕਾਰਨ ‘ਸਿੰਗਾਪੁਰ ਏਅਰਲਾਈਨਜ਼’ ਦੀ ਉਡਾਣ ਵਿਚ 22 ਯਾਤਰੀਆਂ ਦੀ ਰੀੜ੍ਹ ਦੀ ਹੱਡੀ ਵਿਚ ਅਤੇ ਛੇ ਯਾਤਰੀਆਂ ਦੇ ਸਿਰ ਵਿਚ ਸੱਟ ਲੱਗ ਗਈ। ਮੀਡੀਆ ਰਿਪੋਰਟ 'ਚ ਇਹ ਜਾਣਕਾਰੀ ਦਿੱਤੀ ਗਈ। ਦ ਸਟਰੇਟਸ ਟਾਈਮਜ਼ ਨੇ ਸਮਿਤੀਜ ਸ਼੍ਰੀਨਾਕਾਰਿਨ ਹਸਪਤਾਲ ਦੇ ਨਿਰਦੇਸ਼ਕ ਡਾ. ਅਦਿਨੁਨ ਕਿਤਿਰਤਨਪਾਈਬੁਲ ਦੇ ਹਵਾਲੇ ਨਾਲ ਕਿਹਾ ਕਿ ਮੰਗਲਵਾਰ ਦੀ ਗੜਬੜੀ ਵਿੱਚ ਜ਼ਖਮੀ ਹੋਏ 20 ਲੋਕ ਇੰਟੈਂਸਿਵ ਕੇਅਰ ਯੂਨਿਟ ਵਿੱਚ ਹਨ ਪਰ ਕਿਸੇ ਨੂੰ ਵੀ ਖ਼ਤਰਾ ਨਹੀਂ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਤੋਂ ਮੰਦਭਾਗੀ ਖ਼ਬਰ, ਭਾਰਤੀ ਵਿਦਿਆਰਥੀ ਦੀ ਬਾਈਕ ਹਾਦਸੇ 'ਚ ਮੌਤ

ਲੰਡਨ ਤੋਂ ਸਿੰਗਾਪੁਰ ਲਈ ਉਡਾਣ ਭਰਨ ਵਾਲੇ ਜਹਾਜ਼ ਨੂੰ ਮੰਗਲਵਾਰ ਨੂੰ ਅਚਾਨਕ 'ਟਰਬਿਊਲੈਂਸ' ਦਾ ਸਾਹਮਣਾ ਕਰਨਾ ਪਿਆ ਅਤੇ ਕਰੀਬ ਤਿੰਨ ਮਿੰਟਾਂ ਦੇ ਅੰਦਰ ਇਹ 6,000 ਫੁੱਟ ਦੀ ਉਚਾਈ 'ਤੇ ਡਿੱਗ ਗਿਆ, ਜਿਸ ਕਾਰਨ 73 ਸਾਲਾ ਬ੍ਰਿਟਿਸ਼ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਜਹਾਜ਼ ਵਿੱਚ ਕੁੱਲ 229 ਲੋਕ ਸਵਾਰ ਸਨ, ਜਿਨ੍ਹਾਂ ਵਿੱਚ 211 ਯਾਤਰੀ ਅਤੇ ਚਾਲਕ ਦਲ ਦੇ 18 ਮੈਂਬਰ ਸਨ। ‘ਟਰਬਿਊਲੈਂਸ’ ਕਾਰਨ ਜ਼ਖਮੀ ਹੋਣ ਕਾਰਨ ਹਸਪਤਾਲ ‘ਚ ਦਾਖਲ ਸਭ ਤੋਂ ਬਜ਼ੁਰਗ ਮਰੀਜ਼ 83 ਸਾਲ ਦਾ ਹੈ। ਕਿਟੀਰਤਨਪੈਬੁਲ ਨੇ ਦੱਸਿਆ ਕਿ ਫਲਾਈਟ ਨੰਬਰ SQ321 ਦੇ 40 ਮਰੀਜ਼ ਹਸਪਤਾਲ 'ਚ ਦਾਖਲ ਹਨ। ਟੇਕਆਫ ਤੋਂ ਕਰੀਬ 10 ਘੰਟੇ ਬਾਅਦ 37,000 ਫੁੱਟ ਦੀ ਉਚਾਈ 'ਤੇ ਇਰਾਵਦੀ ਬੇਸਿਨ 'ਤੇ ਜਹਾਜ਼ ਦੇ ਅਚਾਨਕ ਤੇਜ਼ 'ਟਰਬਿਊਲੈਂਸ' ਨਾਲ ਟਕਰਾ ਜਾਣ ਕਾਰਨ ਲਗਭਗ 60 ਯਾਤਰੀ ਜ਼ਖਮੀ ਹੋ ਗਏ। ਲੰਡਨ ਤੋਂ ਸਿੰਗਾਪੁਰ ਜਾ ਰਹੀ ਫਲਾਈਟ ਨੂੰ ਬੈਂਕਾਕ 'ਚ ਐਮਰਜੈਂਸੀ ਲੈਂਡਿੰਗ ਕਰਨੀ ਪਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Singapore flight
  • turbulence
  • passenger
  • injured
  • ਸਿੰਗਾਪੁਰ ਫਲਾਈਟ
  • ਰਬਿਊਲੈਂਸ
  • ਯਾਤਰੀ
  • ਜ਼਼ਖ਼ਮੀ

ਮਾਲਦੀਵ ’ਚ ਜਲਦ ਸ਼ੁਰੂ ਹੋਵੇਗਾ ਭਾਰਤ ਦਾ ਰੂਪੇ ਕਾਰਡ

NEXT STORY

Stories You May Like

  • passengers on phuket delhi flight recount horror
    "ਅਚਾਨਕ ਛੱਤ ਨਾਲ ਜਾ ਟਕਰਾਏ ਸਿਰ": ਫੂਕੇਟ-ਦਿੱਲੀ ਫਲਾਈਟ 'ਚ ਸਵਾਰ ਯਾਤਰੀਆਂ ਨੇ ਸੁਣਾਈ ਹੱਡ-ਬੀਤੀ
  • chloride and moisture content in e 20 exceeds   siam
    ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • the health department team collected samples of 6 food items
    ਸਿਹਤ ਵਿਭਾਗ ਦੀ ਟੀਮ ਨੇ 6 ਖਾਣ-ਪੀਣ ਵਾਲੀਆਂ ਵਸਤੂਆਂ ਦੇ ਭਰੇ ਸੈਂਪਲ
  • major accident involving 6 boys from punjab on the way to dalhousie
    ਡਲਹੌਜ਼ੀ ਦੇ ਰਾਹ 'ਚ ਪੰਜਾਬ ਦੇ 6 ਮੁੰਡਿਆਂ ਨਾਲ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ
  • cbi  s big action against anil ambani  fir registered in epfo  s investment scam
    Anil Ambani ਖ਼ਿਲਾਫ਼ CBI ਦੀ ਵੱਡੀ ਕਾਰਵਾਈ, EPFO ਦੇ 1,816 ਕਰੋੜ ਦੇ ਨਿਵੇਸ਼ ਘੁਟਾਲੇ 'ਚ FIR ਦਰਜ
  • tarn taran bsf bus overturns in fields 6 jawans injured
    ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • university licenses revoked
      ਵੱਡੀ ਖ਼ਬਰ : 9 ਯੂਨੀਵਰਸਿਟੀਆਂ ਦੇ ਲਾਇਸੈਂਸ ਹੋਏ ਰੱਦ; ਤਾਲਿਬਾਨ ਦਾ ਵੱਡਾ ਐਕਸ਼ਨ
    • houthi rebels launch major attack on saudi arabia
      ਹੂਤੀ ਬਾਗੀਆਂ ਦਾ ਸਾਊਦੀ ਅਰਬ ’ਤੇ ਵੱਡਾ ਹਮਲਾ, ਅਰਾਮਕੋ ਤੇਲ ਰਿਫਾਇਨਰੀ ’ਤੇ...
    • 2 trains collide in croatia
      ਪਟੜੀ 'ਤੇ ਵਾਪਰਿਆ ਕਹਿਰ! ਕ੍ਰੋਏਸ਼ੀਆ 'ਚ ਭਿੜੀਆਂ 2 ਟ੍ਰੇਨਾਂ, ਯਾਤਰੀਆਂ 'ਚ...
    • if india and china join hands
      ਜੇਕਰ ਭਾਰਤ-ਚੀਨ ਹੱਥ ਮਿਲਾਉਂਦੇ ਹਨ ਤਾਂ ਟਰੰਪ ਦੇ ਟੈਰਿਫ ਦਾ ਅਸਰ ਆਪੇ ਹੋ ਜਾਵੇਗਾ...
    • lashkar commander dies a few hours
      ਅਣਜਾਣ ਢਾਬੇ ’ਤੇ ਖਾਣਾ ਖਾਧਾ, ਕੁਝ ਘੰਟਿਆਂ ਬਾਅਦ ਲਸ਼ਕਰ ਕਮਾਂਡਰ ਦੀ ਮੌਤ!
    • trump s new strategy to prevent war
      ਜੰਗ ਰੋਕਣ ਲਈ ਟਰੰਪ ਦੀ ਨਵੀਂ ਰਣਨੀਤੀ, ਪਰਮਾਣੂ ਸਮਝੌਤਾ ਪਾਸੇ ਰੱਖ ਸਿਰਫ਼ ਤੇਲ ਦਾ...
    • ruckus in kosovo parliament
      Kosovo ਦੀ ਸੰਸਦ 'ਚ ਹੰਗਾਮਾ: ਕਾਰਜਕਾਰੀ PM 'ਤੇ ਵਿਰੋਧੀ ਧਿਰ ਦੀ ਮਹਿਲਾ ਸਾਂਸਦ...
    • sharp in diamond demand
      ਹੀਰਿਆਂ ਦੀ ਮੰਗ 'ਚ ਭਾਰੀ ਗਿਰਾਵਟ, De Beers ਨੇ ਦੱਖਣੀ ਅਫਰੀਕਾ ਦੀ ਸਭ ਤੋਂ...
    • husband wife canada
      ਕੈਨੇਡਾ ਗਈ ਪਤਨੀ ਨੂੰ ਭੁੱਲੇ ਰਿਸ਼ਤੇ! ਪਤੀ ਨੇ ਲਾਏ ਗੰਭੀਰ ਦੋਸ਼
    • iran oman talks
      ਹੋਰਮੁਜ਼ 'ਚ ਬਣਾਏ ਜਾਣਗੇ ਨਵੇਂ ਰਾਹ ! ਅੰਤਿਮ ਪੜਾਅ 'ਚ ਪਹੁੰਚੀ ਓਮਾਨ-ਇਰਾਨ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +