Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    5:35:26 PM

  • big announcement made in punjab for april 17th

    ਪੰਜਾਬ 'ਚ 17 ਅਪ੍ਰੈਲ ਲਈ ਹੋਇਆ ਵੱਡਾ ਐਲਾਨ, ਘਰੋਂ...

  • punjab weather heavy rain yellow alert issue

    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਮੀਂਹ!...

  • warning bell in gold loan market  huge increase in default rate

    Gold Loan Market 'ਚ ਖ਼ਤਰੇ ਦੀ ਘੰਟੀ: ਵੱਡੇ...

  • oil prices will go down

    ਮੂਧੇ ਮੂੰਹ ਡਿੱਗਣਗੀਆਂ ਤੇਲ ਦੀਆਂ ਕੀਮਤਾਂ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਦੁਬਈ  'ਚ 22 ਸਾਲਾ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ, ਸਦਮੇ 'ਚ ਪਰਿਵਾਰ

INTERNATIONAL News Punjabi(ਵਿਦੇਸ਼)

ਦੁਬਈ  'ਚ 22 ਸਾਲਾ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ, ਸਦਮੇ 'ਚ ਪਰਿਵਾਰ

  • Edited By Vandana,
  • Updated: 14 Aug, 2024 11:39 AM
International
22 year old punjabi boy died in dubai
  • Share
    • Facebook
    • Tumblr
    • Linkedin
    • Twitter
  • Comment

ਦੁਬਈ- ਦੁਬਈ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਬਟਾਲਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਨਜ਼ਦੀਕੀ ਪਿੰਡ ਰੂਪੋਵਾਲੀ ਦੇ 22 ਸਾਲਾ ਨੌਜਵਾਨ ਦੀ ਕ੍ਰੇਨ ਦਾ ਬੂਮ ਟੁੱਟਣ ਨਾਲ ਮੌਤ ਹੋ ਗਈ। ਨੌਜਵਾਨ ਪੁੱਤ ਦੀ ਮੌਤ ਦੀ ਸੂਚਨਾ ਮਿਲਦੇ ਹੀ ਉਸ ਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਬੁਰਾ ਹਾਲ ਹੈ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਅਤੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ 22 ਸਾਲਾ ਨੌਜਵਾਨ ਜਾਰਜ ਮਸੀਹ ਪੁੱਤਰ ਬਲਕਾਰ ਮਸੀਹ ਪਿੰਡ ਰੂਪੋਵਾਲੀ ਰੋਜੀ ਰੋਟੀ ਕਮਾਉਣ ਲਈ ਕਰੀਬ ਪੌਣੇ ਦੋ ਸਾਲ ਪਹਿਲਾਂ ਦੁਬਈ ਦੀ ਟੈਗ ਕੰਪਨੀ ਵਿੱਚ ਹੈਲਪਰ ਵੀਜ਼ਾ ਤੇ ਗਿਆ ਸੀ। ਬੀਤੇ ਦਿਨੀਂ ਉਨ੍ਹਾਂ ਨੂੰ ਦੁਬਈ ਵਿੱਚੋਂ ਜਾਰਜ ਨਾਲ ਕੰਮ ਕਰਦੇ ਨੌਜਵਾਨਾਂ ਦਾ ਫੋਨ ਆਇਆ ਕਿ ਕ੍ਰੇਨ ਦਾ ਬੂਮ ਟੁੱਟਣ ਨਾਲ ਜਾਰਜ ਮਸੀਹ ਉਸ ਦੇ ਥੱਲੇ ਆ ਕੇ ਗੰਭੀਰ ਜਖਮੀ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਜਾਰਜ ਨੂੰ ਇਲਾਜ ਲਈ ਕੰਪਨੀ ਦੇ ਅਧਿਕਾਰੀਆਂ ਵੱਲੋਂ ਹਸਪਤਾਲ ਲਜਾਇਆ ਗਿਆ ਜਿੱਥੇ ਕਿ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। 

ਪੜ੍ਹੋ ਇਹ ਅਹਿਮ ਖ਼ਬਰ-ਦੁੱਖਦਾਇਕ ਖ਼ਬਰ: 8 ਮਹੀਨੇ ਪਹਿਲਾਂ ਕੈਨੇਡਾ ਪੁੱਜੇ ਭਾਰਤੀ ਵਿਦਿਆਰਥੀ ਨਾਲ ਵਾਪਰੀ ਅਣਹੋਣੀ

ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਸਮਾਜ ਸੇਵੀ ਜਥੇਬੰਦੀਆਂ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਦੀ ਦੇਹ ਵਤਨ ਲਿਆਉਣ ਵਿੱਚ ਮਦਦ ਕੀਤੀ ਜਾਵੇ। ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਜਾਰਜ ਮਸੀਹ ਦੀਆਂ ਦੋ ਭੈਣਾਂ,ਦੋ ਭਰਾ ਅਤੇ ਬਜ਼ੁਰਗ ਮਾਤਾ-ਪਿਤਾ ਦਾ ਗੁਜਾਰਾ ਉਸ ਦੇ ਸਿਰ 'ਤੇ ਚਲਦਾ ਸੀ ਪਰ ਉਸ ਤੇ ਭਾਰ ਜਵਾਨੀ ਵਿੱਚ ਚਲੇ ਜਾਣ ਨਾਲ ਪਰਿਵਾਰ ਨੂੰ ਨਾ ਸਹਿਣਯੋਗ ਘਾਟਾ ਪਿਆ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • George Masih
  • Death
  • Dubai
  • Batala
  • ਜਾਰਜ ਮਸੀਹ
  • ਮੌਤ
  • ਦੁਬਾਈ
  • ਬਟਾਲਾ

ਕਿਸ਼ਿਦਾ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਹੀਂ ਲੜਨਗੇ ਚੋਣ, ਜਾਪਾਨ ਨੂੰ ਮਿਲੇਗਾ ਨਵਾਂ PM

NEXT STORY

Stories You May Like

  • punjabi youth dies in canada
    Canada 'ਚ ਪੰਜਾਬੀ ਨੌਜਵਾਨ ਦੀ ਮੌਤ! ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
  • tragic accident in jalandhar  boy dies after falling from roof
    ਜਲੰਧਰ 'ਚ ਵਾਪਰਿਆ ਦਰਦਨਾਕ ਹਾਦਸਾ: ਛੱਤ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ
  • 22 lakhs fraud in the name of sending to canada  case registered
    ਕੈਨੇਡਾ ਭੇਜਣ ਦੇ ਨਾਂ 'ਤੇ 22 ਲੱਖ ਦੀ ਠੱਗੀ, ਮਾਮਲਾ ਦਰਜ
  • transfer of 22 tehsildars
    ਨਾਇਬ ਤਹਿਸੀਲਦਾਰਾਂ ਮਗਰੋਂ 22 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ
  • baba kedar doors to open on april 22
    ਕੇਦਾਰਨਾਥ ਧਾਮ 'ਚ 20 ਘੰਟਿਆਂ ਤੋਂ ਲਗਾਤਾਰ ਬਰਫ਼ਬਾਰੀ, 22 ਅਪ੍ਰੈਲ ਨੂੰ ਖੁੱਲ੍ਹਣਗੇ ਬਾਬਾ ਕੇਦਾਰ ਦੇ ਕਪਾਟ
  • road accident in goraya  violent collision between car and truck
    ਗੋਰਾਇਆ 'ਚ ਵਾਪਰਿਆ ਸੜਕ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ
  • punjabi family hosts langar at malonba park on the holy day of vaisakhi
    ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਸਿਡਨੀ 'ਚ ਲੱਗੀਆਂ ਰੌਣਕਾਂ, ਪੰਜਾਬੀ ਪਰਿਵਾਰ ਨੇ ਮਲੌਨਬਾ ਪਾਰਕ 'ਚ ਲਾਇਆ ਲੰਗਰ
  • 4 members same family die in a horrific accident himachal
    Punjab: ਇਕੋ ਪਰਿਵਾਰ ਦੇ 4 ਜੀਆਂ ਦੀ ਭਿਆਨਕ ਹਾਦਸੇ 'ਚ ਮੌਤ! ਮ੍ਰਿਤਕ ਦੇਹਾਂ ਪਿੰਡ ਪੁੱਜਣ 'ਤੇ ਸੋਗ 'ਚ ਡੁੱਬੇ ਲੋਕ
  • punjab weather heavy rain yellow alert issue
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਇਨ੍ਹਾਂ...
  • jalandhar municipal corporation
    ਕਮਿਸ਼ਨਰ ਤੇ ਜੁਆਇੰਟ ਕਮਿਸ਼ਨਰ ਦੀ ਵੀ ਪ੍ਰਵਾਹ ਨਹੀਂ ਕਰ ਰਹੇ ਜਲੰਧਰ ਨਿਗਮ ਦੀ ਓ. ਐਂਡ...
  • people are worried about the gas supply crisis
    LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
  • boy deadbody found from auto rickshaw in jalandha
    ਜਲੰਧਰ ਵਿਖੇ ਆਟੋ 'ਚੋਂ ਮਿਲੀ ਨੌਜਵਾਨ ਦੀ ਲਾਸ਼! ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • clash in jalandhar s dilkusha market medical store owner attacked
    ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...
  • punjab weather update
    ਪੰਜਾਬ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਇਨ੍ਹਾਂ ਤਾਰੀਖ਼ਾਂ ਲਈ ਹੋਈ ਵੱਡੀ...
Trending
Ek Nazar
road accident in brampton

ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ

jammu kashmir  omar abdullah  tricolour ribbon  social media

'ਸਨਮਾਨ ਨਾਲ ਰੱਖ ਦਿਓ...', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ...

64 closed suitcases found in rajesh khanna s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

bobby deol made a statement about his relationship with sisters isha and ahana

ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

students who failed in 10th 12th class re exam

10ਵੀਂ-12ਵੀਂ 'ਚ ਫੇਲ੍ਹ ਹੋਏ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਮੁੜ ਹੋਣਗੇ ਪੇਪਰ, CM...

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

amsterdam airport kuwait airways plane

ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

ipl 2026

IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

recharge for 72 day

72 ਦਿਨਾਂ ਤੱਕ ਰੀਚਾਰਜ ਦੀ No Tension, ਆ ਗਿਆ ਅਨਲਿਮਟਿਡ 5G ਵਾਲਾ ਕਿਫਾਇਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • russia uranium iran
      ਜੰਗ ਖ਼ਤਮ ਕਰਨ ਵੱਲ ਵੱਡਾ ਕਦਮ ! ਇਰਾਨ ਦਾ ਯੂਰੇਨੀਅਮ ਸੰਭਾਲਣ ਲਈ ਰਾਜ਼ੀ ਹੋਇਆ ਰੂਸ
    • america loss of 2000 crores
      'ਅਮਰੀਕਾ ਨੂੰ 2000 ਕਰੋੜ ਦਾ ਨੁਕਸਾਨ!"; ਫ਼ਾਰਸ ਦੀ ਖਾੜੀ 'ਚ ਅਮਰੀਕੀ ਨਿਗਰਾਨੀ...
    • nagar kirtan at castelfranco emilia modena
      ਕਸਤਲਫਰਾਂਕੋ ਇਮੀਲੀਆ ਮੋਦੇਨਾ ਵਿਖੇ ਸਜਿਆ 18ਵਾਂ ਵਿਸਾਲ ਨਗਰ ਕੀਰਤਨ
    • a ship carrying 2200 passengers sank without warning
      ਦੇਖਦੇ ਹੀ ਦੇਖਦੇ ਡੁੱਬ ਗਿਆ 2200 ਯਾਤਰੀਆਂ ਵਾਲਾ ਸਮੁੰਦਰੀ ਜਹਾਜ਼, ਅੱਜ ਵੀ...
    • trump takes aim at pope leo
      'ਸਾਨੂੰ ਨਹੀਂ ਚਾਹੀਦਾ ਅਜਿਹਾ ਪੋਪ..!' ਟਰੰਪ ਨੇ ਮੁੜ ਵਿੰਨ੍ਹਿਆ ਨਿਸ਼ਾਨਾ
    • indian students backing off from uk
      ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਣ ਲੱਗਾ ਭੰਗ ! ਸਖ਼ਤ ਨੀਤੀਆਂ ਬਣੀਆਂ ਕਾਰਨ
    • us announces ban on chinese tankers
      ਅਮਰੀਕਾ ਵਲੋਂ ਚੀਨੀ ਟੈਕਰਾਂ ਨੂੰ ਰੋਕਣ ਦਾ ਐਲਾਨ,ਜਾਣੋ ਕਾਰਨ
    • amsterdam airport kuwait airways plane
      ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...
    • russia and china are new stabilizers
      ਰੂਸ ਤੇ ਚੀਨ ਬਣਨਗੇ ਦੁਨੀਆ ਦੇ ਨਵੇਂ Stabilizer ! ਰੂਸੀ ਵਿਦੇਸ਼ ਮੰਤਰੀ ਨੇ ਕੀਤਾ...
    • west asia crisis affects dubai real estate property sales fall by 14
      ਪੱਛਮੀ ਏਸ਼ੀਆ ਸੰਕਟ ਦਾ ਦੁਬਈ ਰੀਅਲ ਅਸਟੇਟ 'ਤੇ ਪਿਆ ਅਸਰ; ਜਾਇਦਾਦ ਦੀ ਵਿਕਰੀ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +