Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    5:51:29 PM

  • yellow alert issued for heavy rain in many districts

    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ...

  • pm modi in punjab

    ਪੰਜਾਬ ਆਉਣਗੇ PM ਮੋਦੀ, ਇਸੇ ਮਹੀਨੇ ਦੇਣਗੇ ਵੱਡੀ...

  • indians win lottery in uae

    UAE 'ਚ ਚਮਕੀ 2 ਭਾਰਤੀਆਂ ਦੀ ਕਿਸਮਤ, ਲਾਟਰੀ 'ਚ...

  • important news for applicants applying for driving license

    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • 23 ਸਾਲ ਪਹਿਲੇ ਦੁਨੀਆ ਦਾ ਸਭ ਤੋ ਵੱਡਾ ਅੱਤਵਾਦੀ ਹਮਲਾ 9/11, ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ

INTERNATIONAL News Punjabi(ਵਿਦੇਸ਼)

23 ਸਾਲ ਪਹਿਲੇ ਦੁਨੀਆ ਦਾ ਸਭ ਤੋ ਵੱਡਾ ਅੱਤਵਾਦੀ ਹਮਲਾ 9/11, ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ

  • Edited By Vandana,
  • Updated: 12 Sep, 2024 11:52 AM
United States of America
23 years ago world s biggest terrorist attack 9 11 tribute paid
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਰਾਜ ਗੋਗਨਾ )- ਅੱਜ ਤੋਂ 23 ਸਾਲ ਪਹਿਲਾਂ ਯਾਨੀ 11 ਸਤੰਬਰ 2001 ਨੂੰ ਅਮਰੀਕਾ ਵਿੱਚ ਇੱਕ ਅੱਤਵਾਦੀ ਹਮਲਾ ਹੋਇਆ ਸੀ, ਜਿਸ ਨੂੰ ਦੁਨੀਆ 9/11 ਦੇ ਹਮਲੇ ਵਜੋਂ ਜਾਣਦੀ ਹੈ। ਇਹ ਅੱਤਵਾਦੀ ਹਮਲਾ ਦੁਨੀਆ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਅੱਤਵਾਦੀ ਹਮਲਾ ਸੀ। ਇਸ ਹਮਲੇ ਨੂੰ ਕੋਈ ਨਹੀਂ ਭੁੱਲ ਸਕਦਾ। 11 ਸਤੰਬਰ 2001 ਨੂੰ ਅੱਤਵਾਦੀਆਂ ਨੇ ਪੈਂਟਾਗਨ ਅਤੇ ਵ੍ਹਾਈਟ ਹਾਊਸ ਸਮੇਤ ਅਮਰੀਕਾ ਦੇ 110 ਮੰਜ਼ਿਲਾ ਵਰਲਡ ਟ੍ਰੇਡ ਸੈਂਟਰ ਨੂੰ ਉਡਾਉਣ ਦੀ ਯੋਜਨਾ ਬਣਾਈ ਸੀ।ਅੱਤਵਾਦੀ ਵਰਲਡ ਟਰੇਡ ਸੈਂਟਰ ਅਤੇ ਪੈਂਟਾਗਨ 'ਤੇ ਹਮਲਾ ਕਰਨ 'ਚ ਕਾਮਯਾਬ ਰਹੇ। ਪਰ ਵ੍ਹਾਈਟ ਹਾਊਸ ਤੱਕ ਨਹੀਂ ਪਹੁੰਚ ਸਕੇ। ਇਸ ਹਮਲੇ ਨਾਲ ਜੁੜੇ ਕੁਝ ਅਜਿਹੇ ਰਹੱਸ ਹਨ ਜੋ ਅੱਜ ਤੱਕ ਕੋਈ ਨਹੀਂ ਜਾਣ ਸਕਿਆ।

PunjabKesari

 9/11 ਅਮਰੀਕਾ ਲਈ ਇੱਕ ਬਹੁਤ ਭਿਆਨਕ ਦਿਨ ਸੀ। ਅੱਤਵਾਦੀਆਂ ਨੇ 4 ਯਾਤਰੀਆਂ ਵਾਲੇ ਜਹਾਜ਼ ਨੂੰ ਹਾਈਜੈਕ ਕਰ ਲਿਆ ਸੀ। ਅਤੇ ਇਸ ਨੂੰ ਵਰਲਡ ਟ੍ਰੇਡ ਸੈਂਟਰ ਨਿਊਯਾਰਕ ਅਤੇ ਪੈਂਟਾਗਨ ਨਾਲ ਕ੍ਰੈਸ਼ ਕਰਨ ਲਈ ਮਜਬੂਰ ਕਰ ਦਿੱਤਾ। ਜਹਾਜ਼ ਵਿੱਚ ਕਈ ਯਾਤਰੀ ਵੀ ਸਵਾਰ ਸਨ।ਇਸ ਹਮਲੇ ਵਿੱਚ ਮਾਰੇ ਗਏ ਅੱਗ ਬੁਝਾਉਣ ਵਾਲਾ ਅਮਲਾ, ਪੁਲਸ ਅਤੇ ਆਮ ਲੋਕ ਸ਼ਾਮਲ ਸਨ। ਜਿੰਨਾਂ ਦੇ ਪਰਿਵਾਰਾਂ ਵੱਲੋਂ ਉਨ੍ਹਾਂ ਨੂੰ ਯਾਦ ਕੀਤਾ ਗਿਆ ਅਤੇ ਭਾਵ-ਭਿੰਨੀਆਂ ਸਰਧਾਂਜਲੀਆਂ ਭੇਂਟ ਕੀਤੀਆਂ ਗਈਆਂ।ਇਸ ਦਿਨ ਨੂੰ ਰਾਸ਼ਟਰਪਤੀ ਜੋਅ ਬਾਈਡੇਨ, ਉਪ-ਰਾਸ਼ਟਰਪਤੀ ਕਮਲ਼ਾ ਹੈਰਿਸ, ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋ ਵਿੱਛੜੀਆਂ ਰੂਹਾਂ ਨੂੰ ਯਾਦ ਕਰਕੇ ਇਕੱਠੇ ਹੀ ਉਨ੍ਹਾਂ ਵਲੋ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।  

PunjabKesari

9/11 ਦੇ ਹਮਲੇ ਵੱਲੋਂ ਜਾਣਦੀ ਪੂਰੀ ਦੁਨੀਆ ਇਸ ਦਿਨ ਨੂੰ 'ਕਾਲੇ ਦਿਨ' ਵਜੋਂ ਯਾਦ ਕਰਦੀ ਹੈ। ਇਸ ਦਿਨ ਨੂੰ ਅਮਰੀਕਾ ਵਿਚ ਵੱਸਦੇ ਭਾਰਤੀ ਮੂਲ ਦੇ ਲੋਕ ਵੀ ਸੋਗ ਦੇ ਵਜੋਂ ਮਨਾਉਂਦੇ ਹਨ।ਇਸ ਹਮਲੇ ਵਿਚ ਹਾਲਾਂਕਿ, ਅੱਤਵਾਦੀਆਂ ਨੇ ਹਾਈਜੈਕ ਕੀਤੇ ਗਏ ਜਹਾਜ਼ਾਂ ਨੂੰ ਵਰਲਡ ਟ੍ਰੇਡ ਟਾਵਰਜ਼ ਵਿੱਚ ਕਰੈਸ਼ ਕਰ ਦਿੱਤਾ ਸੀ। ਕਰੀਬ ਢਾਈ ਘੰਟੇ ਵਿੱਚ ਅਮਰੀਕਾ ਵਿਚ ਵੱਖ-ਵੱਖ ਥਾਵਾਂ 'ਤੇ ਹੋਏ ਕਈ ਅੱਤਵਾਦੀ ਹਮਲਿਆਂ ਨੇ ਅਮਰੀਕਾ ਹੀ ਨਹੀਂ ਬਲਕਿ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਸੀ। ਦੱਸਣਯੋਗ ਹੈ ਕਿ ਵਰਲਡ ਟਰੇਡ ਸੈਂਟਰ ਦੀਆਂ ਤਿੰਨ ਮੰਜ਼ਿਲਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਸਨ।ਅਮਰੀਕਾ 'ਤੇ ਹੋਏ ਇਸ ਸਭ ਤੋਂ ਵੱਡੇ ਅੱਤਵਾਦੀ ਹਮਲੇ 'ਚ ਕਰੀਬ 3000 ਦੇ ਕਰੀਬ ਲੋਕ ਮਾਰੇ ਗਏ ਸਨ।ਅਤੇ ਇਸ ਹਮਲੇ ਦਾ ਮਾਸਟਰਮਾਈਂਡ ਅਲ-ਕਾਇਦਾ ਮੁਖੀ ਓਸਾਮਾ ਬਿਨ ਲਾਦੇਨ ਸੀ। 

PunjabKesari

ਪੜ੍ਹੋ ਇਹ ਅਹਿਮ ਖ਼ਬਰ- ਇਟਲੀ 'ਚ ਵਾਪਰਿਆ ਸੜਕ ਹਾਦਸਾ, ਜਲੰਧਰ ਦੇ ਨੌਜਵਾਨ ਸਮੇਤ ਇਕ ਹੋਰ ਭਾਰਤੀ ਦੀ ਮੌਤ 

11 ਸਤੰਬਰ 2001 ਨੂੰ 1ਪੜ੍ਹੋ ਇਹ ਅਹਿਮ ਖ਼ਬਰ- ਇਟਲੀ 'ਚ ਵਾਪਰਿਆ ਸੜਕ ਹਾਦਸਾ, ਜਲੰਧਰ ਦੇ ਨੌਜਵਾਨ ਸਮੇਤ ਇਕ ਹੋਰ ਭਾਰਤੀ ਦੀ ਮੌਤ 9 ਅੱਤਵਾਦੀਆਂ ਨੇ 4 ਅਮਰੀਕੀ ਯਾਤਰੀ ਜਹਾਜ਼ਾਂ ਨੂੰ ਹਾਈਜੈਕ ਕਰ ਲਿਆ ਸੀ।ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਹਮਲਾ ਕਰਨ ਵਾਲੇ ਅੱਤਵਾਦੀਆਂ ਨੇ ਕਈ ਸਾਲਾਂ ਤੱਕ ਅਮਰੀਕਾ 'ਚ ਰਹਿ ਕੇ ਹੀ ਟ੍ਰੇਨਿੰਗ ਲਈ ਸੀ। ਇਹ ਸਾਰੇ ਅੱਤਵਾਦੀ ਟੂਰਿਸਟ, ਸਟੂਡੈਂਟ ਅਤੇ ਬਿਜ਼ਨਸ ਵੀਜ਼ਾ 'ਤੇ ਅਮਰੀਕਾ 'ਚ ਦਾਖਲ ਹੋਏ ਸਨ।ਜਦੋਂ ਇਹ ਹਮਲਾ ਹੋਇਆ ਸੀ  ਵਰਲਡ ਟਰੇਡ ਸੈਂਟਰ ਕੋਲ ਦੋ ਜਹਾਜ਼ ਟਕਰਾ ਗਏ। ਉਸ ਸਮੇਂ ਇਮਾਰਤ ਵਿੱਚ ਉਸ ਸਮੇਂ 17,400 ਲੋਕ ਮੌਜੂਦ ਸਨ।ਜਿਸ ਨਾਲ ਵਰਲਡ ਟਰੇਡ ਸੈਂਟਰ ਦੀ ਇਮਾਰਤ ਵੀ ਢਹਿ ਗਈ ਸੀ।ਇਸ ਇਮਾਰਤ ਦੇ ਡਿੱਗਣ ਦਾ ਰਾਜ਼ ਅੱਜ ਤੱਕ ਕੋਈ ਨਹੀਂ ਜਾਣ ਸਕਿਆ ਹੈ।ਅਤੇ ਅੱਤਵਾਦੀ ਇੱਕ ਹੋਰ ਜਹਾਜ਼ ਨਾਲ ਵ੍ਹਾਈਟ ਹਾਊਸ ਨੂੰ ਵੀ ਉਡਾਉਣ ਜਾ ਰਹੇ ਸਨ, ਪਰ ਉਹ ਜਹਾਜ਼ ਪੈਨਸਿਲਵੇਨੀਆ ਵਿੱਚ ਹੀ ਕ੍ਰੈਸ਼ ਹੋ ਗਿਆ ਸੀ।ਦਾਅਵਾ ਕੀਤਾ ਜਾ ਰਿਹਾ ਹੈ ਕਿ ਜਹਾਜ਼ ਦੇ ਯਾਤਰੀਆਂ ਦੀ ਅੱਤਵਾਦੀਆਂ ਨਾਲ ਝੜਪ ਹੋ ਗਈ, ਜਿਸ ਕਾਰਨ ਇਹ ਹਾਦਸਾਗ੍ਰਸਤ ਹੋ ਗਿਆ ਜਾਂ ਫਿਰ ਅਮਰੀਕੀ ਰਾਜਧਾਨੀ ਜਾਂ ਵ੍ਹਾਈਟ ਹਾਊਸ 'ਤੇ ਵੱਡੇ ਹਮਲੇ ਦੀ ਯੋਜਨਾ ਬਣਾਈ ਗਈ। ਪਰ ਜਹਾਜ਼ ਹਾਦਸੇ ਦਾ ਸਹੀ ਕਾਰਨ ਅੱਜ ਤੱਕ ਪਤਾ ਨਹੀਂ ਲੱਗ ਸਕਿਆ ਹੈ। ਸਿਰਫ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਯਾਤਰੀਆਂ ਅਤੇ ਅੱਤਵਾਦੀਆਂ ਵਿਚਕਾਰ ਝੜਪ ਹੋ ਸਕਦੀ ਹੈ। ਸਾਰੇ ਯਾਤਰੀ ਵੀ ਉਸ ਸਮੇਂ ਮਾਰੇ ਗਏ ਸਨ।ਇੰਨਾਂ ਅੱਤਵਾਦੀਆਂ ਨੇ ਜਹਾਜ਼ ਨੂੰ ਹਾਈਜੈਕ ਕਰਨ ਤੋਂ ਬਾਅਦ ਯਾਤਰੀਆਂ 'ਤੇ ਮਿਰਚਾਂ ਦੇ ਪਾਊਡਰ ਦਾ ਸਪਰੇਅ ਵੀ ਕੀਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • America
  • Terrorist Attack
  • Tribute
  • ਅਮਰੀਕਾ
  • ਅੱਤਵਾਦੀ ਹਮਲਾ
  • ਸ਼ਰਧਾਂਜਲੀ

ਮੈਲਬੌਰਨ : ਘਰ 'ਚ ਅੱਗ ਲੱਗਣ ਨਾਲ ਦੋ ਬੱਚਿਆਂ ਦੀ ਮੌਤ

NEXT STORY

Stories You May Like

  • 11 years of digital india
    ਡਿਜੀਟਲ ਇੰਡੀਆ ਦੇ 11 ਸਾਲ: ਭਾਰਤ ਦੀ ਡਿਜੀਟਲ ਕ੍ਰਾਂਤੀ ਨੇ ਬਦਲੀ ਦੇਸ਼ ਦੀ ਨੁਹਾਰ
  • sir  opposition  23 parties
    ਐੱਸ. ਆਈ. ਆਰ. ’ਤੇ ਵਿਰੋਧੀ ਧਿਰ ਇਕਜੁਟ, 23 ਪਾਰਟੀਆਂ ਨੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ
  • 11 years of digital india
    ਡਿਜੀਟਲ ਇੰਡੀਆ ਦੇ 11 ਸਾਲ : UPI, DBT ਅਤੇ ਭਾਰਤ ਨੈੱਟ ਨੇ ਬਦਲੀ ਦੇਸ਼ ਦੀ ਡਿਜੀਟਲ ਤਸਵੀਰ
  • 11 years of digital india  upi  dbt and bharatnet changed
    ਡਿਜੀਟਲ ਇੰਡੀਆ ਦੇ 11 ਸਾਲ: UPI, DBT. ਅਤੇ ਭਾਰਤਨੈੱਟ ਨੇ ਬਦਲੀ ਦੇਸ਼ ਦੀ ਡਿਜੀਟਲ ਤਸਵੀਰ
  • terrorist attack at niger s international airport
    ਨਾਈਜਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਅੱਤਵਾਦੀ ਹਮਲਾ, 11 ਜਵਾਨਾਂ ਸਣੇ 13 ਦੀ ਮੌਤ
  • vaibhav suryavanshi sets world record in 11 balls
    ਵੈਭਵ ਸੂਰਿਆਵੰਸ਼ੀ ਨੇ 11 ਗੇਂਦਾਂ 'ਚ ਬਣਾਇਆ ਵਰਲਡ ਰਿਕਾਰਡ, ਜੜੀ ਸਭ ਤੋਂ ਤੇਜ਼ ਫਿਫਟੀ
  • durand cup begins on july 25  final on august 23
    ਡੁਰੰਡ ਕੱਪ ਦਾ ਆਗਾਜ਼ 25 ਜੁਲਾਈ ਤੋਂ, ਫਾਈਨਲ 23 ਅਗਸਤ ਨੂੰ
  • deep gorge bus  23 people  injured
    ਜੰਮੂ-ਕਸ਼ਮੀਰ : ਡੂੰਘੀ ਖੱਡ 'ਚ ਜਾ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 23 ਲੋਕ ਹੋਏ ਜਖ਼ਮੀ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
Trending
Ek Nazar
famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pr in canada for punjabis
      ਪੰਜਾਬੀ ਵਿਦਿਆਰਥੀਆਂ ਲਈ ਕੈਨੇਡਾ ਤੋਂ ਆਈ ਖੁਸ਼ਖ਼ਬਰੀ ! PR ਦੇ ਮੌਕੇ ਵਧੇ
    • trump accounts program
      'ਟਰੰਪ ਅਕਾਊਂਟਸ' ਪ੍ਰੋਗਰਾਮ 'ਚ ਮਾਈਕ੍ਰੋਨ ਦਾ ਵੱਡਾ ਨਿਵੇਸ਼; ਬੱਚਿਆਂ ਦੇ...
    • earthquake in venezuela
      ਹੁਣ ਤੱਕ ਭੂਚਾਲ ਦੇ 782 ਝਟਕਿਆਂ ਨਾਲ ਕੰਬਿਆ ਵੈਨੇਜ਼ੁਏਲਾ! ਮ੍ਰਿਤਕਾਂ ਦੀ ਗਿਣਤੀ...
    • couple arrested
      ਗਰਲਫ੍ਰੈਂਡ ਨੂੰ ਪ੍ਰਪੋਜ਼ ਕਰਨਾ ਮੁੰਡੇ ਨੂੰ ਪੈ ਗਿਆ ਮਹਿੰਗਾ ! ਦੋਵੇਂ ਜਣੇ ਹੋਏ...
    • peaceful countries
      ਸ਼ਾਂਤੀਪੂਰਨ ਦੇਸ਼ਾਂ 'ਚ ਆਈਸਲੈਂਡ ਪਹਿਲੇ ਤੇ ਨਿਊਜ਼ੀਲੈਂਡ ਦੂਜੇ ਸਥਾਨ 'ਤੇ, ਜਾਣੋ...
    • jagpreet singh in canada
      ਜਗਪ੍ਰੀਤ ਸਿੰਘ ਨੂੰ ਕੈਨੇਡੀਅਨ ਅਦਾਲਤ ਨੇ ਪਤਨੀ ਦੇ ਕਤਲ ਦਾ ਦੋਸ਼ੀ ਦਿੱਤਾ ਕਰਾਰ
    • russia ukraine
      ਮਿਡਲ ਈਸਟ ਜੰਗ ਖ਼ਤਮ ਹੋਣ ਮਗਰੋਂ ਰੂਸ-ਯੂਕ੍ਰੇਨ ਵਿਚਾਲੇ ਹਮਲੇ ਹੋ ਗਏ ਤੇਜ਼ ! ਸਾਰੀ...
    • pakistan afghanistan
      ਪਾਕਿਸਤਾਨੀ ਏਅਰਸਟ੍ਰਾਈਕ ਦਾ ਤਾਲਿਬਾਨ ਨੇ ਦਿੱਤਾ ਮੂੰਹਤੋੜ ਜਵਾਬ ! ਡਰੋਨ ਹਮਲੇ ਨਾਲ...
    • donald trump becomes crypto king
      ‘ਕ੍ਰਿਪਟੋ ਕਿੰਗ’ ਬਣੇ ਡੋਨਾਲਡ ਟਰੰਪ, ਰਾਸ਼ਟਰਪਤੀ ਰਹਿੰਦਿਆਂ ਕਮਾਏ 8,500 ਕਰੋੜ...
    • 5 3 magnitude earthquake hits afghanistan
      ਅਫ਼ਗਾਨਿਸਤਾਨ 'ਚ ਆਇਆ 5.3 ਤੀਬਰਤਾ ਵਾਲਾ ਭੂਚਾਲ, ਜੰਮੂ-ਕਸ਼ਮੀਰ 'ਚ ਵੀ ਮਹਿਸੂਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +