Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 14, 2026

    3:37:20 AM

  • body of 9th class student found in jalandhar heights

    ਜਲੰਧਰ ਹਾਈਟਸ 'ਚ ਮਿਲੀ 9ਵੀਂ ਦੀ ਵਿਦਿਆਰਥਣ ਦੀ...

  • bricks become expensive due to rise in coal prices

    ਕੋਲੇ ਦੀਆਂ ਕੀਮਤਾਂ ’ਚ ਉਛਾਲ ਕਾਰਨ ਇੱਟਾਂ...

  • 2 indians killed in attack in oman

    ਓਮਾਨ 'ਚ ਹੋਏ ਹਮਲੇ 'ਚ 2 ਭਾਰਤੀਆਂ ਦੀ ਮੌਤ, ਕਈ...

  • partap singh bajwa

    ਹਾਈਕੋਰਟ ਦਾ ਫੈਸਲਾ ਮੁਲਾਜ਼ਮਾਂ ਦੀ ਵੱਡੀ ਜਿੱਤ, ਮਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਨਹੀਂ ਰੁਕ ਰਿਹਾ ਚੀਨ, 24 ਘੰਟਿਆਂ 'ਚ ਤਾਈਵਾਨ ਦੇ ਸੁਰੱਖਿਆ ਖੇਤਰ 'ਚ ਦਾਖ਼ਲ ਹੋਏ ਚੀਨ ਦੇ 103 ਲੜਾਕੂ ਜਹਾਜ਼

INTERNATIONAL News Punjabi(ਵਿਦੇਸ਼)

ਨਹੀਂ ਰੁਕ ਰਿਹਾ ਚੀਨ, 24 ਘੰਟਿਆਂ 'ਚ ਤਾਈਵਾਨ ਦੇ ਸੁਰੱਖਿਆ ਖੇਤਰ 'ਚ ਦਾਖ਼ਲ ਹੋਏ ਚੀਨ ਦੇ 103 ਲੜਾਕੂ ਜਹਾਜ਼

  • Edited By Rajwinder Kaur,
  • Updated: 18 Sep, 2023 11:56 AM
International
24 hours  103 chinese warplanes entered the security zone of taiwan
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ : ਤਾਈਵਾਨ ਨੇ ਸੋਮਵਾਰ ਨੂੰ ਕਿਹਾ ਕਿ 24 ਘੰਟਿਆਂ 'ਚ ਚੀਨ ਦੇ 103 ਲੜਾਕੂ ਜਹਾਜ਼ਾਂ ਨੇ ਉਨ੍ਹਾਂ ਵੱਲ ਉਡਾਣ ਭਰੀ ਹੈ। ਇਹ ਪਿਛਲੇ ਕੁਝ ਸਾਲਾਂ 'ਚ ਇਕ ਦਿਨ 'ਚ ਚੀਨ ਵੱਲੋਂ ਤਾਈਵਾਨ ਵੱਲ ਭੇਜੇ ਗਏ ਲੜਾਕੂ ਜਹਾਜ਼ਾਂ ਦੀ ਸਭ ਤੋਂ ਵੱਧ ਗਿਣਤੀ ਹੈ। ਤਾਈਵਾਨ ਦੇ ਰੱਖਿਆ ਮੰਤਰਾਲੇ ਨੇ ਕਿਹਾ ਕਿ ਉਸ ਨੇ ਸੋਮਵਾਰ ਸਵੇਰੇ ਖਤਮ ਹੋਏ 24 ਘੰਟਿਆਂ ਦੀ ਮਿਆਦ ਵਿੱਚ ਟਾਪੂ ਵੱਲ 103 ਚੀਨੀ ਲੜਾਕੂ ਜਹਾਜ਼ਾਂ ਦਾ ਪਤਾ ਲਗਾਇਆ। ਮੰਤਰਾਲੇ ਦੇ ਅਨੁਸਾਰ ਚੀਨੀ ਜਹਾਜ਼ ਹਮੇਸ਼ਾ ਦੀ ਤਰ੍ਹਾਂ ਤਾਈਵਾਨ ਪਹੁੰਚਣ ਤੋਂ ਪਹਿਲਾਂ ਹੀ ਵਾਪਸ ਚਲੇ ਗਏ। ਤਾਈਵਾਨ ਇਕ ਸਵੈ-ਸ਼ਾਸਤ ਟਾਪੂ ਹੈ ਜਿਸ 'ਤੇ ਚੀਨ ਆਪਣਾ ਦਾਅਵਾ ਜਤਾਉਂਦਾ ਹੈ। 

ਇਹ ਵੀ ਪੜ੍ਹੋ : ਤਿਉਹਾਰੀ ਸੀਜ਼ਨ ਤੋਂ ਪਹਿਲਾਂ ਨਿਪਟਾ ਲਓ ਜ਼ਰੂਰੀ ਕੰਮ, ਸਤੰਬਰ ਮਹੀਨੇ ਇਨ੍ਹਾਂ ਤਾਰੀਖ਼ਾਂ ਨੂੰ ਬੰਦ ਰਹਿਣਗੇ ਬੈਂਕ

ਚੀਨ ਨੇ ਤਾਈਵਾਨ ਅਤੇ ਅਮਰੀਕਾ ਨਾਲ ਵਧਦੇ ਹੋਏ ਤਣਾਅ ਵਿਚਾਲੇ ਟਾਪੂ ਦੇ ਨੇੜੇ ਹਵਾ ਅਤੇ ਪਾਣੀ 'ਚ ਵੱਡੇ ਪੱਧਰ 'ਤੇ ਸੈਨਾ ਅਭਿਆਸ ਕੀਤਾ ਹੈ, ਜਿਸ ਨੂੰ ਕੁਝ ਦੇਸ਼ ਉਕਸਾਉਣ ਵਾਲੀ ਕਾਰਵਾਈ ਦੇ ਰੂਪ 'ਚ ਦੇਖਦੇ ਹਨ। ਅਮਰੀਕਾ ਤਾਈਵਾਨ ਦਾ ਮੁੱਖ ਹਥਿਆਰ ਸਪਲਾਈ ਕਰਨ ਵਾਲਾ ਦੇਸ਼ ਹੈ ਅਤੇ ਉਹ ਤਾਈਵਾਨ ਦੀ ਸਥਿਤੀ ਨੂੰ ਜ਼ਬਰਦਸਤੀ ਬਦਲਣ ਦੀ ਕਿਸੇ ਵੀ ਕੋਸ਼ਿਸ਼ ਦਾ ਵਿਰੋਧ ਕਰਦਾ ਹੈ। ਤਾਈਵਾਨ ਦੇ ਰੱਖਿਆ ਮੰਤਰਾਲੇ ਨੇ ਦੱਸਿਆ ਕਿ ਐਤਵਾਰ ਸਵੇਰ ਤੋਂ ਸੋਮਵਾਰ ਤੜਕੇ ਦੌਰਾਨ ਟਾਪੂ ਵੱਲ ਉਡਾਣ ਭਰਨ ਵਾਲੇ 40 ਚੀਨੀ ਲੜਾਕੂ ਜਹਾਜ਼ਾਂ ਨੇ ਤਾਈਵਾਨ ਅਤੇ ਮੁੱਖ ਭੂਮੀ ਚੀਨ ਵਿਚਾਲੇ ਦੀ ਮੱਧ ਰੇਖਾ ਨੂੰ ਪਾਰ ਕਰ ਲਿਆ।

ਇਹ ਵੀ ਪੜ੍ਹੋ : ਬੈਂਕ ਦੀ ਨੌਕਰੀ 'ਚੋਂ ਕੱਢਿਆ ਬਾਹਰ, ਪਰੇਸ਼ਾਨ ਨੌਜਵਾਨ ਨੇ ਗਲ਼ ਲਾਈ ਮੌਤ, ਸੁਸਾਈਡ ਨੋਟ 'ਚ ਖੋਲ੍ਹੇ ਵੱਡੇ ਰਾਜ਼

ਮੰਤਰਾਲੇ ਮੁਤਾਬਕ, ਚੀਨ ਨੇ 24 ਘੰਟਿਆਂ ਦੌਰਾਨ ਟਾਪੂ ਵਲੋਂ 9 ਲੜਾਕੂ ਸਮੁੰਦਰੀ ਜਹਾਜ਼ ਵੀ ਭੇਜੇ। ਮੰਤਰਾਲੇ ਨੇ ਚੀਨ ਦੀ ਸੈਨਿਕ ਕਾਰਵਾਈ ਨੂੰ ਪਰੇਸ਼ਾਨ ਕਰਨ ਵਾਲੀ ਦੱਸਿਆ। ਉਸ ਨੇ ਦੱਸਿਆ ਕਿ ਇਸ ਨਾਲ ਖੇਤਰ 'ਚ ਪਹਿਲਾਂ ਤੋਂ ਬਣੇ ਤਣਾਅ 'ਚ ਵਾਧਾ ਹੋ ਸਕਦਾ ਹੈ। ਮੰਤਰਾਲੇ ਨੇ ਇਕ ਬਿਆਨ 'ਚ ਕਿਹਾ, 'ਅਸੀਂ ਬੀਜਿੰਗ ਦੇ ਅਧਿਕਾਰੀਆਂ ਤੋਂ ਜ਼ਿੰਮੇਦਾਰੀ ਲੈਣ ਅਤੇ ਇਸ ਤਰਾਂ ਵਿਨਾਸ਼ਕਾਰੀ ਸੈਨਿਕ ਗਤੀਵਿਧੀਆਂ ਨੂੰ ਤੁਰੰਤ ਰੋਕਣ ਦੀ ਬੇਨਤੀ ਕਰਦੇ ਹਾਂ।' ਚੀਨ ਨੇ ਪਿਛਲੇ ਹਫ਼ਤੇ ਤਾਈਵਾਨ ਨੇੜੇ ਜਲ ਖੇਤਰ 'ਚ ਏਅਰਕ੍ਰਾਫਟ ਕੈਰੀਅਰ 'ਸ਼ੇਦਾਂਗ' ਸਮੇਤ ਜਹਾਜ਼ਾਂ ਦਾ ਇਕ ਬੇੜਾ ਭੇਜਿਆ ਸੀ। ਇਹ ਕਦਮ ਅਮਰੀਕਾ ਅਤੇ ਕੈਨੇਡਾ ਦੇ ਤਾਈਵਾਨ ਸਟਰੇਟ ਰਾਹੀਂ ਜੰਗੀ ਬੇੜੇ ਰਵਾਨਾ ਕਰਨ ਦੇ ਤੁਰੰਤ ਬਾਅਦ ਚੁੱਕਿਆ ਗਿਆ ਸੀ। ਤਾਈਵਾਨ ਸਟਰੇਟ ਤਾਈਵਾਨ ਨੂੰ ਮੁੱਖ ਭੂਮੀ ਚੀਨ ਤੋਂ ਵੱਖ ਕਰਦੀ ਹੈ। 

ਇਹ ਵੀ ਪੜ੍ਹੋ : RBI ਨੇ ਗਾਹਕਾਂ ਨੂੰ ਦਿੱਤੀ ਵੱਡੀ ਰਾਹਤ, ਲੋਨ ਨੂੰ ਲੈ ਕੇ ਬੈਂਕਾਂ ਨੂੰ ਜਾਰੀ ਕੀਤੇ ਇਹ ਸਖ਼ਤ ਹੁਕਮ

ਚੀਨ ਨੇ ਤਾਈਵਾਨ ਨੇੜੇ ਆਪਣੇ ਫੁਜੀਆਨ ਪ੍ਰਾਂਤ 'ਚ ਇਕ ਇੰਟੀਗ੍ਰੇਟਿਡ ਵਿਕਾਸ ਪ੍ਰਦਰਸ਼ਨ ਖੇਤਰ ਦੀ ਸਥਾਪਨਾ ਸੰਬੰਧੀ ਯੋਜਨਾ ਦਾ ਵੀ ਐਲਾਨ ਕੀਤਾ ਸੀ, ਜਿਸ ਨੂੰ ਮਾਹਿਰਾਂ ਵੱਲੋਂ ਟਾਪੂ ਨੂੰ ਲੁਭਾਉਣ ਅਤੇ ਉਸ ਨੂੰ ਚਿਤਾਵਨੀ ਦੀ ਕੋਸ਼ਿਸ਼ ਦੱਸਿਆ ਗਿਆ ਸੀ। ਚੀਨ ਦੀ ਹਾਲੀਆ ਕਾਰਵਾਈ ਤਾਈਵਾਨ 'ਚ ਅਗਲੇ ਸਾਲ ਜਨਵਰੀ 'ਚ ਪ੍ਰਸਤਾਵਿਤ ਰਾਸ਼ਟਰਪਤੀ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਹੋ ਸਕਦੀ ਹੈ। ਸੱਤਾਧਾਰੀ ਡੈਮੋਕਰੇਟਿਕ ਪ੍ਰੋਗਰੈਸਿਵ ਪਾਰਟੀ, ਜੋ ਟਾਪੂ ਦੀ ਰਸਮੀ ਆਜ਼ਾਦੀ ਦੇ ਸਮਰਥਕ ਹੈ, ਚੀਨ ਸਰਕਾਰ ਵਿਰੁੱਧ ਸਪੱਸ਼ਟ ਰਹੀ ਹੈ। ਇਸ ਦੇ ਕਾਰਨ ਚੀਨ ਵਿਰੋਧੀ ਧਿਰ ਦੇ ਉਮੀਦਵਾਰਾਂ ਦਾ ਸਮਰਥਨ ਕਰਦਾ ਹੈ ਜੋ ਉਸ ਨਾਲ ਕੰਮ ਕਰਨ ਦੀ ਵਕਾਲਤ ਕਰਦੇ ਹਨ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


 

  • 24 hours
  • Taiwan
  • security zone
  • Enter
  • China
  • 103 Fighters
  • aircraft
  • ਤਾਈਵਾਨ
  • ਸੁਰੱਖਿਆ ਖੇਤਰ
  • ਚੀਨ
  • 103 ਲੜਾਕੂ ਜਹਾਜ਼

ਅਮਰੀਕਾ 'ਚ ਹਵਾ 'ਚ ਰੇਸ ਲਗਾ ਰਹੇ 2 ਜਹਾਜ਼ਾਂ ਦੀ ਟੱਕਰ, ਦੋਵਾਂ ਪਾਇਲਟਾਂ ਦੀ ਮੌਤ

NEXT STORY

Stories You May Like

  • kuwait mistakenly shoots down three us fighter planes
    Kuwait ਨੇ ਕਰ'ਤੀ ਵੱਡੀ ਗਲਤੀ! ਗੋਲਾਬਾਰੀ 'ਚ ਡੇਗ'ਤੇ US ਦੇ ਹੀ 3 F-15 ਲੜਾਕੂ ਜਹਾਜ਼ (Video)
  • taiwan detects 6 chinese naval vessels around itself
    ਤਾਇਵਾਨ ਦੇ ਸਮੁੰਦਰੀ ਖੇਤਰ 'ਚ ਫਿਰ ਮੰਡਰਾਏ ਚੀਨੀ ਜੰਗੀ ਜਹਾਜ਼; ਤਾਇਵਾਨੀ ਫੌਜ ਨੇ ਵਧਾਈ ਨਿਗਰਾਨੀ
  • indian air force  sukhoi 30 fighter jet  crash
    ਹਵਾਈ ਫ਼ੌਜ ਦਾ ਸੁਖੋਈ-30 ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ
  • 191 injured in israel over last 24 hours
    ਈਰਾਨ-ਇਜ਼ਰਾਈਲ ਜੰਗ : ਪਿਛਲੇ 24 ਘੰਟਿਆਂ 'ਚ ਇਜ਼ਰਾਈਲ 'ਚ 191 ਲੋਕ ਜ਼ਖਮੀ
  • fraud of lakhs in the name of sending to china
    ਚੀਨ ਭੇਜਣ ਦੇ ਨਾਮ 'ਤੇ ਲੱਖਾਂ ਦੀ ਠੱਗੀ! ਏਜੰਟ ਨੇ ਨੌਜਵਾਨ ਤੋਂ ਪੈਸੇ ਅਤੇ ਪਾਸਪੋਰਟ ਵੀ ਨਹੀਂ ਮੋੜਿਆ, ਮਾਮਲਾ ਦਰਜ
  • india changes fdi rules for china many big decisions approved
    ਚੀਨ ਲਈ ਭਾਰਤ ਨੇ ਕੀਤਾ FDI ਨਿਯਮਾਂ 'ਚ ਬਦਲਾਅ, ਕਈ ਵੱਡੇ ਫ਼ੈਸਲਿਆਂ 'ਤੇ ਲੱਗੀ ਮੁਹਰ
  • su 30 mki aircraft of iaf goes missing in north east india
    ਅਸਾਮ 'ਚ ਹਵਾਈ ਫੌਜ ਦਾ  Su-30 MKI ਲੜਾਕੂ ਜਹਾਜ਼ ਲਾਪਤਾ !
  • china condemns attack on iran
    ਚੀਨ ਨੇ ਇਰਾਨ 'ਤੇ ਹੋਏ ਅਮਰੀਕੀ-ਇਜ਼ਰਾਈਲੀ ਹਮਲਿਆਂ ਦੀ ਕੀਤੀ ਨਿੰਦਾ, UN 'ਚ ਜਤਾਈ ਚਿੰਤਾ
  • body of 9th class student found in jalandhar heights
    ਜਲੰਧਰ ਹਾਈਟਸ 'ਚ ਮਿਲੀ 9ਵੀਂ ਦੀ ਵਿਦਿਆਰਥਣ ਦੀ ਲਾਸ਼, ਪਰਿਵਾਰ ਨੇ ਸਕੂਲ ਪ੍ਰਸ਼ਾਸਨ...
  • where did the first guarantee of justice for sacrilege go    khaira
    ਬੇਅਦਬੀ ਦੇ ਇਨਸਾਫ ਦੀ ਪਹਿਲੀ ਗਰੰਟੀ ਕਿੱਥੇ ਗਈ? : ਖਹਿਰਾ
  • shoplifting under the pretext of making payment through scanner
    ਸਕੈਨਰ ਰਾਹੀਂ ਪੇਮੈਂਟ ਕਰਨ ਦਾ ਝਾਂਸਾ ਦੇ ਕੇ ਦੁਕਾਨ 'ਚ ਚੋਰੀ, ਸੀ.ਸੀ.ਟੀ.ਵੀ....
  • cp dhanpreet kaur big statement on petrol diesel and lpg
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ CP ਦਾ ਵੱਡਾ...
  • major hungama at jalandhar cantt railway station
    Punjab:ਰੇਲਵੇ ਸਟੇਸ਼ਨ 'ਤੇ ਹੰਗਾਮਾ! ਮਹਿਲਾ ਕਲਰਕ ਯਾਤਰੀ ਨੂੰ ਬੋਲੀ ਨਹੀਂ...
  • aam aadmi party aap leader s resignation
    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
  • sukhpal singh khaira statement
    ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ...
  • partap singh bajwa statement
    ਕਰਜ਼ੇ ਹੇਠ ਦੱਬੇ ਪੰਜਾਬ 'ਚ ਕਰੋੜਾਂ ਦੀ ਫਜ਼ੂਲਖ਼ਰਚੀ! ਪ੍ਰਤਾਪ ਬਾਜਵਾ ਨੇ 'ਆਪ'...
Trending
Ek Nazar
weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

board exams girl students missing police

ਬੋਰਡ ਪ੍ਰੀਖਿਆ ਦੇ ਕੇ ਨਿਕਲੀਆਂ 6 ਵਿਦਿਆਰਥਣਾਂ ਲਾਪਤਾ, ਇਲਾਕੇ 'ਚ ਮਚਿਆ ਹੜਕੰਪ

banned cricketer

16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

kc 135 aircraft four crew members

KC-135 ਜਹਾਜ਼ 'ਚ ਸਵਾਰ ਚਾਲਕ ਦਲ ਦੇ ਚਾਰ ਮੈਂਬਰਾਂ ਦੀ ਮੌਤ

no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

us kc 135 tanker aircraft crashes in iraq

ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ

nancy grewal canadian leader s claim

ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

shameful incident with student in ludhiana

ਟਿਊਸ਼ਨ ਪੜ੍ਹਣ ਗਈ 11 ਸਾਲਾ ਮਾਸੂਮ ਨਾਲ 'ਗੰਦੀ' ਕਰਤੂਤ! ਲੁਧਿਆਣਾ ਤੋਂ ਸਾਹਮਣੇ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

gas shortage in amritsar  cylinders not available despite booking

ਅੰਮ੍ਰਿਤਸਰ ’ਚ ਗੈਸ ਦੀ ਕਿੱਲਤ: ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੇ ਸਿਲੰਡਰ

petrol money car driver pump worker

4 ਹਜ਼ਾਰ ਦਾ ਪੈਟਰੋਲ ਪੁਆ ਕੇ ਭੱਜਿਆ ਕਾਰ ਚਾਲਕ, ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • anjali rattu from nawanshahr got degree in italy
      ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...
    • 51 people release in cuba
      51 ਲੋਕਾਂ ਦੀ ਸਜ਼ਾ ਹੋਈ ਮੁਆਫ਼, ਕਿਊਬਾ ਸਰਕਾਰ ਦਾ ਵੱਡਾ ਫ਼ੈਸਲਾ
    • russia offers to supply lng to india
      ਵੱਡੀ ਰਾਹਤ: ਤੇਲ ਤੋਂ ਬਾਅਦ ਹੁਣ ਗੈਸ ਸੰਕਟ ਦਾ ਵੀ ਹੱਲ; ਰੂਸ ਨੇ ਭਾਰਤ ਨੂੰ LNG...
    • 60 year old tradition related to ramadan broken in dubai
      ਮਿਡਲ ਈਸਟ ਜੰਗ : ਦੁਬਈ 'ਚ ਰਮਜ਼ਾਨ ਨਾਲ ਸਬੰਧਤ 60 ਸਾਲ ਪੁਰਾਣੀ ਟੁੱਟੀ ਪਰੰਪਰਾ
    • six police personnel killed in ied blast in northwestern pakistan
      SHO ਸਮੇਤ 6 ਪੁਲਸ ਮੁਲਾਜ਼ਮਾਂ ਦੀ ਮੌਤ, Pak 'ਚ ਵੱਡਾ IED ਧਮਾਕਾ
    • kc 135 aircraft four crew members
      KC-135 ਜਹਾਜ਼ 'ਚ ਸਵਾਰ ਚਾਲਕ ਦਲ ਦੇ ਚਾਰ ਮੈਂਬਰਾਂ ਦੀ ਮੌਤ
    • us waiver puts 19 million barrels of russian oil back on market
      ਭਾਰਤ ਲਈ ਵੱਡੀ ਰਾਹਤ! US ਦੀ ਛੋਟ ਨਾਲ 19 ਮਿਲੀਅਨ ਬੈਰਲ ਰੂਸੀ ਤੇਲ ਬਾਜ਼ਾਰ 'ਚ...
    • airstrike in iran
      Big Breaking : ਈਰਾਨ 'ਚ ਏਅਰਸਟ੍ਰਾਈਕ, ਪ੍ਰੋਟੈਸਟ ਵਾਲੀ ਥਾਂ 'ਤੇ ਜ਼ੋਰਦਾਰ ਧਮਾਕਾ
    • trump claimed in g7 call that iran is about to surrender
      'ਈਰਾਨ ਕਰਨ ਵਾਲਾ ਹੈ Surrender', ਜੰਗ ਵਿਚਾਲੇ ਟਰੰਪ ਦਾ ਆ ਗਿਆ ਬਿਆਨ
    • saudi arabia intercepts 50 drones
      ਖਾੜੀ ਦੇਸ਼ਾਂ 'ਚ ਤਣਾਅ! ਇਜ਼ਰਾਈਲ ਦਾ ਤਹਿਰਾਨ 'ਤੇ ਜ਼ਬਰਦਸਤ ਹਮਲਾ, ਸਾਊਦੀ ਅਰਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +