Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    3:22:20 AM

  • punjab ips officers relative arrested

    ਚੰਡੀਗੜ੍ਹ : ਪ੍ਰਾਪਰਟੀ ਡੀਲਰ ਕਤਲ ਕੇਸ 'ਚ ਪੰਜਾਬ...

  • mi vs lsg

    ਮੁੰਬਈ ਇੰਡੀਅਨਜ਼ ਨੇ ਲਖਨਊ ਨੂੰ 6 ਵਿਕਟਾਂ ਨਾਲ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • 3 indians injured in drone attack by iran in uae s fujairah

    UAE 'ਤੇ ਈਰਾਨ ਨੇ ਮੁੜ ਦਾਗੇ ਡਰੋਨ ਤੇ ਕਰੂਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕਿਊਬਿਕ 'ਚ ਕੋਰੋਨਾ ਕਾਰਨ ਸਖ਼ਤ ਮਨਾਹੀ ਦੇ ਬਾਵਜੂਦ 250 ਲੋਕ ਕੈਸੀਨੋ 'ਚ ਹੋਏ ਇਕੱਠੇ

INTERNATIONAL News Punjabi(ਵਿਦੇਸ਼)

ਕਿਊਬਿਕ 'ਚ ਕੋਰੋਨਾ ਕਾਰਨ ਸਖ਼ਤ ਮਨਾਹੀ ਦੇ ਬਾਵਜੂਦ 250 ਲੋਕ ਕੈਸੀਨੋ 'ਚ ਹੋਏ ਇਕੱਠੇ

  • Updated: 15 Oct, 2020 10:16 PM
Canada
250 quebecers playing bingo covid 19 pandemic
  • Share
    • Facebook
    • Tumblr
    • Linkedin
    • Twitter
  • Comment

ਮਾਂਟਰੀਅਲ- ਕੋਰੋਨਾ ਵਾਇਰਸ ਫੈਲਣ ਕਾਰਨ ਕੈਨੇਡੀਅਨ ਲੋਕਾਂ ਨੂੰ ਥੈਂਕਸਗਿਵਿੰਗ ਵੀਕਐਂਡ 'ਤੇ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਗਈ ਸੀ। ਕਿਊਬਿਕ ਸੂਬੇ ਵਿਚ ਵੀ ਵਾਰ-ਵਾਰ ਇਹ ਅਪੀਲਾਂ ਕੀਤੀਆਂ ਜਾ ਰਹੀਆਂ ਸਨ। ਇਸ ਦੇ ਬਾਵਜੂਦ ਕਈ ਲੋਕ ਬਿੰਗੋ ਹਾਲ ਵਿਚ ਕੈਸੀਨੋ ਖੇਡਣ ਲਈ ਇਕੱਠੇ ਹੋਏ। ਜਾਣਕਾਰੀ ਮੁਤਾਬਕ ਇੱਥੇ ਕੈਸੀਨੋ ਵਿਚ ਜਿੱਤਣ ਵਾਲੇ ਲਈ ਇਕ ਲੱਖ ਡਾਲਰ ਦਾ ਇਨਾਮ ਰੱਖਿਆ ਗਿਆ ਸੀ ਤੇ ਘੱਟ ਤੋਂ ਘੱਟ 250 ਲੋਕ ਇੱਥੇ ਮੌਜੂਦ ਸਨ। 

ਇਸ ਸਬੰਧੀ ਮਿਲੀ ਵੀਡੀਓ ਤੇ ਤਸਵੀਰਾਂ ਵਿਚ ਸਪੱਸ਼ਟ ਪਤਾ ਲੱਗਾ ਹੈ ਕਿ ਸੈਂਟ ਜੀਨ ਸੁਰ ਰਿਚਲੀ ਦੇ ਬਿੰਗੋ ਹਾਲ ਵਿਚ 250 ਲੋਕ ਸ਼ੁੱਕਰਵਾਰ ਨੂੰ ਇਕੱਠੇ ਹੋਏ ਸਨ। 

PunjabKesari

ਹਾਲਾਂਕਿ ਇਸ ਕੈਸੀਨੋ ਦੇ ਮੈਨੇਜਰ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ 500 ਲੋਕਾਂ ਨੂੰ ਬਿਠਾਉਣ ਦਾ ਪ੍ਰਬੰਧ ਹੈ ਪਰ ਇੱਥੇ 250 ਲੋਕ ਬੈਠੇ ਤੇ ਮੇਜ਼ ਵੀ ਵੱਡੇ ਹੋਣ ਕਾਰਨ ਹਰ ਵਿਅਕਤੀ ਇਕ ਦੂਜੇ ਕੋਲੋਂ 2 ਮੀਟਰ ਦੀ ਦੂਰੀ 'ਤੇ ਸੀ। ਇਸ ਦੇ ਨਾਲ ਹੀ ਉਨ੍ਹਾਂ ਤਰਕ ਦਿੱਤਾ ਕਿ ਇਸ ਖੇਡ ਵਿਚ ਨਾ ਤਾਂ ਕੋਈ ਇਕ-ਦੂਜੇ ਨਾਲ ਗੱਲਾਂ ਕਰਦਾ ਹੈ, ਨਾ ਉੱਠ ਕੇ ਘੁੰਮਦਾ ਹੈ ਤੇ ਨਾ ਹੀ ਕਿਸੇ ਨਾਲ ਕੋਈ ਚੀਜ਼ ਸਾਂਝੀ ਕਰਦਾ ਹੈ, ਅਜਿਹੇ ਵਿਚ ਇਸ ਸੁਸਤੀ ਭਰੀ ਖੇਡ ਨਾਲ ਕਿਸੇ ਨੂੰ ਕਿਸੇ ਦੇ ਕੋਲ ਜਾਣ ਦਾ ਵੀ ਸਮਾਂ ਨਹੀਂ ਮਿਲਦਾ ਅਤੇ ਸਮਾਜਕ ਦੂਰੀ ਵੀ ਬਣੀ ਰਹਿੰਦੀ ਹੈ। ਹਾਲਾਂਕਿ ਕੁਝ ਲੋਕਾਂ ਦਾ ਕਹਿਣਾ ਹੈ ਕਿ ਇਹ ਗਲਤ ਹੈ ਕਿਉਂਕਿ ਇਸ ਵਿਚ ਵਧੇਰੇ ਵੱਡੀ ਉਮਰ ਦੇ ਲੋਕ ਇਕੱਠੇ ਹੋਏ ਸਨ। 

ਜ਼ਿਕਰਯੋਗ ਹੈ ਕਿ ਸੂਬੇ ਦੇ ਮੁੱਖ ਮੰਤਰੀ ਪਹਿਲਾਂ ਹੀ ਸਖ਼ਤਾਈ ਨਾਲ ਕਹਿ ਚੁੱਕੇ ਹਨ ਕਿ ਕੋਰੋਨਾ ਕਾਰਨ ਲੱਗੀਆਂ ਪਾਬੰਦੀਆਂ ਨੂੰ ਤੋੜਨ ਵਾਲਿਆਂ ਨੂੰ ਮੁਆਫ ਨਹੀਂ ਕੀਤਾ ਜਾਵੇਗਾ। 

  • 250 Quebecers
  • playing bingo
  • COVID19 pandemic
  • ਕਿਊਬਿਕ
  • ਕੋਰੋਨਾ
  • 250 ਲੋਕ ਕੈਸੀਨੋ

ਥਾਈਲੈਂਡ 'ਚ ਲੋਕਤੰਤਰ ਦੇ ਸਮਰਥਨ 'ਚ ਨੌਜਵਾਨਾਂ ਦਾ ਹਥਿਆਰ ਬਣਿਆ 'Three Finger Salute'

NEXT STORY

Stories You May Like

  • high court strict regarding illegal mining in nawanshahr
    ਨਵਾਂਸ਼ਹਿਰ 'ਚ ਨਜਾਇਜ਼ ਮਾਈਨਿੰਗ ਨੂੰ ਲੈ ਕੇ ਹਾਈਕੋਰਟ ਸਖ਼ਤ, DC ਨੂੰ ਜਾਰੀ ਹੋਏ ਹੁਕਮ
  • robbers roaming around with weapons at night in jalandhar
    ਜਲੰਧਰ 'ਚ ਡਰ ਦੇ ਸਾਏ ਹੇਠ ਜਿਊਣ ਨੂੰ ਮਜਬੂਰ ਹੋਏ ਲੋਕ, ਰਾਤ ਵੇਲੇ ਘਰੋਂ ਨਿਕਲਣਾ ਵੀ ਔਖਾ
  • sudden announcements made in gurdwaras sahib fire in the fields
    Punjab: ਅਚਾਨਕ ਗੁਰਦੁਆਰਿਆਂ 'ਚ ਹੋਈ ਅਨਾਊਂਸਮੈਂਟ! ਮਿੰਟਾਂ 'ਚ ਮਚੀ ਹਫ਼ੜਾ-ਦਫ਼ੜੀ, ਖੇਤਾਂ ਵੱਲ ਭੱਜੇ ਲੋਕ
  • ban on gathering of people within examination centers in gurdaspur
    ਗੁਰਦਾਸਪੁਰ ’ਚ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ’ਚ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ
  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  • jack draper withdraws from french open due to injury
    ਬ੍ਰਿਟੇਨ ਦੇ ਟੈਨਿਸ ਸਟਾਰ ਜੈਕ ਡ੍ਰੇਪਰ ਸੱਟ ਕਾਰਨ ਫ੍ਰੈਂਚ ਓਪਨ ਤੋਂ ਹੋਏ ਬਾਹਰ
  • ipl 2026  why was nicholas pooran sent to the super over
    IPL 2026: ਖਰਾਬ ਫਾਰਮ ਦੇ ਬਾਵਜੂਦ ਸੁਪਰ ਓਵਰ 'ਚ ਕਿਉਂ ਭੇਜੇ ਗਏ ਨਿਕੋਲਸ ਪੂਰਨ? ਕੋਚ ਨੇ ਦੱਸਿਆ ਕਾਰਨ
  • sukhbir badal strongly condemns the blast on shambhu railway track
    ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • citizenship to diplomats   children
      ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ
    • indian navy submarine sindhukesari arrives in sri lanka
      ਭਾਰਤੀ ਜਲ ਸੈਨਾ ਦੀ ਪਣਡੁੱਬੀ ਆਈ.ਐੱਨ.ਐੱਸ. ਸਿੰਧੂਕੇਸਰੀ ਕੋਲੰਬੋ ਪਹੁੰਚੀ
    • 21 people vijay mallya nirav modi declared fugitive economic offenders
      ਵਿਜੇ ਮਾਲਿਆ ਤੇ ਨੀਰਵ ਮੋਦੀ ਸਣੇ 21 ਲੋਕ 'ਭਗੌੜੇ ਆਰਥਿਕ ਅਪਰਾਧੀ' ਐਲਾਨੇ, 2178...
    • us handed over 22 crew members
      ਸ਼ਾਂਤੀ ਦੀ ਪਹਿਲ! ਅਮਰੀਕਾ ਨੇ ਈਰਾਨੀ ਜਹਾਜ਼ ਦੇ 22 ਮੈਂਬਰ ਕੀਤੇ ਰਿਹਾਅ
    • israel air force strikes hezbollah infra  claims terrorists operated from site
      ਹਿਜ਼ਬੁੱਲ੍ਹਾ 'ਤੇ ਇਜ਼ਰਾਈਲੀ ਏਅਰ ਸਟ੍ਰਾਈਕ! ਦੱਖਣੀ ਲੇਬਨਾਨ 'ਚ ਕਈ ਟਿਕਾਣੇ...
    • pak foreign minister discusses regional situation with iranian counterpart
      ਪਾਕਿ ਵਿਦੇਸ਼ ਮੰਤਰੀ ਨੇ ਈਰਾਨੀ ਹਮਰੁਤਬਾ ਨਾਲ ਖੇਤਰੀ ਸਥਿਤੀ 'ਤੇ ਕੀਤੀ ਚਰਚਾ
    • nagar kirtan in italy
      ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 10 ਮਈ  ਨੂੰ
    • trump announces project freedom
      ਹੋਰਮੁਜ਼ 'ਚ ਫਸੇ ਜਹਾਜ਼ਾਂ ਲਈ 'ਪ੍ਰਾਜੈਕਟ ਫ੍ਰੀਡਮ' ਦਾ ਐਲਾਨ! ਟਰੰਪ ਨੇ ਦਿਖਾਈ...
    • iran us escalation
      ਖ਼ਤਰੇ ਦੀ ਘੰਟੀ ; ਹੋਰਮੁਜ਼ 'ਚ ਫੌਜ ਭੇਜਣ ਲੱਗਾ ਅਮਰੀਕਾ ! ਇਰਾਨ ਨੇ ਵੀ ਖਿੱਚੀ...
    • iran on usa
      'ਫੌਜ ਦੀ ਕਬਰਗਾਹ ਬਣਾ ਦਿਆਂਗੇ ਹੋਰਮੁਜ਼..!' ਇਰਾਨ ਨੇ ਅਮਰੀਕਾ ਨੂੰ ਸਮੁੰਦਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +