Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    8:43:39 AM

  • earthquake strikes nepal early in the morning

    ਨੇਪਾਲ 'ਚ ਸਵੇਰੇ-ਸਵੇਰੇ ਕੰਬੀ ਧਰਤੀ, 4.9 ਤੀਬਰਤਾ...

  • jalandhar administrative reshuffle officers transfers

    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ...

  • power cut in punjab

    ਪੰਜਾਬ 'ਚ ਅੱਜ ਲੱਗੇਗਾ ਲੰਬਾ POWER CUT! ਇਨ੍ਹਾਂ...

  • ias and  pcs officers transferred

    ਬ੍ਰੇਕਿੰਗ: 1 IAS ਅਤੇ 13 PCS ਅਧਿਕਾਰੀਆਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਪਾਕਿ ਨੇ 26/11 ਦੇ ਅਪਰਾਧੀਆਂ ਖ਼ਿਲਾਫ਼ ਕਾਰਵਾਈ ਕਰਨ ਤੋਂ ਕੀਤਾ ਇਨਕਾਰ : ਮਾਈਕਲ ਰੁਬਿਨ

INTERNATIONAL News Punjabi(ਵਿਦੇਸ਼)

ਪਾਕਿ ਨੇ 26/11 ਦੇ ਅਪਰਾਧੀਆਂ ਖ਼ਿਲਾਫ਼ ਕਾਰਵਾਈ ਕਰਨ ਤੋਂ ਕੀਤਾ ਇਨਕਾਰ : ਮਾਈਕਲ ਰੁਬਿਨ

  • Edited By Vandana,
  • Updated: 25 Nov, 2020 02:33 PM
United States of America
26 11 attack michael rubin
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਬਿਊਰੋ): ਪੇਂਟਾਗਨ ਦੇ ਸਾਬਕਾ ਅਧਿਕਾਰੀ ਮਾਈਕਲ ਰੁਬਿਨ ਨੇ ਕਿਹਾ ਕਿ ਪਾਕਿਸਤਾਨ ਨੇ 26/11 ਦੇ ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਹਮਲੇ ਵਿਚ ਛੇ ਅਮਰੀਕੀ ਲੋਕਾਂ ਸਮੇਤ 160 ਤੋਂ ਵੱਧ ਲੋਕਾਂ ਦੀ ਜਾਨ ਜਾਣ ਦਾ ਦਾਅਵਾ ਕੀਤਾ ਗਿਆ ਸੀ। ਉਹਨਾਂ ਮੁਤਾਬਕ, ਅਜਿਹਾ ਬਿਆਨ ਇਸਲਾਮਾਬਾਦ ਦਾ ਆਪਣੀ ਧਰਤੀ ਤੋਂ ਪੈਦਾ ਹੋਏ ਅੱਤਵਾਦ ਦਾ ਮੁਕਾਬਲਾ ਕਰਨ ਵਿਚ ਗੰਭੀਰਤਾ ਦੀ ਘਾਟ ਦੀ ਗਵਾਹੀ ਹੈ।

ਹਮਲੇ ਦੇ ਸ਼ਿਕਾਰ ਦੂਜੇ ਦੇਸ਼ਾਂ ਦੇ ਨਾਗਰਿਕ 
ਵਾਸ਼ਿੰਗਟਨ ਐਗਜ਼ਾਮੀਨਰ ਦੇ ਇੱਕ ਵਿਚਾਰ ਦੇ ਮੁਤਾਬਕ, ਅਮਰੀਕੀ ਐਂਟਰਪ੍ਰਾਈਜ਼ ਇੰਸਟੀਚਿਊਟ ਦਾ ਇਕ ਵਿਦਵਾਨ ਲਿਖਦਾ ਹੈ ਕਿ ਦਰਜਨਾਂ ਦੇਸ਼ਾਂ ਦੇ ਨਾਗਰਿਕ ਪਾਕਿਸਤਾਨ ਦੁਆਰਾ ਸਪਾਂਸਰ ਕੀਤੇ ਅੱਤਵਾਦ ਦਾ ਸ਼ਿਕਾਰ ਹੋ ਗਏ ਹਨ ਅਤੇ ਮੁੰਬਈ ਹਮਲੇ ਨੇ ਸਿਰਫ ਅਮਰੀਕਾ ਅਤੇ ਭਾਰਤ ਹੀ ਨਹੀਂ ਸਗੋਂ ਦੂਜੇ ਦੇਸ਼ਾਂ ਦੇ ਪੀੜਤਾਂ ਦੇ ਹੋਣ ਦਾ ਦਾਅਵਾ ਕੀਤਾ ਹੈ। ਇਹਨਾਂ ਦੇਸ਼ਾਂ ਵਿਚ ਆਸਟ੍ਰੇਲੀਆ, ਕੈਨੇਡਾ, ਫਰਾਂਸ, ਇਟਲੀ, ਬ੍ਰਿਟੇਨ, ਜਾਪਾਨ, ਇਜ਼ਰਾਈਲ, ਨੀਦਰਲੈਂਡਜ, ਜਾਰਡਨ, ਮਲੇਸ਼ੀਆ, ਮੈਕਸੀਕੋ, ਸਿੰਗਾਪੁਰ ਅਤੇ ਮਾਰੀਸ਼ਸ ਸ਼ਾਮਲ ਹਨ।

ਪੜ੍ਹੋ ਇਹ ਅਹਿਮ ਖਬਰ- ਇਮਰਾਨ ਸਰਕਾਰ ਵੱਲੋਂ ਜਬਰ-ਜ਼ਿਨਾਹ ਦੇ ਦੋਸ਼ੀਆਂ ਨੂੰ ਨਪੁੰਸਕ ਬਣਾਉਣ ਵਾਲੇ ਕਾਨੂੰਨ ਨੂੰ ਮਨਜ਼ੂਰੀ

ਅੱਤਵਾਦੀ ਕਸਾਬ ਨੂੰ ਦਿੱਤੀ ਗਈ ਫਾਂਸੀ
ਜ਼ਿਕਰਯੋਗ ਹੈ ਕਿ ਮੁੰਬਈ ਅੱਤਵਾਦੀ ਹਮਲੇ 26 ਨਵੰਬਰ, 2008 ਤੋਂ ਚਾਰ ਦਿਨ ਚੱਲੇ, ਜਿਸ ਵਿਚ 166 ਲੋਕ ਮਾਰੇ ਗਏ ਅਤੇ 300 ਤੋਂ ਵੱਧ ਜ਼ਖਮੀ ਹੋਏ। ਇਨ੍ਹਾਂ ਭਿਆਨਕ ਹਮਲਿਆਂ ਵਿਚ 9 ਅੱਤਵਾਦੀ ਮਾਰੇ ਗਏ ਸਨ ਅਤੇ ਜਿਉਂਦੇ ਬਚੇ ਅਜਮਲ ਕਸਾਬ ਨੂੰ ਫੜਿਆ ਗਿਆ। ਉਸ ਨੂੰ ਯਾਰਵਾੜਾ ਸੈਂਟਰਲ ਵਿਚ ਮੌਤ ਦੀ ਸਜ਼ਾ ਸੁਣਾਈ ਗਈ ਅਤੇ 11 ਨਵੰਬਰ, 2012 ਵਿਚ ਪੁਣੇ ਜੇਲ੍ਹ ਵਿਚ ਕਸਾਬ ਨੂੰ ਪੁਣੇ ਦੀ ਯਰਵਦਾ ਜੇਲ੍ਹ ਵਿਚ ਫਾਂਸੀ ਦਿੱਤੀ ਗਈ ਸੀ।ਪਾਕਿਸਤਾਨੀ ਅਧਿਕਾਰੀ ਦੋਸ਼ੀ ਹੋਣ ਤੋਂ ਇਨਕਾਰ ਕਰਦੇ ਰਹੇ ਹਨ। ਪਾਕਿਸਤਾਨ ਦੀ ਅੱਤਵਾਦ ਰੋਕੂ ਅਦਾਲਤ ਵਿਚ ਸੱਤ ਸ਼ੱਕੀ ਵਿਅਕਤੀਆਂ ਖ਼ਿਲਾਫ਼ ਚੱਲ ਰਹੀ ਸੁਣਵਾਈ ਨੇ ਇਕ ਦਹਾਕੇ ਤੋਂ ਵੀ ਵੱਧ ਸਮੇਂ ਵਿਚ ਥੋੜ੍ਹੀ ਜਿਹੀ ਤਰੱਕੀ ਕੀਤੀ ਹੈ, ਕਿਉਂਕਿ ਪਾਕਿਸਤਾਨੀ ਅਧਿਕਾਰੀ ਉਨ੍ਹਾਂ ਵਿਰੁੱਧ ਸਬੂਤਾਂ ਦੀ ਮੌਜੂਦਗੀ ਅਤੇ ਵੈਧਤਾ 'ਤੇ ਸਵਾਲ ਉਠਾਉਂਦੇ ਹਨ। 

ਪਾਕਿਸਤਾਨ ਕਾਰਵਾਈ ਕਰਨ 'ਤੇ ਗੰਭੀਰ ਨਹੀਂ
ਉਕਤ ਵਿਦਵਾਨ ਲਿਖਦਾ ਹੈ,“ਭਾਰਤ ਦੇ ਸਭ ਤੋਂ ਵੱਡੇ ਸ਼ਹਿਰ ਅਤੇ ਵਪਾਰਕ ਰਾਜਧਾਨੀ ਵਿਚ ਜੋ ਕੁਝ ਵਾਪਰਿਆ ਉਹ ਮਨੁੱਖਤਾ ਵਿਰੁੱਧ ਇੱਕ ਜ਼ੁਰਮ ਸੀ, ਜਿਸ ਦਾ ਕੋਈ ਫੌਜੀ ਜਾਂ ਕੂਟਨੀਤਕ ਵਿਵਾਦ ਨਹੀਂ ਸੀ। ਲਸ਼ਕਰ-ਏ-ਤੋਇਬਾ ਦੇ ਸਹਿ-ਸੰਸਥਾਪਕ ਹਾਫਿਜ਼ ਮੁਹੰਮਦ ਸਈਦ ਅਤੇ ਸਮੂਹ ਦੇ ਨੇਤਾ, ਜ਼ਕੀਉਰ ਰਹਿਮਾਨ ਲਖਵੀ ਨੂੰ ਗ੍ਰਿਫ਼ਤਾਰ ਕਰਨ ਅਤੇ ਉਸ ਦੀ ਸੁਣਵਾਈ ਕਰਨ ਤੋਂ ਇਨਕਾਰ, ਇਸ ਹਕੀਕਤ ਨੂੰ ਸਿੱਧੇ ਤੌਰ 'ਤੇ ਉਜਾਗਰ ਕਰਦਾ ਹੈ ਕਿ ਮਰਹੂਮ ਓਸਾਮਾ ਬਿਨ ਲਾਦੇਨ ਦੀ ਪਾਕਿਸਤਾਨ ਵਿਚ ਮੌਜੂਦਗੀ ਕੋਈ ਬਾਹਰੀ ਨਹੀਂ ਸੀ, ਸਗੋਂ ਇਸ ਦੀ ਮਿਸਾਲ ਦਾ ਸਬੂਤ ਸੀ। ਪਾਕਿਸਤਾਨੀ ਅਧਿਕਾਰੀ ਪ੍ਰਮੁੱਖ ਅੱਤਵਾਦੀਆਂ ਦੀ ਰੱਖਿਆ ਕਰਦੇ ਹਨ। ਵਿੱਤੀ ਕਾਰਵਾਈ ਟਾਸਕ ਫੋਰਸ ਦੁਆਰਾ ਪੇਸ਼ ਦਸਤਾਵੇਜ਼ ਦੱਸਦਾ ਹੈ ਕਿ ਅੱਤਵਾਦ ਦੇ ਵਿੱਤਪੋਸ਼ਣ ਦਾ ਮੁਕਾਬਲਾ ਕਰਨ ਲਈ ਪਾਕਿਸਤਾਨ ਦਾ ਅਸੰਵੇਦਨਸ਼ੀਲ ਦ੍ਰਿਸ਼ਟੀਕੋਣ, ਇਸ ਗੱਲ ਦੀ ਪੁਸ਼ਟੀ ਕਰਦਾ ਹੈ।''

  • 26/11 Attack
  • Michael Rubin
  • Statement
  • Pakistan
  • 26/11 ਹਮਲਾ
  • ਮਾਈਕਲ ਰੁਬਿਨ
  • ਬਿਆਨ
  • ਪਾਕਿਸਤਾਨ

ਕੈਨੇਡਾ ਦੇ ਇਸ ਸੂਬੇ ਨੇ ਕੀਤੀ ਸਖ਼ਤੀ, ਘਰਾਂ 'ਚ ਵੀ ਇਕੱਠੇ ਨਹੀਂ ਹੋ ਸਕਣਗੇ ਲੋਕ

NEXT STORY

Stories You May Like

  • uae defeated team india chased the target of 95 runs in 26 balls
    ਟੀਮ ਇੰਡੀਆ ਨੂੰ UAE ਨੇ ਹਰਾਇਆ, 26 ਗੇਂਦਾਂ 'ਚ ਚੇਜ਼ ਕੀਤਾ 95 ਦੌੜਾਂ ਦਾ ਟਾਰਗੇਟ, ਭਾਰਤ ਟੂਰਨਾਮੈਂਟ ਤੋਂ ਬਾਹਰ
  • tarun tejpal  supreme court  sentence suspended  petition
    ਤੁਰਣ ਤੇਜਪਾਲ ਨੂੰ ਨਹੀਂ ਮਿਲੀ ਰਾਹਤ, ਸੁਪਰੀਮ ਕੋਰਟ ਨੇ ਸਜ਼ਾ ਮੁਅੱਤਲ ਕਰਨ ਤੋਂ ਕੀਤਾ ਇਨਕਾਰ
  • confirmation  refusal  10757 guest teachers
    10,757 ਗੈਸਟ ਅਧਿਆਪਕਾਂ ਨੂੰ ਵੱਡਾ ਝਟਕਾ, ਹਰਿਆਣਾ ਸਰਕਾਰ ਨੇ ਪੱਕਾ ਕਰਨ ਤੋਂ ਕੀਤਾ ਇਨਕਾਰ
  • 11 arrested  including in connection with 1 kg of heroin
    1 ਕਿੱਲੋ ਹੈਰੋਇਨ ਅਤੇ ਹੈਰੋਇਨ ਦੀ ਸਮੱਗਰੀ ਸਮੇਤ 11 ਗ੍ਰਿਫਤਾਰ
  • holidays 11 days closed schools
    ਛੁੱਟੀਆਂ ਹੀ ਛੁੱਟੀਆਂ! 11 ਦਿਨ ਬੰਦ ਰਹਿਣਗੇ ਸਕੂਲ, ਚੈਕ ਕਰੋ ਸੂਬਿਆਂ ਦੀ ਸੂਚੀ
  • 11 people from 3 gangs arrested in amritsar
    ਅੰਮ੍ਰਿਤਸਰ 'ਚ 3 ਗੈਂਗਾਂ ਦੇ 11 ਵਿਅਕਤੀ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ ਹੈਰੋਇਨ ਬਰਾਮਦ
  • case regarding cancellation of membership of rebel tmc mlas
    TMC ਦੇ ਬਾਗੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਕਰਨ ਦਾ ਮਾਮਲਾ, SC ਨੇ ਪਟੀਸ਼ਨ ਸੁਣਨ ਤੋਂ ਕੀਤਾ ਇਨਕਾਰ
  • nihang singhs beat up drunkards
    ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • voices of rebellion against pakistan in pok
      PoK ’ਚ ਪਾਕਿ ਦੇ ਖਿਲਾਫ ਬਗ਼ਾਵਤ ਦੇ ਸੁਰ, ਆਸਿਮ ਮੁਨੀਰ ਨੂੰ ਲਲਕਾਰ
    • threat to school security in italy
      ਇਟਲੀ 'ਚ ਸਕੂਲਾਂ ਦੀ ਸੁਰੱਖਿਆ ਨੂੰ ਖ਼ਤਰਾ, 500 ਸਕੂਲਾਂ ਨੂੰ ਬੰਬ ਨਾਲ ਉਡਾਉਣ...
    • nepali man who brutally murdered his wife
      ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਨੇਪਾਲੀ ਦੀ ਸ਼ਜਾ ਦੀ ਸੁਣਵਾਈ 12 ਮਾਰਚ...
    • akal takht sahib  guru granth sahib
      ਅਕਾਲ ਤਖਤ ਵੱਲੋਂ USA ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਛਾਪਣ ਦੇ ਮਾਮਲੇ ’ਚ...
    • robbers attacked cash van
      ਲੁਟੇਰਿਆਂ ਨੇ ਕੈਸ਼ ਵੈਨ 'ਤੇ ਹਮਲਾ ਕਰ ਲੁੱਟੇ 10 ਲੱਖ ਤੋਂ ਵੱਧ ਯੂਰੋ, ਇਟਲੀ 'ਚ...
    • ishaq dar s grandson
      ਸਮੂਹਿਕ ਜ਼ਬਰ ਜਿਨਾਹ ਦੇ ਮਾਮਲੇ 'ਚ ਉਪ ਪ੍ਰਧਾਨ ਮੰਤਰੀ ਇਸਹਾਕ ਡਾਰ ਦੇ ਪੋਤੇ ਸਮੇਤ...
    • russia ukraine talk
      ਅਬੂ ਧਾਬੀ 'ਚ ਰੂਸ ਅਤੇ ਯੂਕਰੇਨ ਵਿਚਾਲੇ ਦੂਜੇ ਦਿਨ ਵੀ ਗੱਲਬਾਤ ਜਾਰੀ
    • peace talk
      ਖ਼ਤਮ ਹੋ ਜਾਵੇਗੀ ਜੰਗ ! ਆਬੂ-ਧਾਬੀ 'ਚ ਸ਼ਾਂਤੀ ਲਈ ਚੱਲ ਰਹੀ ਗੱਲਬਾਤ
    • state bank of india expands in america
      ਸਟੇਟ ਬੈਂਕ ਆਫ਼ ਇੰਡੀਆ ਨੇ ਫ੍ਰਿਸਕੋ ਨੌਰਥ ਡੱਲਾਸ ਟੈਕਸਾਸ 'ਚ ਬੈਂਕ ਦੀ ਸ਼ਾਖਾ...
    • abhishek awasthi create history
      ਰਚਿਆ ਇਤਿਹਾਸ: ਮੰਡੀ (ਹਿਮਾਚਲ) ਦੇ ਅਭਿਸ਼ੇਕ ਅਵਸਥੀ ਬਣੇ ਗ੍ਰੇਟਰ ਬੈਂਡਿਗੋ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +