Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    3:32:58 AM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਗੱਤਕਾ ਫੈਡਰੇਸ਼ਨ ਯੂ.ਐਸ.ਏ. ਵਲੋਂ ਦੂਜੀ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ  28 ਸਤੰਬਰ ਨੂੰ

INTERNATIONAL News Punjabi(ਵਿਦੇਸ਼)

ਗੱਤਕਾ ਫੈਡਰੇਸ਼ਨ ਯੂ.ਐਸ.ਏ. ਵਲੋਂ ਦੂਜੀ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ  28 ਸਤੰਬਰ ਨੂੰ

  • Edited By Vandana,
  • Updated: 22 Sep, 2024 12:32 PM
United States of America
2nd national gatka championship on 28 september
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਰਾਜ ਗੋਗਨਾ )- ਅਮਰੀਕਾ ਦੇ ਰਾਜ ਨਿਊਯਾਰਕ ਵਿੱਚ ਦੂਜੀ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ 28 ਸਤੰਬਰ ਸ਼ਨੀਵਾਰ ਨੂੰ ਹੋਣ ਜਾ ਰਹੀ ਹੈ। ਇਸ ਨੈਸ਼ਨਲ ਪੱਧਰ ਦੀ ਚੈਂਪੀਅਨਸ਼ਿਪ ਦੇ ਮੁਕਾਬਲਿਆਂ ਵਿੱਚ ਵੱਖ-ਵੱਖ ਰਾਜਾਂ ਤੋਂ ਖਿਡਾਰੀ ਹਿੱਸਾ ਲੈਣਗੇ। ਅਮਰੀਕਾ ਵਿੱਚ ਗੱਤਕੇ ਦੇ ਪ੍ਰਚਾਰ-ਪ੍ਰਸਾਰ ਹਿੱਤ ਪੱਬਾਂ ਭਾਰ ਹੋ ਕੇ ਕੰਮ ਕਰ ਰਹੀ ਗੱਤਕਾ ਖੇਡ ਦੀ ਨੈਸ਼ਨਲ ਜੱਥੇਬਦੀ ਗੱਤਕਾ ਫੈਡਰੇਸ਼ਨ ਯੂ.ਐਸ.ਏ. ਵਲੋਂ ਅਮਰੀਕਾ ਵਿੱਚ ਦੂਜੀ ਵਾਰੀ ਦਿਨ ਸ਼ਨੀਵਾਰ, 28 ਸਤੰਬਰ ਨੂੰ "ਦਿ ਸਿੱਖ ਸੈਂਟਰ ਆਫ ਨਿਉਯਾਰਕ ਇੰਕ", 222-28-95 ਅਵੈਨਿਉ, ਕੁਇਨਜ ਵਿਲੇਜ ਨਿਉਯਾਰਕ ਦੇ ਉਚੇਚੇ ਸਹਿਯੋਗ ਨਾਲ ਦੂਜੀ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਅਮਰੀਕਾ ਦੇ ਰਾਜ ਨਿਊਯਾਰਕ ਵਿੱਖੇ ਕਰਵਾਉਣ ਜਾ ਰਹੀ ਹੈ। 

ਜ਼ਿਕਰਯੋਗ ਹੈ ਕਿ ਅਮਰੀਕਾ ਵਿੱਚ ਗੱਤਕਾ ਫੈਡਰੇਸ਼ਨ ਯੂ.ਐਸ.ਏ ਪਿਛਲੇ ਕਾਫੀ ਸਾਲਾਂ ਤੋਂ ਗੱਤਕੇ ਦੇ ਪ੍ਰਚਾਰ ਹਿੱਤ ਵੱਖ-ਵੱਖ ਰਾਜਾਂ ਵਿੱਚ ਗੱਤਕਾ ਸਿਖਲਾਈ ਲਈ ਉਪਰਾਲੇ ਕਰ ਰਹੀ ਹੈ। ਨਵੇਂ ਖਿਡਾਰੀਆਂ ਨੂੰ ਮੌਕੇ ਪ੍ਰਦਾਨ ਕਰਨ ਅਤੇ ਨੈਸ਼ਨਲ ਕੈਂਪਾਂ ਦੇ ਆਯੋਜਨ ਨਾਲ ਤਕਨੀਕੀ ਮਾਹਿਰਾਂ ਦੇ ਨਾਲ-ਨਾਲ ਗੱਤਕਾ ਆਫੀਸ਼ੀਅਲਜ ਪੈਦਾ ਕਰਨਾ ਫੈਡਰੇਸ਼ਨ ਦੇ ਮੁੱਢਲੇ ਉਦੇਸ਼ਾਂ ਵਿੱਚੋਂ ਇੱਕ ਹੈ।ਅਮਰੀਕਾ ਵਿੱਚ ਕਰਵਾਈ ਜਾ ਰਹੀ ਦੂਜੀ ਨੈਸ਼ਨਲ ਗੱਤਕਾ  ਚੈਂਪੀਅਨਸ਼ਿਪ ਦੇ ਬਾਰੇ ਵਿਸਤਾਰ ਵਿੱਚ ਜਾਣਕਾਰੀ ਦਿੰਦਿਆਂ ਗੱਤਕਾ ਫੈਡਰੇਸ਼ਨ ਯੂ.ਐਸ.ਏ. ਦੇ ਚੈਅਰਮੈਨ ਸ: ਗੁਰਿੰਦਰ ਸਿੰਘ ਖਾਲਸਾ, (ਇੰਡਿਆਨਾਂ) ਅਤੇ ਪ੍ਰਧਾਨ, ਸ: ਕੁਲਵਿੰਦਰ  ਸਿੰਘ (ਕੈਲੀਫੋਰਨੀਆ )ਨੇ ਦੱਸਿਆ ਕਿ  ਗੱਤਕਾ ਫੈਡਰੇਸ਼ਨ ਵਲੋਂ ਗੱਤਕਾ ਪ੍ਰਚਾਰ ਹਿੱਤ ਕਈ ਉਪਰਾਲੇ ਕੀਤੇ ਜਾਂਦੇ ਹਨ।ਪਰ ਦੂਜੀ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਯੂ.ਐਸ.ਏ ਵਿੱਚ ਹੋਣੀ ਆਪਣੇ ਆਪ ਵਿੱਚ ਇੱਕ ਨਿਵੇਕਲੀ ਪਛਾਣ ਹੋਵੇਗੀ।

ਪੜ੍ਹੋ ਇਹ ਅਹਿਮ ਖ਼ਬਰ- ਅਮਰੀਕਾ 'ਚ ਭਾਰਤੀਆਂ ਦਾ ਦਬਦਬਾ, ਪੜ੍ਹੇ-ਲਿਖੇ ਪ੍ਰਵਾਸੀਆਂ ਚੋਂ 20 ਲੱਖ ਗਿਣਤੀ ਨਾਲ ਸਭ ਤੋਂ ਅੱਗੇ 

ਇਸ ਵਾਰ ਦੇ ਗੱਤਕਾ ਮੁਕਾਬਲੇ ਪਹਿਲਾ ਸਿੱਖ ਰਾਜ ਸਥਾਪਤ ਕਰਨ ਵਾਲੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹੋਵੇਗਾ।ਗੱਤਕਾ ਫੈਡਰੇਸ਼ਨ ਯੂ.ਐਸ.ਏ. ਵੱਖ-ਵੱਖ ਉਮਰ ਵਰਗ ਦੇ ਤਿੰਨ ਵੱਖ-ਵੱਖ ਮੁਕਾਬਲੇ ਕਰਵਾਉਣ ਜਾ ਰਹੀ ਹੈ।ਜਿਸ ਦੇ ਤਹਿਤ ਉਮਰ ਵਰਗ 14 ਸਾਲ ਦੇ ਵਿੱਚ ਪ੍ਰਦਰਸ਼ਨੀ ਅਤੇ ਸਿੰਗਲ -ਸੋਟੀ ਫਾਈਟ ਇਵੇਂਟ ਵਿੱਚ ਕ੍ਰਮਵਾਰ ਉਮਰ ਵਰਗ 17 ਅਤੇ 21 ਸਾਲ ਦੇ ਸਿੰਘ ਅਤੇ ਕੋਰ ਦੇ ਮੁਕਾਬਲੇ ਹੋਣਗੇ।ਉਨ੍ਹਾਂ ਦਸਿੱਆ ਕਿ ਇਸ ਮੋਕੇ ਡਾ. ਦੀਪ ਸਿੰਘ, ਜਨਰਲ ਸਕੱਤਰ ਵਿਸ਼ਵ ਗੱਤਕਾ ਫੈਡਰੇਸ਼ਨ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਚੈਪੀਅਨਸ਼ਿਪ ਦੇ ਜੇਤੂਆਂ ਨੂੰ ਇਨਾਮਾਂ ਦੀ ਵੰਡ ਕਰਨਗੇ।ਇਸ ਸਬੰਧੀ ਵਿਸਤਾਰ ਨਾਲ ਦੱਸਦਿਆਂ ਸ. ਦਲੇਰ ਸਿੰਘ ਪ੍ਰਧਾਨ, ਬਾਬਾ ਮੱਖਣ ਸ਼ਾਹ ਲੁਬਾਣਾ  ਸਿੱਖ ਸੈਂਟਰ-ਨਿਉਯਾਰਕ, ਭਾਈ ਗਗਨਦੀਪ ਸਿੰਘ ਅਖੰਡ ਕੀਰਤਨੀ ਜੱਥਾ ਤੇ ਟ੍ਰਸਟੀ-ਸਿੱਖ ਕਲਚਰਲ ਸੋਸਾਇਟੀ ਨਿਉਯਾਰਕ ਅਤੇ ਗੱਤਕਾ ਕੋਚ ਜਸਕੀਰਤ ਸਿੰਘ, ਨਿਉਯਾਰਕ ਗੱਤਕਾ ਐਸੋਸੀਏਸ਼ਨ ਜਾਣਕਾਰੀ ਸਾਂਝੀ ਕੀਤੀ ਗਈ ਕਿ ਇਨ੍ਹਾਂ ਨੈਸ਼ਨਲ ਮੁਕਾਬਲਿਆਂ ਵਿੱਚ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਰੂਲਜ ਲਾਗੂ ਹੋਣਗੇ।ਅਤੇ ਮਾਨਤਾ ਪ੍ਰਾਪਤ ਰੈਫਰੀ ਅਤੇ ਜੱਜ ਸਾਹਿਬਾਨ ਹੀ ਜੱਜਮੈਂਟ-ਰੈਫਰੀ ਕੌਸ਼ਿਲ ਵਿੱਚ ਸੇਵਾ ਨਿਭਾਉਣਗੇ।ਰੈਫਰੀ ਕੋਂਸਲ ਅਤੇ ਜੱਜਮੈਂਟ ਕਮੇਟੀ ਦੀ ਸਮੁੱਚੀ ਸੇਵਾ ਸ. ਲਵਪ੍ਰੀਤ ਸਿੰਘ ਅਮਨ ਸਾਸਕਾਟੂਨ ਅਤੇ ਭਾਈ ਜਨਮਜੀਤ ਸਿੰਘ ਕੈਲਗਰੀ  ਕੈਨੇਡਾ ਦੀ ਨਿਗਰਾਨੀ ਹੇਠ ਨਿਭਾਈ ਜਾਵੇਗੀ। ਉਨ੍ਹਾਂ ਚਾਨਣਾ ਪਾਇਆ ਕਿ ਇਨ੍ਹਾਂ ਮੁਕਾਬਲਿਆਂ ਦਾ ਮਨੋਰਥ ਨੌਜਵਾਨ ਪੀੜ੍ਹੀ ਨੂੰ ਬਾਣੀ-ਅਤੇ ਬਾਣੇ ਨਾਲ ਜੋੜ੍ਹਨਾ ਅਤੇ ਸਿੱਖ ਪੰਥ ਦੇ ਗੌਰਵਮਈ ਇਤਿਹਾਸ ਨਾਲ ਜੋੜ੍ਹਨਾ ਹੈ। ਗੱਤਕਾ ਜਿੱਥੇ ਬੱਚਿਆ ਨੂੰ ਧਰਮ ਤੇ ਵਿਰਸੇ ਨਾਲ ਜੋੜਦਾ ਹੈ ਉਥੇ ਹੀ ਬੱਚਿਆਂ ਦੇ ਸਰੀਰਿਕ ਤੇ ਮਾਨਸਿਕ ਵਿਕਾਸ ਵਿੱਚ ਵੀ ਵੱਡਾ ਯੋਗਦਾਨ ਅਦਾ ਕਰਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Gatka Championship
  • September 28
  • Gurinder Singh Khalsa
  • USA
  • ਗੱਤਕਾ ਚੈਂਪੀਅਨਸ਼ਿਪ
  • 28 ਸਤੰਬਰ
  • ਗੁਰਿੰਦਰ ਸਿੰਘ ਖਾਲਸਾ
  • ਅਮਰੀਕਾ

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ, ਪੜ੍ਹੇ-ਲਿਖੇ ਪ੍ਰਵਾਸੀਆਂ ਚੋਂ 20 ਲੱਖ ਗਿਣਤੀ ਨਾਲ ਸਭ ਤੋਂ ਅੱਗੇ

NEXT STORY

Stories You May Like

  • banks will be closed from september 28 to september 30  pnb warns
    ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: 28 ਸਤੰਬਰ ਤੋਂ 30 ਸਤੰਬਰ ਤੱਕ ਬੰਦ ਰਹਿਣਗੇ ਬੈਂਕ, PNB ਨੇ ਕੀਤਾ ਸੁਚੇਤ
  • moneyview  s ipo to open on september 24
    ਮਨੀਵਿਊ ਦਾ 1,092 ਕਰੋੜ ਦਾ IPO 24 ਸਤੰਬਰ ਨੂੰ ਖੁੱਲ੍ਹੇਗਾ
  • bjp anti drugs campaign
    28 ਸਤੰਬਰ ਨੂੰ ਕਪੂਰਥਲਾ ਪਹੁੰਚੇਗੀ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ
  • the wpl season 5 auction will be held in kochi on october 28
    WPL ਸੀਜ਼ਨ 5 ਦੀ ਨਿਲਾਮੀ 28 ਅਕਤੂਬਰ ਨੂੰ ਕੋਚੀ ਵਿੱਚ ਹੋਵੇਗੀ ਆਯੋਜਿਤ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ ਸਭ ਨੂੰ ਹੈਰਾਨ
  • rekha gupta to flag off second drug free punjab yatra
    CM ਰੇਖਾ ਗੁਪਤਾ 19 ਸਤੰਬਰ ਨੂੰ ਫਤਿਹਗੜ੍ਹ ਸਾਹਿਬ ਤੋਂ ਨਸ਼ਾ ਮੁਕਤ ਪੰਜਾਬ ਦੀ ਦੂਜੀ ਯਾਤਰਾ ਨੂੰ ਕਰਨਗੇ ਰਵਾਨਾ
  • sikh students federation  mehta  passes important resolutions
    ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵੱਲੋਂ 82ਵੀਂ ਵਰੇਗੰਢ ਮੌਕੇ ਪੰਥਕ ਮੁੱਦਿਆਂ ’ਤੇ ਅਹਿਮ ਮਤੇ ਪਾਸ
  • nationwide bank strike
    ਜਲਦ ਨਿਬੇੜ ਲਓ Bank ਨਾਲ ਜੁੜੇ ਕੰਮ, 28, 29 ਤੇ 30 ਸਤੰਬਰ ਨੂੰ ਦੇਸ਼ ਪੱਧਰੀ ਬੈਂਕ ਹੜਤਾਲ ਤੈਅ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us bangladesh trade deal
      ਅਮਰੀਕਾ ਨਾਲ ਟ੍ਰੇ਼ਡ ਡੀਲ ਕਿਤੇ ਬੰਗਲਾਦੇਸ਼ ਲਈ ਬਣ ਨਾ ਜਾਏ 'ਘਾਟੇ ਦਾ ਸੌਦਾ' !...
    • india  us discussion
      ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...
    • section 144 imposed
      ਧਾਰਾ 144 ਹੋਈ ਲਾਗੂ ! ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਪ੍ਰਦਰਸ਼ਨ ਤੋਂ...
    • awards ceremony
      ਪਲੰਪਟਨ 'ਚ ਖਾਲਸਾ ਛਾਉਣੀ ਸਪੋਰਟਸ ਕਲੱਬ ਦਾ 5ਵਾਂ ਸਨਮਾਨ ਸਮਾਰੋਹ ਧੂਮ-ਧਾਮ ਨਾਲ...
    • incident with aircraft
      ਲੈਂਡਿੰਗ ਦੌਰਾਨ ਜਹਾਜ਼ ਦਾ ਨਿਕਲਿਆ 'ਟਾਇਰ' ! ਨੇਪਾਲ ਹਵਾਈ ਅੱਡੇ 'ਤੇ ਪਈਆਂ...
    • grand procession
      ਇਟਲੀ ਦੇ ਸ਼ਹਿਰ ਆਰਜੀਨਿਆਨੋ ਵਿਖੇ  24 ਅਕਤੂਬਰ ਨੂੰ ਸਜੇਗੀ ਵਿਸ਼ਾਲ ਸ਼ੋਭਾ ਯਾਤਰਾ
    • imran khan s son appeal
      ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...
    • imran khan not out
      ਗ੍ਰਾਊਂਡ ਮਗਰੋਂ ਜੇਲ੍ਹ 'ਚ ਵੀ ਇਮਰਾਨ ਖ਼ਾਨ Not Out ! ਪਾਕਿ ਸਰਕਾਰ ਤੇ ਫ਼ੌਜ...
    • people on seashore
      ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...
    • pakistan at a crossroads
      ਦੋਰਾਹੇ 'ਤੇ ਪਾਕਿਸਤਾਨ ! ਰਣਨੀਤਕ ਅਣਗਹਿਲੀ ਤੇ ਵਧਦੀ ਮਹਿੰਗਾਈ ਕਾਰਨ ਦੇਸ਼ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +