Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    7:21:37 AM

  • innocent boy rescued from deep borewell

    ਰੱਬ ਦੀ ਮਿਹਰ! 300 ਫੁੱਟ ਡੂੰਘੇ ਬੋਰਵੈੱਲ 'ਚੋਂ ਸਹੀ...

  • news about new lpg connection

    ਨਵੇਂ LPG ਕਨੈਕਸ਼ਨ ਨੂੰ ਲੈ ਕੇ ਵੱਡੀ ਖ਼ਬਰ: ਹੁਣ...

  • pm modi to receive grand welcome on dutch soil

    ਨੀਦਰਲੈਂਡ ਦੀ ਧਰਤੀ 'ਤੇ PM ਮੋਦੀ ਦਾ ਸ਼ਾਨਦਾਰ...

  • lsg vs csk

    ਮਿਚੇਲ ਮਾਰਸ਼ ਦੇ ਤੂਫ਼ਾਨ 'ਚ ਉੱਡੀ ਚੇਨਈ, ਲਖਨਊ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • 300 ਅਰਬ ਡਾਲਰ ਦਾ ਮਹਾ-ਘਪਲਾ: ਚੀਨੀ ਕੰਪਨੀ ਦੇ ਸੰਸਥਾਪਕ ਨੇ ਅਦਾਲਤ 'ਚ ਕਬੂਲਿਆ ਗੁਨਾਹ

INTERNATIONAL News Punjabi(ਵਿਦੇਸ਼)

300 ਅਰਬ ਡਾਲਰ ਦਾ ਮਹਾ-ਘਪਲਾ: ਚੀਨੀ ਕੰਪਨੀ ਦੇ ਸੰਸਥਾਪਕ ਨੇ ਅਦਾਲਤ 'ਚ ਕਬੂਲਿਆ ਗੁਨਾਹ

  • Edited By Harinder Kaur,
  • Updated: 14 Apr, 2026 04:40 PM
International
300 billion mega scam chinese company founder pleads guilty in court
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਚੀਨ ਦੀ ਦਿੱਗਜ ਰੀਅਲ ਅਸਟੇਟ ਕੰਪਨੀ 'ਚਾਈਨਾ ਏਵਰਗ੍ਰਾਂਡੇ ਗਰੁੱਪ' (China Evergrande Group) ਦੇ ਸੰਸਥਾਪਕ ਹੁਈ ਕਾ ਯਾਨ (Hui Ka Yan), ਜਿਨ੍ਹਾਂ ਨੂੰ ਸ਼ੂ ਜਿਆਯਿਨ ਵੀ ਕਿਹਾ ਜਾਂਦਾ ਹੈ, ਨੇ ਅਦਾਲਤ ਵਿੱਚ ਕਈ ਗੰਭੀਰ ਦੋਸ਼ਾਂ ਨੂੰ ਸਵੀਕਾਰ ਕਰ ਲਿਆ ਹੈ।  ਹੁਈ ਕਾ ਯਾਨ ਨੇ ਅਦਾਲਤ ਵਿੱਚ ਧੋਖਾਧੜੀ, ਰਿਸ਼ਵਤਖੋਰੀ, ਜਨਤਾ ਤੋਂ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕਰਨ ਅਤੇ ਫੰਡਾਂ ਦੀ ਗਲਤ ਵਰਤੋਂ ਵਰਗੇ ਇਲਜ਼ਾਮਾਂ ਵਿੱਚ ਖੁਦ ਨੂੰ ਦੋਸ਼ੀ ਮੰਨਿਆ ਹੈ। ਸੁਣਵਾਈ ਦੌਰਾਨ ਹੁਈ ਕਾ ਯਾਨ ਨੇ ਆਪਣੇ ਕੀਤੇ 'ਤੇ ਪਛਤਾਵਾ ਵੀ ਪ੍ਰਗਟਾਇਆ। ਉਨ੍ਹਾਂ 'ਤੇ ਨਿਯਮਾਂ ਦੇ ਉਲਟ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰਨ ਅਤੇ ਵਿੱਤੀ ਗੜਬੜੀਆਂ ਦੇ ਵੀ ਦੋਸ਼ ਹਨ।

ਇਹ ਵੀ ਪੜ੍ਹੋ :    100-200-500 ਦੇ ਨੋਟਾਂ ਨੂੰ ਲੈ ਕੇ ਵੱਡਾ ਅਪਡੇਟ, RBI ਨੇ ਤਿਆਰ ਕੀਤਾ ਮਾਸਟਰ ਪਲਾਨ
ਇਹ ਵੀ ਪੜ੍ਹੋ :    ਕਰਮਚਾਰੀਆਂ ਨੂੰ ਲੱਗੇਗਾ ਝਟਕਾ! ਅਪ੍ਰੈਲ ਮਹੀਨੇ ਤੋਂ ਘਟ ਕੇ ਆਵੇਗੀ ਤੁਹਾਡੀ ਸੈਲਰੀ, ਜਾਣੋ ਕਾਰਨ

ਦੱਸ ਦੇਈਏ ਕਿ ਹੁਈ ਨੂੰ ਸਤੰਬਰ 2023 ਵਿੱਚ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਹੁਣ ਅਦਾਲਤ ਨੇ ਕਿਹਾ ਹੈ ਕਿ ਮਾਮਲੇ ਵਿੱਚ ਅੰਤਿਮ ਫੈਸਲਾ ਬਾਅਦ ਵਿੱਚ ਸੁਣਾਇਆ ਜਾਵੇਗਾ। ਦੁਨੀਆ ਦੀ ਸਭ ਤੋਂ ਕਰਜ਼ਾਈ ਕੰਪਨੀ ਏਵਰਗ੍ਰਾਂਡੇ ਕੰਪਨੀ ਕਿਸੇ ਸਮੇਂ ਦੁਨੀਆ ਦੀ ਸਭ ਤੋਂ ਵੱਧ ਕਰਜ਼ੇ ਵਿੱਚ ਡੁੱਬੀ ਕੰਪਨੀ ਸੀ, ਜਿਸ 'ਤੇ 300 ਅਰਬ ਡਾਲਰ ਤੋਂ ਵੱਧ ਦੀ ਦੇਣਦਾਰੀ ਸੀ।  ਸਾਲ 2024 ਵਿੱਚ ਹਾਂਗਕਾਂਗ ਦੀ ਅਦਾਲਤ ਨੇ ਕੰਪਨੀ ਨੂੰ ਖਤਮ (ਲਿਕਵੀਡੇਸ਼ਨ) ਕਰਨ ਦੇ ਹੁਕਮ ਦਿੱਤੇ ਸਨ ਅਤੇ 2025 ਵਿੱਚ ਇਸ ਦੇ ਸ਼ੇਅਰ ਸਟਾਕ ਐਕਸਚੇਂਜ ਤੋਂ ਵੀ ਹਟਾ ਦਿੱਤੇ ਗਏ।

ਇਹ ਵੀ ਪੜ੍ਹੋ :  ਬੱਚਿਆਂ ਨੂੰ ਨਕਦ ਦੇਣ ਤੋਂ ਮਿਲੇਗਾ ਛੁਟਕਾਰਾ, ਜੇਬਖ਼ਰਚ 'ਤੇ ਵੀ ਰਹੇਗੀ ਨਜ਼ਰ, ਲਾਂਚ ਹੋਇਆ ਨਵਾਂ ਫ਼ੀਚਰ
ਇਹ ਵੀ ਪੜ੍ਹੋ :  ਵਿਦੇਸ਼ਾਂ ਤੋਂ ਪੈਸਾ ਮੰਗਵਾਉਣ ਵਾਲਿਆਂ ਲਈ ਵੱਡੀ ਖੁਸ਼ਖਬਰੀ, RBI ਨੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ

ਚੀਨੀ ਆਰਥਿਕਤਾ 'ਤੇ ਡੂੰਘਾ ਅਸਰ 

ਇਹ ਸੰਕਟ ਚੀਨ ਦੇ ਰੀਅਲ ਅਸਟੇਟ ਸੈਕਟਰ ਦੀਆਂ ਕਮਜ਼ੋਰੀਆਂ ਨੂੰ ਉਜਾਗਰ ਕਰਦਾ ਹੈ। 1990 ਦੇ ਦਹਾਕੇ ਵਿੱਚ ਸ਼ੁਰੂ ਹੋਈ ਇਹ ਕੰਪਨੀ ਬਹੁਤ ਤੇਜ਼ੀ ਨਾਲ ਵਧੀ ਸੀ, ਪਰ 2020 ਵਿੱਚ ਚੀਨ ਸਰਕਾਰ ਵੱਲੋਂ ਕਰਜ਼ੇ ਸਬੰਧੀ ਨਿਯਮਾਂ ਵਿੱਚ ਸਖ਼ਤੀ ਕਰਨ ਤੋਂ ਬਾਅਦ ਇਹ ਵਿੱਤੀ ਸੰਕਟ ਵਿੱਚ ਫਸ ਗਈ। ਇਸ ਗਿਰਾਵਟ ਨੇ ਨਾ ਸਿਰਫ਼ ਚੀਨ ਦੀ ਆਰਥਿਕਤਾ ਨੂੰ ਪ੍ਰਭਾਵਿਤ ਕੀਤਾ ਹੈ, ਸਗੋਂ ਗਲੋਬਲ ਵਿੱਤੀ ਬਾਜ਼ਾਰਾਂ ਵਿੱਚ ਵੀ ਚਿੰਤਾ ਪੈਦਾ ਕੀਤੀ ਹੈ।  ਮਾਹਿਰਾਂ ਦਾ ਮੰਨਣਾ ਹੈ ਕਿ ਇਹ ਮਾਮਲਾ ਚੀਨ ਦੇ ਰੀਅਲ ਅਸਟੇਟ ਬੁਲਬੁਲੇ (bubble) ਦੇ ਫਟਣ ਦਾ ਸਭ ਤੋਂ ਵੱਡਾ ਸਬੂਤ ਹੈ।

ਇਹ ਵੀ ਪੜ੍ਹੋ :  ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ
ਇਹ ਵੀ ਪੜ੍ਹੋ :   Gold ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ: ਟੁੱਟ ਸਕਦਾ ਹੈ 46 ਸਾਲਾਂ ਦਾ ਰਿਕਾਰਡ, ਜਾਣੋ ਕੀ ਹੈ ਨਵਾਂ ਟਾਰਗੇਟ
ਇਹ ਵੀ ਪੜ੍ਹੋ :  ਪੈਟਰੋਲ-ਡੀਜ਼ਲ ਤੋਂ ਲੈ ਕੇ LPG ਤੱਕ ਲਏ ਗਏ ਕਈ ਵੱਡੇ ਫੈਸਲੇ; ਜਾਣੋ ਹੁਣ ਕਿਵੇਂ ਮਿਲੇਗਾ ਸਸਤਾ ਤੇ ਸੌਖਾ ਗੈਸ ਸਿਲੰਡਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


 

  • 300 billion dollar
  • scam
  • Chinese company
  • founder
  • court
  • crime
  • 300 ਅਰਬ ਡਾਲਰ
  • ਮਹਾਘੁਟਾਲਾ
  • ਚੀਨੀ ਕੰਪਨੀ
  • ਸੰਸਥਾਪਕ
  • ਅਦਾਲਤ
  • ਗੁਨਾਹ

ਕੈਨੇਡਾ ਨੇ PR ਦੇਣ ਦਾ ਬਦਲਿਆ ਨਿਯਮ ! ਹਜ਼ਾਰਾਂ ਪੰਜਾਬੀ ਨੌਜਵਾਨਾਂ ਨੂੰ ਲੱਗੇਗਾ ਵੱਡਾ ਝਟਕਾ

NEXT STORY

Stories You May Like

  • indian originr fined in singapore
    ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ ਭਾਰੀ ਜੁਰਮਾਨਾ
  • california mayor china agent
    ਕੈਲੀਫੌਰਨੀਆ ਦੀ Mayor ਨਿਕਲੀ ਚੀਨ ਦੀ ਏਜੰਟ ! ਫੜੇ ਜਾਣ 'ਤੇ ਕਬੂਲਿਆ ਗੁਨਾਹ, ਦਿੱਤਾ ਅਸਤੀਫ਼ਾ
  • india uae free trade agreement  trade crosses 100 billion dollars
    ਭਾਰਤ-ਯੂਏਈ ਮੁਕਤ ਵਪਾਰ ਸਮਝੌਤੇ ਦਾ ਵੱਡਾ ਅਸਰ, ਦੁਵੱਲਾ ਵਪਾਰ 100 ਅਰਬ ਡਾਲਰ ਦੇ ਪਾਰ
  • indian companies to invest  1 1 billion in us
    ਭਾਰਤੀ ਕੰਪਨੀਆਂ ਅਮਰੀਕਾ ’ਚ 1.1 ਅਰਬ ਡਾਲਰ ਦਾ ਨਿਵੇਸ਼ ਕਰਨਗੀਆਂ
  • vodafone  s big bang  largest foreign mobile company bought for  5 8 billion
    Vodafone ਦਾ ਵੱਡਾ ਧਮਾਕਾ: 5.8 ਬਿਲੀਅਨ ਡਾਲਰ 'ਚ ਖਰੀਦੀ ਵਿਦੇਸ਼ ਦੀ ਸਭ ਤੋਂ ਵੱਡੀ ਮੋਬਾਈਲ ਕੰਪਨੀ
  • investment in return rules for companies with chinese participation
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ ਬਦਲੇ ਨਿਯਮ
  • india vietnam sign 13 agreements  annual trade of 25 billion dollars
    ਭਾਰਤ-ਵੀਅਤਨਾਮ ’ਚ 13 ਸਮਝੌਤਿਆਂ ’ਤੇ ਦਸਤਖਤ, 25 ਅਰਬ ਡਾਲਰ ਦੇ ਸਾਲਾਨਾ ਵਪਾਰ ਦਾ ਟੀਚਾ
  • pakistan approves  1 2 billion loan
    ਪਾਕਿਸਤਾਨ ਲਈ 1.2 ਅਰਬ ਅਮਰੀਕੀ ਡਾਲਰ ਦੇ ਕਰਜ਼ੇ ਨੂੰ ਮਨਜ਼ੂਰੀ
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
  • long power cut on saturday in punjab
    ਸ਼ਨੀਵਾਰ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • punjab weather changes raining
    ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • shiromani akali dal  membership suspended
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ...
  • thief bike stolen near football chowk jalandhar
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...
  • punjab roadways employees protest in jalandhar
    ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
Trending
Ek Nazar
mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

websites now repeatedly ask for   proof

ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...

bill gates insect factory releases 30 million mosquitoes

ਹੁਣ ਬਿਮਾਰੀਆਂ ਖਤਮ ਕਰੇਗਾ ਲਾਰਵਾ! ਬਿੱਲ ਗੇਟਸ ਦੀ ਫੈਕਟਰੀ 'ਚੋਂ ਹਰ ਹਫਤੇ ਛੱਡੇ...

trump give big relief to china

ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ 'ਚ ਟਰੰਪ, ਜਲਦ ਹਟਾਉਣਗੇ ਇਹ ਪਾਬੰਦੀ

famouse actress brings punjabi heritage to cannes 2026 red carpet

ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...

american students buried in debt

162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!

major operation in central jail 20 mobile phones recovered from 17 inmates

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

office catches fire after child plays with lighter in cabin

ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ

now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

indian citizens in sri lanka

ਸ਼੍ਰੀਲੰਕਾ 'ਚ ਵੀਜ਼ਾ ਉਲੰਘਣਾ ਦੇ ਦੋਸ਼ 'ਚ ਤਿੰਨ ਭਾਰਤੀ ਨਾਗਰਿਕ ਗ੍ਰਿਫ਼ਤਾਰ

hantavirus can live 6 years in human sperm

ਪੁਰਸ਼ਾਂ ਦੇ ਸਪਰਮ 'ਚ 6 ਸਾਲ ਜ਼ਿੰਦਾ ਰਹਿ ਸਕਦੈ Hantavirus! ਅਧਿਐਨ 'ਚ ਵੱਡਾ...

pakistan issues panda bond

ਪਾਕਿਸਤਾਨ ਨੇ ਜਾਰੀ ਕੀਤਾ Panda Bond! ਜੁਟਾਏ 25 ਕਰੋੜ ਡਾਲਰ

thief bike stolen near football chowk jalandhar

ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...

ranveer singh makes history

ਰਣਵੀਰ ਸਿੰਘ ਦੇ ਨਾਂ ਹੋਇਆ ਸਭ ਤੋਂ ਵੱਡਾ ਰਿਕਾਰਡ! ਸ਼ਾਹਰੁਖ ਤੇ ਪ੍ਰਭਾਸ ਵੀ ਰਹਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indian national arrested at colombo airport
      ਕੋਲੰਬੋ ਹਵਾਈ ਅੱਡੇ 'ਤੇ ਭਾਰਤੀ ਭੂ-ਵਿਗਿਆਨੀ ਗ੍ਰਿਫ਼ਤਾਰ, 10 ਕਰੋੜ ਰੁਪਏ ਤੋਂ...
    • websites now repeatedly ask for   proof
      ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...
    • bill gates insect factory releases 30 million mosquitoes
      ਹੁਣ ਬਿਮਾਰੀਆਂ ਖਤਮ ਕਰੇਗਾ ਲਾਰਵਾ! ਬਿੱਲ ਗੇਟਸ ਦੀ ਫੈਕਟਰੀ 'ਚੋਂ ਹਰ ਹਫਤੇ ਛੱਡੇ...
    • trump give big relief to china
      ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ 'ਚ ਟਰੰਪ, ਜਲਦ ਹਟਾਉਣਗੇ ਇਹ ਪਾਬੰਦੀ
    • trump says xi offered to help broker peace with iran
      ਸ਼ੀ ਕਰਵਾਉਣਗੇ US-ਈਰਾਨ ਵਿਚਾਲੇ ਸੁਲਾਹ! ਡੋਨਾਲਡ ਟਰੰਪ ਨੇ ਕੀਤਾ ਦਾਅਵਾ
    • after wife committed suicide husband also committed suicide
      ਪਤਨੀ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ ਪਤੀ, 8 ਦਿਨਾਂ ਬਾਅਦ ਹੀ...
    • american students buried in debt
      162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!
    • office catches fire after child plays with lighter in cabin
      ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ
    • indian citizens in sri lanka
      ਸ਼੍ਰੀਲੰਕਾ 'ਚ ਵੀਜ਼ਾ ਉਲੰਘਣਾ ਦੇ ਦੋਸ਼ 'ਚ ਤਿੰਨ ਭਾਰਤੀ ਨਾਗਰਿਕ ਗ੍ਰਿਫ਼ਤਾਰ
    • hantavirus can live 6 years in human sperm
      ਪੁਰਸ਼ਾਂ ਦੇ ਸਪਰਮ 'ਚ 6 ਸਾਲ ਜ਼ਿੰਦਾ ਰਹਿ ਸਕਦੈ Hantavirus! ਅਧਿਐਨ 'ਚ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +