Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    8:25:17 PM

  • ind vs zim team india s clean sweep over zimbabwe

    IND vs ZIM: ਟੀਮ ਇੰਡੀਆ ਦਾ ਜ਼ਿੰਬਾਬਵੇ 'ਤੇ 'ਕਲੀਨ...

  • pm modis big announcement for reforms in the examination

    ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰਾਂ ਲਈ PM ਮੋਦੀ ਦਾ...

  • major incident punjabi man shot dead in canada

    ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ...

  • ban on stay of migrant workers in punjab s moonak khurd village

    ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • 300 ਸਾਲ ਪੁਰਾਣੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਹੋਣਗੇ ਸੁਸ਼ੋਭਿਤ; ਸੰਗਤਾਂ ਜਲਦ ਕਰ ਸਕਣਗੀਆਂ ਦਰਸ਼ਨ-ਦੀਦਾਰੇ

INTERNATIONAL News Punjabi(ਵਿਦੇਸ਼)

300 ਸਾਲ ਪੁਰਾਣੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਹੋਣਗੇ ਸੁਸ਼ੋਭਿਤ; ਸੰਗਤਾਂ ਜਲਦ ਕਰ ਸਕਣਗੀਆਂ ਦਰਸ਼ਨ-ਦੀਦਾਰੇ

  • Edited By Vandana,
  • Updated: 02 Jul, 2026 01:39 PM
England
300 years old sri guru granth sahib
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ: ਸਕਾਟਲੈਂਡ ਤੋਂ ਸਿੱਖ ਭਾਈਚਾਰੇ ਲਈ ਬਹੁਤ ਹੀ ਖੁਸ਼ੀ ਅਤੇ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਲਗਭਗ 300 ਸਾਲ ਪੁਰਾਣਾ ਹੱਥ ਲਿਖਤ ਪਾਵਨ ਸਰੂਪ, ਜੋ ਕਿ ਯੂਨਾਈਟਿਡ ਕਿੰਗਡਮ (UK) ਵਿੱਚ ਆਪਣੀ ਕਿਸਮ ਦਾ ਸਭ ਤੋਂ ਪੁਰਾਣਾ ਮੰਨਿਆ ਜਾਂਦਾ ਹੈ, ਜਲਦ ਹੀ ਸੰਗਤਾਂ ਦੇ ਦਰਸ਼ਨਾਂ ਲਈ ਸੁਸ਼ੋਭਿਤ ਕੀਤਾ ਜਾਵੇਗਾ। ਮਿਲੀ ਜਾਣਕਾਰੀ ਅਨੁਸਾਰ ਇਹ ਸਰੂਪ 1700 ਦੇ ਦਹਾਕੇ ਦਾ ਹੈ।

ਇਹ ਪਵਿੱਤਰ ਹੱਥ ਲਿਖਤ ਸਰੂਪ ਸਿੱਖ ਸਾਮਰਾਜ ਦੇ ਸੰਸਥਾਪਕ ਮਹਾਰਾਜਾ ਰਣਜੀਤ ਸਿੰਘ ਦੇ ਵੱਡੇ ਪੁੱਤਰ ਅਤੇ ਉੱਤਰਾਧਿਕਾਰੀ ਮਹਾਰਾਜਾ ਖੜਕ ਸਿੰਘ ਦੀ ਮਲਕੀਅਤ ਸੀ। ਇਤਿਹਾਸਕ ਦਸਤਾਵੇਜ਼ਾਂ ਅਨੁਸਾਰ ਸਾਲ 1848 ਵਿੱਚ ਜਦੋਂ ਅੰਗਰੇਜ਼ਾਂ ਨੇ ਪੰਜਾਬ ਦੇ ਦੁੱਲੇਵਾਲਾ ਕਿਲੇ 'ਤੇ ਕਬਜ਼ਾ ਕੀਤਾ ਸੀ, ਤਾਂ ਉੱਥੋਂ ਇਹ ਪਾਵਨ ਸਰੂਪ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ। ਇਸ ਪਾਵਨ ਸਰੂਪ ਨੂੰ ਸਰ ਜੌਨ ਸਪੈਂਸਰ ਲੌਗਿਨ ਰਾਹੀਂ ਐਡਿਨਬਰਗ ਯੂਨੀਵਰਸਿਟੀ ਦੇ ਆਰਕਾਈਵਜ਼ (ਪੁਰਾਲੇਖ) ਵਿੱਚ ਭੇਜਿਆ ਗਿਆ ਸੀ। ਜ਼ਿਕਰਯੋਗ ਹੈ ਕਿ ਸਰ ਜੌਨ ਸਪੈਂਸਰ ਲੌਗਿਨ ਉਹੀ ਸ਼ਖ਼ਸ ਸੀ, ਜਿਸ ਨੇ ਸਿੱਖ ਰਾਜ ਦਾ ਪ੍ਰਸਿੱਧ ਕੋਹਿਨੂਰ ਹੀਰਾ ਮਹਾਰਾਣੀ ਵਿਕਟੋਰੀਆ ਤੱਕ ਪਹੁੰਚਾਇਆ ਸੀ।

PunjabKesari

ਪੜ੍ਹੋ ਇਹ ਅਹਿਮ ਖ਼ਬਰ-  ਪੰਜਾਬੀ ਵਿਦਿਆਰਥੀਆਂ ਲਈ ਕੈਨੇਡਾ ਤੋਂ ਆਈ ਖੁਸ਼ਖ਼ਬਰੀ !  PR ਦੇ ਮੌਕੇ ਵਧੇ

ਇਹ ਪਾਵਨ ਸਰੂਪ ਸਾਲ 2020 ਵਿੱਚ ਐਡਿਨਬਰਗ ਯੂਨੀਵਰਸਿਟੀ ਦੀ ਡਿਜੀਟਲ ਲਾਇਬ੍ਰੇਰੀ ਦੀ ਜਾਂਚ ਦੌਰਾਨ ਖੋਜਿਆ ਗਿਆ ਸੀ। ਇਸ ਦੀ ਖੋਜ ਇੰਗਲੈਂਡ ਦੇ ਸਿੱਖ ਖੋਜੀਆਂ ਨੇ ਕੀਤੀ ਸੀ, ਜੋ ਯੂਨੀਵਰਸਿਟੀ ਦੀ ਵੈੱਬਸਾਈਟ 'ਤੇ ਸਿੱਖ ਇਤਿਹਾਸ ਨਾਲ ਸਬੰਧਤ ਵਸਤਾਂ ਦੀ ਭਾਲ ਕਰ ਰਹੇ ਸਨ। ਪਾਵਨ ਸਰੂਪ ਦੇ ਦਰਸ਼ਨਾਂ ਦੀ ਤਿਆਰੀ ਲਈ ਐਡਿਨਬਰਗ ਵਿੱਚ ਭਾਰਤੀ ਕੌਂਸਲੇਟ ਜਨਰਲ (CGI), ਗੁਰਦੁਆਰਾ ਪ੍ਰਬੰਧਕਾਂ ਅਤੇ ਯੂਨੀਵਰਸਿਟੀ ਅਧਿਕਾਰੀਆਂ ਵਿਚਕਾਰ ਇੱਕ ਅਹਿਮ ਤਾਲਮੇਲ ਮੀਟਿੰਗ ਹੋਈ ਹੈ। ਸੈਂਟਰਲ ਗੁਰਦੁਆਰਾ ਗਲਾਸਗੋ ਵਿਖੇ ਸੰਗਤਾਂ ਨੂੰ ਇਸ ਪੁਰਾਤਨ ਸਰੂਪ ਦੇ ਦਰਸ਼ਨ ਕਰਵਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ।

ਯੂਨੀਵਰਸਿਟੀ ਦੀ ਹੈਰੀਟੇਜ ਕਲੈਕਸ਼ਨ ਟੀਮ ਅਤੇ ਸਿੱਖ ਸੰਸਥਾ 'ਸਿੱਖ ਸੰਜੋਗ' ਦੀ ਨਿਰਦੇਸ਼ਕ ਤ੍ਰਿਸ਼ਨਾ ਸਿੰਘ ਅਨੁਸਾਰ ਇਸ ਪਾਵਨ ਸਰੂਪ ਦੀ ਬਹੁਤ ਹੀ ਬਾਰੀਕੀ ਨਾਲ ਸੰਭਾਲ ਅਤੇ ਬਹਾਲੀ ਕੀਤੀ ਗਈ ਹੈ। ਤ੍ਰਿਸ਼ਨਾ ਸਿੰਘ ਨੇ ਇਸ ਨੂੰ ਆਪਣੀ ਇਤਿਹਾਸਕ ਵਿਰਾਸਤ ਦਾ ਇੱਕ ਸ਼ਾਨਦਾਰ ਹਿੱਸਾ ਦੱਸਿਆ। ਪਿਛਲੇ ਸਾਲ ਨਵੰਬਰ ਵਿੱਚ ਐਡਿਨਬਰਗ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਇੱਕ ਵਿਸ਼ੇਸ਼ ਸਮਾਗਮ ਕਰਕੇ ਸੰਗਤਾਂ ਨੇ ਇਸ ਪਾਵਨ ਸਰੂਪ ਦਾ ਸਵਾਗਤ ਕੀਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Sri Guru Granth Sahib Ji
  • Sikh community
  • Trishna Singh
  • Scotland
  • ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
  • ਸਿਖ ਸੰਗਤ
  • ਤ੍ਰਿਸ਼ਨਾ ਸਿੰਘ
  • ਸਕਾਟਲੈਂਡ

ਪੰਜਾਬੀ ਵਿਦਿਆਰਥੀਆਂ ਲਈ ਕੈਨੇਡਾ ਤੋਂ ਆਈ ਖੁਸ਼ਖ਼ਬਰੀ ! PR ਦੇ ਮੌਕੇ ਵਧੇ

NEXT STORY

Stories You May Like

  • sri guru granth sahib ji
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਯਾਤਰਾ ਦੌਰਾਨ ਕਥਿਤ ਬੇਅਦਬੀ ਦਾ ਮਾਮਲਾ ਭਖਿਆ
  • sgpc accused of sending guru granth sahib saroop to canada through containers
    SGPC ’ਤੇ ਕੰਟੇਨਰਾਂ ਰਾਹੀਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਕੈਨੇਡਾ ਭੇਜਣ ਦਾ ਇਲਜ਼ਾਮ! ਸਤਿਕਾਰ ਕਮੇਟੀ ਦੇ ਸਿੰਘਾਂ 'ਚ ਰੋ
  • holy scriptures of sri guru granth sahib ji to canada kahlwan
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਝੂਠੇ ਪ੍ਰਚਾਰ ਤੋਂ ਸੁਚੇਤ ਰਹੇ ਸੰਗਤ: ਕਾਹਲਵਾਂ
  • historical weapons were displayed to the devotees at sri akal takht sahib
    ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਗਤਾਂ ਨੂੰ ਕਰਵਾਏ ਇਤਿਹਾਸਿਕ ਸ਼ਸਤਰਾਂ ਦੇ ਦਰਸ਼ਨ
  • fir in sacrilege case
    ਸੱਕਾਂਵਾਲੀ ਬੇਅਦਬੀ ਮਾਮਲੇ 'ਚ BNS ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਐਕਟ ਤਹਿਤ FIR ਦਰਜ
  • in nigeria  the army executed 300 people  calling them bandits
    ਨਾਈਜੀਰੀਆ 'ਚ ਫੌਜ ਨੇ 300 ਲੋਕਾਂ ਨੂੰ ਡਾਕੂ ਦੱਸ ਕੇ ਉਤਾਰਿਆ ਮੌਤ ਦੇ ਘਾਟ, ਇਲਾਕੇ 'ਚ ਸਨਸਨੀ
  • puri jagannath temple  darshan
    ਪੁਰੀ ਜਗਨਨਾਥ ਮੰਦਰ ’ਚ ਦਰਸ਼ਨ ਹੋਣਗੇ ਹੋਰ ਸੌਖੇ, ਲਾਗੂ ਹੋਵੇਗੀ ਇਹ ਨਵੀਂ ਵਿਵਸਥਾ
  • japan defense minister visit to india
    ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ...
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
Trending
Ek Nazar
us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • paper leak
      ਇਕ ਹੋਰ ਪੇਪਰ ਹੋਇਆ ਲੀਕ, ਕਈ ਸ਼ੱਕੀ ਹਿਰਾਸਤ 'ਚ ! ਨੇਪਾਲ 'ਚ ਭਖਿਆ ਮਾਮਲਾ
    • kargil war
      5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ
    • major incident punjabi man shot dead in canada
      ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ
    • new bill
      ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ...
    • baloch yakjehti committee
      ਜੱਜ ਦੇ ਕਤਲ ਅਤੇ ਬੱਸ ਹਮਲੇ ਤੋਂ ਬਾਅਦ BYC ਨੇ ਪਾਕਿਸਤਾਨ 'ਤੇ ਲਾਏ ਦਮਨ ਦੇ ਦੋਸ਼
    • pakistan  s security problems are its own
      "ਪਾਕਿਸਤਾਨ ਦੀਆਂ ਸੁਰੱਖਿਆ ਸਮੱਸਿਆਵਾਂ ਉਸਦੀਆਂ ਆਪਣੀਆਂ ਹਨ" : ਤਾਲਿਬਾਨ ਦਾ ਵੱਡਾ...
    • pakistan  us  10 billion dollars  financial aid
      ਵਿਚੋਲਗੀ ਦੀ 'ਫ਼ੀਸ' ਵਸੂਲਣ ਦੀ ਤਿਆਰੀ 'ਚ ਪਾਕਿਸਤਾਨ ! ਅਮਰੀਕਾ ਤੋਂ ਮੰਗ ਸਕਦੈ...
    • need to formalize   care economy   to replace child labor in bangladesh
      ਬੰਗਲਾਦੇਸ਼ 'ਚ ਬਾਲ ਮਜ਼ਦੂਰੀ ਦੀ ਥਾਂ 'ਕੇਅਰ ਇਕਾਨਮੀ' ਨੂੰ ਰਸਮੀ ਰੂਪ ਦੇਣ ਦੀ ਲੋੜ
    • middle east tension
      ਮਿਡਲ ਈਸਟ ਜੰਗ 'ਚ ਖਿੱਚਿਆ ਜਾਵੇਗਾ ਇਕ ਹੋਰ ਦੇਸ਼ ! ਇਰਾਨੀ ਜਹਾਜ਼ 'ਤੇ ਹਮਲੇ...
    • eu accuses china of changing global order
      EU ਵੱਲੋਂ ਚੀਨ 'ਤੇ ਗਲੋਬਲ ਆਰਡਰ ਨੂੰ ਬਦਲਣ ਦੇ ਦੋਸ਼; ਰੂਸ ਦਾ 'ਅਹਿਮ ਮਦਦਗਾਰ'...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +