Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    2:50:13 PM

  • 2 accused arrested with over 4 kg heroin in amritsar

    ਅੰਮ੍ਰਿਤਸਰ: 6 ਕਿਲੋ ਹੈਰੋਇਨ ਦੀ ਬਰਾਮਦਗੀ ਮਗਰੋਂ...

  • these shops will remain closed in amritsar till july 6 to 9

    ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨਾਂ ਲਈ ਕੱਪੜੇ ਦੀਆਂ...

  • isi linked spy network exposed in punjab

    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ...

  • amritpal to appear before judicial magistrate via video conferencing

    ਅੰਮ੍ਰਿਤਪਾਲ VC ਰਾਹੀਂ  ਜੁਡੀਸ਼ੀਅਲ ਮੈਜਿਸਟ੍ਰੇਟ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • 32 ਘੰਟਿਆਂ ਦੀ ਜੰਗਬੰਦੀ ਦਾ ਐਲਾਨ! ਪੁਤਿਨ ਨੇ 'ਆਰਥੋਡਾਕਸ ਈਸਟਰ' ਮੌਕੇ ਦਿੱਤੇ ਹਮਲੇ ਰੋਕਣ ਦੇ ਹੁਕਮ

INTERNATIONAL News Punjabi(ਵਿਦੇਸ਼)

32 ਘੰਟਿਆਂ ਦੀ ਜੰਗਬੰਦੀ ਦਾ ਐਲਾਨ! ਪੁਤਿਨ ਨੇ 'ਆਰਥੋਡਾਕਸ ਈਸਟਰ' ਮੌਕੇ ਦਿੱਤੇ ਹਮਲੇ ਰੋਕਣ ਦੇ ਹੁਕਮ

  • Edited By Vandana,
  • Updated: 10 Apr, 2026 11:03 AM
International
32 hour ceasefire announced
  • Share
    • Facebook
    • Tumblr
    • Linkedin
    • Twitter
  • Comment

ਮਾਸਕੋ (ਭਾਸਾ): ਰੂਸ-ਯੂਕਰੇਨ ਜੰਗ ਦੇ ਪੰਜਵੇਂ ਸਾਲ ਵਿੱਚ ਦਾਖਲ ਹੋਣ ਦਰਮਿਆਨ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਵੀਰਵਾਰ ਨੂੰ ਯੂਕਰੇਨ ਵਿੱਚ 'ਆਰਥੋਡਾਕਸ ਈਸਟਰ' ਵੀਕਐਂਡ ਦੌਰਾਨ 32 ਘੰਟਿਆਂ ਦੀ ਜੰਗਬੰਦੀ ਦਾ ਐਲਾਨ ਕੀਤਾ ਹੈ,।

ਸ਼ਨੀਵਾਰ ਸ਼ਾਮ ਤੋਂ ਲਾਗੂ ਹੋਣਗੇ ਹੁਕਮ 

'ਕ੍ਰੇਮਲਿਨ' (ਰੂਸੀ ਰਾਸ਼ਟਰਪਤੀ ਦਫ਼ਤਰ) ਵੱਲੋਂ ਜਾਰੀ ਹੁਕਮਾਂ ਅਨੁਸਾਰ ਰੂਸੀ ਸੈਨਾਵਾਂ ਨੂੰ ਸ਼ਨੀਵਾਰ ਸ਼ਾਮ 4 ਵਜੇ (ਸਥਾਨਕ ਸਮੇਂ ਅਨੁਸਾਰ) ਤੋਂ ਐਤਵਾਰ ਸ਼ਾਮ ਤੱਕ ਜੰਗਬੰਦੀ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪੁਤਿਨ ਦੀ ਇਸ ਘੋਸ਼ਣਾ 'ਤੇ ਯੂਕਰੇਨ ਵੱਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਇਸ ਫੈਸਲੇ ਤੋਂ ਪਹਿਲਾਂ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਵੀ 'ਆਰਥੋਡਾਕਸ ਈਸਟਰ' ਦੇ ਪਵਿੱਤਰ ਮੌਕੇ 'ਤੇ ਕੁਝ ਸਮੇਂ ਲਈ ਜੰਗ ਰੋਕਣ ਦੀ ਅਪੀਲ ਕੀਤੀ ਸੀ।

ਪੜ੍ਹੋ ਇਹ ਅਹਿਮ ਖ਼ਬਰ-  ਹੋਰਮੁਜ਼ 'ਚੋਂ ਲੰਘਣ ਵਾਲੇ ਟੈਂਕਰਾਂ ਤੋਂ ਵਸੂਲੀ ਹੋਵੇ ਬੰਦ; Trump ਨੇ ਈਰਾਨ ਦੀ ਮੁੜ ਦਿੱਤੀ ਚੇਤਾਵਨੀ

ਅਮਰੀਕਾ ਕਰ ਰਿਹਾ ਵਿਚੋਲਗੀ 

ਜ਼ੇਲੇਂਸਕੀ ਨੇ ਹਫ਼ਤੇ ਦੀ ਸ਼ੁਰੂਆਤ ਵਿੱਚ ਅਮਰੀਕਾ ਰਾਹੀਂ ਇੱਕ ਪ੍ਰਸਤਾਵ ਭੇਜਿਆ ਸੀ, ਜਿਸ ਵਿੱਚ ਦੋਵਾਂ ਪੱਖਾਂ ਨੂੰ ਛੁੱਟੀਆਂ ਦੌਰਾਨ ਇੱਕ-ਦੂਜੇ ਦੇ ਊਰਜਾ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣਾ ਬੰਦ ਕਰਨ ਦੀ ਗੱਲ ਕਹੀ ਗਈ ਸੀ,। ਜ਼ਿਕਰਯੋਗ ਹੈ ਕਿ ਅਮਰੀਕਾ ਇਸ ਮਾਮਲੇ ਵਿੱਚ ਰੂਸ ਅਤੇ ਯੂਕਰੇਨ ਵਿਚਾਲੇ ਵਿਚੋਲੇ ਵਜੋਂ ਕੰਮ ਕਰ ਰਿਹਾ ਹੈ।

ਉਲੰਘਣਾ ਦਾ ਖ਼ਦਸ਼ਾ ਅਤੇ ਫੌਜੀ ਚੇਤਾਵਨੀ 

ਹਾਲਾਂਕਿ ਪੁਤਿਨ ਨੇ ਜੰਗਬੰਦੀ ਦਾ ਐਲਾਨ ਕੀਤਾ ਹੈ, ਪਰ ਇਤਿਹਾਸ ਗਵਾਹ ਹੈ ਕਿ ਪਿਛਲੇ ਈਸਟਰ 'ਤੇ ਵੀ ਅਜਿਹੀ ਘੋਸ਼ਣਾ ਕੀਤੀ ਗਈ ਸੀ ਪਰ ਦੋਵਾਂ ਦੇਸ਼ਾਂ ਨੇ ਇੱਕ-ਦੂਜੇ 'ਤੇ ਇਸ ਦੀ ਉਲੰਘਣਾ ਦੇ ਦੋਸ਼ ਲਗਾਏ ਸਨ। ਕ੍ਰੇਮਲਿਨ ਨੇ ਸਪੱਸ਼ਟ ਕੀਤਾ ਹੈ ਕਿ ਭਾਵੇਂ ਸਾਰੀਆਂ ਸਰਹੱਦਾਂ 'ਤੇ ਜੰਗਬੰਦੀ ਦੇ ਆਦੇਸ਼ ਜਾਰੀ ਕੀਤੇ ਗਏ ਹਨ, ਪਰ ਰੂਸੀ ਸੈਨਿਕਾਂ ਨੂੰ ਦੁਸ਼ਮਣ ਵੱਲੋਂ ਕਿਸੇ ਵੀ ਸੰਭਾਵੀ ਭੜਕਾਹਟ ਜਾਂ ਹਮਲੇ ਦਾ ਮੂੰਹਤੋੜ ਜਵਾਬ ਦੇਣ ਲਈ ਤਿਆਰ ਰਹਿਣਾ ਪਵੇਗਾ। ਰੂਸ ਨੇ ਉਮੀਦ ਜਤਾਈ ਹੈ ਕਿ ਯੂਕਰੇਨ ਵੀ ਇਸ ਮਿਸਾਲ ਦੀ ਪਾਲਣਾ ਕਰੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 
ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Ceasefire announcement
  • Vladimir Putin
  • Orthodox Easter
  • Russia
  • Ukraine
  • ਜੰਗਬੰਦੀ ਦਾ ਐਲਾਨ
  • ਵਲਾਦੀਮੀਰ ਪੁਤਿਨ
  • ਆਰਥੋਡਾਕਸ ਈਸਟਰ
  • ਰੂਸ
  • ਯੂਕਰੇਨ

ਹੋਰਮੁਜ਼ 'ਚੋਂ ਲੰਘਣ ਵਾਲੇ ਟੈਂਕਰਾਂ ਤੋਂ ਵਸੂਲੀ ਹੋਵੇ ਬੰਦ; Trump ਨੇ ਈਰਾਨ ਦੀ ਮੁੜ ਦਿੱਤੀ ਚੇਤਾਵਨੀ

NEXT STORY

Stories You May Like

  • 32 acres of wheat  wheat on fire
    ਰੌਂਤਾ ਅਤੇ ਪੱਖਰਵੱਢ ਵਿਖੇ 32 ਏਕੜ ਕਣਕ ਤੇ 32 ਏਕੜ ਨਾੜ ਹੋਇਆਂ ਸੜ ਕੇ ਸੁਆਹ
  • bajwa claims 32 aam aadmi party mlas were in contact
    ਬਾਜਵਾ ਦਾ ਦਾਅਵਾ: ਆਮ ਆਦਮੀ ਪਾਰਟੀ ਦੇ 32 ਵਿਧਾਇਕ ਸੰਪਰਕ 'ਚ ਸਨ ਪਰ ਸ਼ਰਤਾਂ ਨਹੀਂ ਸੀ ਮਨਜ਼ੂਰ
  • iran s big announcement opening of strait of hormuz
    ਖੋਲ੍ਹ'ਤਾ Strait of Hormuz, ਜੰਗਬੰਦੀ ਵਿਚਾਲੇ ਈਰਾਨ ਦਾ ਵੱਡਾ ਐਲਾਨ
  • summer vacations chief minister schools students
    ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ
  • 10 top scientists missing in america
    ਅਮਰੀਕਾ 'ਚ 10 ਚੋਟੀ ਦੇ ਵਿਗਿਆਨੀ ਲਾਪਤਾ; ਰਾਸ਼ਟਰਪਤੀ ਟਰੰਪ ਨੇ ਦਿੱਤੇ ਜਾਂਚ ਦੇ ਹੁਕਮ
  • united states navy to shoot and kill any boat trump
    'ਜੇ ਕੋਈ Hormuz 'ਚ...', ਡੋਨਾਲਡ ਟਰੰਪ ਨੇ ਦੇ ਦਿੱਤੇ Shoot and Kill ਦੇ ਹੁਕਮ
  • uk embassy on pahalgam
    ਪਹਿਲਗਾਮ ਹਮਲੇ ਦੀ ਬਰਸੀ ਮੌਕੇ ਬ੍ਰਿਟਿਸ਼ ਅੰਬੈਸੀ ਨੇ ਦਿੱਤੀ ਸ਼ਰਧਾਂਜਲੀ, ਅੱਤਵਾਦ ਦੀ ਕੀਤੀ ਨਿਖੇਧੀ
  • summer vacations announced  new schedule released
    ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਰੀ ਹੋਇਆ ਨਵਾਂ ਸ਼ਡਿਊਲ, PGI ਪ੍ਰਸ਼ਾਸਨ ਵਲੋਂ ਹੁਕਮ ਜਾਰੀ
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
Trending
Ek Nazar
major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • nepal airlines apologized
      ਨੇਪਾਲ ਏਅਰਲਾਈਨਜ਼ ਨੇ ਭਾਰਤ ਤੋਂ ਮੰਗੀ ਮੁਆਫ਼ੀ! ਨਕਸ਼ੇ 'ਚ ਜੰਮੂ-ਕਸ਼ਮੀਰ ਸਬੰਧੀ...
    • trump renames strait of hormuz
      ਸਟ੍ਰੇਟ ਆਫ਼ ਹੋਰਮੁਜ਼ 'ਖ਼ਤਮ'! ਟਰੰਪ ਨੇ ਬਦਲ'ਤਾ ਨਾਂ, ਪੋਸਟ ਸ਼ੇਅਰ ਕਰ ਖੜ੍ਹਾ...
    • sri lanka excavation
      ਸ਼੍ਰੀਲੰਕਾ 'ਚ ਸਮੂਹਿਕ ਕਬਰ ਦੀ ਖੁਦਾਈ ਮੁੜ ਹੋਈ ਸ਼ੁਰੂ ! ਹੁਣ ਤੱਕ 240 ਕੰਕਾਲਾਂ...
    • boat stuck in sea
      ਲੀਬੀਆ : ਪ੍ਰਵਾਸੀਆਂ ਨਾਲ ਭਰੀ ਕਿਸ਼ਤੀ ਸਮੁੰਦਰ 'ਚ ਫਸੀ, ਹੁਣ ਤੱਕ 17 ਲਾਸ਼ਾਂ ਬਰਾਮਦ
    • oil becomes biggest problem for iran
      'ਤੇਲ' ਹੀ ਬਣ ਗਿਆ ਇਰਾਨ ਲਈ ਸਭ ਤੋਂ ਵੱਡੀ ਮੁਸੀਬਤ ! ਬੰਦ ਕਰਨਾ ਪੈ ਸਕਦੈ...
    • girls marriage act
      ਲਹਿੰਦੇ ਪੰਜਾਬ 'ਚ ਕੁੜੀਆਂ ਦੇ ਵਿਆਹ ਨੂੰ ਲੈ ਕੇ ਇਤਿਹਾਸਕ ਫ਼ੈਸਲਾ ! ਬਦਲਿਆ ਗਿਆ...
    • technology has erased the identity of humanity
      ਤਕਨਾਲੋਜੀ ਨੇ ਮਿਟਾਈ ਇਨਸਾਨੀਅਤ ਦੀ ਪਛਾਣ; ਗੱਲਬਾਤ 'ਚ 1.2 ਲੱਖ ਸ਼ਬਦਾਂ ਦੀ...
    • central government spend  145 million on security
      ਫੀਫਾ ਵਰਲਡ ਕੱਪ ਲਈ ਸੁਰੱਖਿਆ 'ਤੇ 145 ਮਿਲੀਅਨ ਡਾਲਰ ਤੱਕ ਖਰਚੇਗੀ ਕੇਂਦਰੀ ਸਰਕਾਰ
    • major terrorist incident in london
      ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ 'ਤੇ ਚਾਕੂ ਨਾਲ ਹਮਲਾ, ਈਰਾਨ...
    • putin and trump hold phone call lasting over 90 minutes
      ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ ਵਿਚਾਲੇ 90 ਮਿੰਟ ਚੱਲੀ ਗੱਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +