Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    11:50:05 AM

  • 2 consecutive holidays have arrived in punjab

    ਪੰਜਾਬ 'ਚ ਲਗਾਤਾਰ ਆ ਗਈਆਂ 2 ਛੁੱਟੀਆਂ, ਸਕੂਲ-ਕਾਲਜ...

  • if you pay rent using a credit card    then avoid these mistakes

    Credit Card ਤੋਂ ਭਰਦੇ ਹੋ ਕਿਰਾਇਆ...ਤਾਂ ਇਨ੍ਹਾਂ...

  • major restrictions imposed in this district of punjab till october 9

    ਬਠਿੰਡਾ ਜ਼ਿਲ੍ਹੇ 'ਚ 9 ਅਕਤੂਬਰ ਤੱਕ ਲੱਗੀਆਂ ਵੱਡੀਆਂ...

  • shocking revelation in the double murder case in jalandhar

    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • 1 ਮਿੰਟ ਟਰੇਨ ਲੇਟ ਹੋਣ 'ਤੇ ਕੰਪਨੀ ਨੇ ਤਨਖ਼ਾਹ 'ਚੋ ਕੱਟੇ 36 ਰੁਪਏ, ਡਰਾਈਵਰ ਨੇ ਉਲਟਾ ਠੋਕਿਆ 14 ਲੱਖ ਦਾ ਦਾਅਵਾ

INTERNATIONAL News Punjabi(ਵਿਦੇਸ਼)

1 ਮਿੰਟ ਟਰੇਨ ਲੇਟ ਹੋਣ 'ਤੇ ਕੰਪਨੀ ਨੇ ਤਨਖ਼ਾਹ 'ਚੋ ਕੱਟੇ 36 ਰੁਪਏ, ਡਰਾਈਵਰ ਨੇ ਉਲਟਾ ਠੋਕਿਆ 14 ਲੱਖ ਦਾ ਦਾਅਵਾ

  • Edited By Cherry,
  • Updated: 13 Nov, 2021 12:36 PM
International
36 rupees deducted from salary due to delay of just 1 minute driver damages
  • Share
    • Facebook
    • Tumblr
    • Linkedin
    • Twitter
  • Comment

ਟੋਕੀਓ: ਜਾਪਾਨ ਦੇ ਇਕ ਟਰੇਨ ਡਰਾਈਵਰ ਨੇ ਆਪਣੇ 'ਤੇ ਲਗਾਏ ਗਏ 56 ਯੇਨ (ਲਗਭਗ 36 ਭਾਰਤੀ ਰੁਪਏ) ਦੇ ਜੁਰਮਾਨੇ ਦੇ ਬਦਲੇ ਕੰਪਨੀ ਤੋਂ ਹਰਜਾਨੇ ਵਜੋਂ 22 ਲੱਖ ਯੇਨ (ਲਗਭਗ 14 ਲੱਖ ਰੁਪਏ) ਦੀ ਮੰਗ ਕੀਤੀ ਹੈ।  ਇਸ ਡਰਾਈਵਰ ਕਾਰਨ ਟਰੇਨ 1 ਮਿੰਟ ਲੇਟ ਹੋ ਗਈ, ਜਿਸ ਕਾਰਨ ਉਸ ਦੀ ਤਨਖਾਹ ਵਿਚੋਂ 56 ਯੇਨ ਕੱਟ ਲਏ ਗਏ ਸੀ। ਪਿਛਲੇ ਸਾਲ ਜੂਨ ਵਿਚ ਰੇਲ ਕੰਪਨੀ ਜੇਆਰ ਵੈਸਟ ਨੇ ਆਪਣੇ ਇਕ ਡਰਾਈਵਰ ਨੂੰ ਦੇਰੀ ਕਾਰਨ ਜੁਰਮਾਨਾ ਕੀਤਾ ਸੀ। ਡਰਾਈਵਰ ਦਾ ਕਹਿਣਾ ਹੈ ਕਿ ਇਹ ਸਾਰਾ ਤਜਰਬਾ ਉਸ ਲਈ ਮਾਨਸਿਕ ਤੌਰ 'ਤੇ ਤਸੀਹੇ ਦੇਣ ਵਾਲਾ ਸੀ। ਇਸ ਲਈ ਉਸ ਨੇ 22 ਲੱਖ ਯੇਨ ਹਰਜਾਨੇ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਸ਼ਰਮਨਾਕ: ਪਾਕਿਸਤਾਨ ’ਚ ਹਿਰਾਸਤ ’ਚ ਲਈ ਔਰਤ ਨੂੰ ਨੰਗਾ ਕਰਕੇ ਨਚਾਇਆ

ਦੇਰੀ ਕਿਵੇਂ ਹੋਈ?
ਜਾਪਾਨ ਦੀ ਇਕ ਨਿਊਜ਼ ਵੈੱਬਸਾਈਟ ਮੁਤਾਬਕ ਡਰਾਈਵਰ ਨੂੰ ਦੇਸ਼ ਦੇ ਦੱਖਣ 'ਚ ਸਥਿਤ ਓਕਾਯਾਮਾ ਸਟੇਸ਼ਨ ਤੋਂ ਇਕ ਖਾਲੀ ਟਰੇਨ ਨੂੰ ਲਿਜਾਣਾ ਸੀ ਪਰ ਉਹ ਗਲਤ ਪਲੇਟਫਾਰਮ 'ਤੇ ਪਹੁੰਚ ਗਿਆ, ਜਦੋਂਕਿ ਟਰੇਨ ਦੂਜੇ ਪਲੇਟਫਾਰਮ 'ਤੇ ਉਸ ਦਾ ਇੰਤਜ਼ਾਰ ਕਰ ਰਹੀ ਸੀ। ਜਦੋਂ ਡਰਾਈਵਰ ਨੂੰ ਆਪਣੀ ਇਸ ਗਲਤੀ ਦਾ ਅਹਿਸਾਸ ਹੋਇਆ ਤਾਂ ਉਹ ਸਹੀ ਜਗ੍ਹਾ 'ਤੇ ਪਹੁੰਚ ਗਿਆ। ਇਸ ਕਾਰਨ ਦੂਜੇ ਡਰਾਈਵਰ ਤੋਂ ਟੇਕਓਵਰ ਲੈਣ ਵਿਚ ਉਹ ਲੇਟ ਹੋ ਗਿਆ ਅਤੇ ਨਤੀਜੇ ਵਜੋਂ ਟਰੇਨ ਡਿਪੂ 'ਤੇ 1 ਮਿੰਟ ਲੇਟ ਪਹੁੰਚੀ। ਟਰੇਨ ਕੰਪਨੀ ਜੇਆਰ ਵੈਸਟ ਨੇ ਪਹਿਲਾਂ ਡਰਾਈਵਰ ਨੂੰ 85 ਯੇਨ ਦਾ ਜੁਰਮਾਨਾ ਕੀਤਾ ਸੀ ਪਰ ਡਰਾਈਵਰ ਵੱਲੋਂ ਓਕਾਯਾਮਾ ਲੇਬਰ ਸਟੈਂਡਰਡਜ਼ ਇੰਸਪੈਕਸ਼ਨ ਦਫ਼ਤਰ ਵਿਚ ਸ਼ਿਕਾਇਤ ਕਰਨ ਤੋਂ ਬਾਅਦ ਕੰਪਨੀ ਨੇ ਜੁਰਮਾਨਾ ਘਟਾ ਕੇ 56 ਯੇਨ ਕਰ ਦਿੱਤਾ।

ਇਹ ਵੀ ਪੜ੍ਹੋ : ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਟਰੱਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ

ਜੁਰਮਾਨਾ ਸਵੀਕਾਰ ਨਹੀਂ ਕੀਤਾ
ਡਰਾਈਵਰ ਨੇ ਜੁਰਮਾਨਾ ਕੱਟਣ ਦੇ ਇਸ ਫੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਉਸ ਦਾ ਕਹਿਣਾ ਹੈ ਕਿ ਟਰੇਨ ਦੀ ਰਵਾਨਗੀ 'ਚ ਦੇਰੀ ਨਾਲ ਆਮ ਆਵਾਜਾਈ 'ਤੇ ਕੋਈ ਅਸਰ ਨਹੀਂ ਪਿਆ ਅਤੇ ਟਰੇਨ ਖਾਲੀ ਹੋਣ 'ਤੇ ਕਿਸੇ ਯਾਤਰੀ ਨੂੰ ਨੁਕਸਾਨ ਨਹੀਂ ਪਹੁੰਚਿਆ। ਦੂਜੇ ਪਾਸੇ ਕੰਪਨੀ ਦਾ ਕਹਿਣਾ ਹੈ ਕਿ ਉਸ ਨੇ 'ਕੰਮ ਨਹੀਂ, ਤਨਖਾਹ ਨਹੀਂ' ਨੀਤੀ ਤਹਿਤ ਇਹ ਫੈਸਲਾ ਕੀਤਾ ਹੈ, ਜੋ ਬਿਨਾਂ ਦੱਸੇ ਕੰਮ ਤੋਂ ਗੈਰ-ਹਾਜ਼ਰ ਰਹਿਣ ਲਈ ਹੈ। ਕਿਉਂਕਿ ਉਸ 1 ਮਿੰਟ ਦੌਰਾਨ ਕੋਈ ਕੰਮ ਨਹੀਂ ਹੋਇਆ ਇਸ ਲਈ ਡਰਾਈਵਰ ਨੂੰ ਜੁਰਮਾਨਾ ਲਾਇਆ ਗਿਆ ਹੈ। ਡਰਾਈਵਰ ਨੇ ਮਾਰਚ ਵਿਚ ਓਕਾਯਾਮਾ ਜ਼ਿਲ੍ਹਾ ਅਦਾਲਤ ਵਿਚ ਮੁਕੱਦਮਾ ਦਾਇਰ ਕੀਤਾ, ਜਿੱਥੇ ਉਹ ਹੁਣ ਹਰਜਾਨੇ ਦੀ ਮੰਗ ਕਰ ਰਿਹਾ ਹੈ। ਜਾਪਾਨ ਦੀਆਂ ਰੇਲ ਗੱਡੀਆਂ ਸਮੇਂ ਦੀ ਪਾਬੰਦੀ ਲਈ ਵਿਸ਼ਵ ਭਰ ਵਿਚ ਮਸ਼ਹੂਰ ਹਨ। ਸਮੇਂ ਦੀ ਪਾਬੰਦੀ ਦੀ ਆਲਮ ਇਹ ਹੈ ਕਿ 2017 'ਚ ਇਕ ਟਰੇਨ 20 ਸਕਿੰਟ ਜਲਦੀ ਆ ਗਈ ਸੀ ਤਾਂ ਕੰਪਨੀ ਨੇ ਗਾਹਕਾਂ ਤੋਂ ਲਿਖਤੀ ਤੌਰ 'ਤੇ ਮੁਆਫੀ ਮੰਗੀ ਸੀ। ਨਿਯਮ ਇਹ ਹੈ ਕਿ ਜੇਕਰ ਰੇਲਗੱਡੀ 5 ਮਿੰਟ ਲੇਟ ਹੁੰਦੀ ਹੈ ਤਾਂ ਯਾਤਰੀਆਂ ਨੂੰ ਇਕ ਸਰਟੀਫਿਕੇਟ ਮਿਲਦਾ ਹੈ ਜੋ ਉਹ ਆਪਣੇ ਲੇਟ ਹੋਣ ਦੇ ਸਬੂਤ ਵਜੋਂ ਦਫ਼ਤਰ ਵਿਚ ਦਿਖਾ ਸਕਦੇ ਹਨ।

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Train
  • late
  • company
  • salary
  • deducted money
  • driver
  • damages
  • ਟਰੇਨ
  • ਲੇਟ
  • ਕੰਪਨੀ
  • ਤਨਖ਼ਾਹ
  • ਕੱਟੇ ਪੈਸੇ
  • ਡਰਾਈਵਰ
  • ਹਰਜਾਨਾ

ਨਿਊਜ਼ੀਲੈਂਡ 'ਚ ਕੋਵਿਡ-19 ਦੇ 177 ਨਵੇਂ ਮਾਮਲੇ ਆਏ ਸਾਹਮਣੇ

NEXT STORY

Stories You May Like

  • 1 64 lakhs deducted from account  consumer court orders sbi to pay 1 89 lakhs
    ਗਾਹਕ ਦੇ ਖਾਤੇ 'ਚੋਂ ਕੱਟੇ ਗਏ 1.64 ਲੱਖ, ਖਪਤਕਾਰ ਅਦਾਲਤ ਨੇ SBI ਨੂੰ 1.89 ਲੱਖ ਦਾ ਭੁਗਤਾਨ ਕਰਨ ਦਾ ਦਿੱਤਾ ਹੁਕਮ
  • lightning strike 14 people
    ਝਾਰਖੰਡ 'ਚ ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ, 14 ਲੋਕਾਂ ਦੀ ਮੌਤ, ਕਈ ਜ਼ਖਮੀ
  • 1 60 lakh govindas 10 lakh insurance scheme dahi handi
    1.60 ਲੱਖ ਗੋਵਿੰਦਿਆਂ ਲਈ 10 ਲੱਖ ਦਾ ਬੀਮਾ! ਦਹੀਂ ਹਾਂਡੀ 'ਤੇ ਮਹਾਰਾਸ਼ਟਰ ਸਰਕਾਰ ਦਾ ਵੱਡਾ ਐਲਾਨ
  • youth commits suicide  youth death  train
    ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ
  • ramayana  part 1   trailer released
    ਰਾਮਾਇਣਮ: ਪਾਰਟ 1 ਦਾ ਟ੍ਰੇਲਰ ਰਿਲੀਜ਼, ਰਣਬੀਰ ਤੇ ਯਸ਼ ਦੀ ਮਹਾਗਾਥਾ ਦੀ ਦਿਸੀ ਸ਼ਾਨਦਾਰ ਝਲਕ
  • petrol price rs 125 per liter government claims
    ਪੈਟਰੋਲ ਦੀ ਕੀਮਤ ਹੁੰਦੀ 125 ਰੁਪਏ ਪ੍ਰਤੀ ਲੀਟਰ... ਸਰਕਾਰ ਦਾ ਦਾਅਵਾ
  • fraud case
    ਵਿਅਕਤੀ ਦੇ ਬੈਂਕ ਖ਼ਾਤੇ ’ਚੋਂ 5 ਟਰਾਂਜੈਕਸ਼ਨਾਂ ਰਾਹੀਂ 7 ਲੱਖ 16 ਰਜ਼ਾਰ 36 ਰੁਪਏ ਕੱਢਵਾਏ
  • fraud in muktsar
    ਟਾਵਰ ਦਾ 70 ਲੱਖ ਕਿਰਾਇਆ ਅਤੇ 33 ਹਜ਼ਾਰ ਤਨਖ਼ਾਹ ਦਾ ਝਾਂਸਾ ਦੇ ਮਾਰੀ ਲੱਖਾਂ ਰੁਪਏ ਦੀ ਠੱਗੀ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
Trending
Ek Nazar
yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • tensions rise in the strait of hormuz
      ਹੋਰਮੁਜ਼ ਜਲਡਮਰੂ 'ਚ ਵਧਿਆ ਤਣਾਅ: UAE ਦੇ ਦੋ ਤੇਲ ਟੈਂਕਰਾਂ 'ਤੇ ਹਮਲਾ, ਈਰਾਨ...
    • people trembled due to earthquake tremors in nashik and chamba
      ਨਾਸਿਕ ਤੇ ਚੰਬਾ 'ਚ ਭੂਚਾਲ ਦੇ ਝਟਕਿਆਂ ਨਾਲ ਕੰਬੇ ਲੋਕ, ਅਫ਼ਗਾਨਿਸਤਾਨ 'ਚ ਦੋ...
    • italy  fire breaks out in ammunition factory
      ਇਟਲੀ: ਗੋਲਾ-ਬਾਰੂਦ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਅੱਗ, ਵਾਲ-ਵਾਲ ਬਚੇ ਮੁਲਾਜ਼ਮ,...
    • heatwave rages in britain
      ਬ੍ਰਿਟੇਨ 'ਚ ਗਰਮੀ ਦਾ ਕਹਿਰ, 38.1 ਡਿਗਰੀ ਨਾਲ 'ਵੀਰਵਾਰ' ਰਿਹਾ ਸਾਲ ਦਾ ਸਭ...
    • norwegian fm in pakistan
      ਪਾਕਿ ਪਹੁੰਚੇ ਨਾਰਵੇ ਦੇ ਵਿਦੇਸ਼ ਮੰਤਰੀ ਈਡੇ, US-ਇਰਾਨ ਸ਼ਾਂਤੀ ਲਈ ਇਸਲਾਮਾਬਾਦ ਦੀਆਂ...
    • russia ukraine
      ਯੂਕ੍ਰੇਨ ਨੇ ਰੂਸ 'ਤੇ ਕੀਤਾ ਡਰੋਨ ਹਮਲਾ ! 1,300 KM ਦੂਰ ਰਿਫਾਇਨਰੀ ਨੂੰ ਬਣਾਇਆ...
    • meta takes down teen accounts
      Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ
    • isi
      ‘ਆਈ. ਐੱਸ. ਆਈ.’ ਨੇ 3 ਅੱਤਵਾਦੀ ਸੰਗਠਨਾਂ ਦੀ ਸੰਭਾਲੀ ਕਮਾਨ
    • incident in pakistan
      ਪਾਕਿਸਤਾਨ 'ਚ ਬੰਬ ਧਮਾਕਾ,  ਦੋ ਔਰਤਾਂ ਜ਼ਖਮੀ
    • bill against   public charge   rule
      ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +