Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    2:16:49 AM

  • heavy rain warning in punjab

    ਪੰਜਾਬ 'ਚ ਭਾਰੀ ਮੀਂਹ ਦਾ ਅਲਰਟ: ਮੰਗਲਵਾਰ ਨੂੰ...

  • heavy rains for 4 consecutive days in punjab thunderstorm alert

    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ...

  • big uproar in politics two congress leaders were expelled from the party

    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ...

  • senior leader akali dal youth president

    ਇਕ ਹੋਰ ਸੀਨੀਅਰ ਆਗੂ ਨੇ ਅਕਾਲੀ ਦਲ 'ਚੋਂ ਦਿੱਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • 36ਵੀਆਂ ਸਾਲਾਨਾ ਆਸਟ੍ਰੇਲੀਆਈ 'ਸਿੱਖ ਖੇਡਾਂ' 29 ਮਾਰਚ ਤੋਂ ਐਡੀਲੇਡ ਵਿੱਚ

INTERNATIONAL News Punjabi(ਵਿਦੇਸ਼)

36ਵੀਆਂ ਸਾਲਾਨਾ ਆਸਟ੍ਰੇਲੀਆਈ 'ਸਿੱਖ ਖੇਡਾਂ' 29 ਮਾਰਚ ਤੋਂ ਐਡੀਲੇਡ ਵਿੱਚ

  • Edited By Vandana,
  • Updated: 01 Mar, 2024 11:44 AM
Australia
36th annual australian   sikh games   from march 29 in adelaide
  • Share
    • Facebook
    • Tumblr
    • Linkedin
    • Twitter
  • Comment

ਮੈਲਬੌਰਨ (ਮਨਦੀਪ ਸਿੰਘ ਸੈਣੀ)- 29 ਮਾਰਚ ਤੋਂ ਦੱਖਣੀ ਆਸਟ੍ਰੇਲੀਆ ਸੂਬੇ ਦੇ ਸ਼ਹਿਰ ਐਡੀਲੇਡ ਵਿੱਚ ਹੋਣ ਵਾਲੀਆਂ 36ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਆਸਟ੍ਰੇਲੀਆ ਦੇ ਪੰਜਾਬੀ ਭਾਈਚਾਰੇ ਵਲੋਂ ਕੌਮੀ ਪੱੱਧਰ 'ਤੇ ਆਯੋਜਿਤ ਹੋਣ ਵਾਲੀਆਂ 36ਵੀਆਂ ਸਾਲਾਨਾ ਸਿੱੱਖ ਖੇਡਾਂ 29 -31 ਮਾਰਚ ਤੱਕ ਦੱਖਣੀ ਆਸਟ੍ਰੇਲੀਆ ਸੂਬੇ ਦੇ ਸ਼ਹਿਰ ਐਡੀਲੇਡ ਵਿੱਚ ਪੂਰੇ ਉਤਸ਼ਾਹ ਨਾਲ ਕਰਵਾਈਆਂ ਜਾ ਰਹੀਆਂ ਹਨ।

ਆਸਟ੍ਰੇਲੀਆਈ ਖੇਡ ਕਮੇਟੀ ਦੇ ਪ੍ਰਧਾਨ ਸਰਬਜੋਤ ਸਿੰਘ ਢਿੱਲੋਂ ਅਤੇ ਸਮੂਹ ਕਮੇਟੀ ਮੈਂਬਰਾਨ ਨੇ ਦੱਸਿਆ ਕਿ ਪਿਛਲੇ ਮਹੀਨਿਆਂ ਹੋ ਰਹੀ ਵਿਉਂਤਬੰਦੀ ਅਨੁਸਾਰ ਖੇਡਾਂ ਨੂੰ ਸਫਲ ਬਣਾਉਣ ਲਈ ਕੀਤੇ ਗਏ ਜ਼ਰੂਰੀ ਇੰਤਜ਼ਾਮਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਖੇਡਾਂ ਨੂੰ ਯਾਦਗਾਰੀ ਬਣਾਉਣ ਵਿੱਚ ਕੋਈ ਕਸਰ ਨਹੀ ਛੱਡੀ ਜਾਵੇਗੀ। ਖੇਡਾਂ ਨੂੰ ਸੰਪੂਰਨ ਰੂਪ ਵਿੱਚ ਨੇਪਰੇ ਚਾੜਨ ਲਈ ਆਸਟ੍ਰੇਲੀਆਈ ਸਰਕਾਰ, ਸਥਾਨਕ ਕੌਂਸਲ, ਪ੍ਰਸ਼ਾਸਨ, ਗੁਰੂ ਘਰਾਂ, ਖੇਡ ਕਲੱਬਾਂ ਅਤੇ ਸਿੱਖ ਭਾਈਚਾਰੇ ਵੱਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।

ਪੜ੍ਹੋ ਇਹ ਅਹਿਮ ਖ਼ਬਰ-ਈਰਾਨ 'ਚ ਸੰਸਦੀ ਚੋਣਾਂ ਲਈ ਵੋਟਿੰਗ ਸ਼ੁਰੂ, 15 ਹਜ਼ਾਰ ਉਮੀਦਵਾਰ ਮੈਦਾਨ 'ਚ

ਇਸ ਦੌਰਾਨ ਕਬੱਡੀ, ਹਾਕੀ, ਫੁੱਟਬਾਲ, ਰੱਸ਼ਾਕਸ਼ੀ, ਕ੍ਰਿਕਟ, ਦੌੜਾਂ, ਵਾਲੀਬਾਲ, ਨੈੱਟਬਾਲ, ਬੈਡਮਿੰਟਨ, ਕੁਸ਼ਤੀ ਦੇ ਮੁਕਾਬਲੇ ਕਰਵਾਏ ਜਾਣਗੇ। ਤਿੰਨ ਦਿਨਾਂ ਤੱਕ ਚੱਲਣ ਵਾਲੇ ਇਸ ਖੇਡ ਮਹਾਂਕੁੰਭ ਵਿੱਚ ਆਸਟ੍ਰੇਲੀਆਂ ਅਤੇ ਹੋਰ ਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਕਲੱਬ ਹਿੱਸਾ ਲੈ ਰਹੇ ਹਨ। ਖੇਡਾਂ ਦੌਰਾਨ ਕਰਵਾਏ ਜਾ ਰਹੇ ਸਿੱੱਖ ਫੋਰਮ ਅਤੇ ਸੱਭਿਆਚਾਰਕ ਵੰਨਗੀਆਂ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਹੋਣਗੇ। ਇਨ੍ਹਾਂ ਖੇਡਾਂ ਵਿੱਚ ਵੱਡੀ ਗਿਣਤੀ ਵਿੱਚ ਦਰਸ਼ਕਾਂ ਦੇ ਪਹੁੰਚਣ ਦੀ ਉਮੀਦ ਜਤਾਈ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

  • Australia
  • Sikh Games
  • March 29
  • ਆਸਟ੍ਰੇਲੀਆ
  • ਸਿੱਖ ਖੇਡਾਂ
  • 29 ਮਾਰਚ

ਇੰਡੋਨੇਸ਼ੀਆ 'ਚ ਮੋਹਲੇਧਾਰ ਮੀਂਹ ਕਾਰਨ ਅਚਾਨਕ ਆਇਆ ਹੜ੍ਹ, ਪਾਣੀ 'ਚ ਡੁੱਬੀਆਂ ਸੜਕਾਂ

NEXT STORY

Stories You May Like

  • mirabai and lovlina to be india  s flag bearers at commonwealth games
    ਮੀਰਾਬਾਈ, ਲਵਲੀਨਾ ਰਾਸ਼ਟਰਮੰਡਲ ਖੇਡਾਂ ਦੇ ਉਦਘਾਟਨੀ ਸਮਾਰੋਹ ਵਿੱਚ ਭਾਰਤੀ ਝੰਡਾਬਰਦਾਰ ਹੋਣਗੀਆਂ
  • sidh baba badal nath ji  annual fair
    ਸਿੱਧ ਬਾਬਾ ਬਦਲ ਨਾਥ ਜੀ ਦਾ ਸਾਲਾਨਾ ਮੇਲਾ ਧੂਮਧਾਮ ਨਾਲ ਮਨਾਇਆ
  • boxer preeti eyes commonwealth games gold
    ਮੁੱਕੇਬਾਜ਼ ਪ੍ਰੀਤੀ ਦੀਆਂ ਨਜ਼ਰਾਂ ਰਾਸ਼ਟਰਮੰਡਲ ਖੇਡਾਂ ਦੇ ਸੋਨ ਤਗਮੇ 'ਤੇ
  • security tightened in jalandhar city ahead of pm modi  s visit
    PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਸ਼ਹਿਰ 'ਚ ਸੁਰੱਖਿਆ ਸਖ਼ਤ, ਪੁਲਸ ਨੇ ਕੱਢਿਆ ਫਲੈਗ ਮਾਰਚ
  • grand jagran at nakodar from august 16
    ਸਟਾਰ ਕਾਰ ਬਾਜ਼ਾਰ ਸ਼ੰਕਰ ਰੋਡ ਨਕੋਦਰ 'ਚ ਸਾਲਾਨਾ ਚਾਰ ਦਿਨਾਂ ਵਿਸ਼ਾਲ ਲੰਗਰ 16 ਅਗਸਤ ਤੋਂ
  • protests in pakistan after christian charged with blasphemy
    ਪਾਕਿਸਤਾਨ ਵਿੱਚ ਈਸਾਈ ਨੂੰ 'ਈਸ਼ ਨਿੰਦਾ' ਦੇ ਦੋਸ਼ ਵਿੱਚ ਫਸਾਉਣ ਤੋਂ ਬਾਅਦ ਰੋਸ ਮੁਜ਼ਾਹਰੇ
  • miri piri khalsa march to begin from july 24
    24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ
  • hard politics still dominates the world of sports
    ‘ਖੇਡਾਂ ਦੀ ਦੁਨੀਆ ’ਚ’ ਅਜੇ ਵੀ ਕਾਇਮ ਹੈ ਹਾਰਡ ਪਾਲੀਟਿਕਸ ਦਾ ਦਬਦਬਾ!
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
Trending
Ek Nazar
american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • houthis declare naval blockade against saudi arabia
      "ਅੱਖ ਦੇ ਬਦਲੇ ਅੱਖ"! ਹੂਤੀਆਂ ਨੇ ਸਾਊਦੀ ਅਰਬ ਵਿਰੁੱਧ ਸਮੁੰਦਰੀ ਨਾਕਾਬੰਦੀ ਦਾ...
    • read this news before sending money abroad as a gift
      ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ...
    • petrol in the us reaches   4 per gallon again  fuel prices increase
      ਅਮਰੀਕਾ ’ਚ ਪੈਟਰੋਲ ਫਿਰ 4 ਡਾਲਰ ਪ੍ਰਤੀ ਗੈਲਨ ’ਤੇ ਪੁੱਜਾ, ਵਧੀਆਂ ਈਂਧਨ ਦੀਆਂ...
    • accenture changes the salary increase rule  employees will benefit
      Accenture ਨੇ ਬਦਲਿਆ ਤਨਖਾਹ ਵਾਧੇ ਦਾ ਨਿਯਮ, ਕਰਮਚਾਰੀਆਂ ਨੂੰ ਹੋਵੇਗਾ ਇਸਦਾ...
    • andy burnham
      ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM
    • american soldiers
      ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ
    • crisis in the red sea deepens  oil supplies may be affected
      ਲਾਲ ਸਾਗਰ ’ਤੇ ਸੰਕਟ ਡੂੰਘਾ ਹੋਇਆ ਤਾਂ ਭਾਰਤ ਦੀ ਵਧੇਗੀ ਟੈਨਸ਼ਨ, ਤੇਲ ਸਪਲਾਈ ਹੋ...
    • monsoon rains
      ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ
    • prominent sunni cleric
      ਈਰਾਨ 'ਚ ਸੀਨੀਅਰ ਸੁੰਨੀ ਮੌਲਵੀ ਮੁਹੰਮਦ ਅਨਵਰ ਰਿਗੀ ਦਾ ਕਤਲ
    • indians in italy
      ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +