Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    7:34:25 AM

  • late night hooliganism naked dance

    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ...

  • chandigarh sector 26 club fire

    ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ...

  • youths opened fire indiscriminately at a dhaba near village paniyar

    ਪਿੰਡ ਪਨਿਆੜ 'ਚ ਦਹਿਸ਼ਤ: ਢਾਬੇ 'ਤੇ ਅੰਨ੍ਹੇਵਾਹ...

  • punjab power cut

    ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • 36ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ ਸ਼ਾਨਦਾਰ ਆਗਾਜ਼ ਨਾਲ ਹੋਈਆਂ ਸ਼ੁਰੂ (ਤਸਵੀਰਾਂ)

INTERNATIONAL News Punjabi(ਵਿਦੇਸ਼)

36ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ ਸ਼ਾਨਦਾਰ ਆਗਾਜ਼ ਨਾਲ ਹੋਈਆਂ ਸ਼ੁਰੂ (ਤਸਵੀਰਾਂ)

  • Edited By Vandana,
  • Updated: 29 Mar, 2024 03:07 PM
Australia
36th annual australian sikh games got off to a great start
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ, ਮੈਲਬੋਰਨ, ਸਿਡਨੀ (ਸੁਰਿੰਦਰਪਾਲ ਸਿੰਘ ਖੁਰਦ, ਮਨਦੀਪ ਸੈਣੀ, ਸੰਨੀ ਚਾਂਦਪੁਰੀ) :ਆਸਟ੍ਰੇਲੀਆ ਦੇ ਪੰਜਾਬੀ ਭਾਈਚਾਰੇ ਵਲੋਂ ਕੌਮੀ ਪੱੱਧਰ 'ਤੇ ਆਯੋਜਿਤ ਕੀਤੀਆਂ ਜਾ ਰਹੀਆਂ 36ਵੀਆਂ ਸਾਲਾਨਾ ਸਿੱੱਖ ਖੇਡਾਂ ਦਾ ਐਡੀਲੇਡ ਦੇ ਐਲਸ ਪਾਰਕ ਵਿਖੇ ਚੱਲ ਰਹੇ ਈਸਟਰ ਵੀਕਐਂਡ ਨੂੰ ਬਹੁਤ ਹੀ ਸ਼ਾਨੋ-ਸ਼ੌਕਤ ਤੇ ਪੂਰੇ ਉਤਸ਼ਾਹ ਨਾਲ ਸ਼ਾਨਦਾਰ ਆਗਾਜ਼ ਹੋਇਆ। ਖੇਡਾਂ ਦਾ ਉਦਘਾਟਨ ਐਲਸ ਪਾਰਕ ਦੇ ਖੇਡ ਮੈਦਾਨ ਵਿੱਖੇ ਸਥਾਨਕ ਕਮੇਟੀ ਤੇ ਪਤਵੰਤਿਆ ਵੱਲੋਂ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਅਰਦਾਸ ਕਰਨ ਉਪਰੰਤ ਹੋਇਆ। ਇਸ ਮੌਕੇ ਕੌਮੀ ਖੇਡ ਪ੍ਰਬੰਧਕ ਕਮੇਟੀ ਤੇ ਸਥਾਨਕ ਖੇਡ ਕਮੇਟੀ, ਸੰਸਦ ਮੈਂਬਰਾਂ, ਆਸਟ੍ਰੇਲੀਆਈ ਸਰਕਾਰ ਦੇ ਨੁੰਮਾਇੰਦਿਆਂ ਨੇ ਵੀ ਦਰਸ਼ਕਾਂ ਨੂੰ ਸੰਬੋਧਨ ਕੀਤਾ ਅਤੇ ਪ੍ਰਬੰਧਕਾਂ ਨੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਭੇਂਟ ਕੀਤੀਆਂ।

PunjabKesari

PunjabKesari

ਇਨ੍ਹਾਂ ਖੇਡਾਂ ਵਿੱਚ ਆਸਟ੍ਰੇਲੀਆ, ਨਿਊਜ਼ੀਲੈਂਡ, ਸਿੰਗਾਪੁਰ, ਮਲੇਸ਼ੀਆ ਤੇ ਭਾਰਤ ਆਦਿ ਦੇਸ਼ਾਂ ਤੋ ਹਜ਼ਾਰਾਂ ਦੀ ਗਿਣਤੀ ਵਿੱਚ ਖਿਡਾਰੀ ਕਬੱਡੀ, ਫੁੱਟਬਾਲ, ਵਾਲੀਬਾਲ, ਕ੍ਰਿਕਟ, ਗੋਲਫ, ਬੈਡਮਿੰਟਨ, ਰੱਸਾ-ਕੱਸੀ, ਨੈੱਟਬਾਲ, ਪਾਵਰਲਿਫਟਿੰਗ, ਟੱਚ ਫੁੱਟਬਾਲ, ਬਾਸਕਟਬਾਲ, ਦੌੜਾਂ ਤੇ ਹਾਕੀ ਆਦਿ ਖੇਡਾ 'ਚ ਭਾਗ ਲੈਂਦਿਆ ਆਪਣੀ ਖੇਡ ਨਾਲ ਤਿੰਨ ਦਿਨ ਹਜ਼ਾਰਾਂ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਇਸ ਖੇਡ ਮਹਾਂਕੁੰਭ ਦੌਰਾਨ  ਗਿੱਧਾ, ਭੰਗੜਾਂ, ਦਸਤਾਰ ਸਜਾਉਣ ਦੇ ਮੁਕਾਬਲੇ ਅਤੇ ਹੋਰ ਸੱਭਿਆਚਾਰਕ ਵੰਨਗੀਆਂ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ। ਬੱਚਿਆਂ ਦੀਆ ਖੇਡਾਂ ਤੇ ਸੱਭਿਆਚਾਰਕ ਵੰਨਗੀਆ ਵਿਸ਼ੇਸ਼ ਤੌਰ 'ਤੇ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਦਾ ਆਨੰਦ ਮਾਨਣ ਲਈ ਆਸਟ੍ਰੇਲੀਆ, ਨਿਊਜ਼ੀਲੈਂਡ ਤੇ ਵੱਖ-ਵੱਖ ਦੇਸ਼ਾਂ ਤੋਂ ਖੇਡ ਪ੍ਰੇਮੀ ਅਤੇ ਦਰਸ਼ਕ ਪਹੁੰਚ ਰਹੇ ਹਨ।

PunjabKesari

ਐਡੀਲੇਡ ਵਸਦੇ ਕਰਨ ਬਰਾੜ ਵੱਲੋਂ ਲਗਾਈ ਪੁਰਾਤਨ ਪੰਜਾਬ ਅਤੇ ਪੇਂਡੂ ਸੱਭਿਆਚਾਰ ਦੀ ਤਰਜ਼ਮਾਨੀ ਕਰਦੀ ਪ੍ਰਦਰਸ਼ਨੀ ਬੇਹੱਦ ਸਲਾਹੁਣ ਯੋਗ ਰਹੀ ਅਤੇ ਇਨ੍ਹਾਂ ਖੇਡਾਂ ਵਿੱਚ ਵਿਸ਼ੇਸ਼ ਤੌਰ 'ਤੇ ਪੰਜਾਬੀ ਸਟਾਲ ਵੀ ਖਾਸ ਖਿੱਚ ਦੇ ਕੇਂਦਰ ਬਣੇ ਹੋਏ ਹਨ। ਮੇਲੇ ਵਿੱਚ ਪਹੁੰਚੀਆਂ ਸੰਗਤਾਂ ਲਈ ਗੁਰੂ ਘਰਾਂ ਤੇ ਸੰਗਤਾ ਵੱਲੋ ਗੁਰੂ ਕੇ  ਲੰਗਰ ਵੀ ਅਤੁੱਟ ਵਰਤਾਏ ਜਾ ਰਹੇ ਹਨ। ਇਨ੍ਹਾਂ ਖੇਡਾਂ ਦੇ ਐਨਸੈਕ ਕਮੇਟੀ ਦੇ ਕੌਮੀ ਪ੍ਰਧਾਨ ਸਰਬਜੋਤ ਸਿੰਘ ਢਿੱਲੋ, ਨੈਸ਼ਨਲ ਕਮੇਟੀ ਦੇ ਕਲਚਰਲ ਡਾਇਰੈਕਟਰ ਮਨਜੀਤ ਬੋਪਰਾਏ, ਸੂਬਾਈ ਐਨਸੈਕ ਕਮੇਟੀ ਦੇ ਪ੍ਰਧਾਨ ਬਲਵੰਤ ਸਿੰਘ, ਉਪ ਪ੍ਰਧਾਨ ਸੁਖਵਿੰਦਰ ਪਾਲ ਸਿੰਘ ਬੱਲ, ਸਕੱਤਰ ਮਹਾਂਬੀਰ ਸਿੰਘ ਗਰੇਵਾਲ, ਖ਼ਜ਼ਾਨਚੀ ਪਰਮਿੰਦਰ ਸਿੰਘ, ਖੇਡ ਪ੍ਰਬੰਧਾਂ ਲਈ ਹਰਜਿੰਦਰ ਸਿੰਘ ਲਸਾੜਾ, ਸੱਭਿਆਚਾਰ ਲਈ ਰਾਜਵੰਤ ਸਿੰਘ ਅਤੇ ਈਸ਼ਾਰੀਤ ਕੌਰ ਨਾਗਰਾ ਤੇ ਜੈਸਮੀਨ ਕੌਰ ਪਾਂਗਲੀ ਅਤੇ ਵੱਖ-ਵੱਖ ਕੋਆਰਡੀਨੇਟਰਾਂ ਸਮੂਹ ਕਮੇਟੀ ਮੈਂਬਰਾਨ ਤੇ ਮਿੰਟੂ ਬਰਾੜ ਮੀਡੀਆ ਕੋਆਰਡੀਨੇਟਰ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਦੱਸਿਆਂ ਕਿ ਸਿੱਖ ਖੇਡਾਂ ਜੋ ਕਿ ਆਪਣੇ ਅਮੀਰ ਪੰਜਾਬੀ ਸੱਭਿਆਚਾਰ ਤੇ ਵਿਰਸੇ ਦੀ ਤਰਜਮਾਨੀ ਕਰਦਿਆਂ ਵਿਦੇਸ਼ ਵਿੱਚ ਰਹਿੰਦਿਆਂ ਆਪਣਿਆਂ ਪੁਰਖਿਆਂ ਦੇ ਸ਼ਾਨਾਮੱਤੇ ਇਤਿਹਾਸ, ਰਹੁ-ਰੀਤਾਂ ਤੇ ਵਿਰਾਸਤ ਨਾਲ ਜੋੜਦਿਆਂ ਭਾਈਚਾਰਕ ਸਾਂਝ ਤੇ ਖੇਡ ਭਾਵਨਾ ਨੂੰ ਵਧਾਉਦੀਆਂ ਹਨ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਜਲਦ ਸ਼ੁਰੂ ਹੋਵੇਗਾ H-1B ਵੀਜ਼ਾ ਲਈ ਲਾਟਰੀ ਸਿਸਟਮ, ਭਾਰਤੀਆਂ ਨੂੰ ਮਿਲੇਗਾ ਫ਼ਾਇਦਾ

ਉਨ੍ਹਾਂ ਦੱਸਿਆ ਕੀ ਐਨਸੈਕ ਐਡੀਲੇਡ ਖੇਡ ਕਮੇਟੀ ਵੱਲੋਂ ਪਿਛਲੇ ਕਈ ਮਹੀਨਿਆਂ ਦੀ ਹੋ ਰਹੀ ਸਖ਼ਤ ਮਿਹਨਤ ਤੇ ਵਿਉਂਤਬੰਦੀ ਅਨੁਸਾਰ ਖੇਡਾਂ ਨੂੰ ਸਫਲ ਬਣਾਉਣ ਲਈ ਕੀਤੇ ਗਏ ਜ਼ਰੂਰੀ ਇੰਤਜ਼ਾਮਾਂ ਨੂੰ ਇਨ੍ਹਾਂ ਖੇਡਾਂ ਨੂੰ ਯਾਦਗਾਰੀ ਬਣਾਉਣ ਵਿੱਚ ਕੋਈ ਕਸਰ ਨਹੀ ਛੱਡੀ ਗਈ। ਖੇਡਾਂ ਨੂੰ ਸੰਪੂਰਨ ਰੂਪ ਵਿੱਚ ਨੇਪਰੇ ਚਾੜਨ ਲਈ ਆਸਟ੍ਰੇਲੀਆਈ ਸਰਕਾਰ, ਸਥਾਨਕ ਕੌਂਸਲ,ਪ੍ਰਸ਼ਾਸਨ, ਗੁਰੂ ਘਰਾਂ,ਖੇਡ ਕਲੱਬਾਂ ਅਤੇ ਸਿੱਖ ਭਾਈਚਾਰੇ ਵੱਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। ਇਨ੍ਹਾਂ ਖੇਡਾਂ ਵਿੱਚ ਵੱਡੀ ਗਿਣਤੀ ਵਿੱਚ ਦਰਸ਼ਕ ਪਹੁੰਚ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

  • Australia
  • Sikh Games
  • great start
  • ਆਸਟ੍ਰੇਲੀਆ
  • ਸਿੱਖ ਖੇਡਾਂ
  • ਸ਼ਾਨਦਾਰ ਆਗਾਜ਼

ਕੈਨੇਡਾ 'ਚ ਲਾਪਤਾ ਪੰਜਾਬੀ ਮੁਟਿਆਰ ਦਾ ਮਾਮਲਾ; ਪੁਲਸ ਨੇ ਜਤਾਇਆ ਕਤਲ ਦਾ ਖਦਸ਼ਾ

NEXT STORY

Stories You May Like

  • sikh youth symposium 2026 organized
    ਡੇਟਨ ਅਤੇ ਸਿਨਸਿਨਾਟੀ ਵਿਖੇ ਸਾਲਾਨਾ “ਸਿੱਖ ਯੂਥ ਸਿਮਪੋਜ਼ੀਅਮ 2026” ਦਾ ਆਯੋਜਨ
  • shikhar dhawan gets married to sophie shine in court
    ਸ਼ਿਖਰ ਧਵਨ ਨੇ ਸੋਫੀ ਸ਼ਾਈਨ ਨਾਲ ਕਰਵਾਈ ਕੋਰਟ ਮੈਰਿਜ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਤਸਵੀਰਾਂ
  • adi kailash yatra  1 may  devotees
    ਆਦਿ ਕੈਲਾਸ਼ ਯਾਤਰਾ ਭਲਕੇ ਹੋਵੇਗੀ ਸ਼ੁਰੂ, ਸਾਰੀਆਂ ਤਿਆਰੀਆਂ ਹੋਈਆਂ ਪੂਰੀਆਂ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ ਹੋਵੇਗਾ ਸ਼ੁਰੂ
  • elderly sikh driver in america
    ਅਮਰੀਕਾ 'ਚ ਬਜ਼ੁਰਗ ਸਿੱਖ ਡਰਾਈਵਰ ਨਾਲ ਬਦਸਲੂਕੀ, ਧਮਕੀਆਂ ਵੀ ਦਿੱਤੀਆਂ
  • thailand open badminton  satwik chirag pair off to winning start
    ਥਾਈਲੈਂਡ ਓਪਨ ਬੈਡਮਿੰਟਨ: ਸਾਤਵਿਕ-ਚਿਰਾਗ ਦੀ ਜੋੜੀ ਦਾ ਜੇਤੂ ਆਗਾਜ਼
  • personal photos leaked on social media will be deleted within 2 hours
    Social media 'ਤੇ ਲੀਕ ਹੋਈਆਂ ਨਿੱਜੀ ਤਸਵੀਰਾਂ 2 ਘੰਟੇ 'ਚ ਹੋਣਗੀਆਂ ਡਿਲੀਟ ! ਸਰਕਾਰ ਨੇ ਨਿਯਮਾਂ 'ਚ ਕੀਤੀ ਸਖ਼ਤੀ
  • sikh organizations of england held a large panthic conference
    ਇੰਗਲੈਂਡ ਦੀਆਂ ਸਿੱਖ ਜਥੇਬੰਦੀਆਂ ਨੇ ਕੀਤੀ ਵਿਸ਼ਾਲ ਪੰਥਕ ਕਾਨਫਰੰਸ
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
  • hindu organizations staged a protest in patel chowk in jalandhar
    ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3...
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ...
Trending
Ek Nazar
zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

snake in air conditioner

AC ਚਾਲੂ ਕਰਦੇ ਹੀ ਨਿਕਲੇ 3 ਜ਼ਹਿਰੀਲੇ ਸੱਪ! ਜਾਨ ਬਚਾ ਕੇ ਭੱਜਿਆ ਪੂਰਾ ਪਰਿਵਾਰ

pakistani soldiers killed

ਬਲੋਚਿਸਤਾਨ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ, ਮੇਜਰ ਸਣੇ ਪੰਜ ਪਾਕਿਸਤਾਨੀ ਸੈਨਿਕਾਂ...

pakistani drone intrusion at amritsar border at night

ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ

shooting in vaughan city

ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ

ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • britain ukmto reports ship seized off heading iran
      ਇੰਡੀਅਨ ਸ਼ਿੱਪ ਡੁੱਬੀ, ਇਕ ਹੋਰ ਜਹਾਜ਼ 'ਤੇ ਕਬਜ਼ਾ ਕਰ ਹਮਲਾਵਰ ਲੈ ਗਏ ਈਰਾਨ
    • xi  trump visit temple of heaven
      ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ
    • pakistan test missile
      ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ
    • pm modi meets brics fms
      PM ਮੋਦੀ ਨੇ BRICS ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
    • s  jaishankar  s 5 big messages from the brics forum
      BRICS ਮੰਚ ਤੋਂ ਐਸ. ਜੈਸ਼ੰਕਰ ਦੇ 5 ਵੱਡੇ ਸੰਦੇਸ਼: ਵਿਸ਼ਵ ਵਿਵਸਥਾ ਵਿੱਚ ਸੁਧਾਰ...
    • trump invites xi jinping
      ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ
    • energy crisis fuel shortage diesel shortage havana
      ਖਤਮ ਹੋ ਗਿਆ ਪੈਟਰੋਲ-ਡੀਜ਼ਲ! 22 ਘੰਟੇ ਲੱਗ ਰਹੇ ਬਿਜਲੀ ਦੇ ਕੱਟ, Cuba 'ਚ ਹਾਲਾਤ...
    • trump in china
      50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...
    • marco rubio in china
      'ਖ਼ਤਮ ਕਰਵਾਓ ਸਾਡੀ ਜੰਗ..!' ਇਰਾਨ ਨਾਲ ਤਣਾਅ ਵਿਚਾਲੇ ਅਮਰੀਕੀ ਵਿਦੇਸ਼ ਮੰਤਰੀ ਨੇ...
    • indian flagged ship hit near oman
      ਓਮਾਨ ਦੇ ਤੱਟ ਨੇੜੇ ਭਾਰਤੀ ਜਹਾਜ਼ 'ਤੇ ਮਿਜ਼ਾਈਲ ਹਮਲਾ! MEA ਨੇ ਦਿੱਤੀ ਵਾਰਨਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +