Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 28, 2026

    5:00:47 PM

  • evacuate orders

    16 ਕਸਬਿਆਂ ਤੇ ਸੈਂਕੜੇ ਪਿੰਡਾਂ ਨੂੰ ਤੁਰੰਤ ਖਾਲੀ ਕਰ...

  • students car returning after submitting papers falls into canal

    ਪੰਜਾਬ : ਪੇਪਰ ਦੇ ਕੇ ਪਰਤ ਰਹੇ ਵਿਦਿਆਰਥੀਆਂ ਦੀ ਕਾਰ...

  • 20 000 sailors stranded in strait of hormuz

    ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ,...

  • kabaddi player and his friend shot dead while out for a walk at night

    ਪੰਜਾਬ : ਰਾਤ ਨੂੰ ਸੈਰ ਕਰਨ ਗਏ ਕਬੱਡੀ ਖਿਡਾਰੀ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਹਾਏ ਓ ਰੱਬਾ ! ਬਿਨਾਂ ਕਸੂਰ 38 ਸਾਲ ਕੱਟੀ ਕੈਦ , ਆਖ਼ਿਰ ਅਮਰੀਕੀ ਜੇਲ੍ਹ 'ਚ ਦਮ ਤੋੜ ਗਿਆ ਭਾਰਤੀ

INTERNATIONAL News Punjabi(ਵਿਦੇਸ਼)

ਹਾਏ ਓ ਰੱਬਾ ! ਬਿਨਾਂ ਕਸੂਰ 38 ਸਾਲ ਕੱਟੀ ਕੈਦ , ਆਖ਼ਿਰ ਅਮਰੀਕੀ ਜੇਲ੍ਹ 'ਚ ਦਮ ਤੋੜ ਗਿਆ ਭਾਰਤੀ

  • Edited By Harinder Kaur,
  • Updated: 10 Aug, 2024 05:36 PM
United States of America
38 years of imprisonment without fault indian finally died in usa prison
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਰਾਜ ਗੋਗਨਾ) - ਭਾਰਤੀ ਮੂਲ ਦੇ ਵਿਅਕਤੀ  ਕ੍ਰਿਸ ਮਹਾਰਾਜ  ਜੋ 38 ਸਾਲ ਤੱਕ ਜੇਲ੍ਹ ਵਿਚ ਉਸ ਜੁਰਮ ਦੀ ਸਜ਼ਾ ਭੁਗਤ ਰਹੇ ਸਨ ਜੋ ਉਸਨੇ ਨਹੀਂ ਕੀਤਾ ਸੀ। ਆਖਰਕਾਰ ਜੇਲ੍ਹ ਦੇ ਹਸਪਤਾਲ ਵਿੱਚ ਹੀ ਉਸ ਦੀ ਮੌਤ ਹੋ ਗਈ। ਹਰ ਸਾਲ ਹਜ਼ਾਰਾਂ ਭਾਰਤੀ ਉੱਚ ਪੜ੍ਹਾਈ, ਨੌਕਰੀ ਅਤੇ ਰੁਜ਼ਗਾਰ ਲਈ ਵਿਦੇਸ਼ ਜਾਂਦੇ ਹਨ। ਉਨ੍ਹਾਂ ਵਿੱਚੋਂ ਬਹੁਤਿਆਂ ਨੂੰ ਉੱਥੋਂ ਦੇ ਕਾਨੂੰਨਾਂ ਦੀ ਜਾਣਕਾਰੀ ਨਹੀਂ ਹੁੰਦੀ, ਭਾਰਤ ਵਿੱਚ ਕਾਨੂੰਨ ਅਨੁਸਾਰ ਜੋ ਸਹੀ ਹੈ ਉਹ ਅਮਰੀਕਾ ਵਿਚ ਗਲਤ ਹੈ। ਸਾਡੇ ਦੇਸ਼ ਵਿੱਚ ਜੋ ਅਪਰਾਧ ਮੰਨਿਆ ਜਾਂਦਾ ਹੈ ਉਹ ਵਿਦੇਸ਼ਾਂ ਵਿੱਚ ਕਾਨੂੰਨੀ ਹੈ। ਪਰ ਵਿਦੇਸ਼ ਜਾਣ ਵਾਲੇ ਬਹੁਤ ਸਾਰੇ ਵਿਦਿਆਰਥੀ ਅਤੇ ਕਰਮਚਾਰੀ ਉੱਥੋਂ ਦੇ ਕਾਨੂੰਨਾਂ ਤੋਂ ਜਾਣੂ ਨਹੀਂ ਹਨ।

ਇਸ ਕਾਰਨ ਬਹੁਤ ਸਾਰੇ ਲੋਕ ਜਾਣੇ-ਅਣਜਾਣੇ ਵਿੱਚ ਜੁਰਮ ਕਰ ਲੈਂਦੇ ਹਨ। ਨਤੀਜੇ ਵਜੋਂ, ਉਹ ਉਥੋਂ ਦੀ ਪੁਲਸ ਨੇ ਫੜ੍ਹ ਲਿਆ ਅਤੇ ਜੇਲ੍ਹ ਦੀ ਸਜ਼ਾ ਦੇ ਰਹੇ ਹਨ। ਅਜਿਹੇ ਕਈ ਲੋਕਾਂ ਨੂੰ ਵਕੀਲਾਂ ਦੀ ਘਾਟ ਅਤੇ ਵਿੱਤੀ ਸਾਧਨਾਂ ਦੀ ਘਾਟ ਕਾਰਨ ਉਨ੍ਹਾਂ ਨੂੰ ਸਜ਼ਾ ਭੁਗਤਣੀ ਪੈ ਰਹੀ ਹੈ। ਉਹ ਸਾਲਾਂ ਬੱਧੀ ਜੇਲ੍ਹਾਂ ਵਿੱਚ ਬੰਦ ਹਨ। ਖਾਸ ਤੌਰ 'ਤੇ ਜਿਹੜੇ ਲੋਕ ਖਾੜੀ ਦੇਸ਼ਾਂ 'ਚ ਜਾਂਦੇ ਹਨ, ਉਨ੍ਹਾਂ ਨੂੰ ਜ਼ਿਆਦਾਤਰ ਉੱਥੇ ਹੀ ਜੇਲ੍ਹ ਜਾਣਾ ਪੈਂਦਾ ਹੈ। ਕਈ ਅਜੇ ਵੀ ਜੇਲ੍ਹਾਂ ਵਿੱਚ ਹਨ। ਇਸੇ ਤਰ੍ਹਾਂ ਭਾਰਤੀ ਮੂਲ ਦਾ ਇਹ ਬ੍ਰਿਟਿਸ਼ ਨਾਗਰਿਕ ਕ੍ਰਿਸ ਮਹਾਰਾਜ (85) ਉਸ ਅਪਰਾਧ ਲਈ ਜੇਲ੍ਹ ਗਿਆ ਸੀ ਜੋ ਉਸ ਨੇ ਨਹੀਂ ਕੀਤਾ ਸੀ। ਉਸ ਨੇ ਲਗਭਗ 38 ਸਾਲ ਜੇਲ੍ਹ ਦੇ ਵਿੱਚ ਬਿਤਾਏ। ਅਖੀਰ ਜੇਲ੍ਹ ਦੇ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। 1986 ਵਿੱਚ, ਉਸ ਨੂੰ ਅਮਰੀਕਾ ਵਿੱਚ ਫਲੋਰੀਡਾ ਸਟੇਟ ਕੋਰਟ ਨੇ ਇੱਕ ਕਤਲ ਕੇਸ ਵਿੱਚ ਦੋਸ਼ੀ ਪਾਇਆ ਸੀ। ਉਸ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ। ਪਰ 2002 ਵਿੱਚ ਇਸ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ। 2019 ਵਿੱਚ ਬਰੀ ਹੋਣ ਦੇ ਬਾਵਜੂਦ, ਮਹਾਰਾਜ ਅਦਾਲਤ ਦੇ ਫੈਸਲੇ ਕਾਰਨ ਜੇਲ੍ਹ ਵਿੱਚ ਸਨ। ਅਪਰਾਧ ਲਈ 38 ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਫਲੋਰੀਡਾ ਰਾਜ ਵਿਚ ਜੇਲ੍ਹ ਦੇ ਹਸਪਤਾਲ ਵਿੱਚ ਉਸਦੀ ਮੌਤ ਹੋ ਗਈ।

ਜਾਣੋ ਕੀ ਹੈ ਮਾਮਲਾ

ਡੇਰਿਕ ਅਤੇ ਡੁਆਨ ਮੂ ਯੰਗ ਨੂੰ 1986 ਵਿੱਚ ਕਤਲ ਕਰ ਦਿੱਤਾ ਗਿਆ ਸੀ। ਮਹਾਰਾਜ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਪਰ ਅਚਾਨਕ ਉਹ ਕਤਲ ਕੇਸ ਵਿੱਚ ਫਸ ਗਿਆ। ਮਹਾਰਾਜ ਗ੍ਰਿਫਤਾਰੀ ਤੋਂ ਪਹਿਲਾਂ ਇੰਗਲੈਂਡ ਵਿੱਚ ਇੱਕ ਅਮੀਰ ਵਪਾਰੀ ਦੇ ਤੌਰ ’ਤੇ ਮੰਨੇ ਜਾਦੇ ਸਨ। ਉਹ ਰੇਸ ਦੇ ਘੋੜੇ ਅਤੇ ਗੋਲਫ ਰਾਇਸ ਦੇ  ਮਾਲਕ ਸਨ। ਤ੍ਰਿਨੀਦਾਦ ਦੇ ਰਹਿਣ ਵਾਲੇ ਮਹਾਰਾਜ 1960 ਤੋਂ ਇੰਗਲੈਂਡ ਵਿੱਚ ਰਹਿ ਰਹੇ ਸਨ। ਉਹ ਆਪਣੀ ਪਤਨੀ ਨਾਲ ਰਿਟਾਇਰਮੈਂਟ ਹੋਮ ਖਰੀਦਣ ਲਈ ਛੁੱਟੀਆਂ ਮਨਾਉਣ ਗਿਆ ਸੀ। ਇਸ ਕ੍ਰਮ ਵਿੱਚ ਉਸ ਨੂੰ ਫਲੋਰੀਡਾ ਵਿੱਚ ਇੱਕ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੂੰ ਅਦਾਲਤੀ ਮੁਕੱਦਮੇ ਵਿੱਚ ਦੋਸ਼ੀ ਪਾਇਆ ਗਿਆ ਸੀ।

ਇਸ ਸਮੇਂ ਦੌਰਾਨ ਉਸ ਦੀ ਜ਼ਿੰਦਗੀ ਵਿਚ ਨਾਟਕੀ ਤਬਦੀਲੀ ਆਈ। ਉਸ ਦੀ ਪਤਨੀ ਦੀ ਗਵਾਹੀ ਦੇ ਦਾਅਵਿਆਂ ਦੇ ਬਾਵਜੂਦ ਕਿ ਉਹ ਬੇਕਸੂਰ ਸੀ, ਉਸ ਨੂੰ ਮੌਤ ਦੀ ਸਜ਼ਾ ਸੁਣਾਈ ਗਈ। ਉਸ ਨੇ ਆਪਣੀ ਸਜ਼ਾ ਨੂੰ ਬਦਲਣ ਤੋਂ ਪਹਿਲਾਂ ਮੌਤ ਦੀ ਸਜ਼ਾ 'ਤੇ 17 ਸਾਲ ਜੇਲ੍ਹ ਵਿੱਚ ਬਿਤਾਏ। ਸੰਨ  2002 ਵਿੱਚ ਉਸਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਗਿਆ ਸੀ। ਸਾਲ  2019 ਵਿੱਚ ਮਹਾਰਾਜ ਬੇਕਸੂਰ ਸਾਬਤ ਹੋਏ। ਪਰ ਉਹ ਜੇਲ੍ਹ ਵਿੱਚ ਹੀ ਰਿਹਾ।ਮਹਾਰਾਜ ਦੀ ਪਤਨੀ ਮਰੀਤਾ  ਨੇ ਅਮਰੀਕੀ ਜੇਲ੍ਹ ਦੇ ਹਸਪਤਾਲ ਵਿੱਚ ਆਪਣੇ ਪਤੀ ਦੀ ਮੌਤ ਦੀ ਖ਼ਬਰ ਸੁਣ ਕੇ ਡੂੰਘਾ ਦੁੱਖ ਪ੍ਰਗਟ ਕੀਤਾ, 'ਅਤੇ ਕਿਹਾ ਕਿ ਮੈਂ 1976 ਵਿੱਚ ਕ੍ਰਿਸ ਨਾਲ ਵਾਅਦਾ ਕੀਤਾ ਸੀ। ਅਸੀਂ ਮਰਦੇ ਦਮ ਤੱਕ ਇਕੱਠੇ ਰਹਾਂਗੇ, ਮੈਂ ਦੁਖੀ ਹਾਂ ਕਿ ਇੰਨੀ ਭਿਆਨਕ ਜਗ੍ਹਾ 'ਤੇ ਉਹ ਇਕੱਲਾ ਮਰ ਗਿਆ,' ਉਸਨੇ ਕਿਹਾ ਕਿ ਕ੍ਰਿਸ ਮਹਾਰਾਜ ਦੀ ਦੇਹ ਨੂੰ ਅੰਤਿਮ ਸੰਸਕਾਰ ਲਈ ਯੂਕੇ ਭੇਜਣ ਦੀ ਬੇਨਤੀ ਕੀਤੀ ਗਈ ਹੈ।

  • 38 years
  • innocent
  • imprisoned
  • American prison
  • Indian
  • 38 ਸਾਲ
  • ਬਿਨਾਂ ਕਸੂਰ
  • ਕੈਦ
  • ਅਮਰੀਕੀ ਜੇਲ੍ਹ
  • ਭਾਰਤੀ

ਇਜ਼ਰਾਈਲੀ ਸ਼ਹਿਰਾਂ ਵਿਚ ਜੰਗ ਦਾ ਖੌਫ, ਲਗਾਤਾਰ ਹੋ ਰਹੀ ਗੋਲਾਬਾਰੀ ਤੋਂ ਸਹਿਮੇ ਲੋਕ

NEXT STORY

Stories You May Like

  • brother sister punjab
    ਹਾਏ ਓ ਰੱਬਾ, ਇੰਨਾ ਕਹਿਰ! ਭੈਣ ਦੇ ਸਸਕਾਰ ਤੋਂ ਪਹਿਲਾਂ ਹੀ ਭਰਾ ਵੀ ਤੋੜ ਗਿਆ ਦਮ
  • 2 accused sentenced to 5 years each in mobile snatching case
    ਮੋਬਾਇਲ ਸਨੈਚਿੰਗ ਮਾਮਲੇ ’ਚ 2 ਦੋਸ਼ੀਆਂ ਨੂੰ 5-5 ਸਾਲ ਦੀ ਕੈਦ
  • gurdwara sahib punjab
    ਕਹਿਰ ਓ ਰੱਬਾ! ਗੁਰਦੁਆਰਾ ਸਾਹਿਬ 'ਚ ਵਾਪਰ ਗਈ ਅਣਹੋਣੀ, ਸੇਵਾਦਾਰ ਦੀ ਦਰਦਨਾਕ ਮੌਤ
  • rupee strengthens by 20 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ 20 ਪੈਸੇ ਹੋਇਆ ਮਜ਼ਬੂਤ ​
  • rupee strengthens by six paise against usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ ਛੇ ਪੈਸੇ ਹੋਇਆ ਮਜ਼ਬੂਤ ​​
  • two brothers sentenced to 7 years each in attempted murder case
    ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਦੋ ਭਰਾਵਾਂ ਨੂੰ 7-7 ਸਾਲ ਦੀ ਕੈਦ
  • punjab shocking incident
    ਕਹਿਰ ਓ ਰੱਬਾ! ਮੁੰਡੇ ਨਾਲ ਚੜ੍ਹਦੀ ਉਮਰੇ ਹੀ ਵਾਪਰ ਗਈ ਅਣਹੋਣੀ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
  • a major accident devastated a happy family
    ਕਹਿਰ ਓ ਰੱਬਾ: ਵੱਡੇ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਪਤੀ-ਪਤਨੀ ਤੇ ਧੀ ਦੀ ਦਰਦਨਾਕ ਮੌਤ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
Trending
Ek Nazar
baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

punjabis in canada

ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ

indian student in canada

ਕੈਨੇਡਾ 'ਚ ਪੜ੍ਹਾਈ ਅਤੇ ਕੰਮ ਦੇ ਚੱਕਰ 'ਚ ਫਸੀ ਜ਼ਿੰਦਗੀ , ਭਾਰਤੀ ਵਿਦਿਆਰਥਣ ਨੇ...

main accused in the robbery of rs 8 crore from a goldsmith  s house

ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • crude oil left for only 5 7 days
      ਸਿਰਫ 5-7 ਦਿਨਾਂ ਲਈ ਬੱਚਿਆ ਕੱਚਾ ਤੇਲ! ਲਾਕਡਾਊਨ ਦੀ ਤਿਆਰੀ, ਪਾਕਿਸਤਾਨ ਦੇ ਮੰਤਰੀ...
    • donald trump threatens iran
      'ਹਾਲੇ ਵੀ ਮੰਨ ਜਾਓ, ਨਹੀਂ ਤਾਂ ਖਾਰਗ 'ਤੇ ਕਰਾਂਗੇ ਕਬਜ਼ਾ !', ਟਰੰਪ ਦੀ ਇਰਾਨ...
    • farmers in america
      ਅਮਰੀਕਾ 'ਚ ਕਿਸਾਨਾਂ ਦੇ ਮਾੜੇ ਹਾਲਾਤ! ਖਾਦ ਖਰੀਦਣ ਲਈ ਕਰਜ਼ ਲੈਣ ਲਈ ਹੋਏ ਮਜਬੂਰ
    • imran khan in pims
      ਜੇਲ੍ਹ 'ਚੋਂ ਬਾਹਰ ਲਿਆਂਦੇ ਗਏ ਇਮਰਾਨ ਖਾਨ ! ਵਿਗੜੀ ਸਿਹਤ, PIMS ਦਾਖ਼ਲ
    • china drone carrier
      ਨਵੀਂ ਜੰਗ ਛੇੜਣ ਦੀ ਤਿਆਰੀ 'ਚ ਚੀਨ ! ਸਮੁੰਦਰ 'ਚ ਉਤਾਰ'ਤਾ ਦੁਨੀਆ ਦਾ ਪਹਿਲਾ...
    • medicine shortages
      ਜੰਗ ਤੋਂ ਬਾਅਦ ਈਰਾਨ 'ਚ ਦਵਾਈਆਂ ਦੀ ਭਾਰੀ ਕਿੱਲਤ! ਮਰੀਜ਼ਾਂ ਦਾ ਬੁਰਾ ਹਾਲ
    • sukhwinder kumar sukhi attended as chief guest
      ਡਾ. ਬੀ. ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਐਮ. ਐਲ. ਏ ਬੰਗਾ ਡਾ. ਸੁਖਵਿੰਦਰ...
    • uk retail sales suffer biggest in 40 years due to iran war
      ਈਰਾਨ ਜੰਗ ਦੇ ਅਸਰ ਨਾਲ ਬ੍ਰਿਟੇਨ ’ਚ ਪ੍ਰਚੂਨ ਵਿਕਰੀ ’ਚ 40 ਸਾਲ ਦੀ ਸਭ ਤੋਂ ਵੱਡੀ...
    • us restaurant incident
      ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...
    • monument established  indian sikh soldiers
      ਇਟਲੀ : ਦੂਸਰੇ ਵਿਸ਼ਵ ਯੁੱਧ 'ਚ ਸ਼ਹੀਦ ਹੋਏ ਭਾਰਤੀ ਸਿੱਖ ਫੌਜੀਆਂ ਦੀ ਯਾਦ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +