Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 07, 2026

    3:17:00 PM

  • harsimrat badal  s big statement in budhlada

    'ਲੋਕਾਂ ਨੇ ਕਦੇ ਵੀ ਸਾਡੀ ਪਿੱਠ ਨਹੀਂ ਲੱਗ...

  • pr in canada

    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ...

  • sukhbir badal s big claim in save punjab rally

    ਸੁਖਬੀਰ ਬਾਦਲ ਦਾ ਵੱਡਾ ਦਾਅਵਾ: ਸਰਕਾਰ ਬਣੀ ਤਾਂ...

  • 25 lakh students free tablets

    25 ਲੱਖ ਵਿਦਿਆਰਥੀਆਂ ਨੂੰ ਮਿਲਣਗੇ ਮੁਫ਼ਤ ਟੈਬਲੇਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਯਾਦਗਾਰੀ ਹੋ ਨਿੱਬੜੀਆਂ 38ਵੀਆਂ ਆਸਟ੍ਰੇਲੀਆਈ ਸਿੱਖ ਖੇਡਾਂ (ਤਸਵੀਰਾਂ)

INTERNATIONAL News Punjabi(ਵਿਦੇਸ਼)

ਯਾਦਗਾਰੀ ਹੋ ਨਿੱਬੜੀਆਂ 38ਵੀਆਂ ਆਸਟ੍ਰੇਲੀਆਈ ਸਿੱਖ ਖੇਡਾਂ (ਤਸਵੀਰਾਂ)

  • Edited By Vandana,
  • Updated: 07 Apr, 2026 01:27 PM
Australia
38th australian sikh games memorable
  • Share
    • Facebook
    • Tumblr
    • Linkedin
    • Twitter
  • Comment

ਮੈਲਬੌਰਨ (ਰਮਨਦੀਪ ਸਿੰਘ ਸੋਢੀ/ਮਨਦੀਪ ਸਿੰਘ ਸੈਣੀ)- ਬੀਤੇ ਦਿਨੀਂ ਨੂੰ ਵਿਕਟੋਰੀਆ ਸੂਬੇ ਦੇ ਸੋਹਣੇ ਸ਼ਹਿਰ ਮੈਲਬੌਰਨ ਵਿੱਚ ਹੋਈਆਂ ਸਾਲਾਨਾ 38ਵੀਆਂ ਸਿੱਖ ਖੇਡਾਂ ਸਫਲਤਾਪੂਰਵਕ ਸਮਾਪਤ ਹੋ ਗਈਆਂ। ਇਸ ਖੇਡ ਮੇਲੇ ਵਿੱਚ ਆਸਟ੍ਰੇਲੀਆ ਦੇ ਵੱਖ- ਵੱਖ ਸ਼ਹਿਰਾਂ ਤੋਂ ਇਲਾਵਾ ਨਿਊਜ਼ੀਲੈਂਡ, ਮਲੇਸ਼ੀਆ, ਸਿੰਗਾਪੁਰ ਦੇ ਤਕਰੀਬਨ 9000 ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ। ਪਾਰਕਵਿਲੇ ਦੇ ਖੇਡ ਮੈਦਾਨਾਂ ’ਚ ਕੱਬਡੀ,ਵਾਲੀਬਾਲ, ਫੁੱਟਬਾਲ, ਕ੍ਰਿਕਟ, ਟੈਨਿਸ, ਨੈੱਟਬਾਲ, ਬਾਸਕਟਬਾਲ, ਰੱਸਾ ਕਸ਼ੀ ਆਦਿ ਦੇ ਮੁਕਾਬਲੇ ਕਰਵਾਏ ਗਏ।

PunjabKesari

PunjabKesari

ਸਿੱਖ ਖੇਡਾਂ ਦੌਰਾਨ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ ਜਿਸ ਵਿੱਚ ਸਾਹਿਤ ਪ੍ਰੇਮੀਆਂ ਨੇ ਸਾਹਿਤ ਪ੍ਰਤੀ ਖਾਸ ਰੁਚੀ ਵਿਖਾਈ। ਖੇਡ ਮੇਲੇ ਦੇ ਆਖਰੀ ਦਿਨ ਪੰਜਾਬੀ ਗਾਇਕ ਸਰਬਜੀਤ ਚੀਮਾ ਨੇ ਆਪਣੇ ਗੀਤਾਂ ਦੀ ਪੇਸ਼ਕਾਰੀ ਨਾਲ ਸਮਾਂ ਬੰਨ ਦਿੱਤਾ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਕ ਸਭਾ ਵੱਲੋਂ ਬੱਚਿਆਂ ਨੂੰ ਫੱਟੀ ਲਿਖਣ ਅਤੇ ਦਸਤਾਰਾਂ ਸਜਾਉਣ ਦੀ ਵਿਸ਼ੇਸ਼ ਸੇਵਾ ਕੀਤੀ ਗਈ। ਖਾਲਸਾਈ ਸ਼ਾਨ ਦਾ ਪ੍ਰਤੀਕ ਗਤਕਾ , ਵਿਰਾਸਤੀ ਸਕੂਲ,ਪੁਰਾਤਨ ਸਿੱਕਿਆਂ ਦੀ ਪ੍ਰਦਰਸ਼ਨੀ,  ਸਿੱਖ ਰਾਜ  ਯੁੱਗ ਦੀ ਪ੍ਰਦਰਸ਼ਨੀ , ਪੇਡੂ ਸੱਭਿਆਚਾਰ ਨੂੰ ਦਰਸਾਉਂਦੀ ਵਸਤਾਂ ਦੀ ਨੁਮਾਇਸ਼ ਸਮੇਤ ਕਈ ਵੰਨਗੀਆਂ ਦਰਸ਼ਕਾਂ ਦੀ ਖਿੱਚ ਕੇਂਦਰ ਰਹੀਆਂ। ਪੰਜਾਬੀ ਲੋਕ ਨਾਚ ਗਿੱਧਾ-ਭੰਗੜਾ, ਅਤੇ ਹੋਰ ਸੱਭਿਆਚਾਰਕ ਰੰਗਾਂ ਨੇ ਦਰਸ਼ਕਾਂ ਪ੍ਰਤੀ ਉਤਸੁਕਤਾ ਜਗਾਈ ਰੱਖੀ। ਰੰਗ ਬਰੰਗੀਆਂ ਦਸਤਾਰਾਂ ਅਤੇ ਦੁਪੱਟਿਆਂ ਵਿੱਚ ਸਜੇ ਬੱਚੇ- ਬੱਚੀਆਂ,ਨੌਜਵਾਨ ਅਤੇ ਮੁਟਿਆਰਾਂ ਦੇ ਪਹਿਰਾਵਿਆਂ ਨੇ ਪੰਜਾਬ ਵਰਗਾ ਮਾਹੌਲ ਸਿਰਜ ਦਿੱਤਾ।

PunjabKesari

PunjabKesari
ਤਿੰਨ ਦਿਨਾ ਚੱਲੇ ਇਸ ਖੇਡ ਮੇਲੇ ਵਿੱਚ ਆਸਟ੍ਰੇਲੀਆ ਅਤੇ ਵੱਖ- ਵੱਖ ਦੇਸ਼ਾਂ ਤੋਂ ਕਰੀਬ ਇਕ ਲੱਖ ਤੋਂ ਵੀ ਜਿਆਦਾ ਦਰਸ਼ਕਾਂ ਨੇ ਹਾਜ਼ਰੀ ਭਰ ਕੇ ਖੇਡਾਂ ਦਾ ਆਨੰਦ ਮਾਣਿਆ। ਭਾਵੇਂ ਕਿ ਖੇਡਾਂ ਦੌਰਾਨ ਸੁਚੱਜੇ ਪ੍ਰਬੰਧਾਂ ਦੀ ਘਾਟ ਰਹੀ ਪਰ ਫਿਰ ਵੀ ਖੇਡ ਪ੍ਰੇਮੀਆਂ ਦਾ ਉਤਸ਼ਾਹ ਵੇਖਣ ਵਾਲਾ ਸੀ।

ਪੜ੍ਹੋ ਇਹ ਅਹਿਮ ਖ਼ਬਰ-  ਕਪੂਰਥਲਾ ਦੀ ਸੁਖਮਨ ਕੌਰ ਨੇ ਵਧਾਇਆ ਮਾਣ,  ਇਟਲੀ ਪੁਲਿਸ 'ਚ ਹੋਈ ਭਰਤੀ

PunjabKesari

PunjabKesari

ਇਹਨਾਂ ਖੇਡਾਂ ਵਿੱਚ ਜੇਤੂ ਟੀਮਾਂ ਅਤੇ ਖਿਡਾਰੀਆਂ ਨੂੰ ਸੂਬਾ ਅਤੇ ਸੰਘੀ ਸਰਕਾਰ ਦੇ ਸੰਸਦ ਮੈਂਬਰਾਂ, ਪ੍ਰਸ਼ਾਸ਼ਨਿਕ ਅਧਿਕਾਰੀਆਂ ਅਤੇ ਆਸਟ੍ਰੇਲੀਆਈ ਸਿੱਖ ਸੰਸਥਾ ਦੇ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ। ਸਿੱਖ ਖੇਡਾਂ ਵਿੱਚ ਸ਼ਾਟਪੁੱਟ ਵਿੱਚ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੇ ਇਕਬਾਲ ਸਿੰਘ ਦੇ ਨਾਲ ਦੂਸਰੀ ਤੇ ਤੀਸਰੀ ਪੁਜੀਸ਼ਨ 'ਤੇ ਰਹਿਣ ਵਾਲੇ ਖਿਡਾਰੀਆਂ ਦਾ ਪ੍ਰਬੰਧਕ ਨੇ ਸਨਮਾਨ ਕੀਤਾ।  ਜ਼ਿਕਰਯੋਗ ਹੈ ਕਿ ਆਸਟ੍ਰੇਲੀਆ-ਨਿਊਜ਼ੀਲੈਂਡ ਦੇ ਪੰਜਾਬੀ ਮੀਡੀਆ ਦੇ ਨੁੰਮਾਇੰਦਿਆਂ ਨੇ ਇਹਨਾਂ ਖੇਡਾਂ ਦੀ ਵਿਸ਼ੇਸ਼ ਕਵਰੇਜ਼ ਕਰਕੇ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਈ। 2027 ਦੀਆਂ ਸਿੱਖ ਖੇਡਾਂ ਪਰਥ ਵਿੱਚ ਕਰਵਾਉਣ ਦੇ ਫੈਸਲੇ ਨਾਲ ਇਹ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ ਹੋਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Australian Sikh Games
  • Book Exhibition
  • Melbourne
  • Australia
  • ਆਸਟ੍ਰੇਲੀਆਈ ਸਿੱਖ ਖੇਡਾਂ
  • ਪੁਸਤਕ ਪ੍ਰਦਰਸ਼ਨੀ
  • ਮੈਲਬੌਰਨ
  • ਆਸਟ੍ਰੇਲੀਆ

'ਅੱਜ ਭੁੱਲ ਕੇ ਵੀ ਨਾ ਕਰਿਓ ਟਰੇਨ 'ਚ ਸਫ਼ਰ..!' ਇਰਾਨ 'ਤੇ ਕਹਿਰ ਵਰ੍ਹਾਉਣ ਦੀ ਤਿਆਰੀ 'ਚ ਇਜ਼ਰਾਈਲ

NEXT STORY

Stories You May Like

  • melbourne s 38th annual australian sikh games
    ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ
  • 38th australian sikh games begin with opening ceremony
    38ਵੀਆਂ ਆਸਟ੍ਰੇਲੀਆਈ ਸਿੱਖ ਖੇਡਾਂ ਉਦਘਾਟਨੀ ਸਮਾਰੋਹ ਨਾਲ ਹੋਈਆਂ ਸ਼ੁਰੂ
  • grand opening of 38th australian sikh games
    38ਵੀਂਆਂ ਆਸਟ੍ਰੇਲੀਆਈ ਸਿੱਖ ਖੇਡਾਂ ਦਾ ਹੋਇਆ ਸ਼ਾਨਦਾਰ ਆਗਾਜ਼
  • daljit singh honoured at australian sikh games
    ਆਸਟ੍ਰੇਲੀਆ ਦੀਆਂ ਸਿੱਖ ਖੇਡਾਂ ‘ਚ ਨਿਊਜ਼ੀਲੈਂਡ ਵਾਲੇ ਦਲਜੀਤ ਸਿੰਘ ਦਾ ਸਨਮਾਨ
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ ਮਜ਼ਦੂਰ, ਖੇਡਾਂ ਦੇ ਸਾਮਾਨ ਦੀ ਕੀਮਤ...
  • there is no other guru of sikhs besides guru granth sahib
    ਗੁਰੂ ਗ੍ਰੰਥ ਸਾਹਿਬ ਤੋਂ ਬਿਨਾਂ ਸਿੱਖਾਂ ਦਾ ਕੋਈ ਹੋਰ ਗੁਰੂ ਨਹੀਂ : ਫੈੱਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ UK
  • gurdwara sikh center honours sikh leaders who won foreign council elections
    ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਵਿਦੇਸ਼ੀ ਕੌਂਸਲ ਚੋਣਾਂ ’ਚ ਜੇਤੂ ਸਿੱਖ ਆਗੂਆਂ ਦਾ ਸਨਮਾਨ
  • amazing pictures of earth taken from space
    Artemis II ਦੇ ਪੁਲਾੜ ਯਾਤਰੀਆਂ ਨੇ ਦਿਖਾਈ ਧਰਤੀ ਦੀ ਖੂਬਸੂਰਤੀ, Nasa ਨੇ ਸ਼ੇਅਰ ਕੀਤੀਆਂ ਸ਼ਾਨਦਾਰ ਤਸਵੀਰਾਂ
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
Trending
Ek Nazar
bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

woman gives birth to 4 identical girls in russia

1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

volcano erupts in indonesia

ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ; ਅਸਮਾਨ 'ਚ 1,100 ਮੀਟਰ ਤੱਕ ਉੱਠਿਆ ਸੁਆਹ ਦਾ...

know how much loan you can get on silver  rule

ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

famous punjabi singer admitted to hospital

ਮਸ਼ਹੂਰ ਪੰਜਾਬੀ ਗਾਇਕ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ...

china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • 38th australian sikh games memorable
      ਯਾਦਗਾਰੀ ਹੋ ਨਿੱਬੜੀਆਂ 38ਵੀਆਂ ਆਸਟ੍ਰੇਲੀਆਈ ਸਿੱਖ ਖੇਡਾਂ (ਤਸਵੀਰਾਂ)
    • sukhman kaur from kapurthala recruited in italian police
      ਕਪੂਰਥਲਾ ਦੀ ਸੁਖਮਨ ਕੌਰ ਨੇ ਵਧਾਇਆ ਮਾਣ, ਇਟਲੀ ਪੁਲਿਸ 'ਚ ਹੋਈ ਭਰਤੀ
    • do not travel in train
      'ਅੱਜ ਭੁੱਲ ਕੇ ਵੀ ਨਾ ਕਰਿਓ ਟਰੇਨ 'ਚ ਸਫ਼ਰ..!' ਇਰਾਨ 'ਤੇ ਕਹਿਰ ਵਰ੍ਹਾਉਣ ਦੀ...
    • earth  population  study  limit
      Limit ਤੋਂ ਬਾਹਰ ਹੋਈ ਧਰਤੀ ਦੀ ਆਬਾਦੀ, ਸਟਡੀ ਕਰ ਦੇਵੇਗੀ ਹੈਰਾਨ
    • measles outbreak in bangladesh
      ਬੰਗਲਾਦੇਸ਼ 'ਚ ਖਸਰੇ ਦਾ ਕਹਿਰ: 100 ਤੋਂ ਵੱਧ ਬੱਚਿਆਂ ਦੀ ਮੌਤ; ਐਮਰਜੈਂਸੀ...
    • markets to close at 8 pm
      ਲੱਗ ਗਿਆ 'ਲਾਕਡਾਊਨ'! ਰਾਤ 8 ਵਜੇ ਬੰਦ ਹੋਣਗੇ ਮਾਲ ਤੇ ਬਾਜਾਰ, ਪਾਕਿ ਸਰਕਾਰ...
    • iran call for human chain around power plants
      ਟਰੰਪ ਦੀ ਡੈੱਡਲਾਈਨ ਤੋਂ ਪਹਿਲਾਂ ਈਰਾਨ ਦਾ ਵੱਡਾ ਕਦਮ; ਪਾਵਰ ਪਲਾਂਟਾਂ ਦੁਆਲੇ'...
    • iranian supreme leader falls ill
      ਜੰਗ ਵਿਚਾਲੇ ਬਿਮਾਰ ਹੋ ਗਏ ਈਰਾਨੀ ਸੁਪਰੀਮ ਲੀਡਰ ! ਹਾਲਤ ਬੇਹੱਦ ਨਾਜ਼ੁਕ, ਖੁਫੀਆ...
    • trump s threat to iran
      ਸਭ ਤੋਂ ਭਿਆਨਕ ਰਹੇਗੀ ਅੱਜ ਦੀ ਰਾਤ ! ਟਰੰਪ ਨੇ ਇਰਾਨ ਨੂੰ ਦੇ'ਤੀ ਦੁਨੀਆ ਦੇ ਨਕਸ਼ੇ...
    • trump says run for venezuelan president
      ਅਮਰੀਕਾ ਤੋਂ ਬਾਅਦ ਵੈਨੇਜ਼ੁਏਲਾ ਦਾ ਰਾਸ਼ਟਰਪਤੀ ਬਣਨ ਦੀ ਤਿਆਰੀ ! Trump ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +