ਕਾਬੁਲ (ਯੂ. ਐੱਨ. ਆਈ.) : ਐਤਵਾਰ ਨੂੰ ਅਫ਼ਗਾਨਿਸਤਾਨ ’ਚ ਰਿਕਟਰ ਸਕੇਲ ’ਤੇ 4.7 ਦੀ ਤੀਬਰਤਾ ਵਾਲਾ ਭੂਚਾਲ ਆਇਆ। ਐੱਨ. ਸੀ. ਐੱਸ. ਨੇ ਦੱਸਿਆ ਕਿ ਭੂਚਾਲ ਸਵੇਰੇ 4.43 ਵਜੇ ਆਇਆ। ਇਹ ਭੂਚਾਲ 160 ਕਿਲੋਮੀਟਰ ਦੀ ਡੂੰਘਾਈ ’ਤੇ ਆਇਆ।
ਐੱਨ. ਸੀ. ਐੱਸ. ਨੇ ਦੱਸਿਆ ਕਿ ਇਸ ਭੂਚਾਲ ਕਾਰਨ ਕਿਸੇ ਵੀ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ ਹੈ। ਸੁਰੱਖਿਆ ਅਧਿਕਾਰੀਆਂ ਵੱਲੋਂ ਨਾਗਰਿਕਾਂ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਨੋਖਾ ਮਾਮਲਾ ; ਕੈਨੇਡਾ ਭੇਜਣ ਲਈ ਕੁੜੀ ਨੂੰ ਇੰਗਲੈਂਡ ਤੋਂ ਬੁਲਾਇਆ ਵਾਪਸ, ਫ਼ਿਰ ਮਾਰ ਲਈ 15 ਲੱਖ ਦੀ ਠੱਗੀ
NEXT STORY