Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 12, 2026

    5:33:41 PM

  • election commission sir data protests delhi

    ਵਿਰੋਧ ਪ੍ਰਦਰਸ਼ਨ ਵਿਚਾਲੇ ਚੋਣ ਕਮਿਸ਼ਨ ਨੇ ਜਾਰੀ ਕੀਤਾ...

  • america gets nobel prize in economics  know how much prize money

    ਅਮਰੀਕਾ ਦੇ ਹਿੱਸੇ ਆਇਆ ਅਰਥਸ਼ਾਸਤਰ ਦਾ ਨੋਬਲ...

  • pargat singh met sachin pilot in delhi

    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ...

  • ravneet bittu vs pargat singh

    ਬੇਅੰਤ ਸਿੰਘ ਤੇ ਇੰਦਰਾ ਗਾਂਧੀ ਦੇ ਬੁੱਤਾਂ 'ਤੇ ਹਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਹੁਣ ਹਫ਼ਤੇ 'ਚ ਸਿਰਫ਼ 4 ਦਿਨ ਕਰਨਾ ਪਵੇਗਾ ਕੰਮ, 3 ਦਿਨ ਛੁੱਟੀ ! ਦੁਬਈ 'ਚ ਕਰਮਚਾਰੀਆਂ ਦੀਆਂ ਲੱਗੀਆਂ ਮੌਜਾਂ

INTERNATIONAL News Punjabi(ਵਿਦੇਸ਼)

ਹੁਣ ਹਫ਼ਤੇ 'ਚ ਸਿਰਫ਼ 4 ਦਿਨ ਕਰਨਾ ਪਵੇਗਾ ਕੰਮ, 3 ਦਿਨ ਛੁੱਟੀ ! ਦੁਬਈ 'ਚ ਕਰਮਚਾਰੀਆਂ ਦੀਆਂ ਲੱਗੀਆਂ ਮੌਜਾਂ

  • Edited By Harpreet Singh,
  • Updated: 27 Jun, 2026 05:40 PM
International
4 days week work
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਸ ਸਮੇਂ ਦੁਨੀਆ ਦੇ ਜ਼ਿਆਦਾਤਰ ਦੇਸ਼ ਭਿਆਨਕ ਗਰਮੀ ਕਾਰਨ ਤਪ ਰਹੇ ਹਨ। ਆਮ ਜਨਤਾ ਦਾ ਜਿਊਣਾ ਮੁਹਾਲ ਹੋਇਆ ਪਿਆ ਹੈ। ਇਸੇ ਦੌਰਾਨ ਖਾੜੀ ਦੇਸ਼ ਦੁਬਈ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਫਲੈਕਸੀਬਲ ਸਿਸਟਮ ਅਤੇ 4-ਦਿਨਾਂ ਦੇ ਵਰਕਿੰਗ ਵੀਕ ਦਾ ਐਲਾਨ ਕੀਤਾ ਹੈ। 'ਅਵਰ ਫਲੈਕਸੀਬਲ ਸਮਰ' ਨਾਂ ਦੀ ਇਹ ਖ਼ਾਸ ਮੁਹਿੰਮ 29 ਜੂਨ ਤੋਂ 10 ਸਤੰਬਰ ਤੱਕ ਲਾਗੂ ਰਹੇਗੀ।

ਦੁਬਈ ਸਰਕਾਰੀ ਹਿਊਮਨ ਰਿਸੋਰਸਿਜ਼ ਵਿਭਾਗ (DGHR) ਮੁਤਾਬਕ ਯੋਗ ਸਰਕਾਰੀ ਕਰਮਚਾਰੀਆਂ ਨੂੰ ਦੋ ਬਦਲਵੇਂ ਮਾਡਲ ਦਿੱਤੇ ਗਏ ਹਨ। ਪਹਿਲੇ ਮਾਡਲ ਮੁਤਾਬਕ ਕਰਮਚਾਰੀ ਸੋਮਵਾਰ ਤੋਂ ਵੀਰਵਾਰ ਤੱਕ ਰੋਜ਼ਾਨਾ 8-8 ਘੰਟੇ ਕੰਮ ਕਰਨਗੇ, ਜਿਸ ਮਗਰੋਂ ਉਨ੍ਹਾਂ ਨੂੰ ਸਨੀਵਾਰ-ਐਤਵਾਰ ਦੇ ਨਾਲ-ਨਾਲ ਸ਼ੁੱਕਰਵਾਰ ਦੀ ਵੀ ਪੂਰੀ ਛੁੱਟੀ ਮਿਲੇਗੀ, ਜਿਸ ਨਾਲ ਉਹ ਲੰਬੇ ਵੀਕਐਂਡ ਦਾ ਆਨੰਦ ਲੈ ਸਕਣਗੇ। ਦੂਜੇ ਮਾਡਲ ਮੁਤਾਬਕ ਕਰਮਚਾਰੀ ਸੋਮਵਾਰ ਤੋਂ ਵੀਰਵਾਰ ਤੱਕ ਰੋਜ਼ਾਨਾ 7-7 ਘੰਟੇ ਕੰਮ ਕਰਨਗੇ ਅਤੇ ਸ਼ੁੱਕਰਵਾਰ ਨੂੰ ਸਿਰਫ਼ 4.5 ਘੰਟੇ ਜਾਂ ਹਾਫ਼ ਡੇ ਦੀ ਸ਼ਿਫਟ ਲਗਾਉਣਗੇ।

ਇਹ ਵੀ ਪੜ੍ਹੋ- ਹੁਣ ਭੂਚਾਲ ਦੇ ਦੋਹਰੇ ਝਟਕੇ ਨਾਲ ਕੰਬ ਗਿਆ ਭਾਰਤ ਦਾ ਗੁਆਂਢੀ ਮੁਲਕ ! ਸਵੇਰੇ-ਸਵੇਰੇ ਪੈ ਗਿਆ ਭਥੜੂ

ਵਿਭਾਗ ਦੇ ਡਾਇਰੈਕਟਰ ਜਨਰਲ ਅਬਦੁੱਲਾ ਅਲੀ ਬਿਨ ਜ਼ਾਇਦ ਅਲ ਫਲਾਸੀ ਨੇ ਦੱਸਿਆ ਕਿ ਪਿਛਲੇ ਸਾਲਾਂ ਦੇ ਤਜ਼ਰਬਿਆਂ ਤੋਂ ਸਾਫ਼ ਹੋਇਆ ਹੈ ਕਿ ਕਰਮਚਾਰੀਆਂ ਦੀ ਸਿਹਤ, ਮਾਨਸਿਕ ਤੰਦਰੁਸਤੀ ਅਤੇ ਨਿੱਜੀ ਜ਼ਿੰਦਗੀ 'ਚ ਸੁਧਾਰ ਕਰਨ ਨਾਲ ਸਰਕਾਰੀ ਕੰਮਾਂ ਦੀ ਕੁਆਲਿਟੀ ਤੇ ਪ੍ਰੋਡਕਟੀਵਿਟੀ 'ਤੇ ਕੋਈ ਮਾੜਾ ਅਸਰ ਨਹੀਂ ਪੈਂਦਾ।

ਇਸ ਤੋਂ ਇਲਾਵਾ ਸਰਕਾਰੀ ਵਿਭਾਗਾਂ ਨੂੰ ਆਪਣੀ ਲੋੜ ਅਤੇ ਕੰਮ ਦੇ ਮੁਤਾਬਕ ਕਰਮਚਾਰੀਆਂ ਨੂੰ 'ਵਰਕ ਫ੍ਰਾਮ ਹੋਮ' ਦੀ ਇਜਾਜ਼ਤ ਦੇਣ ਦੇ ਅਧਿਕਾਰ ਵੀ ਦਿੱਤੇ ਗਏ ਹਨ ਤਾਂ ਜੋ ਜਨਤਾ ਨੂੰ ਮਿਲਣ ਵਾਲੀਆਂ ਸੇਵਾਵਾਂ ਪ੍ਰਭਾਵਿਤ ਨਾ ਹੋਣ। ਦੁਬਈ ਸਰਕਾਰ ਦਾ ਇਹ ਫ਼ੈਸਲਾ ਦੁਬਈ ਨੂੰ ਕੰਮਕਾਜ ਅਤੇ ਰਹਿਣ ਲਈ ਸਭ ਤੋਂ ਵਧੀਆ ਦੇਸ਼ਾਂ 'ਚੋਂ ਇਕ ਹੋਣ ਦੀ ਗਵਾਹੀ ਭਰਨ ਲਈ ਕਾਫ਼ੀ ਸਾਬਿਤ ਹੁੰਦਾ ਹੈ।

ਇਹ ਵੀ ਪੜ੍ਹੋ- ਫ਼ੌਜੀਆਂ ਦੀ ਤਨਖਾਹ 'ਚ 25 ਫ਼ੀਸਦੀ ਵਾਧਾ ! ਆਪਰੇਸ਼ਨ ਸਿੰਦੂਰ 'ਚ ਮਿਲੀ ਹਾਰ ਮਗਰੋਂ ਆਸਿਮ ਮੁਨੀਰ ਦਾ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Government Employees
  • Weekends
  • Office Jobs

3 ਦਿਨਾਂ ਦੌਰੇ 'ਤੇ ਸੇਸ਼ੇਲਜ਼ ਪਹੁੰਚੇ PM ਮੋਦੀ ! 'ਗੋਲਡਨ ਜੁਬਲੀ ਨੈਸ਼ਨਲ ਡੇ' 'ਚ ਚੀਫ ਗੈਸਟ ਵਜੋਂ ਹੋਣਗੇ ਸ਼ਾਮਲ

NEXT STORY

Stories You May Like

  • friday holiday holiday in punjab
    ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
  • kullu  manali  3 days  president  s office
    ਕੁੱਲੂ: ਮਨਾਲੀ 'ਚ 3 ਦਿਨ ਕੰਮ ਕਰੇਗਾ ਰਾਸ਼ਟਰਪਤੀ ਦਾ ਦਫ਼ਤਰ, ਹਿਡਿੰਬਾ ਮੰਦਰ 'ਚ ਟੇਕਣਗੇ ਮੱਥਾ
  • now banks will work for only 5 days notification going viral
    ਹੁਣ ਬੈਂਕਾਂ 'ਚ ਸਿਰਫ਼ 5 ਦਿਨ ਹੋਵੇਗਾ ਕੰਮਕਾਜ ? ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਨੋਟੀਫਿਕੇਸ਼ਨ
  • milk  supply  suspended  3 days
    3 ਦਿਨ ਦੁੱਧ ਦੀ ਸਪਲਾਈ ਠੱਪ; ਨਿਯਮਾਂ ਦੀ ਉਲੰਘਣਾ ਕਰਨ 'ਤੇ ਹਰਿਆਣਾ 'ਚ ਲੱਗੇਗਾ 51 ਹਜ਼ਾਰ ਦਾ ਜੁਰਮਾਨਾ
  • people of these 4 zodiac signs are in for a great time
    ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ ! ਖੁੱਲ੍ਹਣਗੇ ਧਨ ਦੇ ਭੰਡਾਰ, ਹੋਵੇਗੀ ਨੋਟਾਂ ਦੀ ਬਰਸਾਤ
  • china  s manufacturing activities expand
    ਚੀਨ ਦੀਆਂ ਨਿਰਮਾਣ ਸਰਗਰਮੀਆਂ ’ਚ 3 ਮਹੀਨਿਆਂ ਬਾਅਦ ਵਿਸਥਾਰ
  • 4 hand grenades  two mobile phones  and a motorcycle recovered
    ਪੁਲਸ ਦੀ ਵੱਡੀ ਕਾਰਵਾਈ, 4 ਹੈਂਡ ਗ੍ਰਨੇਡ, ਦੋ ਮੋਬਾਈਲ ਤੇ ਮੋਟਰਸਾਈਕਲ ਬਰਾਮਦ, 3 ਦਿਨ ਪੁਲਸ ਰਿਮਾਂਡ ’ਤੇ ਮੁਲਜ਼ਮ
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ
  • jalandhar police in spotlight  private boys stopping vehicles at checkpoints
    ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
  • clash among students during birthday celebration
    ਜਲੰਧਰ 'ਚ Birthday Party ਦੌਰਾਨ ਪਿਆ ਭੜਥੂ! ਨੌਜਵਾਨ 'ਤੇ ਚਾਕੂ ਨਾਲ ਹਮਲਾ
  • only 2 out of 37 food samples failed testing in jalandhar district
    ਜਲੰਧਰ ਜ਼ਿਲ੍ਹੇ 'ਚ ਕੀ ਸੱਚਮੁੱਚ ਨਹੀਂ ਵਿਕਦੇ ਘਟੀਆ ਤੇ ਮਿਲਾਵਟੀ ਖੁਰਾਕੀ ਪਦਾਰਥ?...
  • smuggler arrested with 20 cases of illicit liquor in jalandhar
    ਜਲੰਧਰ 'ਚ 20 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਸਮੱਗਲਰ ਕਾਬੂ
  • jalandhar sanitaryware businessman receives threat call from abroad
    ਜਲੰਧਰ ਦੇ ਸੈਨੇਟਰੀ ਕਾਰੋਬਾਰੀ ਨੂੰ ਵਿਦੇਸ਼ ਤੋਂ ਆਈ ਥ੍ਰੈੱਟ ਕਾਲ, ਪੈਸੇ ਨਾ ਦੇਣ...
  • punjab a long 7hour power cut tomorrow
    ਪੰਜਾਬ : ਭਲਕੇ 7 ਘੰਟੇ ਦਾ ਲੱਗੇਗਾ ਲੰਬਾ POWER CUT ! ਇਨ੍ਹਾਂ ਇਲਾਕਿਆਂ 'ਚ...
Trending
Ek Nazar
sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

emergency in kpk

ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • wheat price surge
      ਮਹਿੰਗਾਈ ਦਾ ਵੱਡਾ ਝਟਕਾ ! ਵਧ ਗਈਆਂ ਕਣਕ ਦੀਆਂ ਕੀਮਤਾਂ, ਗੁਆਂਢੀ ਮੁਲਕ 'ਚ ਮਚੀ...
    • death toll from dengue in bangladesh crosses 300
      ਬੰਗਲਾਦੇਸ਼ 'ਚ ਡੇਂਗੂ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 300 ਤੋਂ ਪਾਰ, 1 ਲੱਖ ਦੇ...
    • punjabi virsa
      ਮੈਲਬੌਰਨ 'ਚ ਢੋਲ ਦੀ ਥਾਪ 'ਤੇ ਗੂੰਜੇਗਾ ਭੰਗੜਾ: 'ਪੰਜਾਬੀ ਵਿਰਸਾ 2026' ਦੀਆਂ...
    • kabaddi mela sydney
      ਪੰਜਾਬ ਸਪੋਰਟਸ ਕਲੱਬ ਸਿਡਨੀ ਦਾ ਤੀਜਾ ਕਬੱਡੀ ਖੇਡ ਮੇਲਾ ਯਾਦਗਾਰੀ ਹੋ ਨਿੱਬੜਿਆ
    • mahinda rajapaksa admitted
      ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...
    • china caught in an ai clash with the us  shortage of researchers raises concerns
      ਅਮਰੀਕਾ ਨਾਲ AI ਦੀ ਟੱਕਰ 'ਚ ਫਸਿਆ ਚੀਨ! ਖੋਜਕਰਤਾਵਾਂ ਦੀ ਕਮੀ ਨੇ ਵਧਾਈ ਚਿੰਤਾ
    • india canada relations
      ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ
    • flash floods in nepal
      ਨੇਪਾਲ ਹੜ੍ਹ ; ਬਚਾਈਆਂ ਗਈਆਂ 95 ਜਾਨਾਂ, ਲਾਪਤਾ ਲੋਕਾਂ ਦੀ ਭਾਲ ਜਾਰੀ
    • incident in pakistan
      ਪਾਕਿਸਤਾਨ 'ਚ ਦੁਖਦਾਈ ਘਟਨਾ, ਜ਼ੋਰਦਾਰ ਧਮਾਕੇ ਕਾਰਨ ਮਾਂ-ਪੁੱਤ ਦੀ ਹੋਈ ਮੌਤ
    • foreign debt rises
      114.98 ਅਰਬ ਡਾਲਰ ਤੱਕ ਪੁੱਜਾ ਬੰਗਲਾਦੇਸ਼ ਦਾ ਵਿਦੇਸ਼ੀ ਕਰਜ਼ਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +