Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    11:31:34 AM

  • kim jong un s sister warns

    ਤਾਨਾਸ਼ਾਹ ਕਿਮ ਜੋਂਗ ਦੀ ਭੈਣ ਦੀ ਰਾਜਨੀਤੀ 'ਚ ਐਂਟਰੀ...

  • influencer faizan adopt daughter blue drum muskan

    'ਨੀਲਾ ਡਰੰਮ' ਕਾਂਡ ਵਾਲੀ ਮੁਸਕਾਨ ਦੀ ਧੀ ਨੂੰ ਗੋਦ...

  • meta fined a whopping 25 billion charges including trump connection

    Meta 'ਤੇ ਲੱਗਾ 25 ਅਰਬ ਡਾਲਰ ਦਾ ਭਾਰੀ ਜੁਰਮਾਨਾ,...

  • punjab vidhan sabha proceedings begin

    ਪੰਜਾਬ ਵਿਧਾਨ ਸਭਾ 'ਚ ਪਰਵਿੰਦਰ ਸਿੰਘ ਝੋਟਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਸਿੱਖ ਐਜੂਕੇਸ਼ਨ ਕੌਂਸਲ ਯੂ.ਕੇ ਵੱਲੋਂ ਕਰਵਾਈ ਚੌਥੀ ਪੰਜਾਬੀ ਕਾਨਫਰੰਸ 2024 ਸਫਲਤਾ ਪੂਰਵਕ ਸੰਪੰਨ

INTERNATIONAL News Punjabi(ਵਿਦੇਸ਼)

ਸਿੱਖ ਐਜੂਕੇਸ਼ਨ ਕੌਂਸਲ ਯੂ.ਕੇ ਵੱਲੋਂ ਕਰਵਾਈ ਚੌਥੀ ਪੰਜਾਬੀ ਕਾਨਫਰੰਸ 2024 ਸਫਲਤਾ ਪੂਰਵਕ ਸੰਪੰਨ

  • Edited By Vandana,
  • Updated: 31 Jul, 2024 11:25 AM
England
4th punjabi conference 2024 successfully completed
  • Share
    • Facebook
    • Tumblr
    • Linkedin
    • Twitter
  • Comment

ਲੈਸਟਰ (ਮਨਦੀਪ ਖੁਰਮੀ ਹਿੰਮਤਪੁਰਾ) ਸਿੱਖ ਐਜੂਕੇਸ਼ਨ ਕੌਂਸਲ ਯੂ.ਕੇ ਵੱਲੋਂ ਲੈਸਟਰ ਵਿਖੇ ਕਰਵਾਈ ਗਈ ਚੌਥੀ ਪੰਜਾਬੀ ਕਾਨਫਰੰਸ ਯੂ.ਕੇ 2024 ਸਫਲਤਾ ਪੂਰਵਕ ਸੰਪੰਨ ਹੋਈ। ਪੰਜਾਬੀ ਸਿੱਖਿਆ ਤੇ ਸਾਹਿਤ, ਪੰਜਾਬੀ ਬੋਲੀ, ਧਾਰਮਿਕ, ਸਮਾਜਿਕ, ਰਾਜਨੀਤਕ ਤੇ ਵਿਗਿਆਨਕ ਅਤੇ ਤਕਨੀਕ ਦੇ ਸੰਦਰਭ ਵਿੱਚ ਕਰਵਾਈ ਗਈ ਕਾਨਫਰੰਸ ਦੇ ਪਹਿਲੇ ਦਿਨ ਵਿੱਚ ਉਦਘਾਟਨੀ ਰਸਮ ਦੌਰਾਨ ਕੰਵਰ ਸਿੰਘ ਬਰਾੜ ਨੇ ਜਾਣਕਾਰੀ ਸਾਂਝੀ ਕੀਤੀ। ਜੀ ਆਇਆਂ ਨੂੰ ਸੁਖਦੇਵ ਸਿੰਘ ਬਾਂਸਲ ਨੇ ਕਿਹਾ ਅਤੇ ਉਦਘਾਟਨੀ ਭਾਸ਼ਨ ਵਿੱਚ ਡਾ. ਪਰਗਟ ਸਿੰਘ ਨੇ ਕਾਨਫਰੰਸ ਦੇ ਉਦੇਸ਼ ਅਤੇ ਕਾਰਵਾਈਆਂ ਬਾਰੇ ਚਾਨਣਾ ਪਾਇਆ। 

PunjabKesari

ਇਸ ਕਾਨਫਰੰਸ ਦੀ ਪਹਿਲੀ ਬੈਠਕ ਵਿੱਚ ਪੰਜਾਬੀ ਅਧਿਆਪਨ ਵਿਧੀਆਂ ਤੇ ਸਿੱਖਿਆ ਬੈਠਕ ਵਿੱਚ ਦਵਿੰਦਰ ਲਾਲੀ, ਕੁਲਬੀਰ ਮਾਂਗਟ ਅਤੇ ਹਰਵਿੰਦਰ ਸਿੰਘ ਨੇ ਭਾਗ ਲਿਆ। ਦੂਸਰੀ ਬੈਠਕ ਵਿੱਚ ਪੰਜਾਬੀ ਭਾਸ਼ਾ ਦਸ਼ਾ ਤੇ ਦਿਸ਼ਾ ਬਾਰੇ ਕੁੰਜੀਵਤ ਪਰਚਾ ਡਾ. ਬਲਦੇਵ ਸਿੰਘ ਕੰਦੋਲਾ ਨੇ ਪੇਸ਼ ਕੀਤਾ। ਤੀਸਰੀ ਬੈਠਕ ਵਿੱਚ ਪੰਜਾਬੀ ਭਾਸ਼ਾ ਦੀ ਸਿੱਖਿਆ-ਪੰਜਾਬ ਤੋਂ ਬਾਹਰ ਤੇ ਤਕਨੀਕੀ ਸੰਦਰਭ ਵਿੱਚ ਬਲਵਿੰਦਰ ਕੌਰ ਨਾਰਵੇ, ਡਾ. ਜਸਵੀਰ ਕੌਰ ਪੰਜਾਬੀ ਯੂਨੀ. ਪਟਿਆਲਾ ਅਤੇ ਡਾ. ਅਮਜਦ ਅਲੀ ਭੱਟੀ ਇਸਲਾਮਾਬਾਦ ਨੇ ਭਾਗ ਲਿਆ। ਚੌਥੀ ਬੈਠਕ ਜਿਸ ਵਿੱਚ ਪੰਜਾਬੀ ਭਾਸ਼਼ਾ-ਪਿਛੋਕੜ ਤੇ ਵਿਕਾਸ ਵਿੱਚ ਦਲਜਿੰਦਰ ਸਿੰਘ ਰਹਿਲ ਨੇ ਪੰਜਾਬੀ ਭਾਸ਼ਾ ਦੇ ਇਤਿਹਾਸ ‘ਤੇ ਪਰਚਾ ਪੇਸ਼ ਕੀਤਾ। ਇਸ ਉਪਰੰਤ ਸਾਹਿਤਕ ਬੈਠਕ ਵਿੱਚ ਨੁਜਹਤ ਅੱਬਾਸ ਨੇ ਵੱਖਰੇ ਅੰਦਾਜ਼ ਵਿੱਚ ਬੋਲੀ ਨੂੰ ਸਮਰਪਿਤ ਕਲਾ ਕ੍ਰਿਤ ਪੇਸ਼ ਕੀਤੀ। ਜਿਸ ਦੇ ਬਾਅਦ ਗੱਲਬਾਤ ਤੇ ਵਿਚਾਰ ਚਰਚਾ ਮੰਚ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਹਰਵਿੰਦਰ ਸਿੰਘ ਚੰਡੀਗੜ੍ਹ, ਡਾ. ਅਮਜਦ ਅਲੀ ਭੱਟੀ ਇਸਲਾਮਾਬਾਦ, ਡਾ. ਜਸਵੀਰ ਕੌਰ ਪਟਿਆਲਾ ਅਤੇ ਹਰਵਿੰਦਰ ਸਿੰਘ ਲੰਡਨ ਨੇ ਭਾਗ ਲਿਆ। 

PunjabKesari

ਇਸ ਬੈਠਕ ਨੂੰ ਬਲਵਿੰਦਰ ਸਿੰਘ ਚਾਹਲ ਵੱਲੋਂ ਸੰਚਾਲਨ ਕੀਤਾ ਗਿਆ। ਉਪਰੰਤ ਇੱਕ ਕਵੀ ਦਰਬਾਰ ਕੀਤਾ ਗਿਆ ਜਿਸ ਵਿੱਚ ਆਏ ਕਵੀਆਂ ਵੱਲੋਂ ਭਾਗ ਲਿਆ ਗਿਆ ਜਿਹਨਾਂ ਵਿੱਚ ਡਾ. ਕਰਨੈਲ ਸ਼ੇਰਗਿੱਲ, ਸੰਤੋਖ ਹੇਅਰ, ਸੁਰਿੰਦਰਪਾਲ ਸਿੰਘ, ਕੁਲਵੰਤ ਸਿੰਘ ਢੇਸੀ, ਕਿਰਪਾਲ ਸਿੰਘ ਪੂਨੀ, ਦਲਜਿੰਦਰ ਸਿੰਘ ਰਹਿਲ, ਰੁਪਿੰਦਰਜੀਤ ਕੌਰ, ਸਿ਼ੰਦਰਪਾਲ ਸਿੰਘ, ਕਿਹਰ ਸਿੰਘ, ਸਿ਼ੰਗਾਰਾ ਸਿੰਘ, ਅਜਾਇਬ ਸਿੰਘ ਗਰਚਾ, ਡਾ. ਭੱਟੀ, ਕੰਵਰ ਸਿੰਘ ਬਰਾੜ ਤੇ ਬਲਵਿੰਦਰ ਸਿੰਘ ਚਾਹਲ ਨੇ ਭਾਗ ਲਿਆ। ਕਾਨਫਰੰਸ ਦੇ ਦੂਸਰੇ ਦਿਨ ਦੀ ਸ਼ੁਰੂਆਤ ਪੰਜਾਬੀ ਭਾਸ਼ਾ-ਪਿਛੋਕੜ ਤੇ ਵਿਕਾਸ ਵਿਸ਼ੇ ਨਾਲ ਕੀਤੀ ਬੈਠਕ ਨਾਲ ਹੋਈ, ਜਿਸ ਵਿੱਚ ਡਾ. ਅਵਤਾਰ ਸਿੰਘ, ਬਲਵਿੰਦਰ ਸਿੰਘ ਚਾਹਲ, ਡਾ. ਨਰਿੰਦਰ ਸਿੰਘ ਪਟਿਆਲਾ ਨੇ ਭਾਗ ਲਿਆ। ਉਸ ਤੋਂ ਅਗਲੀ ਬੈਠਕ ਪੰਜਾਬੀ ਭਾਸ਼ਾ ਅਜੋਕੀਆਂ ਸਥਿਤੀਆਂ ਅਤੇ ਚਿੰਤਨ ਵਿਸ਼ੇ ਬਾਰੇ ਪ੍ਰੋ. ਜਸਪਾਲ ਸਿੰਘ ਇਟਲੀ, ਨੁਜਹੱਤ ਅੱਬਾਸ ਆਕਸਫੌਰਡ ਅਤੇ ਡਾ. ਸੁਜਿੰਦਰ ਸਿੰਘ ਸੰਘਾ ਨੇ ਭਾਗ ਲਿਆ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਬਠਿੰਡਾ ਏਅਰਪੋਰਟ 'ਤੇ ਅੰਤਰਰਾਸ਼ਟਰੀ ਹਵਾਈ ਸੇਵਾ ਸ਼ੁਰੂ ਕਰਣ ਦੀ ਮੰਗ ਨੇ ਫੜਿਆ ਜ਼ੋਰ 

ਪੰਜਾਬੀ ਭਾਸ਼ਾ-ਸਮਾਜਿਕ ਧਾਰਮਿਕ ਤੇ ਰਾਜਨੀਤਕ ਸੰਦਰਭ ਬੈਠਕ ਵਿੱਚ ਡਾ. ਪਰਗਟ ਸਿੰਘ ਨੇ ਆਪਣਾ ਪਰਚਾ ਪੇਸ਼ ਕੀਤਾ। ਜਿਸਦੇ ਬਾਅਦ ਆਖਰੀ ਬੈਠਕ ਵਿੱਚ ਪੰਜਾਬੀ ਭਾਸ਼ਾ ਤੇ ਕ੍ਰਿਤਮ ਬੁੱਧੀ (ਆਰਟੀਫਿਸ਼ਲ ਇੰਟੈਲੀਜੈਂਸ) ਬਾਰੇ ਡਾ. ਰਾਜਵਿੰਦਰ ਸਿੰਘ ਪੰਜਾਬੀ ਯੂਨੀ ਪਟਿਆਲਾ ਨੇ ਬੜੇ ਵਿਸਥਾਰ ਨਾਲ ਆਪਣਾ ਪਰਚਾ ਪੇਸ਼ ਕੀਤਾ। ਅੰਤ ਵਿੱਚ ਡਾ. ਪਰਗਟ ਸਿੰਘ ਨੇ ਆਪਣੇ ਧੰਨਵਾਦੀ ਭਾਸ਼ਨ ਵਿੱਚ ਪੰਜਾਬੀ ਕਾਨਫਰੰਸ ਯੂ.ਕੇ ਦੀਆਂ ਪ੍ਰਾਪਤੀਆਂ, ਇਸਦੇ ਅਤੇ ਹੋਰ ਕੰਮਾਂ ਬਾਰੇ ਜਾਣਕਾਰੀ ਦਿੱਤੀ। ਉਨਾਂ ਨੇ ਅਗਲੇ ਸਾਲ ਕਰਵਾਈ ਜਾਣ ਵਾਲੀ ਪੰਜਾਬੀ ਕਾਨਫਰੰਸ 2025 ਦਾ ਵੀ ਐਲਾਨ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Punjabi Conference
  • Complete
  • UK
  • ਪੰਜਾਬੀ ਕਾਨਫਰੰਸ
  • ਸੰਪੰਨ
  • ਯੂਕੇ

...ਜਦੋਂ ਬਰਗਰ 'ਚੋਂ ਕੈਚੱਪ ਦੀ ਬਜਾਏ ਨਿਕਲਿਆ 'ਖੂਨ'

NEXT STORY

Stories You May Like

  • sikh games
    ਇਟਲੀ 'ਚ ਕਰਵਾਈਆਂ 'ਸਿੱਖ ਖੇਡਾਂ 2026' ਸਫਲਤਾ ਪੂਰਵਕ ਸੰਪੰਨ
  • ipsa punjabi school
    ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ
  • punjabi culture
    ਵਿਦੇਸ਼ਾਂ 'ਚ ਪੰਜਾਬੀ ਸੱਭਿਆਚਾਰ ਦਾ ਪ੍ਰਸਾਰ: 'ਰੂਹ ਪੰਜਾਬ ਦੀ' ਵੱਲੋਂ ਸਮਾਗਮ ਆਯੋਜਿਤ
  • boshia federation cup
    ਦੂਸਰਾ ਬੋਸ਼ੀਆ ਫੈਡਰੇਸ਼ਨ ਕੱਪ ਸਫਲਤਾਪੂਰਵਕ ਸੰਪੰਨ
  • aap government should stop patronizing drug traffickers
    'ਆਪ' ਸਰਕਾਰ ਨਸ਼ਾ ਤਸਕਰਾਂ ਦੀ ਸਰਪ੍ਰਸਤੀ ਛੱਡੇ, ਨਸ਼ਾ ਸਮੱਗਲਰਾਂ ਖ਼ਿਲਾਫ਼ ਕਰੇ ਠੋਸ ਕਰਵਾਈ : ਸੁਨੀਲ ਜਾਖੜ
  • khalsa chhauni sports tournament
    ਪਲੰਪਟਨ ਦਾ 12ਵਾਂ ਖ਼ਾਲਸਾ ਛਾਉਣੀ ਖੇਡ ਟੂਰਨਾਮੈਂਟ ਧੂਮ-ਧਾਮ ਨਾਲ ਸੰਪੰਨ (ਤਸਵੀਰਾਂ)
  • candlelight vigil in new york in memory of bhai parvinder singh khalsa jhota
    ਨਿਊਯਾਰਕ ’ਚ ਭਾਈ ਪਰਵਿੰਦਰ ਸਿੰਘ ਖ਼ਾਲਸਾ ‘ਝੋਟਾ’ ਦੀ ਯਾਦ 'ਚ ਕੈਂਡਲ ਲਾਈਟ ਵਿਜਿਲ, ਸਿੱਖ ਸੰਗਤਾਂ ਵੱਲੋਂ ਸ਼ਰਧਾਂਜਲੀ
  • jail sentence not mandatory for conviction under gst law council approved
    GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ ਇਨ੍ਹਾਂ ਬਦਲਾਅ ਨੂੰ ਦਿੱਤੀ ਮਨਜ਼ੂਰੀ
  • strict action by punjab dgp gaurav yadav pharmaceutical drugs
    ਪੰਜਾਬ DGP ਸਖ਼ਤ! ਰਾਜਸਥਾਨ, ਹਿਮਾਚਲ ਸਣੇ ਵੱਖ-ਵੱਖ DGPs ਸਾਹਮਣੇ ਚੁੱਕਿਆ ਫਾਰਮਾ...
  • post shared by president pargat singh regarding the legislative assembly session
    ਅੱਜ ਤੋਂ ਸ਼ੁਰੂ ਹੋਣ ਜਾ ਰਹੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਪਰਗਟ...
  • m seva portal fails  process for approving maps and issuing nocs
    ਐੱਮ-ਸੇਵਾ ਪੋਰਟਲ ਨਹੀਂ ਹੋਇਆ ਕਾਮਯਾਬ, ਨਕਸ਼ੇ ਅਤੇ ਐੱਨ. ਓ. ਸੀ. ਪਾਸ ਕਰਨ ਦਾ ਕੰਮ...
  • operations at the driving test center have been at a standstill for 5 days
    ਡਰਾਈਵਿੰਗ ਟੈਸਟ ਸੈਂਟਰ ’ਤੇ 5 ਦਿਨ ਤੋਂ ਕੰਮਕਾਜ ਠੱਪ, ਲਾਇਸੈਂਸ ਬਣਾਉਣ ਪਹੁੰਚੇ...
  • dgp meets families of martyred police personnel
    ਸ਼ਹੀਦ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇ ਡੀ. ਜੀ. ਪੀ., ਸਮੱਸਿਆਵਾਂ ਦਾ...
  • weather to change in punjab from the 24th october major forecast by the imd
    ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ...
  • an accident happened some distance from police station  girl died
    ਜਲੰਧਰ 'ਚ ਥਾਣੇ ਤੋਂ ਕੁਝ ਦੂਰੀ 'ਤੇ ਵਾਪਰਿਆ ਹਾਦਸਾ! ਟਰੱਕ ਹੇਠਾਂ ਆਉਣ ਕਾਰਨ...
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
Trending
Ek Nazar
agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • major attack on an oil tanker in hormuz
      ਹੋਰਮੁਜ਼ 'ਚ ਤੇਲ ਟੈਂਕਰ 'ਤੇ ਵੱਡਾ ਹਮਲਾ : 21 ਭਾਰਤੀ ਮਲਾਹਾਂ ਦੀ ਕੜਿੱਕੀ 'ਚ ਫਸੀ...
    • indian embassy issues advisory amid violent protests in france
      ਫਰਾਂਸ 'ਚ ਹਿੰਸਕ ਪ੍ਰਦਰਸ਼ਨਾਂ ਵਿਚਾਲੇ ਭਾਰਤੀ ਦੂਤਘਰ ਵੱਲੋਂ ਐਡਵਾਈਜ਼ਰੀ ਜਾਰੀ,...
    • japan  s trade deficit reached 2 81 trillion yen
      ਈਰਾਨ ਟਕਰਾਅ ਦਾ ਪਿਆ ਭਾਰੀ ਅਸਰ, ਜਾਪਾਨ ਦਾ ਵਪਾਰ ਘਾਟਾ 2.81 ਟ੍ਰਿਲੀਅਨ ਯੇਨ ਤੱਕ...
    • major houthi attack on saudi arabia  s king fahd international airport
      ਸਾਊਦੀ ਦੇ ਕਿੰਗ ਫਹਦ ਇੰਟਰਨੈਸ਼ਨਲ ਏਅਰਪੋਰਟ 'ਤੇ ਹੂਤੀਆਂ ਦਾ ਵੱਡਾ ਹਮਲਾ: 1 ਦੀ...
    • new uproar in jeffrey epstein case
      ਜੈਫਰੀ ਐਪਸਟਾਈਨ ਮਾਮਲੇ 'ਚ ਨਵਾਂ ਹੰਗਾਮਾ, ਵਕੀਲ ਅਤੇ ਅਕਾਊਂਟੈਂਟ ਨੂੰ ਉਸਦੀ...
    • major blow to meta in data leak case linked to trump
      ਟਰੰਪ ਨਾਲ ਜੁੜੇ ਡੇਟਾ ਲੀਕ ਮਾਮਲੇ 'ਚ 'ਮੈਟਾ' ਨੂੰ ਵੱਡਾ ਝਟਕਾ, ਕੋਰਟ ਨੇ...
    • tensions rise in the middle east
      ਈਰਾਨ ਵੱਲੋਂ ਯੂਰੇਨੀਅਮ ਸੌਂਪਣ ਤੋਂ ਇਨਕਾਰ ’ਤੇ ਮਿਡਲ ਈਸਟ ’ਚ ਵਧਿਆ ਤਣਾਅ, ਅਮਰੀਕਾ...
    • su 30sm fighter jet crashes during training flight
      Su-30SM ਲੜਾਕੂ ਜਹਾਜ਼ ਕ੍ਰੈਸ਼, ਟ੍ਰੇਨਿੰਗ ਉਡਾਣ ਦੌਰਾਨ ਵਾਪਰਿਆ ਹਾਦਸਾ
    • 1 828 pilgrims will go to pakistan on november 22 passports deposited
      22 ਨਵੰਬਰ ਨੂੰ ਪਾਕਿ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜੱਥਾ, 1828 ਸ਼ਰਧਾਲੂਆਂ ਦੇ...
    • collision between a car and a tractor trolley
      ਈਰਾਨ 'ਚ ਕਾਰ ਅਤੇ ਟਰੈਕਟਰ-ਟ੍ਰੇਲਰ ਵਿਚਕਾਰ ਟੱਕਰ,  ਨੌਂ ਲੋਕਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +