ਇੰਟਰਨੈਸ਼ਨਲ ਡੈਸਕ : ਸੋਲੋਮਨ ਟਾਪੂ 'ਚ ਸੋਮਵਾਰ ਤੜਕੇ 5.2 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਭੂਚਾਲ ਗੀਜ਼ੋ ਤੋਂ 45 ਕਿਲੋਮੀਟਰ ਦੂਰ ਦੱਖਣ-ਪੂਰਬ ’ਚ ਆਇਆ। ਇਸ ਦਾ ਕੇਂਦਰ ਜ਼ਮੀਨ ’ਚ 10 ਕਿਲੋਮੀਟਰ ਦੀ ਡੂੰਘਾਈ ’ਤੇ ਸੀ। ਭੂਚਾਲ ਦੀ ਪੁਸ਼ਟੀ ਸੰਯੁਕਤ ਰਾਜ ਭੂ-ਵਿਗਿਆਨ ਸਰਵੇਖਣ (USGS) ਨੇ ਵੀ ਕੀਤੀ ਹੈ।
ਭੂਚਾਲ ਦੇ ਝਟਕੇ ਪ੍ਰਭਾਵਿਤ ਇਲਾਕੇ ਦੇ ਨਾਲ-ਨਾਲ ਆਸਪਾਸ ਦੇ ਲੋਕਾਂ ਨੇ ਵੀ ਮਹਿਸੂਸ ਕੀਤੇ। ਭੂਚਾਲ ਕਾਰਨ ਪ੍ਰਭਾਵਿਤ ਇਲਾਕੇ ਦੇ ਕਈ ਲੋਕ ਘਰਾਂ ਤੋਂ ਬਾਹਰ ਭੱਜ ਗਏ। ਹਾਲਾਂਕਿ, ਇਸ ਭੂਚਾਲ ਕਾਰਨ ਕਿਸੇ ਕਿਸਮ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Pakistan 'ਚ ਹਿੰਦੂ ਪ੍ਰਤਿਭਾਵਾਂ ਕਰ ਰਹੀਆਂ ਨੇ ਕਮਾਲ, IPS ਤੋਂ ਲੈ ਕੇ DSP ਤੱਕ ਦੇ ਅਹੁਦੇ ਕੀਤੇ ਹਾਸਲ
NEXT STORY