Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    10:45:58 AM

  • h 1b to green card

    ਭਾਰਤੀਆਂ ਦੇ American Dream ਨੂੰ ਵੱਡਾ ਝਟਕਾ!...

  • trump clears arms sales

    ਟਰੰਪ ਦਾ ਵੱਡਾ ਫ਼ੈਸਲਾ, ਕੁਵੈਤ ਸਣੇ ਤਿੰਨ ਦੇਸ਼ਾਂ...

  • delhi airport cjp chief abhijit protest permission granted

    ਦਿੱਲੀ ਏਅਰਪੋਰਟ ਪੁੱਜਾ CJP ਮੁਖੀ ਅਭਿਜੀਤ!...

  • r praggannanda norway chess

    20 ਸਾਲਾ ਪ੍ਰਗਿਆਨੰਦਾ ਨੇ ਗੱਡੇ ਝੰਡੇ ! Norway...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਬ੍ਰਿਟੇਨ: ਦਾੜ੍ਹੀ ਸ਼ੇਵ ਕਰਨ ਤੋਂ ਇਨਕਾਰ ਕਰਨ 'ਤੇ ਨੌਕਰੀਓਂ ਹਟਾਏ 5 ਸਿੱਖ ਡਾਕਟਰ

INTERNATIONAL News Punjabi(ਵਿਦੇਸ਼)

ਬ੍ਰਿਟੇਨ: ਦਾੜ੍ਹੀ ਸ਼ੇਵ ਕਰਨ ਤੋਂ ਇਨਕਾਰ ਕਰਨ 'ਤੇ ਨੌਕਰੀਓਂ ਹਟਾਏ 5 ਸਿੱਖ ਡਾਕਟਰ

  • Updated: 03 May, 2020 07:44 PM
International
5 uk sikh doctors  removed  for refusing to shave beards
  • Share
    • Facebook
    • Tumblr
    • Linkedin
    • Twitter
  • Comment

ਲੰਡਨ- ਬ੍ਰਿਟੇਨ ਦੀ ਨੈਸ਼ਨਲ ਹੈਲਥ ਸਰਵਿਸ (ਐਨ.ਐਚ.ਐਸ.) ਵਿਚ ਕੰਮ ਕਰ ਰਹੇ ਪੰਜ ਸਾਬਤ-ਸੂਰਤ ਸਿੱਖ ਡਾਕਟਰਾਂ ਨੂੰ ਦਾੜ੍ਹੀ ਨਾ ਸ਼ੇਵ ਕਰਨ ਕਾਰਣ ਅਸਥਾਈ ਤੌਰ 'ਤੇ ਨੌਕਰੀਓਂ ਕੱਢ ਦਿੱਤਾ ਗਿਆ। ਇਸ ਦੇ ਪਿੱਛੇ ਕਾਰਣ ਇਹ ਦੱਸਿਆ ਗਿਆ ਕਿ ਉਹਨਾਂ ਦੇ ਚਿਹਰੇ 'ਤੇ ਸੁਰੱਖਿਆਤਮ ਮਾਸਕ ਫਿੱਟ ਨਹੀਂ ਆ ਰਹੇ। 

ਸਿੱਖ ਡਾਕਟਰ ਐਸੋਸੀਏਸ਼ਨ ਦੇ ਚੇਅਰਮੈਨ ਡਾ. ਸੁਖਦੇਵ ਸਿੰਘ ਨੇ ਕਿਹਾ ਕਿ ਫ੍ਰੰਟਲਾਈਨ ਤੋਂ ਹਟਾਏ ਜਾਣ ਤੋਂ ਬਾਅਦ ਡਾਕਟਰਾਂ ਨੇ ਉਹਨਾਂ ਨਾਲ ਸੰਪਰਕ ਕੀਤਾ ਕਿਉਂਕਿ ਉਹਨਾਂ ਦੇ ਹਸਪਤਾਲਾਂ ਵਿਚ ਹਵਾ ਸ਼ੁੱਧ ਕਰਨ ਵਾਲੇ ਢੁੱਕਵੇਂ ਰੈਸਪੀਰੇਟਰ (ਪੀ.ਏ.ਪੀ.ਆਰ.) ਨਹੀਂ ਸਨ। ਪਰਸਪੈਕਸ ਹੁੱਡ, ਜਿਹੜੀ ਪੱਗ ਅਤੇ ਦਾੜ੍ਹੀ ਨੂੰ ਕਵਰ ਕਰਦੀ ਹੈ, ਨੂੰ ਐਫ.ਐਫ.ਪੀ. 3 ਜਾਂ ਐਨ 95 ਦੀ ਬਜਾਏ ਤੀਬਰ ਦੇਖਭਾਲ ਅਤੇ ਉੱਚ ਨਿਰਭਰਤਾ ਇਕਾਈਆਂ ਵਿਚ ਪਹਿਨਿਆ ਜਾ ਸਕਦਾ ਹੈ।

ਉਹਨਾਂ ਕਿਹਾ ਕਿ ਇਹ ਸਮੱਸਿਆ ਤਾਂ ਖੜ੍ਹੀ ਹੋਈ ਕਿਉਂਕਿ ਐਨ.ਐਚ.ਐਸ. ਟਰੱਸਟਾਂ ਨੇ ਆਪਣੇ ਯਹੂਦੀ, ਮੁਸਲਿਮ ਅਤੇ ਸਿੱਖ ਸਟਾਫ ਦੀਆਂ ਲੋੜਾਂ ਦਾ ਮੁਲਾਂਕਣ ਕੀਤੇ ਬਗੈਰ “ਅੰਨ੍ਹੇਵਾਹ” ਸਾਜ਼ੋ-ਸਮਾਨ ਖਰੀਦਿਆ ਸੀ। ਐਨ.ਐਚ.ਐਸ. ਵਿਚ ਤਕਰੀਬਨ 200 ਸਾਬਤ-ਸੂਰਤ ਸਿੱਖ ਡਾਕਟਰ ਹਨ। ਸਿੰਘ ਨੇ ਕਿਹਾ ਕਿ ਅੱਧੇ ਹਸਪਤਾਲ ਟਰੱਸਟਾਂ ਵਿਚ ਸਿਰਫ 10ਪੀ ਪੀ.ਏ.ਪੀ.ਆਰ. ਹਨ।

ਇਹਨਾਂ ਡਾਕਟਰਾਂ ਵਿਚੋਂ ਇਕ, ਮਿਡਲੈਂਡਜ਼ ਦੇ ਇਕ ਹਸਪਤਾਲ ਵਿਚ ਕੰਮ ਕਰਨ ਵਾਲੇ 40 ਸਾਲਾ ਇਕ ਸਿੱਖ ਅਨੱਸਥੀਸੀਆ ਸਲਾਹਕਾਰ ਨੂੰ ਇਹ ਬਦਲ ਦਿੱਤਾ ਗਿਆ ਕਿ ਜਾਂ ਤਾਂ ਉਹ ਆਪਣੀ ਦਾੜ੍ਹੀ ਸ਼ੇਵ ਕਰਨ ਨਹੀਂ ਤਾਂ ਸੈਕੰਡਰੀ ਸ਼੍ਰੇਣੀ 'ਤੇ ਕੰਮ ਕਰਨ। ਸਿੰਘ ਨੇ ਕਿਹਾ ਕਿ ਅਜਿਹਾ ਇਸ ਲਈ ਕੀਤਾ ਗਿਆ ਕਿਉਂਕਿ ਉਹ ਐਫ.ਐਫ.93 ਮਾਸਕ ਉਸ 'ਤੇ ਫਿੱਟ ਹੋ ਰਿਹਾ ਸੀ, ਜੋ ਕਿ ਮਾਸਕ ਨੂੰ ਪੂਰੀ ਤਰ੍ਹਾਂ ਸੀਲ ਕਰਦਾ ਸੀ। ਸਿੰਘ ਨੇ ਦੱਸਿਆ ਕਿ ਡਾਕਟਰ ਦੀ ਆਪਰੇਸ਼ਨ ਥਿਏਟਰ ਤੋਂ ਵੀ ਡਿਊਟੀ ਹਟਾ ਦਿੱਤੀ ਗਈ। ਡਾਕਟਰ ਦੇ ਸਾਥੀਆਂ ਨੂੰ ਉਸ ਦੀਆਂ ਡਿਊਟੀਆਂ ਸੰਭਾਲਣੀਆਂ ਪਈਆਂ, ਜਿਸ ਕਾਰਣ ਉਹਨਾਂ ਦਰਮਿਆਨ ਤਣਾਅ ਪੈਦਾ ਹੋ ਗਿਆ। ਕੁਝ ਦਿਨਾਂ ਬਾਅਦ, ਉਸ ਨੇ ਦੁਖੀ ਹੋ ਕੇ ਮੇਰੇ ਨਾਲ ਸੰਪਰਕ ਕੀਤਾ। ਉਸ ਦੇ ਟਰੱਸਟ ਨੂੰ ਉਸ ਲਈ ਸਹੀ ਪੀ.ਪੀ.ਈ. ਮੁਹੱਈਆ ਕਰਵਾਉਣ ਲਈ ਹਰ ਮੁਮਕਿਨ ਕੋਸ਼ਿਸ਼ ਕਰਨੀ ਚਾਹੀਦੀ ਸੀ। ਇਕ ਹਫਤੇ ਬਾਅਦ ਉਸ ਨੂੰ ਸਹੀ ਮਾਸਕ ਮਿਲਿਆ ਪਰ ਤੁਸੀਂ ਕਦੇ ਵੀ ਮਾਸਕ ਪਾਉਣ ਤੇ ਸ਼ੇਵ ਕਰਨ ਵਿਚਾਲੇ ਚੋਣ ਨਹੀਂ ਕਰ ਸਕਦੇ।

ਪੀ.ਏ.ਪੀ.ਆਰਜ਼., ਜੋ ਕਿ ਦੁਬਾਰਾ ਵਰਤੋਂ ਯੋਗ ਹਨ, ਜਰਮਨੀ ਅਤੇ ਅਮਰੀਕਾ ਤੋਂ ਆਉਂਦੇ ਹਨ ਅਤੇ ਇਸ ਦੀ ਕੀਮਤ 1000 ਯੂਰੋ ਹੈ, ਜਦੋਂ ਕਿ ਐੱਫ.ਐੱਫ.ਪੀ3 ਜਾਂ ਐਨ.95 ਮਾਸਕ ਦੀ ਕੀਮਸ 5 ਤੋਂ 10 ਯੂਰੋ ਹੈ। ਉਹਨਾਂ ਨਾਲ ਇਕ ਹੋਰ ਡਾਕਟਰ ਨੇ ਸੰਪਰਕ ਕੀਤਾ ਜੋ ਕਿ ਬਾਲ ਰੋਗ ਮਾਹਰ ਸਨ, ਜਿਹਨਾਂ ਨੂੰ ਮਿਡਲੈਂਡ ਵਿਚ ਫ੍ਰੰਟਲਾਈਨ ਡਿਊਟੀ ਤੋਂ ਹਟਾ ਦਿੱਤਾ ਗਿਆ ਤੇ ਇਸ ਤੋਂ ਇਲਾਵਾ ਲੰਡਨ ਵਿਚ ਵੀ ਤਿੰਨ ਡਾਕਟਰਾਂ ਨਾਲ ਅਜਿਹਾ ਹੀ ਕੀਤਾ ਗਿਆ। ਸਾਰੇ ਪੰਜ ਡਾਕਟਰ ਹੁਣ, ਸਿੱਖ ਡਾਕਟਰ ਐਸੋਸੀਏਸ਼ਨ ਦੀ ਦਖਲਅੰਦਾਜ਼ੀ ਦੇ ਕਾਰਣ, ਸਹੀ ਮਾਸਕ ਲੈ ਕੇ ਫ੍ਰੰਟਲਾਈਨ 'ਤੇ ਵਾਪਸ ਆ ਗਏ ਹਨ।

ਸਿੰਘ ਨੇ ਸਿੱਖ ਕੌਂਸਲ ਯੂਕੇ ਨਾਲ ਮਿਲ ਕੇ 3 ਅਪ੍ਰੈਲ ਨੂੰ ਐਨ.ਐਚ.ਐਸ. ਦੇ ਮੁੱਖ ਕਾਰਜਕਾਰੀ ਸਰ ਸਾਈਮਨ ਸਟੀਵਨਜ਼ ਨੂੰ ਪੱਤਰ ਲਿਖ ਕੇ ਹਸਪਤਾਲਾਂ ਨੂੰ ਸਿੱਖ ਸਟਾਫ ਨੂੰ ਢੁੱਕਵੇਂ ਪੱਧਰ ਦਾ ਪੀ.ਪੀ.ਈ. ਮੁਹੱਈਆ ਕਰਾਉਣ ਲਈ ਕਿਹਾ ਸੀ। ਪੱਤਰ ਵਿਚ ਕਿਹਾ ਗਿਆ ਹੈ ਕਿ ਕਿਸੇ ਵੀ ਸਿੱਖ ਹੈਲਥਕੇਅਰ ਪੇਸ਼ੇਵਰ ਨੂੰ ਮਰੀਜ਼ਾਂ ਦੀ ਮਦਦ ਕਰਨ ਲਈ ਉਹਨਾਂ ਦਾ ਵਿਸ਼ਵਾਸ ਤੋੜਨ ਜਾਂ ਉਹਨਾਂ ਦੀ ਫ੍ਰੰਟਲਾਈਨ ਐਨ.ਐਚ.ਐਸ. ਦੀ ਭੂਮਿਕਾ ਤੋਂ ਹਟਣ ਦੇ ਵਿਚਕਾਰ ਚੋਣ ਕਰਨ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ, ਅਜਿਹਾ ਕਰਨਾ ਬਰਾਬਰਤਾ ਐਕਟ 2010 ਦੀ ਉਲੰਘਣਾ ਹੋਵੇਗੀ। ਐਨ.ਐਚ.ਐਸ. ਵਿਚ ਕੰਮ ਕਰਨ ਵਾਲੇ ਬਹੁਤ ਸਾਰੇ ਸਿੱਖ ਮੈਡੀਕਲ ਮਾਹਰਾਂ ਨੇ ਇਸ ਨਾਜ਼ੁਕ ਸਮੇਂ ਦੌਰਾਨ ਐਨ.ਐਚ.ਐਸ. ਵਿਚ ਆਪਣੇ ਸਹਿਕਰਮੀਆਂ ਦੇ ਨਾਲ ਕੰਮ ਕਰਦੇ ਹੋਏ ਆਪਣੇ ਹੁਨਰ ਅਤੇ ਤਜ਼ਰਬੇ ਦੀ ਵਰਤੋਂ ਕਰਦੇ ਰਹਿਣ ਦੀ ਆਪਣੀ ਪੁਰਜ਼ੋਰ ਇੱਛਾ ਜ਼ਾਹਰ ਕੀਤੀ ਹੈ। ਅਜਿਹੇ ਵਿਚ ਉਹਨਾਂ ਨੂੰ ਆਸਥਾ ਤੇ ਪੇਸ਼ੇ ਵਿਚੋਂ ਕਿਸੇ ਇਕ ਦੀ ਚੋਣ ਕਰਨ ਲਈ ਕਹਿਣਾ ਸਹੀ ਨਹੀਂ ਹੈ। ਸਿੱਖਾਂ ਲਈ, ਉਹਨਾਂ ਦੀ ਦੇਖਭਾਲ ਦਾ ਫਰਜ਼ ਉਹਨਾਂ ਦੇ ਵਿਸ਼ਵਾਸ ਨਾਲ ਅੰਦਰੂਨੀ ਤੌਰ 'ਤੇ ਜੁੜਿਆ ਹੋਇਆ ਹੈ।

29 ਅਪ੍ਰੈਲ ਨੂੰ, ਐਨ.ਐਚ.ਐਸ. ਦੇ ਰਾਸ਼ਟਰੀ ਮੈਡੀਕਲ ਡਾਇਰੈਕਟਰ, ਪ੍ਰੋਫੈਸਰ ਸਟੀਫਨ ਪੋਵਿਸ ਨੇ ਵਾਅਦਾ ਕਰਦਿਆਂ ਵਾਪਸ ਲਿਖਿਆ ਕਿ ਇਸ ਖੇਤਰ ਵਿਚ ਵਾਜਬ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ।
ਬ੍ਰਿਟਿਸ਼ ਐਸੋਸੀਏਸ਼ਨ ਆਫ ਫਿਜ਼ੀਸ਼ੀਅਨਜ਼ ਆਫ ਇੰਡੀਅਨ ਓਰੀਜ਼ਿਨ ਦੇ ਪ੍ਰਧਾਨ ਰਮੇਸ਼ ਮਹਿਤਾ ਨੇ ਦੱਸਿਆ ਕਿ ਇਹ ਸਹੀ ਸੀ ਕਿ ਜੇ ਉਹਨਾਂ ਕੋਲ ਸਹੀ ਪੀ.ਪੀ.ਈ. ਨਹੀਂ ਸੀ ਤਾਂ ਉਹਨਾਂ ਨੂੰ ਫ੍ਰੰਟਲਾਈਨ ਤੋਂ ਹਟਾ ਦਿੱਤਾ ਗਿਆ ਸੀ ਪਰ ਉਹਨਾਂ ਕਿਹਾ ਕਿ ਉਹਨਾਂ ਨੂੰ ਧਾਰਮਿਕ ਵਿਸ਼ਵਾਸਾਂ ਦਾ ਸਤਿਕਾਰ ਕਰਨ ਲਈ ਢੁੱਕਵੇਂ ਮਾਸਕ ਆਰਡਰ ਕਰਨ ਦੀ ਜ਼ਰੂਰਤ ਹੈ, ਬਿਨਾਂ ਕਿਸੇ ਕੀਮਤ ਦੇ। ਤੁਸੀਂ ਸਿੱਖ ਜਾਂ ਮੁਸਲਮਾਨਾਂ ਨੂੰ ਦਾੜ੍ਹੀ ਕੱਟਣ ਲਈ ਮਜਬੂਰ ਨਹੀਂ ਕਰ ਸਕਦੇ।

  • Britain
  • Sikh doctor
  • beard
  • ਬ੍ਰਿਟੇਨ
  • ਸਿੱਖ ਡਾਕਟਰ
  • ਦਾੜ੍ਹੀ

ਕਿਮ ਜੋਂਗ ਓਨ ਦੀ ਨਹੀਂ ਹੋਈ ਕੋਈ ਵੀ ਸਰਜਰੀ : ਦੱਖਣੀ ਕੋਰੀਆ

NEXT STORY

Stories You May Like

  • 5 bangladeshis caught in delhi  deportation process begins
    ਦਿੱਲੀ 'ਚ ਫੜੇ ਗਏ 5 ਬੰਗਲਾਦੇਸ਼ੀ, ਡਿਪੋਰਟ ਕਰਨ ਦੀ ਪ੍ਰਕਿਰਿਆ ਸ਼ੁਰੂ
  • cockroach janata party x account refuses to restore
    ਕਾਕਰੋਚ ਜਨਤਾ ਪਾਰਟੀ ਨੂੰ ਵੱਡਾ ਝਟਕਾ: ਦਿੱਲੀ ਹਾਈਕੋਰਟ ਨੇ X ਅਕਾਊਂਟ ਬਹਾਲ ਕਰਨ ਤੋਂ ਕੀਤਾ ਇਨਕਾਰ
  • 5 terrorists arrested in manipur  weapons recovered
    ਮਣੀਪੁਰ ’ਚ 5 ਅੱਤਵਾਦੀ ਗ੍ਰਿਫ਼ਤਾਰ, ਹਥਿਆਰ ਬਰਾਮਦ
  • 5 nomination papers rejected for  municipal council elections
    ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਚੋਣਾਂ ਲਈ 5 ਨਾਮਜ਼ਦਗੀ ਪੱਤਰ ਰੱਦ
  • work only 5 days a week
    ਹੁਣ ਹਫ਼ਤੇ 'ਚ ਸਿਰਫ਼ 5 ਦਿਨ ਕਰਨਾ ਪਵੇਗਾ ਕੰਮ! ਰਾਸ਼ਟਰਪਤੀ ਲੂਲਾ ਦਾ ਕਾਮਿਆਂ ਨੂੰ ਵੱਡਾ ਤੋਹਫਾ
  • new trend in gold and silver  what should investors do
    ਸੋਨਾ-ਚਾਂਦੀ ’ਚ ਨਵੀਂ ਚਾਲ , ਸਰਕਾਰੀ ਫੈਸਲਿਆਂ ਅਤੇ ਗਲੋਬਲ ਸੰਕੇਤਾਂ ਵਿਚਾਲੇ ਕੀ ਕਰਨ ਨਿਵੇਸ਼ਕ?
  • modi s 5 nation tour sealed important deals for india
    ਰੱਖਿਆ ਤੋਂ ਲੈ ਕੇ ਸੈਮੀਕੰਡਕਟਰ ਤੱਕ, ਮੋਦੀ ਦੇ 5 ਦੇਸ਼ਾਂ ਦੇ ਦੌਰੇ ਨੇ ਭਾਰਤ ਲਈ ਕੀਤੇ ਅਹਿਮ ਸੌਦੇ
  • baba balbir singh honours ajaypal singh
    ਐਵਰੈਸਟ ਫ਼ਤਿਹ ਕਰਨ ਵਾਲੇ ਪਹਿਲੇ ਕੈਨੇਡੀਅਨ ਸਿੱਖ ਅਜੈਪਾਲ ਸਿੰਘ ਦਾ ਬਾਬਾ ਬਲਬੀਰ ਸਿੰਘ ਵੱਲੋਂ ਸਨਮਾਨ
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
  • car crushes activa driver
    ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
  • newlywed woman death
    ਜਲੰਧਰ 'ਚ ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ, ਸਹੁਰਾ ਪਰਿਵਾਰ 'ਤੇ ਲੱਗੇ ਗੰਭੀਰ...
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ...
  • captain amarinder singh to remain in the bjp former minister kalia statement
    ਕੈਪਟਨ ਦੀ ਕਾਗਰਸ 'ਚ ਵਾਪਸੀ ਦੀਆਂ ਅਟਕਲਾਂ ਦਰਮਿਆਨ ਭਾਜਪਾ ਆਗੂ ਮਨੋਰੰਜਨ ਕਾਲੀਆ ਦਾ...
  • there will be a long power cut in these areas of punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ !
Trending
Ek Nazar
famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

shehbaz sharif thanks trump

ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ :...

1 crore families will have their own permanent home

1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...

xi jinping wvisit north korea

ਸ਼ੀ ਜਿਨਪਿੰਗ ਅਗਲੇ ਹਫ਼ਤੇ ਜਾਣਗੇ ਉੱਤਰੀ ਕੋਰੀਆ

bill passed in us congress

ਅਮਰੀਕੀ ਸਦਨ 'ਚ ਯੂਕਰੇਨ ਨੂੰ ਸਹਾਇਤਾ ਦੇਣ ਅਤੇ ਰੂਸ 'ਤੇ ਨਵੀਆਂ ਪਾਬੰਦੀਆਂ...

iit pass baba 24 girls relationships mobile videos

IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ...

security tightened at baba mukteshwar temple after bomb threat

ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਾਬਾ ਮੁਕਤੇਸ਼ਵਰ ਮੰਦਰ ਦੀ ਸੁਰੱਖਿਆ ਸਖ਼ਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • russian president putin  s offer to provide su 57 stealth jet
      ਰੂਸੀ ਰਾਸ਼ਟਰਪਤੀ ਪੁਤਿਨ ਦੀ ਭਾਰਤ ਨੂੰ SU-57 ਸਟੀਲਥ ਜੈੱਟ ਦੇਣ ਦੀ ਪੇਸ਼ਕਸ਼
    • truck stuck in sahara desert
      ‘ਸਹਾਰਾ ਰੇਗਿਸਤਾਨ’ ਵਿਚ ਟਰੱਕ ਫਸਿਆ, ਪਿਆਸ ਕਾਰਨ 49 ਲੋਕਾਂ ਦੀ ਮੌਤ
    • pak security forces kill 6 terrorists in balochistan
      ਪਾਕਿਸਤਾਨੀ ਸੁਰੱਖਿਆ ਬਲਾਂ ਨੇ ਬਲੋਚਿਸਤਾਨ 'ਚ 6 ਅੱਤਵਾਦੀਆਂ ਕੀਤੇ ਢੇਰ
    • 17th martyrdom day of 108 immortal martyrs sant ramanand
      108 ਅਮਰ ਸ਼ਹੀਦ ਸੰਤ ਰਾਮਾਨੰਦ ਜੀ ਤੇ ਚਾਰ ਮਰਜੀਵੜਿਆਂ ਦਾ 17ਵਾਂ ਸ਼ਹੀਦੀ ਸਮਾਗਮ 7...
    • putin big statement
      2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ
    • covid 19 vaccine
      ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...
    • elections in pakistan occupied kashmir
      ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ
    • sri lankan police
      ਸ਼੍ਰੀਲੰਕਾ ਪੁਲਿਸ ਨੇ LTTE ਦਾ ਪ੍ਰਚਾਰ ਕਰਨ ਵਾਲੇ ਨੌਜਵਾਨ ਨੂੰ ਕੀਤਾ ਗ੍ਰਿਫਤਾਰ
    • cockroaches seized in australia
      ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...
    • indian origin woman in uk
      ਬ੍ਰਿਟੇਨ : ਭਾਰਤੀ ਮੂਲ ਦੀ ਮਹਿਲਾ ਨੇ ਜਿੱਤਿਆ 23 ਸਾਲਾ ਪੁਰਾਣਾ ਤਲਾਕ ਦਾ ਕੇਸ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +